ਗੁਰੂ ਨਾਨਕ ਦੇਵ ਜੀ ਦੇ 548ਵੇਂ ਅਵਤਾਰ ਦਿਹਾੜੇ 'ਤੇ ਸੰਗਤਾਂ ਦਾ ਉਤਸ਼ਾਹ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 04 Nov 2017 01:55 PM (IST)
1
2
3
4
5
6
7
8
9
10
11
ਵੇਖੋ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰਪੁਰਬ ਮੌਕੇ ਕੁਝ ਖਾਸ ਝਲਕੀਆਂ।
12
ਗੁਰੂ ਨਾਨਕੇ ਦੇਵ ਦੀ ਦੇ ਪ੍ਰਕਾਸ਼ ਪੁਰਬ ਸਬੰਧੀ ਤਕਰੀਬਨ 2600 ਤੋਂ ਜ਼ਿਆਦਾ ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚ ਗਏ ਹਨ। ਜਿੱਥੇ ਮੁੱਖ ਸਮਾਗਮ ਅੱਜ ਨਨਕਾਣਾ ਸਾਹਿਬ ਵਿਖੇ ਜਾਰੀ ਹੈ।
13
ਗੁਰੂ ਨਾਨਕ ਦੇਵ ਜੀ ਦਾ ਜਨਮ ਕੱਤਕ ਮਹੀਨੇ ਦੀ ਪੂਰਨਮਾਸੀ ਨੂੰ ਰਾਇ ਭੋਇ ਦੀ ਤਲਵੰਡੀ ਵਿਖੇ ਹੋਇਆ। ਅੱਜ ਕੱਲ੍ਹ ਇਹ ਸਥਾਨ ਨਨਕਾਣਾ ਸਾਹਿਬ ਦੇ ਨਾਂ ਤੋਂ ਪ੍ਰਸਿੱਧ ਹੈ ਤੇ ਲਹਿੰਦੇ ਪੰਜਾਬ ਵਿੱਚ ਸਥਿਤ ਹੈ।
14
ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਦੀ ਦੇ ਅਵਤਾਰ ਦਿਹਾੜੇ ਮੌਕੇ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ ਹਨ। ਇਸ ਤੋਂ ਇਲਾਵਾ ਹਰ ਗੁਰੂ ਘਰ ਵਿੱਚ ਸ਼ਬਦ ਕੀਰਤਨ ਕੀਤਾ ਜਾਂਦਾ ਹੈ। ਥਾਂ-ਥਾਂ 'ਤੇ ਲੰਗਰ ਲਾਏ ਜਾਂਦੇ ਹਨ।
15
ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਅੱਜ 548ਵਾਂ ਪ੍ਰਕਾਸ਼ ਪੁਰਬ ਹੈ। ਸਿੱਖ ਭਾਈਚਾਰੇ ਲਈ ਇਹ ਦਿਨ ਬਹੁਤ ਖਾਸ ਹੈ।