ਬ੍ਰਿਟਿਸ਼ ਮੇਅਰ ਨੇ ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਲਈ ਮੰਗੀ ਮੁਆਫੀ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 06 Dec 2017 11:15 AM (IST)
1
ਉਨ੍ਹਾਂ ਇਸ ਇਤਿਹਾਸਕ ਸਥਾਨ ਦੀ ਵਿਜ਼ਟਰ ਬੁੱਕ ਵਿੱਚ ਵੀ ਲਿਖਿਆ ਕਿ ਹੁਣ ਸਮਾਂ ਆ ਗਿਆ ਹੈ ਕਿ ਬ੍ਰਿਟਿਸ਼ ਸਰਕਾਰ ਵੀ ਇਸ ਦੁਰਘਟਨਾ ਲਈ ਮੁਆਫ਼ੀ ਮੰਗੇ।
2
ਉਨ੍ਹਾਂ ਇੱਥੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।
3
ਅੱਜ ਸਵੇਰੇ ਉਹ ਅੰਮ੍ਰਿਤਸਰ ਪਹੁੰਚੇ।
4
ਇਸ ਤੋਂ ਪਹਿਲਾਂ ਉਹ ਮੁੰਬਈ ਵੀ ਹੋ ਕੇ ਆਏ ਹਨ।
5
ਇੱਥੇ ਉਨ੍ਹਾਂ ਜਲ੍ਹਿਆਂਵਾਲਾ ਬਾਗ਼ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।
6
ਜਲ੍ਹਿਆਂਵਾਲਾ ਬਾਗ਼ ਤੋਂ ਬਾਅਦ ਸਾਦਿਕ ਖ਼ਾਨ ਸ੍ਰੀ ਹਰਿਮੰਦਰ ਸਾਹਿਬ ਵੀ ਗਏ।
7
ਸ਼੍ਰੋਮਣੀ ਕਮੇਟੀ ਵੱਲੋਂ ਮੇਅਰ ਸਾਦਿਕ ਖ਼ਾਨ ਨੂੰ ਸ੍ਰੀ ਦਰਬਾਰ ਸਾਹਿਬ ਦਾ ਛੋਟਾ ਮਾਡਲ ਵੀ ਯਾਦਗਾਰ ਵਜੋਂ ਭੇਟ ਕੀਤਾ।
8
ਸਾਦਿਕ ਖ਼ਾਨ ਨੇ ਲੰਗਰ ਵਿੱਚ ਸੇਵਾ ਵੀ ਕੀਤੀ।
9
ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਲਈ ਸਾਦਿਕ ਨੇ ਖ਼ੁਦ ਮੁਆਫੀ ਮੰਗੀ।
10
ਅੰਮ੍ਰਿਤਸਰ: ਇਨ੍ਹੀਂ ਦਿਨੀਂ ਬ੍ਰਿਟੇਨ ਦੇ ਸ਼ਹਿਰ ਲੰਦਨ ਦੇ ਮੇਅਰ ਸਾਦਿਕ ਖ਼ਾਨ ਭਾਰਤ ਦੌਰੇ 'ਤੇ ਆਏ ਹੋਏ ਹਨ।
11
ਮੇਅਰ ਸਦੀਕ ਖ਼ਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
12
ਇੱਥੇ ਉਨ੍ਹਾਂ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।