ਪੜਚੋਲ ਕਰੋ

ਸੜਕ 'ਤੇ ਪਏ ਪੈਸੇ ਚੁੱਕਣੇ ਚਾਹੀਦੇ ਜਾਂ ਨਹੀਂ? ਕ੍ਰਿਪਾ ਦੀ ਨਿਸ਼ਾਨੀ, ਜਾਂ ਬਰਬਾਦ ਦਾ ਸੰਕੇਤ, ਜਾਣੋ

Money Fallen On Road Signifies These Shubh Fal: ਅਕਸਰ ਤੁਸੀਂ ਕਦੇ ਨਾ ਕਦੇ ਸੜਕ ਉੱਪਰ ਡਿੱਗੇ ਹੋਏ ਪੈਸੇ ਵੇਖੇ ਹੋਣਗੇ। ਕੁਝ ਲੋਕ ਪੈਸੇ ਚੁੱਕਣ ਤੋਂ ਡਰਦੇ ਹਨ ਤੇ ਕਈ ਲਕਸ਼ਮੀ ਮਾਂ ਦੀ ਕ੍ਰਿਪਾ ਸਮਝ ਕੇ ਚੁੱਪ-ਚਾਰ ਚੁੱਕ ਲੈਂਦੇ ਹਨ।

Money Fallen On Road Signifies These Shubh Fal: ਅਕਸਰ ਤੁਸੀਂ ਕਦੇ ਨਾ ਕਦੇ ਸੜਕ ਉੱਪਰ ਡਿੱਗੇ ਹੋਏ ਪੈਸੇ ਵੇਖੇ ਹੋਣਗੇ। ਕੁਝ ਲੋਕ ਪੈਸੇ ਚੁੱਕਣ ਤੋਂ ਡਰਦੇ ਹਨ ਤੇ ਕਈ ਲਕਸ਼ਮੀ ਮਾਂ ਦੀ ਕ੍ਰਿਪਾ ਸਮਝ ਕੇ ਚੁੱਪ-ਚਾਰ ਚੁੱਕ ਲੈਂਦੇ ਹਨ। ਆਉ ਜਾਣਦੇ ਹਾਂ ਕਿ ਸੜਕ 'ਤੇ ਡਿੱਗੇ ਪੈਸੇ ਮਿਲਣਾ ਸ਼ੁਭ ਹੈ ਜਾਂ ਅਸ਼ੁਭ। ਪੁਰਾਤਣ ਮਿੱਥਾਂ ਮੁਤਾਬਕ ਸੜਕ 'ਤੇ ਡਿੱਗੇ ਪੈਸੇ ਮਿਲਣਾ ਬਹੁਤ ਸਾਰੀਆਂ ਚੀਜ਼ਾਂ ਨੂੰ ਦਰਸਾਉਂਦਾ ਹੈ।

ਅਜਿਹਾ ਮੰਨਿਆ ਜਾਂਦਾ ਹੈ ਕਿ ਜਦੋਂ ਕਿਸੇ ਵਿਅਕਤੀ ਨੂੰ ਸੜਕ 'ਤੇ ਡਿੱਗੇ ਹੋਏ ਪੈਸੇ ਮਿਲਦੇ ਹਨ, ਉਸ 'ਤੇ ਮਾਂ ਲਕਸ਼ਮੀ ਦੀ ਕ੍ਰਿਪਾ ਹੁੰਦੀ ਹੈ, ਪਰ ਉਸ ਪੈਸੇ ਨੂੰ ਚੁੱਕਣਾ ਸਭ ਕੁਝ ਬਰਬਾਦ ਕਰ ਸਕਦਾ ਹੈ। ਇਸ ਲਈ ਆਓ ਜਾਣਦੇ ਹਾਂ ਕਿ ਅਜਿਹੀ ਸਥਿਤੀ ਵਿੱਚ ਕੀ ਕਰਨਾ ਚਾਹੀਦਾ ਹੈ, ਪੈਸਾ ਕਿਸ ਵੱਲ ਇਸ਼ਾਰਾ ਕਰਦਾ ਹੈ।

- ਅਜਿਹਾ ਮੰਨਿਆ ਜਾਂਦਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਸੜਕ 'ਤੇ ਪਿਆ ਸਿੱਕਾ ਮਿਲਦਾ ਹੈ ਤਾਂ ਉਹ ਜਲਦੀ ਹੀ ਕੋਈ ਨਵਾਂ ਕੰਮ ਸ਼ੁਰੂ ਕਰ ਸਕਦਾ ਹੈ। ਇਸ ਨਵੇਂ ਕੰਮ ਨਾਲ ਉਸ ਵਿਅਕਤੀ ਨੂੰ ਸਫਲਤਾ ਮਿਲੇਗੀ ਤੇ ਆਰਥਿਕ ਪਰੇਸ਼ਾਨੀਆਂ ਤੋਂ ਛੁਟਕਾਰਾ ਮਿਲੇਗਾ।

- ਇੱਕ ਹੋਰ ਮਾਨਤਾ ਅਨੁਸਾਰ, ਸੜਕ 'ਤੇ ਪਿਆ ਪੈਸਾ ਮਿਲਣ ਦਾ ਮਤਲਬ ਹੈ ਕਿ ਦੇਵੀ ਲਕਸ਼ਮੀ ਤੁਹਾਡੇ 'ਤੇ ਪ੍ਰਸੰਨ ਹੈ, ਤੁਹਾਨੂੰ ਅਚਾਨਕ ਪੈਸਾ ਮਿਲ ਸਕਦਾ ਹੈ, ਜੇਕਰ ਤੁਸੀਂ ਕਿਸੇ ਅਚੱਲ ਜਾਇਦਾਦ ਵਿਚ ਨਿਵੇਸ਼ ਕਰ ਰਹੇ ਹੋ, ਤਾਂ ਤੁਹਾਨੂੰ ਉਸ ਵਿੱਚ ਲਾਭ ਜ਼ਰੂਰ ਮਿਲੇਗਾ।

- ਅਜਿਹਾ ਮੰਨਿਆ ਜਾਂਦਾ ਹੈ ਕਿ ਜਿਨ੍ਹਾਂ ਲੋਕਾਂ ਨੂੰ ਸੜਕ 'ਤੇ ਅਚਾਨਕ ਕੋਈ ਨੋਟ ਪਿਆ ਨਜ਼ਰ ਆਉਂਦਾ ਹੈ, ਉਨ੍ਹਾਂ ਲੋਕਾਂ 'ਤੇ ਮਾਤਾ ਲਕਸ਼ਮੀ ਦੀ ਬੇਅੰਤ ਕ੍ਰਿਪਾ ਬਣੀ ਰਹਿੰਦੀ ਹੈ। ਅਜਿਹੇ ਲੋਕਾਂ ਨੂੰ ਜ਼ਿੰਦਗੀ ਵਿੱਚ ਕਦੇ ਵੀ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈਂਦਾ।

- ਜੇਕਰ ਕੋਈ ਵਿਅਕਤੀ ਕਿਸੇ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਜਾ ਰਿਹਾ ਹੈ ਤਾਂ ਰਸਤੇ 'ਚ ਉਸ ਵਿਅਕਤੀ ਨੂੰ ਪੈਸੇ ਪੈ ਜਾਂਦੇ ਹਨ, ਤਾਂ ਇਹ ਸੰਕੇਤ ਦਿੰਦਾ ਹੈ ਕਿ ਜਿਸ ਕੰਮ ਲਈ ਤੁਸੀਂ ਜਾ ਰਹੇ ਹੋ, ਉਸ 'ਚ ਤੁਹਾਨੂੰ ਸਫਲਤਾ ਜ਼ਰੂਰ ਮਿਲੇਗੀ।

ਜੇਕਰ ਕਿਸੇ ਵਿਅਕਤੀ ਨੂੰ ਆਪਣੇ ਦਫਤਰ ਜਾਂ ਕੰਮ ਵਾਲੀ ਥਾਂ ਤੋਂ ਵਾਪਸ ਆਉਂਦੇ ਸਮੇਂ ਸੜਕ 'ਤੇ ਪੈਸੇ ਪਏ ਨਜ਼ਰ ਆਉਂਦੇ ਹਨ, ਤਾਂ ਇਹ ਇਸ ਗੱਲ ਦਾ ਸੰਕੇਤ ਹੈ ਕਿ ਆਉਣ ਵਾਲੇ ਸਮੇਂ 'ਚ ਤੁਹਾਨੂੰ ਵਿੱਤੀ ਲਾਭ ਮਿਲੇਗਾ।

- ਜੇਕਰ ਕਿਸੇ ਵਿਅਕਤੀ ਨੂੰ ਰਸਤੇ 'ਚ ਅਚਾਨਕ ਪੈਸਿਆਂ ਨਾਲ ਭਰਿਆ ਪਰਸ ਮਿਲਦਾ ਹੈ ਤਾਂ ਇਹ ਇਸ ਗੱਲ ਦਾ ਸੰਕੇਤ ਹੈ ਕਿ ਜਲਦੀ ਹੀ ਉਸ ਵਿਅਕਤੀ ਦੀ ਜ਼ਿੰਦਗੀ 'ਚ ਕੋਈ ਬਹੁਤ ਚੰਗਾ ਹੋਣ ਵਾਲਾ ਹੈ। ਇਹ ਵੀ ਮੰਨਿਆ ਜਾਂਦਾ ਹੈ ਕਿ ਧਨ ਨਾਲ ਭਰਪੂਰ ਮਿਲਣ ਦਾ ਮਤਲਬ ਹੈ ਕਿ ਤੁਹਾਨੂੰ ਆਪਣੀ ਜੱਦੀ ਜਾਇਦਾਦ ਮਿਲਣ ਦੀ ਸੰਭਾਵਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Advertisement
ABP Premium

ਵੀਡੀਓਜ਼

ਲੋਕਾਂ ਦੀ ਵੇਖੋ ਘਟੀਆ ਹਰਕਤ , ਕਰੀਨਾ ਕਪੂਰ ਦਾ ਕੀ ਕੀਤਾ ਹਾਲਦਿਲਜੀਤ ਦੋਸਾਂਝ ਦੀ ਛੁੱਟੀ ਦਾ ਵੀਡੀਓ ਵੇਖ , ਹੱਸ ਹੱਸ ਹੋ ਜਾਓਂਗੇ ਪੂਰੇ ਕਮਲੇਜਦ ਗੁਰਪ੍ਰੀਤ ਘੁੱਗੀ ਨੇ ਕੀਤਾ ਰੋਮਾਂਸ , ਕਿੱਦਾਂ ਕੀਤੇ ਫਿਲਮ 'ਚ ਰੋਮਾੰਟਿਕ ਸੀਨਦਿਲਜੀਤ ਪੰਜਾਬੀਅਤ ਨੂੰ ਰੱਖਦਾ ਹੈ ਨਾਲ , ਰੱਬ ਵੀ ਦਿੰਦਾ ਹੈ ਉਸਦਾ ਸਾਥ ਬੋਲੇ ਘੁੱਗੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਅੱਗ 'ਚ ਸੜ ਰਿਹਾ ਸੁਪਰਪਾਵਰ ਅਮਰੀਕਾ, ਮਾਲਦੀਵ ਦੀ GDP ਤੋਂ 8 ਗੁਣਾ ਜ਼ਿਆਦਾ ਹੋ ਗਿਆ ਨੁਕਸਾਨ, ਲੱਖ ਤੋਂ ਵੱਧ ਲੋਕਾਂ ਨੂੰ ਕੱਢਿਆ ਬਾਹਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
Embed widget