ਪੜਚੋਲ ਕਰੋ

Zodiac Sign: ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...

Astrology 18 August 2026: ਜੋਤਿਸ਼ ਸ਼ਾਸਤਰ ਦੇ ਅਨੁਸਾਰ ਅੱਜ ਦਾ ਦਿਨ ਕੁਝ ਰਾਸ਼ੀਫਲ ਵਾਲਿਆਂ ਲਈ ਖਾਸ ਰਹਿਣ ਵਾਲਾ ਹੈ। ਦਰਅਸਲ, ਅੱਜ  ਸ਼ੁਭ ਸੰਯੋਗ ਬਣ ਰਿਹਾ ਹੈ। ਜਿਸ ਨਾਲ ਸੁੱਖ-ਸਹੂਲਤਾਂ ਦੇਣ ਵਾਲੇ ਸ਼ੁੱਕਰ ਅਤੇ ਮਨ ਦੇ ਕਾਰਕ ਚੰਦਰਮਾ...

Astrology 18 August 2026: ਜੋਤਿਸ਼ ਸ਼ਾਸਤਰ ਦੇ ਅਨੁਸਾਰ ਅੱਜ ਦਾ ਦਿਨ ਕੁਝ ਰਾਸ਼ੀਫਲ ਵਾਲਿਆਂ ਲਈ ਖਾਸ ਰਹਿਣ ਵਾਲਾ ਹੈ। ਦਰਅਸਲ, ਅੱਜ  ਸ਼ੁਭ ਸੰਯੋਗ ਬਣ ਰਿਹਾ ਹੈ। ਜਿਸ ਨਾਲ ਸੁੱਖ-ਸਹੂਲਤਾਂ ਦੇਣ ਵਾਲੇ ਸ਼ੁੱਕਰ ਅਤੇ ਮਨ ਦੇ ਕਾਰਕ ਚੰਦਰਮਾ ਇੱਕਠੇ ਹੋਣਗੇ। ਉਂਝ ਤਾਂ ਇਸ ਦਾ ਅਸਰ ਸਾਰੀਆਂ ਰਾਸ਼ੀਆਂ 'ਤੇ ਪਵੇਗਾ, ਪਰ 3 ਰਾਸ਼ੀਆਂ ਲਈ ਇਹ ਸਮਾਂ ਬਹੁਤ ਹੀ ਕਿਸਮਤ ਵਾਲਾ ਅਤੇ ਫਾਇਦੇਮੰਦ ਰਹਿਣ ਵਾਲਾ ਹੈ। ਇਸ ਸ਼ੁਭ ਸਮੇਂ ਦਾ ਪੂਰਾ ਫਾਇਦਾ ਲੈਣ ਲਈ ਚਿੱਟੀਆਂ ਚੀਜ਼ਾਂ ਜਿਵੇਂ ਦੁੱਧ, ਚੌਲ ਜਾਂ ਮਿਸ਼ਰੀ ਦਾ ਦਾਨ ਕਰੋ। ਇਸ ਤੋਂ ਇਲਾਵਾ ਮਾਤਾ ਲਕਸ਼ਮੀ ਦੀ ਪੂਜਾ ਕਰੋ ਅਤੇ ਉਨ੍ਹਾਂ ਨੂੰ ਚਿੱਟੇ ਫੁੱਲ ਚੜ੍ਹਾਓ। ਆਓ ਜਾਣਦੇ ਹਾਂ ਅੱਜ ਕਿਹੜੀਆਂ ਰਾਸ਼ੀਆਂ ਦੀ ਕਿਸਮਤ ਚਮਕਣ ਵਾਲੀ ਹੈ...

ਬ੍ਰਿਸ਼ਭ ਰਾਸ਼ੀ (Taurus)

ਇਸ ਰਾਸ਼ੀ ਦੇ ਲੋਕਾਂ ਲਈ ਇਹ ਮੇਲ ਬਹੁਤ ਖੁਸ਼ੀਆਂ ਲੈ ਕੇ ਆਵੇਗਾ। ਜੇਕਰ ਤੁਹਾਡਾ ਪੈਸਾ ਕਿਤੇ ਫਸਿਆ ਹੋਇਆ ਸੀ, ਤਾਂ ਉਹ ਵਾਪਸ ਮਿਲ ਸਕਦਾ ਹੈ ਅਤੇ ਤੁਹਾਡੀ ਜਮਾਂ ਪੂੰਜੀ ਵਿਚ ਵਾਧਾ ਹੋਵੇਗਾ। ਨੌਕਰੀ ਕਰਨ ਵਾਲਿਆਂ ਨੂੰ ਦਫ਼ਤਰ ਵਿਚ ਨਵੀਂ ਜ਼ਿੰਮੇਵਾਰੀ ਜਾਂ ਤਰੱਕੀ ਮਿਲ ਸਕਦੀ ਹੈ। ਵਪਾਰ ਵਿਚ ਵੀ ਵੱਡਾ ਮੁਨਾਫਾ ਹੋਣ ਦੇ ਯੋਗ ਹਨ ਅਤੇ ਪਰਿਵਾਰ ਵਿਚ ਸੁੱਖ-ਸ਼ਾਂਤੀ ਰਹੇਗੀ।

ਕੰਨਿਆ ਰਾਸ਼ੀ (Virgo)

ਇਹ ਸੰਯੋਗ ਤੁਹਾਡੀ ਆਪਣੀ ਹੀ ਰਾਸ਼ੀ ਵਿਚ ਬਣ ਰਿਹਾ ਹੈ, ਜਿਸ ਦਾ ਸਿੱਧਾ ਫਾਇਦਾ ਤੁਹਾਡੀ ਸ਼ਖਸੀਅਤ ਨੂੰ ਮਿਲੇਗਾ। ਸਮਾਜ ਅਤੇ ਕੰਮ ਵਾਲੀ ਥਾਂ 'ਤੇ ਤੁਹਾਡੀ ਇੱਜ਼ਤ ਵਧੇਗੀ। ਤੁਹਾਡੀ ਸੋਚਣ-ਸਮਝਣ ਦੀ ਸ਼ਕਤੀ ਦੀ ਤਾਰੀਫ਼ ਹੋਵੇਗੀ। ਖਾਸ ਕਰਕੇ ਕਲਾ, ਮੀਡੀਆ ਜਾਂ ਰਚਨਾਤਮਕ ਕੰਮਾਂ ਨਾਲ ਜੁੜੇ ਲੋਕਾਂ ਨੂੰ ਵੱਡੀ ਸਫਲਤਾ ਮਿਲੇਗੀ ਅਤੇ ਮਾਨਸਿਕ ਤਣਾਅ ਘੱਟ ਹੋਵੇਗਾ।

ਮਕਰ ਰਾਸ਼ੀ (Capricorn)

ਤੁਹਾਡੇ ਲਈ ਕਿਸਮਤ ਦੇ ਦਰਵਾਜ਼ੇ ਖੁੱਲ੍ਹਣ ਵਾਲੇ ਹਨ। ਜਿਹੜੇ ਕੰਮ ਕਾਫੀ ਸਮੇਂ ਤੋਂ ਰੁਕੇ ਹੋਏ ਸਨ, ਉਹ ਅਚਾਨਕ ਬਣਨੇ ਸ਼ੁਰੂ ਹੋ ਜਾਣਗੇ। ਵਿਦੇਸ਼ ਯਾਤਰਾ ਦਾ ਮੌਕਾ ਮਿਲ ਸਕਦਾ ਹੈ ਅਤੇ ਨਿਵੇਸ਼ (Investment) ਕਰਨ ਲਈ ਇਹ ਬਹੁਤ ਵਧੀਆ ਸਮਾਂ ਹੈ। ਪਿਆਰ ਦੇ ਮਾਮਲਿਆਂ ਵਿੱਚ ਮਿਠਾਸ ਆਵੇਗੀ ਅਤੇ ਕੁਆਰਿਆਂ ਲਈ ਵਿਆਹ ਦੇ ਚੰਗੇ ਰਿਸ਼ਤੇ ਆ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Zodiac Sign: ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
Zodiac Sign: ਸਾਉਣ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, 'ਰਾਜਯੋਗ' ਨਾਲ ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੀਵਨ ਹੋਏਗਾ ਖੁਸ਼ਹਾਲ; ਜਾਣੋ ਕੌਣ ਖੁਸ਼ਕਿਸਮਤ...
ਸਾਉਣ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, 'ਰਾਜਯੋਗ' ਨਾਲ ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੀਵਨ ਹੋਏਗਾ ਖੁਸ਼ਹਾਲ; ਜਾਣੋ ਕੌਣ ਖੁਸ਼ਕਿਸਮਤ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget