ਪੜਚੋਲ ਕਰੋ

ਹਰਿਮੰਦਰ ਸਾਹਿਬ ਸਰੋਵਰ 'ਚ ਨੌਜਵਾਨ ਦੀ ਡੁੱਬ ਕੇ ਹੋਈ ਮੌਤ

ਸਰੋਵਰ 'ਚ ਡੁੱਬਦਾ ਹੋਇਆ ਨੌਜਵਾਨ ਜਾਨ ਬਚਾਉਣ ਲਈ ਹੱਥ-ਪੈਰ ਮਾਰਦਾ ਵੀ ਦਿਖਾਈ ਦਿੰਦਾ ਹੈ ਪਰ ਆਖੀਰ 'ਚ ਉਸ ਦੀ ਪਾਣੀ 'ਚ ਡੁੱਬ ਕੇ ਮੌਤ ਹੋ ਗਈ।

ਅੰਮ੍ਰਿਤਸਰ: ਹਰਿਮੰਦਰ ਸਾਹਿਬ ਵਿਖੇ ਸਰੋਵਰ 'ਚ ਡੁੱਬ ਕੇ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਕਰੀਬ 07 ਘੰਟੇ ਬਾਅਦ ਸਰੋਵਰ ਤੋਂ ਕੱਢ ਲਿਆ ਗਿਆ। ਮ੍ਰਿਤਕ ਦੀ ਪਛਾਣ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭਦਲਾ ਦੇ 26 ਸਾਲਾ ਜਸਪ੍ਰੀਤ ਸਿੰਘ ਵਜੋਂ ਹੋਈ ਹੈ।

ਸਰੋਵਰ 'ਚ ਕੱਪੜਿਆਂ ਸਣੇ ਪਾਣੀ 'ਚ ਡੁੱਬ ਰਹੇ ਇਸ ਨੌਜਵਾਨ ਦੀ ਵੀਡੀਓ ਵੀ ਸਾਹਮਣੇ ਆਈ ਸੀ। ਕੁਝ ਲੋਕ ਸਰੋਵਰ ਕੰਢੇ ਖੜੇ ਨੌਜਵਾਨ ਨੂੰ ਦੇਖ ਰਹੇ ਹਨ। ਸਰੋਵਰ 'ਚ ਡੁੱਬਦਾ ਹੋਇਆ ਨੌਜਵਾਨ ਜਾਨ ਬਚਾਉਣ ਲਈ ਹੱਥ-ਪੈਰ ਮਾਰਦਾ ਵੀ ਦਿਖਾਈ ਦਿੰਦਾ ਹੈ ਪਰ ਆਖੀਰ 'ਚ ਉਸ ਦੀ ਪਾਣੀ 'ਚ ਡੁੱਬ ਕੇ ਮੌਤ ਹੋ ਗਈ।

ਕੋਰੋਨਾ ਵਾਇਰਸ ਬਾਰੇ ਡਰਾਉਣਾ ਖ਼ੁਲਾਸਾ, ਭਾਰਤ 'ਚ ਰੋਜ਼ਾਨਾ ਸਾਹਮਣੇ ਆਉਣਗੇ ਲੱਖਾਂ ਕੇਸ!

ਪੁਲਿਸ ਨੇ ਲਾਸ਼ ਕਬਜ਼ੇ 'ਚ ਲੈਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਗਿਆ ਕਿ ਨੌਜਵਾਨ ਨੇ ਕੱਪੜਿਆਂ ਸਣੇ ਸਰੋਵਰ 'ਚ ਛਾਲ ਮਾਰ ਦਿੱਤੀ ਸੀ।

ਟਿਕਟੌਕ ਸ਼ੌਕੀਨਾਂ ਲਈ ਵੱਡੀ ਖੁਸ਼ਖ਼ਬਰੀ, ਹੁਣ ਬਣਾ ਸਕਣਗੇ ਵੀਡੀਓਜ਼

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Embed widget