ਪੜਚੋਲ ਕਰੋ

ਚਾਰ ਰਾਸ਼ੀ ਵਾਲੀਆਂ ਕੁੜੀਆਂ ਸਹੁਰੇ ਘਰ ਮੰਨੀਆਂ ਜਾਂਦੀਆਂ ਕਾਫੀ ਖੁਸਕਿਸਮਤ

ਇਸ ਰਾਸ਼ੀ ਦੀਆਂ ਲੜਕੀਆਂ ਬਹੁਤ ਭਾਵੁਕ ਮੰਨੀਆਂ ਜਾਂਦੀਆਂ ਹਨ। ਜਿਸ ਨਾਲ ਉਨ੍ਹਾਂ ਦਾ ਦਿਲ ਜੁੜਿਆ ਹੁੰਦਾ ਹੈ, ਉਸ ਦੀ ਖੁਸ਼ੀ ਲਈ ਉਹ ਕੁਝ ਵੀ ਕਰ ਸਕਦੀਆਂ ਹਨ।

Zodiac Sign Astrology: ਜੋਤਿਸ਼ ਸ਼ਾਸਤਰ ਅਨੁਸਾਰ 4 ਅਜਿਹੀਆਂ ਰਾਸ਼ੀਆਂ ਹਨ ਜਿਨ੍ਹਾਂ ਨਾਲ ਲੜਕੀਆਂ ਨੂੰ ਬਹੁਤ ਖੁਸ਼ਕਿਸਮਤ ਮੰਨਿਆ ਜਾਂਦਾ ਹੈ। ਉਹ ਜਿਸ ਘਰ ਵਿੱਚ ਵੀ ਰਹਿੰਦੀਆਂ ਹਨ, ਉੱਥੇ ਪੈਸੇ ਤੇ ਭੋਜਨ ਦੀ ਕੋਈ ਕਮੀ ਨਹੀਂ ਰਹਿੰਦੀ। ਇਨ੍ਹਾਂ ਰਾਸ਼ੀਆਂ ਦੀਆਂ ਲੜਕੀਆਂ 'ਤੇ ਮਾਂ ਲਕਸ਼ਮੀ ਹਮੇਸ਼ਾ ਮਿਹਰਬਾਨ ਰਹਿੰਦੀ ਹੈ। ਕਿਹਾ ਜਾਂਦਾ ਹੈ ਕਿ ਵਿਆਹ ਤੋਂ ਬਾਅਦ ਉਹ ਜਿਸ ਘਰ ਵਿੱਚ ਜਾਂਦੀਆਂ ਹਨ, ਉੱਥੇ ਖੁਸ਼ਹਾਲੀ ਆਉਂਦੀ ਹੈ। ਉਹ ਖੁਦ ਖੁਸ਼ ਹੋਣ ਦੇ ਨਾਲ-ਨਾਲ ਆਪਣੇ ਨਾਲ ਜੁੜੇ ਲੋਕਾਂ ਦੀ ਖੁਸ਼ੀ ਦਾ ਪੂਰਾ ਖਿਆਲ ਰੱਖਦੀਆਂ ਹਨ।


ਕਰਕ: ਇਸ ਰਾਸ਼ੀ ਦੀਆਂ ਲੜਕੀਆਂ ਰਿਸ਼ਤਿਆਂ ਦੀ ਬਹੁਤ ਕਦਰ ਕਰਦੀਆਂ ਹਨ। ਉਹ ਇੱਕ ਚੰਗੀ ਪਤਨੀ ਤੇ ਇੱਕ ਚੰਗੀ ਨੂੰਹ ਸਾਬਤ ਹੁੰਦੀਆਂ ਹਨ। ਉਹ ਦਿਲ ਦੀਆਂ ਸ਼ੁੱਧ ਮੰਨੀਆਂ ਜਾਂਦੀਆਂ ਹਨ। ਉਹ ਦੂਜਿਆਂ ਦੀ ਖੁਸ਼ੀ ਦਾ ਪੂਰਾ ਖਿਆਲ ਰੱਖਦੀਆਂ ਹਨ। ਉਹ ਜਿਸ ਕੰਮ ਨੂੰ ਕਰਨ ਦਾ ਫੈਸਲਾ ਕਰ ਲੈਂਦੀਆਂ ਹਨ, ਉਸ ਨੂੰ ਪੂਰਾ ਕਰਨ ਤੋਂ ਬਾਅਦ ਹੀ ਸਾਹ ਲੈਂਦੀਆਂ ਹਨ। ਉਹ ਆਪਣੇ ਸਾਥੀ ਦੀ ਹਰ ਛੋਟੀ-ਛੋਟੀ ਗੱਲ ਦਾ ਪੂਰਾ ਧਿਆਨ ਰੱਖਦੀਆਂ ਹਨ। ਉਹ ਸਹੁਰਿਆਂ ਲਈ ਖੁਸ਼ਕਿਸਮਤ ਮੰਨੀਆਂ ਜਾਂਦੀਆਂ ਹਨ।


ਤੁਲਾ: ਇਸ ਰਾਸ਼ੀ ਦੀਆਂ ਲੜਕੀਆਂ ਆਪਣੇ ਸੁਭਾਅ ਨਾਲ ਕਿਸੇ ਦਾ ਵੀ ਦਿਲ ਜਿੱਤ ਲੈਂਦੀਆਂ ਹਨ। ਉਹ ਜਿਸ ਘਰ ਵਿੱਚ ਵਿਆਹ ਕੇ ਜਾਂਦੀਆਂ ਹਨ, ਉਹ ਘਰ ਖੁਸ਼ੀਆਂ ਨਾਲ ਭਰ ਜਾਂਦਾ ਹੈ। ਉਹ ਆਪਣੇ ਸਹੁਰੇ ਘਰ ਦੇ ਸਾਰੇ ਲੋਕਾਂ ਦਾ ਪੂਰਾ ਧਿਆਨ ਰੱਖਦੀਆਂ ਹਨ। ਉਹ ਕਿਸੇ ਗਲਤ ਗੱਲ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਦੀਆਂ। ਉਹ ਪਰਿਵਾਰ ਵਿੱਚ ਮੁਖੀ ਦੀ ਭੂਮਿਕਾ ਨਿਭਾਉਂਦੀਆਂ ਹਨ। ਉਹ ਆਪਣੇ ਪਤੀ ਤੇ ਸਹੁਰੇ ਲਈ ਖੁਸ਼ਕਿਸਮਤ ਮੰਨੀਆਂ ਜਾਂਦੀਆਂ ਹਨ।


ਕੁੰਭ: ਇਸ ਰਾਸ਼ੀ ਦੀਆਂ ਲੜਕੀਆਂ ਸ਼ਾਂਤ, ਧੀਰਜਵਾਨ, ਮਿਹਨਤੀ ਤੇ ਬੁੱਧੀਮਾਨ ਮੰਨੀਆਂ ਜਾਂਦੀਆਂ ਹਨ। ਉਹ ਦੇਖਭਾਲ ਕਰਨ ਵਾਲੇ ਸੁਭਾਅ ਦੀਆਂ ਹੁੰਦੀਆਂ ਹਨ। ਉਨ੍ਹਾਂ ਵਿੱਚ ਚੰਗੀ ਪਤਨੀ ਤੇ ਨੂੰਹ ਬਣਨ ਦੇ ਸਾਰੇ ਗੁਣ ਹੁੰਦੇ ਹਨ। ਉਹ ਆਪਣੇ ਸੁਭਾਅ ਨਾਲ ਕਿਸੇ ਦਾ ਵੀ ਦਿਲ ਜਿੱਤ ਲੈਂਦੀਆਂ ਹਨ। ਉਨ੍ਹਾਂ ਵਿੱਚ ਇੱਕ ਅਦਭੁਤ ਖਿੱਚ ਹੁੰਦੀ ਹੈ। ਸਹੁਰੇ ਘਰ ਵਿੱਚ ਉਨ੍ਹਾਂ ਨੂੰ ਬਹੁਤ ਮਾਣ-ਸਨਮਾਨ ਮਿਲਦਾ ਹੈ।


ਮੀਨ : ਇਸ ਰਾਸ਼ੀ ਦੀਆਂ ਲੜਕੀਆਂ ਬਹੁਤ ਭਾਵੁਕ ਮੰਨੀਆਂ ਜਾਂਦੀਆਂ ਹਨ। ਜਿਸ ਨਾਲ ਉਨ੍ਹਾਂ ਦਾ ਦਿਲ ਜੁੜਿਆ ਹੁੰਦਾ ਹੈ, ਉਸ ਦੀ ਖੁਸ਼ੀ ਲਈ ਉਹ ਕੁਝ ਵੀ ਕਰ ਸਕਦੀਆਂ ਹਨ। ਉਹ ਆਪਣੇ ਰਿਸ਼ਤੇ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੀਆਂ ਹਨ। ਉਹ ਹਰ ਸੁੱਖ-ਦੁੱਖ ਵਿੱਚ ਆਪਣੇ ਸਾਥੀ ਨਾਲ ਖੜ੍ਹਦੀਆਂ ਹਨ। ਸਹੁਰਿਆਂ ਲਈ ਉਹ ਬਹੁਤ ਖੁਸ਼ਕਿਸਮਤ ਮੰਨੀਆਂ ਜਾਂਦੀਆਂ ਹਨ।


Disclaimer: ਇੱਥੇ ਪ੍ਰਦਾਨ ਕੀਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ ਤੇ ਜਾਣਕਾਰੀ 'ਤੇ ਅਧਾਰਤ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ABPLive.com ਕਿਸੇ ਵੀ ਤਰ੍ਹਾਂ ਦੀ ਪ੍ਰਮਾਣਿਕਤਾ, ਜਾਣਕਾਰੀ ਦਾ ਸਮਰਥਨ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਧਾਰਨਾ ਨੂੰ ਲਾਗੂ ਕਰਨ ਤੋਂ ਪਹਿਲਾਂ, ਸਬੰਧਤ ਮਾਹਰ ਨਾਲ ਸਲਾਹ ਕਰੋ।

ਟਾਪ ਹੈਡਲਾਈਨ

Zodiac Sign: ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
Zodiac Sign: ਸਾਉਣ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, 'ਰਾਜਯੋਗ' ਨਾਲ ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੀਵਨ ਹੋਏਗਾ ਖੁਸ਼ਹਾਲ; ਜਾਣੋ ਕੌਣ ਖੁਸ਼ਕਿਸਮਤ...
ਸਾਉਣ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, 'ਰਾਜਯੋਗ' ਨਾਲ ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੀਵਨ ਹੋਏਗਾ ਖੁਸ਼ਹਾਲ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget