ਪੜਚੋਲ ਕਰੋ

Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...

Astrology 19 July 2026: ਸਾਲ 2026 ਦਾ ਸਾਉਣ ਦਾ ਮਹੀਨਾ ਕਈ ਰਾਸ਼ੀਫਲ ਵਾਲਿਆਂ ਦੀ ਕਿਸਮਤ ਪੂਰੀ ਤਰ੍ਹਾਂ ਬਦਲ ਦਏਗਾ। ਦੱਸ ਦੇਈਏ ਕਿ ਜੁਲਾਈ ਮਹੀਨੇ ਸਾਉਣ ਦਾ ਮਹੀਨਾ 30 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੇ 2 ਦਿਨਾਂ ਬਾਅਦ...

Astrology 19 July 2026: ਸਾਲ 2026 ਦਾ ਸਾਉਣ ਦਾ ਮਹੀਨਾ ਕਈ ਰਾਸ਼ੀਫਲ ਵਾਲਿਆਂ ਦੀ ਕਿਸਮਤ ਪੂਰੀ ਤਰ੍ਹਾਂ ਬਦਲ ਦਏਗਾ। ਦੱਸ ਦੇਈਏ ਕਿ ਜੁਲਾਈ ਮਹੀਨੇ ਸਾਉਣ ਦਾ ਮਹੀਨਾ 30 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਅਤੇ ਇਸ ਦੇ 2 ਦਿਨਾਂ ਬਾਅਦ ਹੀ 2 ਅਗਸਤ ਨੂੰ ਰਾਹੂ ਆਪਣੀ ਚਾਲ ਬਦਲ ਕੇ ਧਨਿਸ਼ਠਾ ਨਕਸ਼ੱਤਰ 'ਚ ਪ੍ਰਵੇਸ਼ ਕਰੇਗਾ। ਧਨਿਸ਼ਠਾ ਨਕਸ਼ੱਤਰ ਦਾ ਸੁਆਮੀ ਮੰਗਲ ਹੈ ਤੇ ਰਾਹੂ ਦੇ ਇਸ 'ਚ ਆਉਣ ਨਾਲ ਅੰਗਾਰਕ ਯੋਗ ਦਾ ਨਿਰਮਾਣ ਹੋਵੇਗਾ, ਜੋ 3 ਵਿਸ਼ੇਸ਼ ਰਾਸ਼ੀਆਂ ਲਈ ਆਰਥਿਕ ਲਾਭ ਤੇ ਸਫਲਤਾ ਦੇ ਸੰਕੇਤ ਦੇ ਰਿਹਾ ਹੈ। ਇਸ ਦੌਰਾਨ ਕਿੰਨਾ ਰਾਸ਼ੀ ਵਾਲਿਆਂ ਦੀ ਕਿਸਮਤ ਪੂਰੀ ਤਰ੍ਹਾਂ ਬਦਲ ਜਾਏਗੀ, ਇਹ ਜਾਣਨ ਲਈ ਪੜ੍ਹੋ ਅੱਜ ਦਾ ਰਾਸ਼ੀਫਲ...

ਇਨ੍ਹਾਂ ਰਾਸ਼ੀਆਂ 'ਤੇ ਹੋਵੇਗਾ ਆਪਾਰ ਕ੍ਰਿਪਾ

ਮੇਖ ਰਾਸ਼ੀ

ਇਸ ਰਾਸ਼ੀ ਵਾਲਿਆਂ ਲਈ ਆਰਥਿਕ ਸਥਿਤੀ ਪਹਿਲਾਂ ਨਾਲੋਂ ਮਜ਼ਬੂਤ ਹੋਵੇਗੀ। ਆਮਦਨ 'ਚ ਵਾਧਾ ਹੋਣ ਦੀ ਪੂਰੀ ਸੰਭਾਵਨਾ ਹੈ ਤੇ ਕਿਸੇ ਪੁਰਾਣੇ ਨਿਵੇਸ਼ ਤੋਂ ਵੱਡਾ ਲਾਭ ਮਿਲ ਸਕਦਾ ਹੈ। ਹਾਲਾਂਕਿ, ਸਿਹਤ ਪ੍ਰਤੀ ਲਾਪਰਵਾਹੀ ਨਾ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਕੰਨਿਆ ਰਾਸ਼ੀ

ਰਾਹੂ ਦਾ ਇਹ ਗੋਚਰ ਕੰਨਿਆ ਰਾਸ਼ੀ ਵਾਲਿਆਂ ਲਈ ਬਹੁਤ ਸ਼ੁਭ ਹੈ। ਆਮਦਨ ਦੇ ਇੱਕ ਤੋਂ ਵੱਧ ਸਰੋਤ ਬਣ ਸਕਦੇ ਹਨ ਤੇ ਕੋਈ ਚੰਗੀ ਖ਼ਬਰ ਮਿਲਣ ਦੀ ਉਮੀਦ ਹੈ। ਵਿਰੋਧੀਆਂ 'ਤੇ ਜਿੱਤ ਪ੍ਰਾਪਤ ਹੋਵੇਗੀ ਤੇ ਆਤਮ-ਵਿਸ਼ਵਾਸ 'ਚ ਵਾਧਾ ਹੋਵੇਗਾ।

ਧਨੁ ਰਾਸ਼ੀ

ਧਨੁ ਰਾਸ਼ੀ ਵਾਲਿਆਂ ਲਈ ਇਹ ਸਮਾਂ ਹਿੰਮਤ ਤੇ ਬਹਾਦਰੀ 'ਚ ਵਾਧਾ ਕਰਨ ਵਾਲਾ ਹੋਵੇਗਾ। ਕਾਰੋਬਾਰੀਆਂ ਨੂੰ ਨਵੇਂ ਮੌਕੇ ਮਿਲਣਗੇ ਅਤੇ ਮੁਨਾਫੇ 'ਚ ਵਾਧਾ ਹੋਵੇਗਾ। ਕੰਮ ਵਾਲੀ ਥਾਂ 'ਤੇ ਸਥਿਤੀ ਮਜ਼ਬੂਤ ਹੋਵੇਗੀ ਤੇ ਪੁਰਾਣੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ। 

Read MOre: Zodiac Sign: ਤੁਲਾ ਸਣੇ ਇਨ੍ਹਾਂ 2 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ-ਨਿਵੇਸ਼ 'ਚ ਲਾਭ ਤੇ ਕਰੀਅਰ 'ਚ ਤਰੱਕੀ ਦਾ ਯੋਗ: ਜਾਣੋ ਕਿਵੇਂ ਹੋਣਗੇ ਮਾਲੋਮਾਲ? ਖੁਸ਼ੀਆਂ ਨਾਲ ਭਰੇਗੀ ਝੋਲੀ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget