ਪੜਚੋਲ ਕਰੋ

ਜਾਣੋ ਲੋਹੜੀ ਨਾਲ ਜੁੜੀਆਂ ਇਹ ਖ਼ਾਸ ਗੱਲਾਂ

ਦੇਸ਼ ਭਰ 'ਚ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਹੁਣ ਪੰਜਾਬ ਤੇ ਹਰਿਆਣਾ 'ਚੋਂ ਨਿਕਲ ਕੇ ਦੇਸ਼ ਭਰ 'ਚ ਫੈਲ ਰਿਹਾ ਹੈ। ਹਰ ਸਾਲ ਮਕਰ ਸ਼ੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਲੋਹੜੀ ਮਨਾਈ ਜਾਂਦੀ ਹੈ।

ਦੇਸ਼ ਭਰ 'ਚ ਅੱਜ ਲੋਹੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਹੁਣ ਪੰਜਾਬ ਤੇ ਹਰਿਆਣਾ 'ਚੋਂ ਨਿਕਲ ਕੇ ਦੇਸ਼ ਭਰ 'ਚ ਫੈਲ ਰਿਹਾ ਹੈ। ਹਰ ਸਾਲ ਮਕਰ ਸ਼ੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਲੋਹੜੀ ਮਨਾਈ ਜਾਂਦੀ ਹੈ। ਲੋਕ ਲੋਹੜੀ ਵਾਲੀ ਰਾਤ ਅੱਗ ਬਾਲ੍ਹਦੇ ਹਨ ਤੇ ਇਸ ਦੇ ਆਲੇ-ਦੁਆਲੇ ਗਿੱਧਾ-ਭੰਗੜਾ ਪਾਇਆ ਜਾਂਦਾ ਹੈ। ਕਿਸਾਨ ਆਪਣੀ ਫਸਲ 'ਚੋਂ ਨਿਕਲੇ ਦਾਣੇ ਅੱਗ ਦੀ ਭੇਟ ਕਰਦੇ ਹਨ ਤੇ ਲੋਕ ਤਿਲ, ਗੁੜ, ਰੇੜੀਆਂ ਤੇ ਮੂੰਗਫਲੀ ਆਦਿ ਅੱਗ ਦੀ ਭੇਟ ਕਰਦੇ ਹਨ। ਪੁਰਾਣੀਆਂ ਰੀਤਾਂ ਮੁਤਾਬਕ ਨਵੇਂ ਵਿਆਹੇ ਜੋੜੇ ਜਾਂ ਮੁੰਡਾ ਹੋਣ ਦੀ ਖੁਸ਼ੀ 'ਚ ਲੋਹੜੀ ਮਨਾਈ ਜਾਂਦੀ ਹੈ, ਪਰ ਅੱਜ-ਕੱਲ੍ਹ ਲੋਕ ਇੱਕ ਚੰਗੀ ਪਹਿਲ ਵਜੋਂ ਧੀਆਂ ਦੀ ਲੋਹੜੀ ਵੀ ਮਨਾ ਰਹੇ ਹਨ। ਲੋਹੜੀ ਦੇ ਤਿਉਹਾਰ 'ਤੇ ਦੁੱਲਾ ਭੱਟੀ ਦਾ ਜ਼ਿਕਰ ਆਮ ਹੀ ਸੁਣਨ ਨੂੰ ਮਿਲ ਜਾਂਦਾ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਅਕਬਰ ਦੇ ਸ਼ਾਸਨ ਵੇਲੇ ਦੁੱਲਾ ਭੱਟੀ ਨਾਂ ਦਾ ਵਿਅਕਤੀ ਪੰਜਾਬ 'ਚ ਰਹਿੰਦਾ ਸੀ। ਉਸ ਵੇਲੇ ਗਰੀਬ ਘਰਾਂ ਦੀਆਂ ਲੜਕੀਆਂ ਨੂੰ ਅਮੀਰ ਜ਼ਬਰਦਸਤੀ ਚੁੱਕ ਕੇ ਲੈ ਜਾਂਦੇ ਸੀ। ਦੁੱਲਾ ਭੱਟੀ ਨੇ ਸੁੰਦਰੀ ਤੇ ਮੁੰਦਰੀ ਨਾਂ ਦੀਆਂ ਦੋ ਲੜਕੀਆਂ ਨੂੰ ਵੇਚੇ ਜਾਣ ਤੋਂ ਬਚਾਇਆ ਤੇ ਉਨ੍ਹਾਂ ਦਾ ਵਿਆਹ ਕਰਵਾਇਆ ਸੀ। ਇਸ ਕਰਕੇ ਲੋਕ ਦੁੱਲਾ ਭੱਟੀ ਨੂੰ ਯਾਦ ਕਰਦੇ ਹਨ ਤੇ ਸੁੰਦਰੀ ਮੁੰਦਰੀ ਦੀ ਕਹਾਣੀ ਸੁਣਦੇ ਹਨ।

ਟਾਪ ਹੈਡਲਾਈਨ

Kitchen Vastu : ਘਰ ਵਿੱਚ ਨਹੀਂ ਟਿਕਦਾ ਧਨ ? ਰਸੋਈ ਦੀਆਂ ਇਹ 5 ਚੀਜ਼ਾਂ ਕਦੇ ਵੀ ਨਾ ਹੋਣ ਦਿਓ ਖਾਲੀ
Kitchen Vastu : ਘਰ ਵਿੱਚ ਨਹੀਂ ਟਿਕਦਾ ਧਨ ? ਰਸੋਈ ਦੀਆਂ ਇਹ 5 ਚੀਜ਼ਾਂ ਕਦੇ ਵੀ ਨਾ ਹੋਣ ਦਿਓ ਖਾਲੀ
Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਬੰਪਰ ਲਾਭ ਤੇ ਨੌਕਰੀ 'ਚ ਪੈਸਿਆਂ ਦਾ ਵਰ੍ਹੇਗਾ ਮੀਂਹ; ਜਾਣੋ ਖੁਸ਼ਿਆਂ ਨਾਲ ਕਿਵੇਂ ਭਰੇਗੀ ਝੋਲੀ?
ਇਨ੍ਹਾਂ 3 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਬੰਪਰ ਲਾਭ ਤੇ ਨੌਕਰੀ 'ਚ ਪੈਸਿਆਂ ਦਾ ਵਰ੍ਹੇਗਾ ਮੀਂਹ; ਜਾਣੋ ਖੁਸ਼ਿਆਂ ਨਾਲ ਕਿਵੇਂ ਭਰੇਗੀ ਝੋਲੀ?
Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
Zodiac Sign: ਇਹ 3 ਰਾਸ਼ੀਫਲ ਵਾਲੇ ਹੋਣਗੇ ਮਾਲੋਮਾਲ, 'ਨਵਪੰਚਮ ਯੋਗ' ਨਾਲ ਨੋਟਾਂ ਦੀ ਹੋਏਗੀ ਬਰਸਾਤ; ਕਾਰੋਬਾਰ-ਨਿਵੇਸ਼ 'ਚ ਮਿਲੇਗਾ ਲਾਭ: ਖੁਸ਼ੀਆਂ ਨਾਲ ਭਰੇਗੀ ਝੋਲੀ...
ਇਹ 3 ਰਾਸ਼ੀਫਲ ਵਾਲੇ ਹੋਣਗੇ ਮਾਲੋਮਾਲ, 'ਨਵਪੰਚਮ ਯੋਗ' ਨਾਲ ਨੋਟਾਂ ਦੀ ਹੋਏਗੀ ਬਰਸਾਤ; ਕਾਰੋਬਾਰ-ਨਿਵੇਸ਼ 'ਚ ਮਿਲੇਗਾ ਲਾਭ: ਖੁਸ਼ੀਆਂ ਨਾਲ ਭਰੇਗੀ ਝੋਲੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget