ਪੜਚੋਲ ਕਰੋ

ਲੋਹੜੀ 'ਤੇ ਵਰ੍ਹਿਆ ਮੀਂਹ, ਪਤੰਗਾਂ ਦੇ ਸ਼ੌਕੀਨ ਨਿਰਾਸ਼, ਦੁਕਾਨਦਾਰਾਂ ਨੂੰ ਵੀ ਰਗੜਾ

ਮਾਘੀ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿੱਚ ਤੇਜ਼ ਬਾਰਸ਼ ਹੋ ਰਹੀ ਹੈ। ਤਿੰਨ ਦਿਨਾਂ ਤੋਂ ਧੁੱਪ ਨਿਕਲਣ ਮਗਰੋਂ ਅੱਜ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਸ਼ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਮੁਕਤਸਰ: ਮਾਘੀ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿੱਚ ਤੇਜ਼ ਬਾਰਸ਼ ਹੋ ਰਹੀ ਹੈ। ਤਿੰਨ ਦਿਨਾਂ ਤੋਂ ਧੁੱਪ ਨਿਕਲਣ ਮਗਰੋਂ ਅੱਜ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਬਾਰਸ਼ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਤੇ ਗੁਰੂਹਰਸਹਾਏ ‘ਚ ਬਾਰਸ਼ ਹੋ ਰਹੀ ਹੈ ਤੇ ਕੁਝ ਇਲਾਕਿਆਂ ‘ਚ ਅੱਜ ਸਵੇਰ ਤੋਂ ਆਸਮਾਨ ‘ਚ ਬੱਦਲ ਛਾਏ ਹੋਏ ਹਨ। ਦੱਸ ਦੇਈਏ ਕਿ ਸ੍ਰੀ ਮੁਕਤਸਰ ਸਾਹਿਬ ‘ਚ ਕੱਲ੍ਹ ਤੋਂ ਮਾਘੀ ਦਾ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ ਤੇ ਅੱਜ ਤੇਜ਼ ਬਾਰਸ਼ ਤੇ ਹਵਾਵਾਂ ਨਾਲ ਮੌਸਮ ਖਰਾਬ ਹੋ ਗਿਆ ਹੈ। ਇਸ ਦੇ ਨਾਲ ਹੀ ਜਿੱਥੇ ਪੂਰੇ ਦੇਸ਼ 'ਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਲੋਕਾਂ 'ਚ ਇਸ ਤਿਓਹਾਰ ਨੂੰ ਲੈ ਕੇ ਕਾਫੀ ਉਤਸੁਕਤਾ ਹੈ ਕਿਉਂਕਿ ਇਸ ਦਿਨ ਲੋਕ ਖੂਬ ਪਤੰਗਬਾਜ਼ੀ ਕਰਦੇ ਹਨ ਪਰ ਬਾਰਸ਼ ਨੇ ਇਸ ਵਾਰ ਸਭ ਨੂੰ ਝਟਕਾ ਦਿੱਤਾ ਹੈ। ਸਵੇਰ ਤੋਂ ਹੋ ਰਹੀ ਬਾਰਸ਼ ਨੇ ਲੋਕਾਂ ਦੇ ਅਰਮਾਨਾਂ 'ਤੇ ਪਾਣੀ ਫੇਰ ਦਿੱਤਾ। ਉਧਰ ਇਸ ਦਾ ਖਾਮਿਆਜ਼ਾ ਦੁਕਾਨਦਾਰਾਂ ਨੂੰ ਵੀ ਭਰਨਾ ਪਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਵੇਰ ਤੋਂ ਹੋ ਰਹੀ ਬਾਰਸ਼ ਕਰਕੇ ਕੋਈ ਪਤੰਗ ਖਰੀਦਣ ਨਹੀਂ ਆਇਆ। ਹੁਣ ਤਕ ਦੁਕਾਨਦਾਰਾਂ ਦਾ 20% ਸਟੌਕ ਵੀ ਨਹੀਂ ਵਿੱਕਿਆ। ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਬੱਦਲ ਛਾਏ ਰਹਿਣਗੇ ਤੇ ਨਾਲ ਹੀ ਧੁੱਪ ਵੀ ਨਿਕਲ ਸਕਦੀ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 16 ਤੇ ਹੇਠਲਾ ਤਾਪਮਾਨ 8 ਡਿਗਰੀ ਰਹਿ ਸਕਦਾ ਹੈ। ਐਤਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 18.7 ਡਿਗਰੀ ਦਰਜ ਕੀਤਾ ਗਿਆ ਸੀ, ਜੋ ਆਮ ਤੋਂ ਦੋ ਡਿਗਰੀ ਘੱਟ ਰਿਹਾ। ਉੱਥੇ ਹੀ ਘੱਟੋ ਘੱਟ ਤਾਪਮਾਨ 9.7 ਡਿਗਰੀ ਦਰਜ ਕੀਤਾ ਗਿਆ।

ਟਾਪ ਹੈਡਲਾਈਨ

Zodiac Signs: ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਖੁੱਲ੍ਹਣਗੇ ਤਰੱਕੀ ਦੇ ਰਾਹ! ਕਾਰੋਬਾਰ 'ਚ ਵਾਧਾ, ਨਿਵੇਸ਼ 'ਚ ਮਿਲੇਗਾ ਮੁਨਾਫ਼ਾ, ਪ੍ਰੇਮ ਸੰਬੰਧ ਹੋਣਗੇ ਮਜ਼ਬੂਤ; ਜਾਣੋ ਕੌਣ ਖੁਸ਼ਕਿਸਮਤ... 
ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਖੁੱਲ੍ਹਣਗੇ ਤਰੱਕੀ ਦੇ ਰਾਹ! ਕਾਰੋਬਾਰ 'ਚ ਵਾਧਾ, ਨਿਵੇਸ਼ 'ਚ ਮਿਲੇਗਾ ਮੁਨਾਫ਼ਾ, ਪ੍ਰੇਮ ਸੰਬੰਧ ਹੋਣਗੇ ਮਜ਼ਬੂਤ; ਜਾਣੋ ਕੌਣ ਖੁਸ਼ਕਿਸਮਤ... 
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
ਇਹ 3 ਰਾਸ਼ੀ ਵਾਲੇ ਲੋਕ ਹੋਣਗੇ ਮਾਲੋਮਾਲ! ਵਿਦੇਸ਼ ਯਾਤਰਾ ਦਾ ਬਣ ਰਿਹਾ ਸੰਯੋਗ, ਕਾਰੋਬਾਰ-ਨਿਵੇਸ਼ 'ਚ ਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਕੁਆਰਿਆਂ ਲਈ ਵਿਆਹ ਦੇ ਰਿਸ਼ਤੇ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget