ਪੜਚੋਲ ਕਰੋ

Numerology: ਇਹ ਜਨਮ ਤਾਰੀਕ ਵਾਲੀਆਂ ਕੁੜੀਆਂ ਪਤੀ ਦੇ ਦਿਲ 'ਤੇ ਕਰਦੀਆਂ ਰਾਜ, ਬਦਲ ਦਿੰਦੀਆਂ ਆਪਣੇ ਸਾਥੀ ਦੀ ਕਿਸਮਤ

ਅਜਿਹੀਆਂ ਕੁੜੀਆਂ ਆਪਣੇ ਲਵ ਪਾਰਟਨਰ ਲਈ ਪੂਰੀ ਤਰ੍ਹਾਂ ਸਮਰਪਿਤ ਮੰਨੀਆਂ ਜਾਂਦੀਆਂ ਹਨ। ਉਹ ਉਨ੍ਹਾਂ ਦੀ ਹਰ ਖੁਸ਼ੀ ਦਾ ਖਿਆਲ ਰੱਖਦੀ ਹੈ। ਉਨ੍ਹਾਂ ਨੂੰ ਬਹੁਤ ਪਿਆਰ ਕਰਨ ਵਾਲਾ ਸਾਥੀ ਮਿਲਣ ਦੀ ਸੰਭਾਵਨਾ ਵੀ ਹੁੰਦੀ ਹੈ।

Numerology/Ankjyotish: ਅੰਕ ਵਿਗਿਆਨ ਅਨੁਸਾਰ ਕਿਸੇ ਵੀ ਵਿਅਕਤੀ ਦੀ ਜਨਮ ਮਿਤੀ ਤੋਂ ਉਸ ਦੀ ਸ਼ਖ਼ਸੀਅਤ, ਪ੍ਰੇਮ ਜੀਵਨ, ਕਰੀਅਰ ਜੀਵਨ, ਸਿਹਤ ਜੀਵਨ ਤੇ ਇੱਥੋਂ ਤਕ ਕਿ ਉਸ ਦੇ ਵਿੱਤੀ ਜੀਵਨ ਬਾਰੇ ਵੀ ਪਤਾ ਲਗਾਇਆ ਜਾ ਸਕਦਾ ਹੈ। ਕਿਹਾ ਜਾਂਦਾ ਹੈ ਕਿ ਜਨਮ ਮਿਤੀ ਕਿਸੇ ਵਿਅਕਤੀ ਦੇ ਸਾਰੇ ਰਾਜ਼ ਦੱਸਦੀ ਹੈ। ਇੱਥੇ ਅਸੀਂ ਅਜਿਹੀਆਂ ਕੁੜੀਆਂ ਦੀ ਗੱਲ ਕਰਨ ਜਾ ਰਹੇ ਹਾਂ ਜਿਨ੍ਹਾਂ ਦੀ ਜਨਮ ਮਿਤੀ 3, 12, 21 ਜਾਂ 30 ਹੈ। ਅਜਿਹੀਆਂ ਕੁੜੀਆਂ ਆਪਣੇ ਲਵ ਪਾਰਟਨਰ ਲਈ ਪੂਰੀ ਤਰ੍ਹਾਂ ਸਮਰਪਿਤ ਮੰਨੀਆਂ ਜਾਂਦੀਆਂ ਹਨ। ਉਹ ਉਨ੍ਹਾਂ ਦੀ ਹਰ ਖੁਸ਼ੀ ਦਾ ਖਿਆਲ ਰੱਖਦੀ ਹੈ। ਉਨ੍ਹਾਂ ਨੂੰ ਸਭ ਤੋਂ ਪਿਆਰਾ ਸਾਥੀ ਮਿਲਣ ਦੀ ਸੰਭਾਵਨਾ ਵੀ ਹੁੰਦੀ ਹੈ।

ਕਿਸੇ ਵੀ ਮਹੀਨੇ ਦੀ 3, 12, 21 ਜਾਂ 30 ਤਰੀਕ ਨੂੰ ਪੈਦਾ ਹੋਣ ਵਾਲੀਆਂ ਕੁੜੀਆਂ ਦਾ ਮੂਲ ਨੰਬਰ 3 ਹੁੰਦਾ ਹੈ। ਇਸ ਮੂਲ ਦੀਆਂ ਕੁੜੀਆਂ ਬਹੁਤ ਮਿਹਨਤੀ ਤੇ ਬੁੱਧੀਮਾਨ ਹੁੰਦੀਆਂ ਹਨ। ਉਹ ਸਖ਼ਤ ਮਿਹਨਤ ਕਰਕੇ ਕਿਸੇ ਵੀ ਖੇਤਰ 'ਚ ਸਫ਼ਲਤਾ ਹਾਸਲ ਕਰ ਸਕਦੀਆਂ ਹਨ। ਉਨ੍ਹਾਂ ਦਾ ਦਿਲ ਸਾਫ਼ ਹੁੰਦਾ ਹੈ। ਉਹ ਜਿਸ ਕੰਮ ਨੂੰ ਇਕ ਵਾਰ ਕਰਨ ਦਾ ਫ਼ੈਸਲਾ ਕਰਦੇ ਹਨ, ਉਸ ਨੂੰ ਪੂਰਾ ਕਰਨ ਤੋਂ ਬਾਅਦ ਹੀ ਸਾਹ ਲੈਂਦੇ ਹਨ। ਉਨ੍ਹਾਂ ਨੂੰ ਕਿਸਮਤ ਦਾ ਕਾਫ਼ੀ ਸਾਥ ਮਿਲਦਾ ਹੈ। ਉਹ ਆਪਣੇ ਸਾਥੀ ਦਾ ਬਹੁਤ ਧਿਆਨ ਰੱਖਦੀ ਹੈ। ਕਿਹਾ ਜਾਂਦਾ ਹੈ ਕਿ ਉਸ ਨਾਲ ਵਿਆਹ ਕਰਨ ਨਾਲ ਉਸ ਦੇ ਪਤੀ ਦੀ ਕਿਸਮਤ ਵੀ ਚਮਕਦੀ ਹੈ।

ਉਹ ਆਪਣੇ ਪਰਿਵਾਰਕ ਜੀਵਨ ਅਤੇ ਪੇਸ਼ੇਵਰ ਜੀਵਨ 'ਚ ਸਹੀ ਸੰਤੁਲਨ ਰੱਖਦੇ ਹਨ। ਉਹ ਹਰ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦੇ ਹਨ। ਉਹ ਦਲੇਰ ਤੇ ਨਿਡਰ ਹੁੰਦੀਆਂ ਹਨ। ਉਹ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਦਲੇਰੀ ਨਾਲ ਸਾਹਮਣਾ ਕਰਦੀਆਂ ਹਨ। ਉਨ੍ਹਾਂ ਦਾ ਸੈਂਸ ਆਫ਼ ਹਿਊਮਰ ਕਾਫ਼ੀ ਵਧੀਆ ਹੁੰਦਾ ਹੈ। ਉਹ ਆਪਣੇ ਸੁਭਾਅ ਨਾਲ ਕਿਸੇ ਦਾ ਵੀ ਦਿਲ ਜਿੱਤ ਲੈਂਦੀਆਂ ਹਨ। ਉਹ ਆਪਣੇ ਪਾਰਟਨਰ ਪ੍ਰਤੀ ਇਮਾਨਦਾਰ ਹੁੰਦੀਆਂ ਹਨ ਅਤੇ ਆਪਣੇ ਹਰ ਰਿਸ਼ਤੇ ਨੂੰ ਇਮਾਨਦਾਰੀ ਨਾਲ ਨਿਭਾਉਂਦੀਆਂ ਹਨ। ਉਹ ਦੂਜਿਆਂ ਦੀ ਵੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੀਆਂ ਹਨ।

ਇਹ ਕੁੜੀਆਂ ਨੌਕਰੀ ਅਤੇ ਕਾਰੋਬਾਰ ਦੋਵਾਂ 'ਚ ਨਾਮ ਕਮਾਉਂਦੀਆਂ ਹਨ। ਉਹ ਆਪਣੇ ਪਤੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਦੀਆਂ ਹਨ। ਵਿਆਹ ਤੋਂ ਬਾਅਦ ਵੀ ਉਹ ਆਪਣੇ ਕਰੀਅਰ ਲਈ ਪੂਰੀ ਤਰ੍ਹਾਂ ਸਮਰਪਿਤ ਰਹਿੰਦੀਆਂ ਹਨ। ਉਹ ਇਕ ਚੰਗੀ ਪਤਨੀ ਤੇ ਇੱਕ ਚੰਗੀ ਨੂੰਹ ਸਾਬਤ ਹੁੰਦੀਆਂ ਹਨ। ਉਸ ਨੂੰ ਨਾ ਸਿਰਫ਼ ਆਪਣੇ ਪਤੀ ਤੋਂ ਹੀ ਪਿਆਰ ਮਿਲਦਾ ਹੈ, ਸਗੋਂ ਸਹੁਰੇ ਦੇ ਸਾਰੇ ਲੋਕਾਂ ਤੋਂ ਵੀ ਬਹੁਤ ਪਿਆਰ ਅਤੇ ਸਤਿਕਾਰ ਮਿਲਦਾ ਹੈ। ਵਿਆਹ ਤੋਂ ਬਾਅਦ ਜਿਹੜੇ ਘਰ ਜਾਂਦੀਆਂ ਹਨ, ਉੱਥੇ ਪੈਸੇ ਤੇ ਖਾਣ-ਪੀਣ ਦੀ ਕੋਈ ਕਮੀ ਨਹੀਂ ਹੁੰਦੀ।

Disclaimer : ਇੱਥੇ ਪ੍ਰਦਾਨ ਕੀਤੀ ਗਈ ਜਾਣਕਾਰੀ ਸਿਰਫ਼ ਧਾਰਨਾਵਾਂ ਅਤੇ ਜਾਣਕਾਰੀ 'ਤੇ ਅਧਾਰਤ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ABPLive.com ਕਿਸੇ ਵੀ ਤਰ੍ਹਾਂ ਦੀ ਪ੍ਰਮਾਣਿਕਤਾ, ਜਾਣਕਾਰੀ ਦਾ ਸਮਰਥਨ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਧਾਰਨਾ ਨੂੰ ਲਾਗੂ ਕਰਨ ਤੋਂ ਪਹਿਲਾਂ ਸਬੰਧਤ ਮਾਹਿਰ ਨਾਲ ਸਲਾਹ ਕਰੋ।

ਇਹ ਵੀ ਪੜ੍ਹੋ: WPI Inflation: ਓਮੀਕ੍ਰੋਨ ਤੇ ਕੋਰੋਨਾ ਦੇ ਖ਼ਤਰੇ 'ਚ ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ, ਵਿਗੜਿਆ ਰਸੋਈ ਦਾ ਬਜਟ, ਜਾਣੋ ਕੀ ਬੋਲੇ ਮਾਹਿਰ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Zodiac Signs: ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਖੁੱਲ੍ਹਣਗੇ ਤਰੱਕੀ ਦੇ ਰਾਹ! ਕਾਰੋਬਾਰ 'ਚ ਵਾਧਾ, ਨਿਵੇਸ਼ 'ਚ ਮਿਲੇਗਾ ਮੁਨਾਫ਼ਾ, ਪ੍ਰੇਮ ਸੰਬੰਧ ਹੋਣਗੇ ਮਜ਼ਬੂਤ; ਜਾਣੋ ਕੌਣ ਖੁਸ਼ਕਿਸਮਤ... 
ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਖੁੱਲ੍ਹਣਗੇ ਤਰੱਕੀ ਦੇ ਰਾਹ! ਕਾਰੋਬਾਰ 'ਚ ਵਾਧਾ, ਨਿਵੇਸ਼ 'ਚ ਮਿਲੇਗਾ ਮੁਨਾਫ਼ਾ, ਪ੍ਰੇਮ ਸੰਬੰਧ ਹੋਣਗੇ ਮਜ਼ਬੂਤ; ਜਾਣੋ ਕੌਣ ਖੁਸ਼ਕਿਸਮਤ... 
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget