ਪੜਚੋਲ ਕਰੋ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਨੋਟਾਂ ਦੀ ਹੋਏਗੀ ਬਰਸਾਤ! ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦੇ ਯੋਗ; ਜਾਣੋ ਕੌਣ ਖੁਸ਼ਕਿਸਮਤ?

Astrology 10 May 2026: ਜੋਤਿਸ਼ ਸ਼ਾਸਤਰ ਅਨੁਸਾਰ ਮਈ ਮਹੀਨਾ ਕੁਝ ਰਾਸ਼ੀਫਲ ਵਾਲੇ ਜਾਤਕਾਂ ਲਈ ਬੇਹੱਦ ਵਰਦਾਨੀ ਰਹਿਣ ਵਾਲਾ ਹੈ। ਦੱਸ ਦੇਈਏ ਕਿ ਮੰਗਲ ਗ੍ਰਹਿ, ਜਿਸ ਨੂੰ ਊਰਜਾ ਅਤੇ ਸ਼ਕਤੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ...

Astrology 10 May 2026: ਜੋਤਿਸ਼ ਸ਼ਾਸਤਰ ਅਨੁਸਾਰ ਮਈ ਮਹੀਨਾ ਕੁਝ ਰਾਸ਼ੀਫਲ ਵਾਲੇ ਜਾਤਕਾਂ ਲਈ ਬੇਹੱਦ ਵਰਦਾਨੀ ਰਹਿਣ ਵਾਲਾ ਹੈ। ਦੱਸ ਦੇਈਏ ਕਿ ਮੰਗਲ ਗ੍ਰਹਿ, ਜਿਸ ਨੂੰ ਊਰਜਾ ਅਤੇ ਸ਼ਕਤੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ, 11 ਮਈ 2026 ਨੂੰ ਆਪਣੀ ਸਵੈ-ਰਾਸ਼ੀ ਮੇਖ ਵਿੱਚ ਪ੍ਰਵੇਸ਼ ਕਰਨ ਜਾ ਰਿਹਾ ਹੈ। ਇਹ ਸੰਚਰਣ 21 ਜੂਨ 2026 ਤੱਕ ਰਹੇਗਾ, ਜਿਸ ਨਾਲ 'ਰੁਚਕ ਮਹਾਂਪੁਰਸ਼ ਯੋਗ' ਦਾ ਨਿਰਮਾਣ ਹੋਵੇਗਾ। ਜੋਤਿਸ਼ ਸ਼ਾਸਤਰ ਵਿੱਚ ਇਸ ਯੋਗ ਨੂੰ ਬੇਹੱਦ ਸ਼ੁਭ ਅਤੇ ਸ਼ਕਤੀਸ਼ਾਲੀ ਮੰਨਿਆ ਜਾਂਦਾ ਹੈ। ਇੱਥੇ ਜਾਣੋ ਇਹ ਯੋਗ ਕਿੰਨਾ ਜਾਤਕਾਂ ਲਈ ਬੇਹੱਦ ਖਾਸ ਰਹਿਣ ਵਾਲਾ ਹੈ।

ਮੇਖ ਰਾਸ਼ੀ

ਮੰਗਲ ਤੁਹਾਡੇ ਪਹਿਲੇ ਭਾਵ ਵਿੱਚ ਗੋਚਰ ਕਰੇਗਾ, ਜਿਸ ਨਾਲ ਵਿਅਕਤੀਤਵ ਵਿੱਚ ਨਿਖਾਰ ਆਵੇਗਾ ਅਤੇ ਰੁਕੀਆਂ ਹੋਈਆਂ ਯੋਜਨਾਵਾਂ ਗਤੀ ਫੜਨਗੀਆਂ। ਆਰਥਿਕ ਲਾਭ ਦੇ ਨਾਲ-ਨਾਲ ਪੈਤ੍ਰਿਕ ਜਾਇਦਾਦ ਤੋਂ ਵੀ ਫਾਇਦਾ ਹੋਣ ਦੇ ਪ੍ਰਬਲ ਯੋਗ ਹਨ।

ਮਿਥੁਨ ਰਾਸ਼ੀ

ਮੰਗਲ ਦਾ ਗੋਚਰ ਲਾਭ ਭਾਵ ਵਿੱਚ ਹੋਣ ਕਾਰਨ ਇਹ ਤੁਹਾਡੇ ਲਈ ਧਨ ਵਰਖਾ ਦਾ ਸਮਾਂ ਹੋ ਸਕਦਾ ਹੈ। ਆਮਦਨ ਦੇ ਨਵੇਂ ਸਰੋਤ ਬਣਨਗੇ ਅਤੇ ਪੁਰਾਣੇ ਅਟਕੇ ਹੋਏ ਕੰਮ ਪ੍ਰਭਾਵਸ਼ਾਲੀ ਲੋਕਾਂ ਦੇ ਸਹਿਯੋਗ ਨਾਲ ਪੂਰੇ ਹੋਣਗੇ।

ਧਨੁ ਰਾਸ਼ੀ

ਮੰਗਲ ਪੰਜਵੇਂ ਭਾਵ ਵਿੱਚ ਗੋਚਰ ਕਰੇਗਾ, ਜੋ ਸਿੱਖਿਆ ਅਤੇ ਸੰਤਾਨ ਦਾ ਸਥਾਨ ਹੈ। ਵਿਦਿਆਰਥੀਆਂ ਦੀ ਇਕਾਗਰਤਾ ਵਧੇਗੀ ਅਤੇ ਸ਼ੇਅਰ ਬਾਜ਼ਾਰ ਨਾਲ ਜੁੜੇ ਲੋਕਾਂ ਨੂੰ ਅਚਾਨਕ ਧਨ ਲਾਭ ਹੋਣ ਦੇ ਸੰਕੇਤ ਹਨ।

ਕਰਕ ਰਾਸ਼ੀ

ਇਹ ਕਰੀਅਰ ਲਈ ਸਭ ਤੋਂ ਸੁਨਹਿਰੀ ਸਮਾਂ ਹੈ। ਨੌਕਰੀਪੇਸ਼ਾ ਲੋਕਾਂ ਨੂੰ ਤਰੱਕੀ ਜਾਂ ਮਨਚਾਹਿਆ ਤਬਾਦਲਾ ਮਿਲ ਸਕਦਾ ਹੈ ਅਤੇ ਵਪਾਰ ਵਿੱਚ ਵਿਸਤਾਰ ਦੇ ਨਵੇਂ ਮੌਕੇ ਪ੍ਰਾਪਤ ਹੋਣਗੇ।

ਇਨ੍ਹਾਂ ਗੱਲਾ ਦਾ ਰੱਖੋ ਖਾਸ ਧਿਆਨ

ਜੋਤਿਸ਼ੀ ਸ਼ਾਸ਼ਤਰ ਅਨੁਸਾਰ ਜਿੱਥੇ ਇਹ ਗੋਚਰ ਲਾਭਕਾਰੀ ਹੈ, ਉੱਥੇ ਹੀ ਕੁਝ ਸਾਵਧਾਨੀਆਂ ਵੀ ਜ਼ਰੂਰੀ ਹਨ। ਮੇਖ ਰਾਸ਼ੀ ਵਾਲਿਆਂ ਨੂੰ ਅਤਿ-ਉਤਸ਼ਾਹ ਵਿੱਚ ਕਿਸੇ ਦਾ ਅਪਮਾਨ ਕਰਨ ਤੋਂ ਬਚਣਾ ਚਾਹੀਦਾ ਹੈ। ਮਿਥੁਨ ਰਾਸ਼ੀ ਦੇ ਲੋਕਾਂ ਨੂੰ ਲਾਲਚ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਕਰਕ ਰਾਸ਼ੀ ਵਾਲਿਆਂ ਨੂੰ ਕੰਮ ਵਾਲੀ ਥਾਂ 'ਤੇ ਰਾਜਨੀਤੀ ਤੋਂ ਦੂਰ ਰਹਿਣਾ ਚਾਹੀਦਾ ਹੈ। ਧਨੁ ਰਾਸ਼ੀ ਦੇ ਜਾਤਕਾਂ ਨੂੰ ਜੂਏ ਜਾਂ ਜੋਖਮ ਭਰੇ ਨਿਵੇਸ਼ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

Advertisement

ਟਾਪ ਹੈਡਲਾਈਨ

ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
Advertisement

ਵੀਡੀਓਜ਼

ਮਜੀਠੀਆ ਮਾਝੇ ਦਾ ਜਰਨੈਲ ਨਹੀਂ, ਮਾਝੇ ਦੀ ਮੈਲ : CM ਮਾਨ
ਪੰਜਾਬ ਦੇ ਵਿਕਾਸ ਲਈ ਸੁਖਬੀਰ ਬਾਦਲ ਕੋਲ ਕੋਈ ਯੋਜਨਾ ਨਹੀਂ
ਪੰਜਾਬ ‘ਚ ਘਟੇ ਸੜਕ ਹਾਦਸਿਆਂ ਦੇ ਮੌਤ ਅੰਕੜੇ? CM ਮਾਨ ਦਾ ਬਿਆਨ
CM ਮਾਨ ਦਾ ਦਾਅਵਾ— ਪੰਜਾਬ ‘ਚ 19 ਟੋਲ ਪਲਾਜ਼ੇ ਕੀਤੇ ਬੰਦ
ਮੈਂ ਇੱਕ ਰੁਪਇਆ ਵੀ ਰਿਸ਼ਵਤ ਨਹੀਂ ਲੈਂਦਾ, ਨਾ ਲੈਣ ਦਿੰਦਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਗੁਰਦਾਸਪੁਰ 'ਚ ਨਗਰ ਕੌਂਸਲ ਚੋਣਾਂ ਦੀ ਵੋਟਿੰਗ ਸ਼ੁਰੂ, ਬੂਥਾਂ 'ਤੇ ਲੱਗੀ ਵੋਟਰਾਂ ਦੀ ਭੀੜ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੂਨ 2026
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
ਰਾਤ 11 ਵਜੇ ਤੋਂ ਬਾਅਦ ਜਾਗਣਾ ਪੈ ਸਕਦਾ ਭਾਰੀ, ਔਰਤਾਂ ਦੀ ਫਰਟੀਲਿਟੀ 'ਤੇ ਪਵੇਗਾ ਅਸਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਨੌਜਵਾਨਾਂ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇੱਕ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ-ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ, ਕਈ ਥਾਵਾਂ 'ਤੇ ਪੈਣਗੇ ਗੜ੍ਹੇ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ, ਕਈ ਥਾਵਾਂ 'ਤੇ ਪੈਣਗੇ ਗੜ੍ਹੇ; ਜਾਣੋ ਅਗਲੇ ਦਿਨਾਂ ਦਾ ਹਾਲ
Barnala News : ਆਸਾ ਵਰਕਰਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ,
Barnala News : ਆਸਾ ਵਰਕਰਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ ,"ਭਾਂਡੇ ਖੜਕਾਓ ਸਰਕਾਰ ਜਗਾਓ" ਨਾਰੇ ਹੇਠ ਡੀਸੀ ਦਫ਼ਤਰ ਅੱਗੇ ਧਰਨਾ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ SP ਦੇ ਘਰ ਹੋਈ ਚੋਰੀ, ਗਹਿਣਿਆਂ ਸਣੇ ਕੀਮਤੀ ਸਮਾਨ ਗਾਇਬ; ਮੱਚੀ ਸਨਸਨੀ
ਪੰਜਾਬ ਤੋਂ ਵੱਡੀ ਖ਼ਬਰ! ਲੇਡੀ SP ਦੇ ਘਰ ਹੋਈ ਚੋਰੀ, ਗਹਿਣਿਆਂ ਸਣੇ ਕੀਮਤੀ ਸਮਾਨ ਗਾਇਬ; ਮੱਚੀ ਸਨਸਨੀ
ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ 'ਚ ਨਹੀਂ ਮਿਲੀ ਐਂਟਰੀ, ਟੋਰਾਂਟੋ ਤੋਂ ਭੇਜਿਆ ਵਾਪਸ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਕਾਲੀ ਆਗੂ ਬੰਟੀ ਰੋਮਾਣਾ ਨੂੰ ਕੈਨੇਡਾ 'ਚ ਨਹੀਂ ਮਿਲੀ ਐਂਟਰੀ, ਟੋਰਾਂਟੋ ਤੋਂ ਭੇਜਿਆ ਵਾਪਸ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Embed widget