ਪੜਚੋਲ ਕਰੋ

ਕਿਰਪਾ ਵਾਲੇ ਨਿਰਮਲ ਬਾਬਾ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਨੂੰ ਮਿਲੀ ਸਜ਼ਾ

ਕਿਰਪਾ ਵਾਲੇ ਨਿਰਮਲ ਬਾਬਾ ਦੇ ਨਾਲ ਸਾਲ 2012 'ਚ ਕਰੌਬ 1.07 ਕਰੋੜ ਰੁਪਏ ਦੀ ਠੱਗੀ ਹੋਈ ਹੈ। ਜਿਸ ਦਾ ਇਲਜ਼ਾਮ ਪੌਸ਼ ਇਲਾਕੇ ਸਾਉਥ ਸਿਟੀ ਦੇ ਇੰਦਰਜੀਤ ਆਨੰਦ 'ਤੇ ਆਇਆ ਸੀ ਜਿਸ ਨੂੰ ਅਦਾਲਤ ਵੱਲੋਨ ਦੋਸ਼ੀ ਕਰਾਰ ਹੋਣ ਤੋਂ ਬਾਅਦ ਜੱਜ ਸ਼ਿਵਾਨੀ ਗਰਗ ਨੇ ਤਿੰਨ ਸਾਲ ਦੀ ਸਜ਼ਾ ਦਾ ਐਲਾਨ ਕੀਤਾ ਹੈ।

ਲੁਧਿਆਣਾ: ਕਿਰਪਾ ਵਾਲੇ ਨਿਰਮਲ ਬਾਬਾ ਦੇ ਨਾਲ ਸਾਲ 2012 'ਚ ਕਰੌਬ 1.07 ਕਰੋੜ ਰੁਪਏ ਦੀ ਠੱਗੀ ਹੋਈ ਹੈ। ਜਿਸ ਦਾ ਇਲਜ਼ਾਮ ਪੌਸ਼ ਇਲਾਕੇ ਸਾਉਥ ਸਿਟੀ ਦੇ ਇੰਦਰਜੀਤ ਆਨੰਦ 'ਤੇ ਆਇਆ ਸੀ ਜਿਸ ਨੂੰ ਅਦਾਲਤ ਵੱਲੋਨ ਦੋਸ਼ੀ ਕਰਾਰ ਹੋਣ ਤੋਂ ਬਾਅਦ ਜੱਜ ਸ਼ਿਵਾਨੀ ਗਰਗ ਨੇ ਤਿੰਨ ਸਾਲ ਦੀ ਸਜ਼ਾ ਦਾ ਐਲਾਨ ਕੀਤਾ ਹੈ। ਜਸਕਿ ਉਸ ਦੇ ਸਾਥੀਆਂ ਕ੍ਰਿਸ਼ਨ ਕੁਮਾਰ, ਸੁਧੀਰ ਕੁਮਾਰ ਅਤੇ ਉਪੇਸ਼ ਕੁਮਾਰ ਨੂੰ ਰਿਹਾ ਕਰ ਦਿੱਤਾ ਗਿਆ। ਇਸ ਮਾਮਲੇ 'ਚ ਥਾਣਾ ਪੀਏਯੂ 'ਚ ਸਾਲ 2012 'ਚ ਚਾਰਾਂ ਮੁਲਜ਼ਮਾਂ ਖਿਲਾਫ ਪਰਚਾ ਦਾਇਰ ਕੀਤਾ ਗਿਆ ਸੀ। ਜਿਸ ਮੁਤਾਬਕ ਇੰਦਰਜੀਤ ਆਨੰਦ ਨੇ ਪੰਜਾਬ ਨੈਸ਼ਨਲ ਬੈਂਕ ਦੀ ਦਿੱਲੀ ਬ੍ਰਾਂਚ ਦਾ ਇੱਕ ਕਰੋੜ ਸੱਤ ਲੱਖ 12 ਹਜ਼ਾਰ 500 ਦਾ ਚੈਕ ਲੁਧਿਆਣਾ ਦੇ ਬਾੜੇਵਾਲ ਰੋੜ ਦੀ ਬ੍ਰਾਂਚ 'ਚ ਆਪਣੇ ਖਾਤੇ 'ਚ ਲਾਇਆ ਸੀ। ਜਿਸ 'ਤੇ ਨਿਰਮਲ ਦਰਬਾਰ ਦੀ ਮੁਹਰ ਲੱਗੀ ਸੀ ਅਤੇ ੲਸਿ ਚੈਕ 14 ਫਰਵਰੀ ਨੂੰ ਕੈਸ਼ ਵੀ ਹੋਇਆ। ਮੁਲਜ਼ਮ ਨੇ ਇਹ ਰਕਮ ਚੈਕਾਂ ਅਤੇ ਆਰਜੀਟੀਐਸ ਰਾਹੀਂ ਕੱਢਵਾਈ। ਇਸ 'ਚ ਕੁਝ ਰਕਮ ਸਾਥੀ ਉਪੇਸ਼ ਕੁਮਾਰ, ਕ੍ਰਿਸ਼ਨ ਨੁੰ ਵੀ ਦਿੱਤੇ। ਇਸ ਦੇ ਨਾਲ ਹੀ ਕੁਝ ਪੈਸਾਂ ਕਮੀਸ਼ਨ ਵੱਜੋਂ ਸੁਧੀਰ ਨੂੰ ਦਿੱਤਾ ਗਿਆ। ਚੈੱਕ ਕੈਸ਼ ਹੋਣ ਤੋਂ ਬਾਅਦ ਦਿੱਲੀ ਬ੍ਰਾਂਚ ਤੋਂ ਆਏ ਫੋਨ ਤੋਂ ਪਤਾ ਲੱਗਿਆ ਕਿ ਚੈੱਕ ਜਾਲੀ ਹੂ। ਜਿਸ 'ਤੇ ਸਥਾਨਿਕ ਬ੍ਰਾਂਚ ਮੈਨੇਜਰ ਨੇ 24 ਫਰਵਰੀ ਨੂੰ ਧੋਖਾਧੜੀ ਦਾ ਸ਼ਿਕਾਇਤ ਕੀਤੀ ਸੀ।

ਟਾਪ ਹੈਡਲਾਈਨ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Zodiac Sign: ਚੰਦਰਮਾ ਦਾ ਨਕਸ਼ਤਰ 'ਚ ਗੋਚਰ, ਇਨ੍ਹਾਂ 5 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ, ਦੌਲਤ-ਕਾਰੋਬਾਰ 'ਚ ਵਾਧਾ, ਨੌਕਰੀ 'ਚ ਤਰੱਕੀ ਦਾ ਯੋਗ; ਵਿਆਹੁਤਾ ਜੋੜੇ ਦੀ ਖੁਸ਼ੀਆਂ ਨਾਲ ਭਰੇਗੀ ਝੋਲੀ...
ਚੰਦਰਮਾ ਦਾ ਨਕਸ਼ਤਰ 'ਚ ਗੋਚਰ, ਇਨ੍ਹਾਂ 5 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ, ਦੌਲਤ-ਕਾਰੋਬਾਰ 'ਚ ਵਾਧਾ, ਨੌਕਰੀ 'ਚ ਤਰੱਕੀ ਦਾ ਯੋਗ; ਵਿਆਹੁਤਾ ਜੋੜੇ ਦੀ ਖੁਸ਼ੀਆਂ ਨਾਲ ਭਰੇਗੀ ਝੋਲੀ...
Zodiac Signs: ਇਨ੍ਹਾਂ 5 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ, ਗ੍ਰਹਿ ਸੰਯੋਗ ਨਾਲ ਚਮਕੇਗੀ ਕਿਸਮਤ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 5 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ, ਗ੍ਰਹਿ ਸੰਯੋਗ ਨਾਲ ਚਮਕੇਗੀ ਕਿਸਮਤ; ਜਾਣੋ ਕੌਣ ਖੁਸ਼ਕਿਸਮਤ...
Vastu Tips : ਘਰ 'ਚ ਇਹ 5 ਚੀਜ਼ਾਂ ਬਦਲਦੇ ਹੀ ਬਦਲ ਸਕਦੀ ਹੈ ਕਿਸਮਤ ! ਬਿਨਾਂ ਤੋੜ-ਫੋੜ ਇਸ ਤਰ੍ਹਾਂ ਦੂਰ ਕਰੋ ਵਾਸਤੂ ਦੋਸ਼
Vastu Tips : ਘਰ 'ਚ ਇਹ 5 ਚੀਜ਼ਾਂ ਬਦਲਦੇ ਹੀ ਬਦਲ ਸਕਦੀ ਹੈ ਕਿਸਮਤ ! ਬਿਨਾਂ ਤੋੜ-ਫੋੜ ਇਸ ਤਰ੍ਹਾਂ ਦੂਰ ਕਰੋ ਵਾਸਤੂ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget