ਪੜਚੋਲ ਕਰੋ

Aries Weekly Horoscope (15 To 21 January 2023): ਮੇਖ ਰਾਸ਼ੀ (Aries) ਵਾਲੇ ਲੋਕਾਂ ਨੂੰ ਧੀਰਜ ਰੱਖਣ ਦੀ ਹੈ ਲੋੜ, ਜਾਣੋ ਆਪਣਾ ਹਫਤਾਵਾਰੀ ਰਾਸ਼ੀਫਲ

Aries Weekly Horoscope 15 To 21 January 2023: ਮੇਖ ਰਾਸ਼ੀ ਦੇ ਲੋਕਾਂ ਨੂੰ ਇਸ ਹਫਤੇ ਧੀਰਜ ਰੱਖਣ ਦੀ ਲੋੜ ਹੈ, ਤਾਂ ਹੀ ਉਨ੍ਹਾਂ ਨੂੰ ਸਫਲਤਾ ਮਿਲੇਗੀ।ਆਓ ਜਾਣਦੇ ਹਾਂ ਕਿ 15 ਤੋਂ 21 ਜਨਵਰੀ ਤੱਕ ਮੇਖ ਰਾਸ਼ੀ ਦੇ ਲੋਕਾਂ ਲਈ ਕਿਵੇਂ ਰਹੇਗਾ। ਜਾਣੋ ਮੇਖ ਰਾਸ਼ੀ ਦਾ ਹਫਤਾਵਾਰੀ ਰਾਸ਼ੀਫਲ (Aries Weekly Horoscope )।

Aries Weekly Horoscope 15 To 21 January 2023, Mesh Rashifal: ਮੇਖ ਰਾਸ਼ੀ ਵਾਲੇ ਲੋਕਾਂ ਲਈ ਜਨਵਰੀ 2023 ਦਾ ਤੀਜਾ ਹਫਤਾ ਯਾਨੀ 15 ਤੋਂ 21 ਜਨਵਰੀ ਤੱਕ ਦਾ ਸਮਾਂ ਚੰਗਾ ਰਹਿਣ ਵਾਲਾ ਹੈ। ਇਸ ਹਫਤੇ ਤੁਸੀਂ ਆਪਣੇ ਸਾਰੇ ਕੰਮਾਂ ਨੂੰ ਪੂਰਾ ਕਰਨ ਅਤੇ ਇਸ ਤੋਂ ਲਾਭ ਕਮਾਉਣ ਵਿੱਚ ਸਫਲ ਹੋਵੋਗੇ, ਪਰ ਇਸਦੇ ਲਈ ਧੀਰਜ ਰੱਖਣ ਅਤੇ ਕਾਫੀ ਮਿਹਨਤ  ਰੱਖਣ ਦੀ ਲੋੜ ਹੈ। ਤੁਹਾਨੂੰ ਇਸ ਹਫਤੇ ਕਿਤੇ ਵੀ ਨਿਵੇਸ਼ ਕਰਕੇ ਜੋਖਮ ਉਠਾਉਣਾ ਪੈ ਸਕਦਾ ਹੈ। ਇਸ ਲਈ ਨਿਵੇਸ਼ ਕਰਨ ਤੋਂ ਬਚੋ।

ਮੇਖ ਰਾਸ਼ੀ ਦੇ ਲੋਕ ਇਸ ਹਫਤੇ ਥੋੜੇ ਵਿਅਸਤ ਰਹਿਣਗੇ ਅਤੇ ਪੈਸੇ ਦਾ ਖਰਚਾ ਵੀ ਵੱਧ ਸਕਦਾ ਹੈ। ਆਓ ਜਾਣਦੇ ਹਾਂ ਕਿ ਇਸ ਹਫਤੇ ਤੁਹਾਡੇ ਸਿਤਾਰੇ ਕੀ ਕਹਿੰਦੇ ਹਨ, ਮੇਖ ਹਫਤਾਵਾਰੀ ਰਾਸ਼ੀਫਲ (Rashifal in Punjabi)।

ਇਹ ਵੀ ਪੜ੍ਹੋ: Flour Price: ਦੇਸ਼ 'ਚ ਘੱਟ ਹੋ ਸਕਦੀਆਂ ਆਟੇ ਦੀਆਂ ਕੀਮਤਾਂ, ਜਾਣੋ ਕੀ ਇਸ ਦਾ ਮੁੱਖ ਕਾਰਨ

ਮੇਖ ਹਫਤਾਵਾਰੀ ਰਾਸ਼ੀਫਲ (Aries Weekly Horoscope)  - ਹਫਤੇ ਦੀ ਸ਼ੁਰੂਆਤ ਵਿੱਚ, ਤੁਹਾਨੂੰ ਆਪਣੇ ਕੰਮ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਬਹੁਤ ਧੀਰਜ ਅਤੇ ਸਮਝਦਾਰੀ ਦੀ ਲੋੜ ਹੈ। ਜੇਕਰ ਤੁਸੀਂ ਹਾਲ ਹੀ ਵਿੱਚ ਕੋਈ ਕੰਮ ਸ਼ੁਰੂ ਕੀਤਾ ਹੈ, ਤਾਂ ਤੁਹਾਨੂੰ ਸਫਲਤਾ ਜਾਂ ਇੱਛਤ ਲਾਭ ਪ੍ਰਾਪਤ ਕਰਨ ਲਈ ਧੀਰਜ ਰੱਖਦਿਆਂ ਹੋਇਆਂ ਸਖ਼ਤ ਮਿਹਨਤ ਕਰਨੀ ਪਵੇਗੀ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਡੇ ਨੇੜੇ ਆਈ ਸਫਲਤਾ ਵੀ ਤੁਹਾਡੇ ਹੱਥੋਂ ਖਿਸਕ ਸਕਦੀ ਹੈ।

ਮੇਖ ਰਾਸ਼ੀ ਵਾਲੇ ਲੋਕ ਇਸ ਹਫਤੇ ਬੇਲੋੜੇ ਕੰਮਾਂ ਵਿੱਚ ਰੁੱਝੇ ਰਹਿ ਸਕਦੇ ਹਨ। ਇਸ ਸਮੇਂ ਦੌਰਾਨ ਤੁਹਾਨੂੰ ਇੱਕ ਛੋਟਾ ਜਿਹਾ ਕੰਮ ਕਰਨ ਲਈ ਵੀ ਬਹੁਤ ਮਿਹਨਤ  ਕਰਨੀ ਪੈ ਸਕਦੀ ਹੈ।
ਕਾਰੋਬਾਰੀ ਲੋਕਾਂ ਨੂੰ ਆਪਣੇ ਕਮਪੀਟੀਟਰਾਂ ਨਾਲ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਨਿਵੇਸ਼ ਦੇ ਨਜ਼ਰੀਏ ਤੋਂ ਇਹ ਸਮਾਂ ਤੁਹਾਡੇ ਲਈ ਅਨੁਕੂਲ ਨਹੀਂ ਕਿਹਾ ਜਾ ਸਕਦਾ ਹੈ। ਇਸ ਲਈ ਇਸ ਸਮੇਂ ਦੌਰਾਨ ਤੁਹਾਨੂੰ ਸੱਤਾ, ਲਾਟਰੀ ਜਾਂ ਕਿਸੇ ਸਕੀਮ ਆਦਿ ਵਿੱਚ ਨਿਵੇਸ਼ ਕਰਨ ਤੋਂ ਬਚਣਾ ਚਾਹੀਦਾ ਹੈ। ਪੈਸੇ ਦੇ ਲੈਣ-ਦੇਣ ਵਿੱਚ ਵੀ ਬਹੁਤ ਸਾਵਧਾਨੀ ਵਰਤਣ ਦੀ ਲੋੜ ਹੈ। ਲਵ ਲਾਈਫ ਦੇ ਲਿਹਾਜ਼ ਨਾਲ ਸਮਾਂ ਸਾਧਾਰਨ ਰਹਿਣ ਵਾਲਾ ਹੈ। ਔਖੇ ਸਮੇਂ ਵਿੱਚ ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਵਿਆਹੁਤਾ ਜੀਵਨ ਖੁਸ਼ਹਾਲ ਰਹੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget