ਪੜਚੋਲ ਕਰੋ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ਬਸ ਨਵੇਂ ਸਾਲ ਚੜ੍ਹਣ ਦੇ ਵਿੱਚ ਕੁੱਝ ਹੀ ਦਿਨ ਬਾਕੀ ਰਹੇ ਗਏ ਹਨ। ਆਓ ਜਾਣਦੇ ਹਾਂ ਅਗਲਾ ਸਾਲ ਯਾਨੀਕਿ 2025 ਕਿਹੋ ਜਿਹਾ ਰਹੇਗਾ। । ਆਓ ਜਾਣਦੇ ਹਾਂ ਜਨਵਰੀ 2025 ਤੋਂ ਜਨਮੇ ਲੋਕਾਂ ਦਾ ਸੁਨਹਿਰੀ ਸਮਾਂ ਕਿਸ ਤਾਰੀਖ ਨੂੰ ਸ਼ੁਰੂ ਹੋਵੇਗਾ।

New Year 2025 Numerology: ਜ਼ਿਆਦਾਤਰ ਲੋਕ ਇਹ ਜਾਣਨ ਲਈ ਉਤਸੁਕ ਹਨ ਕਿ ਸਾਲ 2025 ਸਾਡੇ ਲਈ ਕਿਹੋ ਜਿਹਾ ਰਹੇਗਾ। ਗ੍ਰਹਿ ਸੰਕਰਮਣ ਅਤੇ ਅੰਕ ਵਿਗਿਆਨ ਦੁਆਰਾ, ਕੋਈ ਵੀ ਵਿਅਕਤੀ ਲਈ ਆਉਣ ਵਾਲਾ ਸਾਲ ਸ਼ੁਭ ਜਾਂ ਅਸ਼ੁੱਭ ਹੋਣ ਦਾ ਪਤਾ ਲਗਾ ਸਕਦਾ ਹੈ।

ਹੋਰ ਪੜ੍ਹੋ : Jio ਲਿਆਇਆ 200 ਦਿਨਾਂ ਦਾ New Year Welcome ਪਲਾਨ, ਮਿਲੇਗਾ 500GB ਡਾਟਾ, ਜਾਣੋ ਹੋਰ ਫਾਇਦੇ

ਅੰਕ ਵਿਗਿਆਨ ਜੋਤਿਸ਼ ਦਾ ਇੱਕ ਮਹੱਤਵਪੂਰਨ ਹਿੱਸਾ ਮੰਨਿਆ ਜਾਂਦਾ ਹੈ। ਇਸ ਦੀ ਮਦਦ ਨਾਲ ਵਿਅਕਤੀ ਦੇ ਭਵਿੱਖ ਨਾਲ ਜੁੜੀਆਂ ਕਈ ਚੀਜ਼ਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਆਓ ਜਾਣਦੇ ਹਾਂ ਜਨਵਰੀ 2025 ਤੋਂ ਜਨਮੇ ਲੋਕਾਂ ਦਾ ਸੁਨਹਿਰੀ ਸਮਾਂ ਕਿਸ ਤਾਰੀਖ ਨੂੰ ਸ਼ੁਰੂ ਹੋਵੇਗਾ।

ਜਨਵਰੀ 2025 ਤੋਂ ਇਨ੍ਹਾਂ ਤਾਰੀਖਾਂ 'ਤੇ ਜਨਮ ਲੈਣ ਵਾਲੇ ਲੋਕਾਂ ਦੀ ਕਿਸਮਤ ਚਮਕੇਗੀ

ਅੰਕ ਵਿਗਿਆਨ ਦੇ ਅਨੁਸਾਰ, ਸਾਲ 2025 ਦੀ ਸੰਖਿਆ 9 ਹੋ ਰਹੀ ਹੈ। ਇਹ ਨੰਬਰ ਮੰਗਲ ਦਾ ਮੰਨਿਆ ਜਾਂਦਾ ਹੈ। ਅਜਿਹੇ 'ਚ 9, 18 ਅਤੇ 27 ਨੂੰ ਜਨਮ ਲੈਣ ਵਾਲੇ ਲੋਕਾਂ ਲਈ ਨਵਾਂ ਸਾਲ ਖਾਸ ਹੋਣ ਵਾਲਾ ਹੈ। ਊਰਜਾ ਅਤੇ ਹਿੰਮਤ ਵਧੇਗੀ। ਖਾਸ ਕਰਕੇ ਤਕਨੀਕੀ ਖੇਤਰ, ਸੁਰੱਖਿਆ ਸੇਵਾਵਾਂ, ਖੇਡਾਂ ਅਤੇ ਊਰਜਾ ਵਰਗੇ ਖੇਤਰਾਂ ਨਾਲ ਜੁੜੇ ਲੋਕ ਬਿਹਤਰ ਪ੍ਰਦਰਸ਼ਨ ਕਰ ਸਕਦੇ ਹਨ।

ਪਰਿਵਾਰਕ ਜੀਵਨ ਬਿਹਤਰ ਰਹੇਗਾ, ਨੌਕਰੀ ਤੋਂ ਕਾਰੋਬਾਰ ਤੱਕ ਸਮਾਂ ਅਨੁਕੂਲ ਰਹੇਗਾ। ਇਹ ਸਾਲ ਤੁਹਾਡੇ ਲਈ ਪੁਰਾਣੇ ਕੰਮਾਂ ਨੂੰ ਪੂਰਾ ਕਰਨ ਅਤੇ ਕਾਰਜ ਸਥਾਨ 'ਤੇ ਨਵੀਂਆਂ ਜ਼ਿੰਮੇਵਾਰੀਆਂ ਸੰਭਾਲਣ ਦਾ ਮੌਕਾ ਲੈ ਕੇ ਆਵੇਗਾ।

ਮੰਗਲ ਗ੍ਰਹਿ ਦੇ ਪ੍ਰਭਾਵ ਕਾਰਨ ਤੁਸੀਂ ਹਿੰਮਤੀ, ਆਤਮ-ਨਿਰਭਰ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਹੋ ਸਕਦੇ ਹੋ।  ਇਸ ਮੂਲ ਸੰਖਿਆ ਦੇ ਲੋਕ ਆਪਣੀ ਮਿਹਨਤ ਦੇ ਦਮ 'ਤੇ ਸਾਰੀਆਂ ਮੁਸ਼ਕਿਲਾਂ ਨੂੰ ਪਾਰ ਕਰਦੇ ਹਨ ਅਤੇ ਸਫਲਤਾ ਪ੍ਰਾਪਤ ਕਰਦੇ ਹਨ।

ਇਹ ਵਾਲਿਆਂ ਨੂੰ ਵੀ ਹੋਏਗਾ ਫਾਇਦਾ 

ਅੰਕ ਵਿਗਿਆਨ 2025 ਦੇ ਅਨੁਸਾਰ, ਇਸ ਸਾਲ ਮੁੱਖ ਤੌਰ 'ਤੇ 9, 1, 8 ਅਤੇ 5 ਅੰਕਾਂ ਦਾ ਪ੍ਰਭਾਵ ਰਹੇਗਾ। ਅੰਕ 9, 1, ਅਤੇ 8 ਤੁਹਾਡੇ ਲਈ ਅਨੁਕੂਲ ਰਹਿਣਗੇ ਅਤੇ ਸਕਾਰਾਤਮਕ ਨਤੀਜੇ ਦੇਣਗੇ। ਕਰੀਅਰ ਅਤੇ ਕਾਰੋਬਾਰ ਵਿੱਚ ਤੁਹਾਡੀ ਸਥਿਤੀ ਸਹੀ ਰਹੇਗੀ। ਕਿਉਂਕਿ ਨਵਾਂ ਸਾਲ ਮੰਗਲ ਦੇ ਪ੍ਰਭਾਵ ਵਿੱਚ ਹੋਵੇਗਾ, ਗੁੱਸਾ ਜਾਂ ਈਰਖਾ ਨਾ ਕਰੋ, ਨਹੀਂ ਤਾਂ ਕੀਤੇ ਜਾ ਰਹੇ ਕੰਮ ਵਿਗੜ ਸਕਦੇ ਹਨ।

 

 


Disclaimer: ਇੱਥੇ ਪ੍ਰਦਾਨ ਕੀਤੀ ਗਈ ਜਾਣਕਾਰੀ ਸਿਰਫ ਧਾਰਨਾਵਾਂ ਅਤੇ ਜਾਣਕਾਰੀ 'ਤੇ ਅਧਾਰਤ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ABPLive.com ਕਿਸੇ ਵੀ ਤਰ੍ਹਾਂ ਦੀ ਮਾਨਤਾ, ਜਾਣਕਾਰੀ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਸੇ ਵੀ ਜਾਣਕਾਰੀ ਜਾਂ ਵਿਸ਼ਵਾਸ ਨੂੰ ਲਾਗੂ ਕਰਨ ਤੋਂ ਪਹਿਲਾਂ, ਸਬੰਧਤ ਮਾਹਰ ਦੀ ਸਲਾਹ ਲਓ।

ਟਾਪ ਹੈਡਲਾਈਨ

Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਦੌਲਤ-ਖੁਸ਼ੀਆਂ ਨਾਲ ਭਰੇਗੀ ਝੋਲੀ, ਨੌਕਰੀ 'ਚ ਪ੍ਰਮੋਸ਼ਨ ਅਤੇ ਤਨਖਾਹਾਂ 'ਚ ਹੋਏਗਾ ਵਾਧਾ; ਵਿਦੇਸ਼ੀ ਯਾਤਰਾ ਦਾ ਯੋਗ...
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਦੌਲਤ-ਖੁਸ਼ੀਆਂ ਨਾਲ ਭਰੇਗੀ ਝੋਲੀ, ਨੌਕਰੀ 'ਚ ਪ੍ਰਮੋਸ਼ਨ ਅਤੇ ਤਨਖਾਹਾਂ 'ਚ ਹੋਏਗਾ ਵਾਧਾ; ਵਿਦੇਸ਼ੀ ਯਾਤਰਾ ਦਾ ਯੋਗ...
Horoscope Today: ਅੱਜ ਦਾ ਰਾਸ਼ੀਫਲ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਬਣਨਗੇ ਵਿਗੜੇ ਕੰਮ, ਕਾਰੋਬਾਰ-ਨਿਵੇਸ਼ 'ਚ ਲਾਭ, ਨੌਕਰੀ 'ਚ ਤਰੱਕੀ ਦਾ ਯੋਗ; ਵਿਆਹ ਲਈ ਆਉਣਗੇ ਰਿਸ਼ਤੇ, ਜਾਣੌ ਕੌਣ ਖੁਸ਼ਕਿਸਮਤ...
ਅੱਜ ਦਾ ਰਾਸ਼ੀਫਲ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਬਣਨਗੇ ਵਿਗੜੇ ਕੰਮ, ਕਾਰੋਬਾਰ-ਨਿਵੇਸ਼ 'ਚ ਲਾਭ, ਨੌਕਰੀ 'ਚ ਤਰੱਕੀ ਦਾ ਯੋਗ; ਵਿਆਹ ਲਈ ਆਉਣਗੇ ਰਿਸ਼ਤੇ, ਜਾਣੌ ਕੌਣ ਖੁਸ਼ਕਿਸਮਤ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਆਹ ਦਿਵਾਲੀ 'ਤੇ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਨੌਕਰੀ ਅਤੇ ਕਾਰੋਬਾਰ ਨੂੰ ਲੈਕੇ ਮਿਲੇਗੀ ਖੁਸ਼ਖ਼ਬਰੀ; ਜਾਣੋ
ਆਹ ਦਿਵਾਲੀ 'ਤੇ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਨੌਕਰੀ ਅਤੇ ਕਾਰੋਬਾਰ ਨੂੰ ਲੈਕੇ ਮਿਲੇਗੀ ਖੁਸ਼ਖ਼ਬਰੀ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਕਾਂਗਰਸ ਦਾ ਵੱਡਾ ਫੈਸਲਾ, ਇਨ੍ਹਾਂ 3 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਹੋਈ ਸਵੇਰੇ-ਸ਼ਾਮ ਦੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਨਵੰਬਰ 2026
Embed widget