ਪੜਚੋਲ ਕਰੋ

ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ

Karwa Chauth: ਹਿੰਦੂ ਧਰਮ 'ਚ ਕਰਵਾ ਚੌਥ ਦਾ ਖ਼ਾਸ ਮਹੱਤਵ ਹੈ। ਇਸ ਦਿਨ ਵਿਆਹੁਤਾ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਪੂਰਾ ਦਿਨ ਵਰਤ ਰੱਖਦੀਆਂ ਹਨ ਅਤੇ ਰਾਤ ਨੂੰ ਚੰਨ ਦੇਖਣ ਤੋਂ ਬਾਅਦ ਪਤੀ ਦੇ ਹੱਥੋਂ ਪਾਣੀ ਪੀ ਕੇ ਵਰਤ ਪੂਰਾ ਕਰਦੀਆਂ ਹਨ।

Karwa Chauth: ਹਿੰਦੂ ਧਰਮ 'ਚ ਕਰਵਾ ਚੌਥ ਦਾ ਖ਼ਾਸ ਮਹੱਤਵ ਹੈ। ਇਸ ਦਿਨ ਵਿਆਹੁਤਾ ਔਰਤਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਪੂਰਾ ਦਿਨ ਵਰਤ ਰੱਖਦੀਆਂ ਹਨ ਅਤੇ ਰਾਤ ਨੂੰ ਚੰਨ ਦੇਖਣ ਤੋਂ ਬਾਅਦ ਪਤੀ ਦੇ ਹੱਥੋਂ ਪਾਣੀ ਪੀ ਕੇ ਵਰਤ ਪੂਰਾ ਕਰਦੀਆਂ ਹਨ।

ਇਸ ਸਾਲ ਕਰਵਾਚੌਥ ਦਾ ਵਰਤ 29 ਅਕਤੂਬਰ ਨੂੰ ਮਨਾਇਆ ਜਾਵੇਗਾ। ਹਿੰਦੂ ਕੈਲੰਡਰ ਅਨੁਸਾਰ, ਇਹ ਵਰਤ ਹਰ ਸਾਲ ਕੱਤਕ ਮਹੀਨੇ ਕ੍ਰਿਸ਼ਨ ਪੱਖ ਦੀ ਚਤੁਰਥੀ ਤਾਰੀਖ ਨੂੰ ਆਉਂਦਾ ਹੈ। ਉੱਥੇ ਹੀ ਆਓ ਜਾਣਦੇ ਹਾਂ ਕਿ ਅੱਜ ਚੰਦਰਮਾ ਕਿੰਨੇ ਵਜੇ ਨਜ਼ਰ ਆਵੇਗਾ। 

ਦੱਸ ਦਈਏ ਕਿ ਲੁਧਿਆਣਾ ਵਿੱਚ ਰਾਤ 8:11 ਵਜੇ, ਜਲੰਧਰ ਵਿੱਚ ਰਾਤ 8:10 ਵਜੇ, ਅੰਮ੍ਰਿਤਸਰ ਰਾਤ 8:12 ਵਜੇ, ਫਰੀਦਕੋਟ ਅਤੇ ਫਿਰੋਜ਼ਪੁਰ ਰਾਤ 8:16 ਵਜੇ, ਮੋਗਾ ਰਾਤ 8:14 ਵਜੇ, ਬਠਿੰਡਾ ਰਾਤ 8:17 ਵਜੇ, , ਸੰਗਰੂਰ ਰਾਤ 8:13 ਵਜੇ, ਪਟਿਆਲਾ ਰਾਤ 8:10 ਵਜੇ, ਚੰਡੀਗੜ੍ਹ ਰਾਤ 8:05 ਵਜੇ, ਰੋਪੜ ਰਾਤ 8:08 ਵਜੇ, ਪੰਚਕੂਲਾ ਰਾਤ 8:07 ਵਜੇ, ਦਿੱਲੀ ਵਿੱਚ ਰਾਤ 8:12 ਤੋਂ 8:17 ਵਜੇ ਦੇ ਵਿਚਕਾਰ, ਜੀਂਦ ਰਾਤ 8:14 ਵਜੇ

ਸਿਰਸਾ ਰਾਤ 8:19 ਵਜੇ, ਰੋਹਤਕ ਰਾਤ 8:14 ਵਜੇ, ਪਾਣੀਪਤ ਰਾਤ 8:11 ਵਜੇ, ਗੁਰੂਗ੍ਰਾਮ ਰਾਤ 8:04 ਵਜੇ ਅਤੇ ਸ਼੍ਰੀ ਗੰਗਾਨਗਰ ਰਾਤ 8:22 ਵਜੇ ਦਿਖਾਈ ਦੇਣ ਦੀ ਸੰਭਾਵਨਾ ਹੈ। ਲਖਨਊ ਵਿੱਚ ਰਾਤ 8:06 ਵਜੇ ਅਤੇ ਮੁੰਬਈ ਵਿੱਚ ਰਾਤ 9 ਵਜੇ, ਜੈਪੁਰ ਰਾਤ 8:28 ਵਜੇ, ਕੋਲਕਾਤਾ 'ਚ ਸ਼ਾਮ 7:47 ਵਜੇ ਦੇ ਆਸਪਾਸ ਚੰਦਰਮਾ ਚੜ੍ਹਨ ਦੀ ਉਮੀਦ ਹੈ। ਵੱਖ-ਵੱਖ ਸ਼ਹਿਰਾਂ ਅਤੇ ਸਥਾਨਾਂ ਦੇ ਆਧਾਰ 'ਤੇ ਚੰਦਰਮਾ ਚੜ੍ਹਨ ਦਾ ਸਮਾਂ ਕੁਝ ਮਿੰਟਾਂ ਦਾ ਵੱਖਰਾ ਹੋ ਸਕਦਾ ਹੈ। ਚੰਦਰਮਾ ਨੂੰ ਪ੍ਰਾਰਥਨਾ ਕਰਨ ਤੋਂ ਬਾਅਦ, ਵਿਆਹੀਆਂ ਔਰਤਾਂ ਆਪਣੇ ਪਤੀਆਂ ਦੇ ਹੱਥਾਂ ਤੋਂ ਪਾਣੀ ਪੀ ਕੇ ਆਪਣਾ ਵਰਤ ਤੋੜਨਗੀਆਂ।

ਜਾਣੋ ਸ਼ੁਭ ਮੁਹੂਰਤ

ਕੈਲੰਡਰ ਦੇ ਅਨੁਸਾਰ, ਕਰਵਾ ਚੌਥ ਦਾ ਵਰਤ ਹਰ ਸਾਲ ਕਾਰਤਿਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਥੀ ਤਿਥੀ ਨੂੰ ਮਨਾਇਆ ਜਾਂਦਾ ਹੈ। ਸਾਲ 2026 ਵਿੱਚ ਚਤੁਰਥੀ ਤਿਥੀ 29 ਅਕਤੂਬਰ, 2026 ਦੀ ਰਾਤ ਨੂੰ 1:06 ਵਜੇ ਸ਼ੁਰੂ ਹੋਵੇਗੀ ਅਤੇ 29 ਅਕਤੂਬਰ, 2026 ਨੂੰ ਰਾਤ 10:09 ਵਜੇ ਸਮਾਪਤ ਹੋਵੇਗੀ। ਕਰਵਾ ਚੌਥ ਦੀ ਪੂਜਾ ਸ਼ਾਮ ਨੂੰ ਪੂਰੀਆਂ ਰਸਮਾਂ ਨਾਲ ਕੀਤੀ ਜਾਂਦੀ ਹੈ। ਪੰਚਾਂਗ ਗਣਨਾਵਾਂ ਅਨੁਸਾਰ: ਪੂਜਾ ਦਾ ਸ਼ੁਭ ਮਹੂਰਤ: ਸ਼ਾਮ 5:38 ਵਜੇ ਤੋਂ 6:56 ਵਜੇ ਤੱਕ ਰਹੇਗਾ।

Advertisement

ਟਾਪ ਹੈਡਲਾਈਨ

ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਕਰਵਾਚੌਥ 'ਤੇ ਕਦੋਂ ਨਜ਼ਰ ਆਵੇਗਾ ਚੰਨ, ਜਾਣੋ ਪੂਜਾ ਦੇ ਸਮੇਂ ਤੋਂ ਲੈਕੇ ਹਰੇਕ ਗੱਲ
ਕਰਵਾਚੌਥ 'ਤੇ ਕਦੋਂ ਨਜ਼ਰ ਆਵੇਗਾ ਚੰਨ, ਜਾਣੋ ਪੂਜਾ ਦੇ ਸਮੇਂ ਤੋਂ ਲੈਕੇ ਹਰੇਕ ਗੱਲ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਧਨਲਾਭ ਅਤੇ ਨੌਕਰੀ 'ਚ ਹੋਏਗਾ ਪ੍ਰਮੋਸ਼ਨ, ਸ਼ੁਭ ਯੋਗ ਨਾਲ ਹਰ ਰੁਕਾਵਟ ਹੋਏਗੀ ਦੂਰ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਧਨਲਾਭ ਅਤੇ ਨੌਕਰੀ 'ਚ ਹੋਏਗਾ ਪ੍ਰਮੋਸ਼ਨ, ਸ਼ੁਭ ਯੋਗ ਨਾਲ ਹਰ ਰੁਕਾਵਟ ਹੋਏਗੀ ਦੂਰ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਅਕਤੂਬਰ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, ਕਾਰੋਬਾਰ-ਨਿਵੇਸ਼ ਅਤੇ ਨੌਕਰੀ 'ਚ ਧਨਲਾਭ ਦਾ ਯੋਗ, ਵਿਆਹ ਲਈ ਆਉਣਗੇ ਰਿਸ਼ਤੇ; ਹਰ ਮਨੋਕਾਮਨਾ ਹੋਏਗੀ ਪੂਰੀ...
ਅਕਤੂਬਰ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, ਕਾਰੋਬਾਰ-ਨਿਵੇਸ਼ ਅਤੇ ਨੌਕਰੀ 'ਚ ਧਨਲਾਭ ਦਾ ਯੋਗ, ਵਿਆਹ ਲਈ ਆਉਣਗੇ ਰਿਸ਼ਤੇ; ਹਰ ਮਨੋਕਾਮਨਾ ਹੋਏਗੀ ਪੂਰੀ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Big News: ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Embed widget