ਪੜਚੋਲ ਕਰੋ
ਨੌਜਵਾਨ ਦਾ ਕਤਲ ਕਰਨ ਮਗਰੋਂ ਸਾੜ ਕੇ ਪਛਾਣ ਲੁਕਾਉਣ ਦੀ ਕੋਸ਼ਿਸ਼
ਲਾਸ਼ ਦੇਖ ਕੇ ਇਸ ਤਰ੍ਹਾਂ ਲੱਗਦਾ ਹੈ ਕਿ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਪਛਾਣ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ: ਇੱਥੋਂ ਦੇ ਵੱਲਾ 'ਚ ਇਕ ਭੇਦਭਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਕੇ ਉਸ ਨੂੰ ਸਾੜ ਕੇ ਉਸ ਦੀ ਪਛਾਣ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ।
ਪੁਲਿਸ ਮੁਤਾਬਕ ਨੌਜਵਾਨ ਦੀ ਪਛਾਣ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਲਾਸ਼ ਦੇਖ ਕੇ ਇਸ ਤਰ੍ਹਾਂ ਲੱਗਦਾ ਹੈ ਕਿ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਪਛਾਣ ਮਿਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਟ੍ਰੈਂਡਿੰਗ ਟੌਪਿਕ





















