ਪੜਚੋਲ ਕਰੋ

Zodiac Sign: ਸਾਉਣ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, 'ਰਾਜਯੋਗ' ਨਾਲ ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੀਵਨ ਹੋਏਗਾ ਖੁਸ਼ਹਾਲ; ਜਾਣੋ ਕੌਣ ਖੁਸ਼ਕਿਸਮਤ...

Zodiac Sign: ਸਾਉਣ ਮਹੀਨਾ ਕਈ ਰਾਸ਼ੀਫਲ ਵਾਲਿਆਂ ਲਈ ਵਰਦਾਨੀ ਸਾਬਤ ਹੋਣ ਵਾਲਾ ਹੈ। ਦੱਸ ਦੇਈਏ ਕਿ ਇਸ ਸਾਲ ਸਾਉਣ ਮਹੀਨੇ ਦੀ ਸ਼ਿਵਰਾਤਰੀ 11 ਅਗਸਤ ਨੂੰ ਮਨਾਈ ਜਾਵੇਗੀ। ਇਸ ਦਿਨ ਭਗਵਾਨ ਸ਼ਿਵ ਦੇ ਭਗਤ ਵਰਤ ਰੱਖ ਕੇ ਅਤੇ ਵਿਧੀ-ਵਿਧਾਨ...

Zodiac Sign: ਸਾਉਣ ਮਹੀਨਾ ਕਈ ਰਾਸ਼ੀਫਲ ਵਾਲਿਆਂ ਲਈ ਵਰਦਾਨੀ ਸਾਬਤ ਹੋਣ ਵਾਲਾ ਹੈ। ਦੱਸ ਦੇਈਏ ਕਿ ਇਸ ਸਾਲ ਸਾਉਣ ਮਹੀਨੇ ਦੀ ਸ਼ਿਵਰਾਤਰੀ 11 ਅਗਸਤ ਨੂੰ ਮਨਾਈ ਜਾਵੇਗੀ। ਇਸ ਦਿਨ ਭਗਵਾਨ ਸ਼ਿਵ ਦੇ ਭਗਤ ਵਰਤ ਰੱਖ ਕੇ ਅਤੇ ਵਿਧੀ-ਵਿਧਾਨ ਨਾਲ ਪੂਜਾ ਕਰਦੇ ਹਨ ਤੇ ਮਨਚਾਹੇ ਫ਼ਲ ਹਾਸਲ ਕਰਦੇ ਹਨ। ਇਸ ਸਾਲ ਸ਼ਿਵਰਾਤਰੀ 'ਤੇ ਇਕ ਬਹੁਤ ਹੀ ਖਾਸ ਅਤੇ ਦੁਰਲੱਭ 'ਚਤੁਰਗ੍ਰਹੀ ਰਾਜਯੋਗ' ਬਣ ਰਿਹਾ ਹੈ। ਇਸ ਨਾਲ ਕਰਕ ਰਾਸ਼ੀ ਵਿੱਚ ਸੂਰਜ, ਗੁਰੂ, ਬੁੱਧ ਅਤੇ ਚੰਦਰਮਾ ਚਾਰੇ ਗ੍ਰਹਿ ਇਕੱਠੇ ਬੈਠਣਗੇ, ਜਿਸ ਨਾਲ ਇਸ ਸ਼ੁੱਭ ਯੋਗ ਬਣੇਗਾ। ਇੱਥੇ ਜਾਣੋ ਕਿੰਨਾ 4 ਰਾਸ਼ੀ ਵਾਲਿਆਂ ਨੂੰ ਹੋਏਗਾ ਦੁੱਗਣਾ ਲਾਭ...

ਮੇਖ ਰਾਸ਼ੀ (Aries)

ਇਸ ਰਾਸ਼ੀ ਦੇ ਲੋਕਾਂ ਲਈ ਇਹ ਸਮਾਂ ਬਹੁਤ ਚੰਗਾ ਅਸਰ ਲੈ ਕੇ ਆਵੇਗਾ। ਪਰਿਵਾਰ ਨਾਲ ਕਿਸੇ ਧਾਰਮਿਕ ਯਾਤਰਾ 'ਤੇ ਜਾਣ ਦੀ ਯੋਜਨਾ ਬਣ ਸਕਦੀ ਹੈ। ਲੰਬੇ ਸਮੇਂ ਤੋਂ ਰੁਕਿਆ ਹੋਇਆ ਪੈਸਾ ਵਾਪਸ ਮਿਲ ਸਕਦਾ, ਦੋਸਤਾਂ ਨਾਲ ਮਿਲ ਕੇ ਨਵਾਂ ਕਾਰੋਬਾਰ ਸ਼ੁਰੂ ਕਰਨ ਬਾਰੇ ਵੀ ਸੋਚ ਸਕਦੇ ਹੋ। ਕੁੱਲ ਮਿਲਾ ਕੇ ਇਨ੍ਹਾਂ ਲੋਕਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇਗੀ।

ਸਿੰਘ ਰਾਸ਼ੀ (Leo)

ਸਿੰਘ ਰਾਸ਼ੀ ਵਾਲਿਆਂ ਲਈ ਇਹ ਯੋਗ ਪੈਸੇ ਅਤੇ ਕਰੀਅਰ ਦੇ ਲਿਹਾਜ਼ ਨਾਲ ਬਹੁਤ ਫਾਇਦੇਮੰਦ ਰਹੇਗਾ। ਕਾਰੋਬਾਰੀਆਂ ਨੂੰ ਨਿਵੇਸ਼ ਦੇ ਨਵੇਂ ਮੌਕੇ ਮਿਲਣਗੇ ਅਤੇ ਸਰਕਾਰੀ ਨੌਕਰੀ ਕਰਨ ਵਾਲਿਆਂ ਦੀ ਆਮਦਨ ਵਧ ਸਕਦੀ ਹੈ। ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਰਹੇਗਾ ਅਤੇ ਜੀਵਨਸਾਥੀ ਦਾ ਪੂਰਾ ਸਹਿਯੋਗ ਮਿਲੇਗਾ।

ਤੁਲਾ ਰਾਸ਼ੀ (Libra)

ਨੌਕਰੀ ਕਰਨ ਵਾਲਿਆਂ ਨੂੰ ਤਰੱਕੀ ਅਤੇ ਨਵੀਆਂ ਜ਼ਿੰਮੇਵਾਰੀਆਂ ਮਿਲ ਸਕਦੀਆਂ ਹਨ। ਧਾਰਮਿਕ ਕੰਮਾਂ ਵਿਚ ਰੁਚੀ ਵਧਣ ਨਾਲ ਮਾਨਸਿਕ ਸ਼ਾਂਤੀ ਮਿਲੇਗੀ। ਨੌਜਵਾਨ ਆਪਣੇ ਕਰੀਅਰ ਲਈ ਨਵੀਂਆਂ ਯੋਜਨਾਵਾਂ ਬਣਾ ਸਕਦੇ ਹਨ ਜੋ ਭਵਿੱਖ ਵਿਚ ਲਾਭਦਾਇਕ ਹੋਣਗੀਆਂ।

ਮਕਰ ਰਾਸ਼ੀ (Capricorn)

ਨਵਾਂ ਕੰਮ ਸ਼ੁਰੂ ਕਰਨ ਲਈ ਇਹ ਸਮਾਂ ਬਹੁਤ ਵਧੀਆ ਹੈ। ਜੇ ਤੁਸੀਂ ਕਿਸੇ ਨਵੇਂ ਪ੍ਰਾਜੈਕਟ 'ਤੇ ਕੰਮ ਕਰਨਾ ਚਾਹੁੰਦੇ ਹੋ, ਤਾਂ ਅੱਗੇ ਵਧਣ ਦਾ ਮੌਕਾ ਮਿਲੇਗਾ। ਦਫ਼ਤਰ ਵਿਚ ਵੱਡੇ ਅਧਿਕਾਰੀਆਂ ਨਾਲ ਤੁਹਾਡਾ ਤਾਲਮੇਲ ਵਧੀਆ ਰਹੇਗਾ ਅਤੇ ਸਮਾਜ ਵਿਚ ਮਾਣ-ਸਤਿਕਾਰ ਵਧੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget