ਪੜਚੋਲ ਕਰੋ

ਪੰਜਾਬ 'ਚ ਕਿਉਂ ਮਨਾਉਂਦੇ ਲੋਹੜੀ, ਜਾਣੋ ਦੁੱਲਾ ਭੱਟੀ ਦੀ ਕਹਾਣੀ

ਅੱਜ ਦੇਸ਼ 'ਚ ਮੱਕਰ ਸਕ੍ਰਾਂਤੀ ਦੀ ਧੂਮ ਹੈ ਜਿਸ ਨੂੰ ਦੇਸ਼ ਦੇ ਵੱਖ-ਵੱਖ ਹਿੱਸੇ 'ਚ ਵੱਖ-ਵੱਖ ਤਰ੍ਹਾਂ ਤੇ ਨਾਂ ਨਾਲ ਮਨਾਇਆ ਜਾਂਦਾ ਹੈ। ਅੱਜ ਯਾਨੀ 13 ਜਨਵਰੀ ਦਾ ਦਿਨ ਪੰਜਾਬ ਲਈ ਵੀ ਬੇਹੱਦ ਅਹਿਮ ਹੈ। ਇਸ ਤਿਓਹਾਰ ਨੂੰ ਪੰਜਾਬ 'ਚ ਲੋਹੜੀ ਦੇ ਨਾਂ ਨਾਲ ਮਨਾਇਆ ਜਾਂਦਾ ਹੈ। ਲੋਹੜੀ ਵਾਲੇ ਦਿਨ, ਤਿਲ, ਗੁੜ, ਗਜਕ, ਰੇਵੜੀ ਤੇ ਮੂੰਗਫਲੀ ਨੂੰ ਅੱਗ 'ਚ ਚੜ੍ਹਾਇਆ ਜਾਂਦਾ ਹੈ।

ਚੰਡੀਗੜ੍ਹ: ਅੱਜ ਦੇਸ਼ 'ਚ ਮੱਕਰ ਸਕ੍ਰਾਂਤੀ ਦੀ ਧੂਮ ਹੈ ਜਿਸ ਨੂੰ ਦੇਸ਼ ਦੇ ਵੱਖ-ਵੱਖ ਹਿੱਸੇ 'ਚ ਵੱਖ-ਵੱਖ ਤਰ੍ਹਾਂ ਤੇ ਨਾਂ ਨਾਲ ਮਨਾਇਆ ਜਾਂਦਾ ਹੈ। ਅੱਜ ਯਾਨੀ 13 ਜਨਵਰੀ ਦਾ ਦਿਨ ਪੰਜਾਬ ਲਈ ਵੀ ਬੇਹੱਦ ਅਹਿਮ ਹੈ। ਇਸ ਤਿਓਹਾਰ ਨੂੰ ਪੰਜਾਬ 'ਚ ਲੋਹੜੀ ਦੇ ਨਾਂ ਨਾਲ ਮਨਾਇਆ ਜਾਂਦਾ ਹੈ। ਲੋਹੜੀ ਵਾਲੇ ਦਿਨ, ਤਿਲ, ਗੁੜ, ਗਜਕ, ਰੇਵੜੀ ਤੇ ਮੂੰਗਫਲੀ ਨੂੰ ਅੱਗ 'ਚ ਚੜ੍ਹਾਇਆ ਜਾਂਦਾ ਹੈ। ਕਿਉਂ ਮਨਾਇਆ ਜਾਂਦਾ ਲੋਹੜੀ ਦਾ ਤਿਉਹਾਰ? ਰਵਾਇਤੀ ਤੌਰ 'ਤੇ ਲੋਹੜੀ ਇੱਕ ਵਿਸ਼ੇਸ਼ ਤਿਉਹਾਰ ਹੈ ਜੋ ਫਸਲਾਂ ਦੀ ਬਿਜਾਈ ਤੇ ਕਟਾਈ ਨਾਲ ਜੁੜਿਆ ਹੈ। ਇਸ ਮੌਕੇ ਪੰਜਾਬ 'ਚ ਨਵੀਂ ਫਸਲ ਦੀ ਪੂਜਾ ਕਰਨ ਦੀ ਰਵਾਇਤ ਹੈ। ਇਸ ਦਿਨ ਲੌਹੜੀਆਂ ਨੂੰ ਚੌਰਾਹਿਆਂ 'ਤੇ ਜਲਾਇਆ ਜਾਂਦਾ ਹੈ। ਇਸ ਦਿਨ ਪੁਰਸ਼ ਅੱਗ ਦੇ ਨੇੜੇ ਭੰਗੜਾ ਪਾਉਂਦੇ ਹਨ, ਜਦੋਂਕਿ ਔਰਤਾਂ ਗਿੱਧਾ ਪਾਉਂਦੀਆਂ ਹਨ। ਇਸ ਦਿਨ ਸਾਰੇ ਰਿਸ਼ਤੇਦਾਰ ਇਕੱਠੇ ਭੰਗੜਾ ਪਾਉਂਦੇ ਹਨ ਤੇ ਲੋਹੜੀ ਨੂੰ ਧੂਮਧਾਮ ਨਾਲ ਮਨਾਉਂਦੇ ਹਨ। ਇਸ ਦਿਨ ਤਿਲ, ਗੁੜ, ਗਜਕ, ਰਿਓੜੀ ਤੇ ਮੂੰਗਫਲੀ ਦੀ ਵੀ ਖਾਸ ਅਹਿਮੀਅਤ ਹੈ। ਲੋਹੜੀ ਨੂੰ ਕਈ ਥਾਵਾਂ 'ਤੇ ਤਿਲੋਡੀ ਵੀ ਕਿਹਾ ਜਾਂਦਾ ਹੈ। ਦੁੱਲਾ ਭੱਟੀ ਦੀ ਕਹਾਣੀ ਲੋਹੜੀ ਵਾਲੇ ਦਿਨ ਪ੍ਰਕਾਸ਼ ਕੀਤਾ ਜਾਂਦਾ ਹੈ ਤੇ ਇਸ ਦੁਆਲੇ ਭੰਗੜਾ ਪਾਇਆ ਜਾਂਦਾ ਹੈ। ਇਸ ਦੇ ਨਾਲ ਅੱਗ ਦੇ ਨੇੜੇ ਚੱਕਰ ਬਣਾ ਕੇ ਦੁੱਲਾ ਭੱਟੀ ਦੀ ਕਹਾਣੀ ਸੁਣੀ ਜਾਂਦੀ ਹੈ। ਲੋਹੜੀ 'ਤੇ ਦੁੱਲਾ ਭੱਟੀ ਦੀ ਕਥਾ ਸੁਣਨ ਦਾ ਖਾਸ ਮਹੱਤਵ ਹੈ। ਇਹ ਮੰਨਿਆ ਜਾਂਦਾ ਹੈ ਕਿ ਮੁਗਲ ਕਾਲ 'ਚ ਅਕਬਰ ਦੇ ਸਮੇਂ ਦੁੱਲਾ ਭੱਟੀ ਨਾਂ ਦਾ ਵਿਅਕਤੀ ਪੰਜਾਬ 'ਚ ਰਹਿੰਦਾ ਸੀ। ਉਸ ਸਮੇਂ ਕੁਝ ਅਮੀਰ ਕਾਰੋਬਾਰੀ ਸ਼ਹਿਰ ਦੀਆਂ ਕੁੜੀਆਂ ਨੂੰ ਵੇਚਦੇ ਸੀ। ਫਿਰ ਦੁੱਲਾ ਭੱਟੀ ਨੇ ਉਨ੍ਹਾਂ ਲੜਕੀਆਂ ਨੂੰ ਬਚਾਇਆ ਤੇ ਉਨ੍ਹਾਂ ਦਾ ਵਿਆਹ ਕਰ ਦਿੱਤਾ। ਉਸ ਨੂੰ ਉਦੋਂ ਤੋਂ ਹਰ ਸਾਲ ਲੋਹੜੀ ਦੀ ਯਾਦ 'ਚ ਦੁੱਲਾ ਭੱਟੀ ਦੀ ਕਥਾ ਸੁਣਾਉਣ ਦੀ ਪਰੰਪਰਾ ਹੈ।

ਟਾਪ ਹੈਡਲਾਈਨ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
Zodiac Sign: ਸਾਉਣ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, 'ਰਾਜਯੋਗ' ਨਾਲ ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੀਵਨ ਹੋਏਗਾ ਖੁਸ਼ਹਾਲ; ਜਾਣੋ ਕੌਣ ਖੁਸ਼ਕਿਸਮਤ...
ਸਾਉਣ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, 'ਰਾਜਯੋਗ' ਨਾਲ ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੀਵਨ ਹੋਏਗਾ ਖੁਸ਼ਹਾਲ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਅੱਜ ਚਮਕੇਗੀ ਕਿਸਮਤ! ਦੁਰਲੱਭ ਮਹਾਸੰਯੋਗ ਨਾਲ ਦੌਲਤ-ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਹੋਏਗੀ ਤਰੱਕੀ, ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਅੱਜ ਚਮਕੇਗੀ ਕਿਸਮਤ! ਦੁਰਲੱਭ ਮਹਾਸੰਯੋਗ ਨਾਲ ਦੌਲਤ-ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਹੋਏਗੀ ਤਰੱਕੀ, ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਨ੍ਹਾਂ 5 ਰਾਸ਼ੀ ਵਾਲਿਆਂ ਲਈ ਸਾਵਣ ਮਹੀਨਾ ਵਰਦਾਨੀ, ਇਸ ਗੋਚਰ ਨਾਲ ਪ੍ਰੇਮ ਸੰਬੰਧ ਹੋਣਗੇ ਮਜ਼ਬੂਤ, ਦੌਲਤ-ਕਾਰੋਬਾਰ 'ਚ ਵਾਧਾ-ਨੌਕਰੀ 'ਚ ਤਰੱਕੀ ਦੇ ਯੋਗ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 5 ਰਾਸ਼ੀ ਵਾਲਿਆਂ ਲਈ ਸਾਵਣ ਮਹੀਨਾ ਵਰਦਾਨੀ, ਇਸ ਗੋਚਰ ਨਾਲ ਪ੍ਰੇਮ ਸੰਬੰਧ ਹੋਣਗੇ ਮਜ਼ਬੂਤ, ਦੌਲਤ-ਕਾਰੋਬਾਰ 'ਚ ਵਾਧਾ-ਨੌਕਰੀ 'ਚ ਤਰੱਕੀ ਦੇ ਯੋਗ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget