ਪੜਚੋਲ ਕਰੋ

ਕੜਾਕੇ ਦੀ ਠੰਡ ਨੇ ਲੋਕਾਂ ਦੀਆਂ ਵਧਾਈਆਂ ਮੁਸ਼ਕਿਲਾਂ, ਸੜਕਾਂ 'ਤੇ ਦਿਨ 'ਚ ਜਗਦੀਆਂ ਲਾਇਟਾਂ

ਦਿਨ ਵੇਲੇ ਵੀ ਲੋਕ ਸੜਕਾਂ 'ਤੇ ਲਾਇਟਾਂ ਚਲਾ ਕੇ ਚੱਲ ਰਹੇ ਹਨ। ਪਰ ਏਨੀ ਠੰਡ ਦੇ ਬਾਵਜੂਦ ਵੀ ਗੁਰੂ ਨਗਰੀ ਅੰਮ੍ਰਿਤਸਰ 'ਚ ਲੋਕਾਂ 'ਚ ਸੇਵਾ ਭਾਵਨਾ ਦੀ ਕੋਈ ਕਮੀ ਦਿਖਾਈ ਨਹੀਂ ਦੇ ਰਹੀ।

ਅੰਮ੍ਰਿਤਸਰ: ਭਾਰਤ 'ਚ ਭਿਆਨਕ ਠੰਡ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਸੰਘਣੀ ਧੁੰਦ ਤੇ ਕੋਰੇ ਨੇ ਲੋਕਾਂ ਦੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਅੱਜ ਅੰਮ੍ਰਿਤਸਰ 'ਚ ਸੰਘਣੀ ਧੁੰਦ ਛਾਈ ਹੋਈ ਹੈ। ਜਿਸ ਕਾਰਨ ਵਿਜ਼ੀਬਿਲਿਟੀ ਘੱਟ ਹੋਣ ਕਾਰਨ ਕੰਮ ਕਾਜੀ ਲੋਕਾਂ ਨੂੰ ਆਉਣ ਜਾਣ 'ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦਿਨ ਵੇਲੇ ਵੀ ਲੋਕ ਸੜਕਾਂ 'ਤੇ ਲਾਇਟਾਂ ਚਲਾ ਕੇ ਚੱਲ ਰਹੇ ਹਨ। ਪਰ ਏਨੀ ਠੰਡ ਦੇ ਬਾਵਜੂਦ ਵੀ ਗੁਰੂ ਨਗਰੀ ਅੰਮ੍ਰਿਤਸਰ 'ਚ ਲੋਕਾਂ 'ਚ ਸੇਵਾ ਭਾਵਨਾ ਦੀ ਕੋਈ ਕਮੀ ਦਿਖਾਈ ਨਹੀਂ ਦੇ ਰਹੀ। ਲੋਕਾਂ ਨੂੰ ਠੰਡ ਤੋਂ ਰਾਹਤ ਦਿਵਾਉਣ ਲਈ ਚਾਹ ਦੇ ਲੰਗਰ ਸਵੇਰ ਤੋਂ ਹੀ ਸ਼ੁਰੂ ਹੋ ਜਾਂਦੇ ਹਨ। ਲੰਗਰ ਲਾਉਣ ਵਾਲੇ ਸੇਵਾਦਾਰਾਂ ਦਾ ਕਹਿਣਾ ਹੈ ਕਿ ਕਈ ਲੋਕ ਸੜਕਾਂ 'ਤੇ ਹੀ ਰਹਿੰਦੇ ਹਨ। ਅਜਿਹੇ ਲੋਕਾਂ ਤੇ ਰਾਹਗੀਰਾਂ ਲਈ ਚਾਹ ਦਾ ਲੰਗਰ ਲਾਇਆ ਗਿਆ ਹੈ ਤਾਂ ਕਿ ਠੰਡ ਤੋਂ ਕੁਝ ਰਾਹਤ ਮਿਲ ਸਕੇ।

ਲੋਕਾਂ ਦਾ ਕਹਿਣਾ ਹੈ ਕਿ ਠੰਡ ਬਹੁਤ ਜ਼ਿਆਦਾ ਹੈ। ਇਸ ਲਈ ਬਚਾਅ 'ਚ ਹੀ ਬਚਾਅ ਹੈ। ਸੋ ਘਰੋਂ ਉਦੋਂ ਹੀ ਨਿੱਕਲੋ ਜਦੋਂ ਕੋਈ ਜ਼ਰੂਰੀ ਕੰਮ ਹੋਵੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਨੂੰਹ ਨੇ ਬੁਆਏਫ੍ਰੈਂਡ ਨਾਲ ਮਿਲ ਸੱਸ ਦਾ ਕੀਤਾ ਕਤਲ; AC ਮੁਰੰਮਤ ਦੇ ਬਹਾਨੇ ਬੁਲਾਇਆ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਨੂੰਹ ਨੇ ਬੁਆਏਫ੍ਰੈਂਡ ਨਾਲ ਮਿਲ ਸੱਸ ਦਾ ਕੀਤਾ ਕਤਲ; AC ਮੁਰੰਮਤ ਦੇ ਬਹਾਨੇ ਬੁਲਾਇਆ: ਫਿਰ...
ਵੱਡੀ ਵਾਰਦਾਤ! ਸਾਬਕਾ ਗ੍ਰੰਥੀ ਨੇ ਠੇਕੇ 'ਤੇ ਚਲਾਈਆਂ ਗੋਲੀਆਂ, ਇੱਕ ਨੌਜਵਾਨ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! ਸਾਬਕਾ ਗ੍ਰੰਥੀ ਨੇ ਠੇਕੇ 'ਤੇ ਚਲਾਈਆਂ ਗੋਲੀਆਂ, ਇੱਕ ਨੌਜਵਾਨ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Amritsar 'ਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਖਿੰਡੇ ਮਿਲੇ ਅੰਗ; ਮੱਚਿਆ ਹੜਕੰਪ
Amritsar 'ਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਖਿੰਡੇ ਮਿਲੇ ਅੰਗ; ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਾਰਚ 2026
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab Police 'ਚ IPS ਅਤੇ PPS ਸਣੇ ਕਈ ਅਫਸਰਾਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Property Registry: ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
ਵੱਡੀ ਖਬਰ, ਲੋਕਾਂ 'ਚ ਮੱਚਿਆ ਹਾਹਾਕਾਰ, ਹੁਣ ਇਨ੍ਹਾਂ ਜ਼ਮੀਨਾਂ ਦੀ ਨਹੀਂ ਹੋਵੇਗੀ ਰਜਿਸਟ੍ਰੀ; CM ਵੱਲੋਂ ਨਵਾਂ...
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Dubai Airport ਕੋਲ ਡਰੋਨ ਨਾਲ ਹਮਲਾ, ਇੱਕ ਭਾਰਤੀ ਸਣੇ 4 ਲੋਕ ਜ਼ਖ਼ਮੀ
Punjab News: ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ 'ਚ LPG ਸਪਲਾਈ ਠੱਪ! ਲੋਕਾਂ 'ਚ ਮੱਚਿਆ ਹਾਹਾਕਾਰ: ਸਿਰਫ਼ 3 ਦਿਨਾਂ ਦਾ ਸਟਾਕ ਬਾਕੀ; ਘਰੇਲੂ ਸਿਲੰਡਰਾਂ ਦੀ ਬੁਕਿੰਗ ਵੀ ਹੋਈ ਬੰਦ... 
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
Embed widget