ਇਲਾਹੀ ਰੰਗ 'ਚ ਰੰਗੀ ਗੁਰੂ ਨਗਰੀ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 22 Nov 2018 06:19 PM (IST)
1
2
3
4
5
ਦੇਖੋ ਨਗਰ ਕੀਰਤਨ ਦੀਆਂ ਕੁਝ ਹੋਰ ਤਸਵੀਰਾਂ।
6
ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬਾਨ ਦੇ ਦਿਖਾਏ ਰਸਤੇ ਤੇ ਚੱਲਣ ਦੀ ਅਪੀਲ ਕੀਤੀ।
7
ਨਗਰ ਕੀਰਤਨ ਵਿਚ ਸ਼ਬਦੀ ਧੁਨਾਂ ਵਜਾਉਂਦੀਆਂ ਬੈਂਡ ਪਾਰਟੀਆਂ, ਖ਼ਾਲਸਾਈ ਜਾਹੋ-ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ, ਸ਼ਬਦੀ ਜਥੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ।
8
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਰਿਵਾਇਤੀ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਆਰੰਭ ਹੋਇਆ।
9
ਅੰਮ੍ਰਿਤਸਰ: ਸਿੱਖ ਕੌਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਕ ਆਲੌਕਿਕ ਨਗਰ ਕੀਰਤਨ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ।