ਪੜਚੋਲ ਕਰੋ

ਜਨਮ ਅਸ਼ਟਮੀ ਤੋਂ ਬਾਅਦ ਸੂਰਜ ਦਾ ਗੋਚਰ, ਇਹਨਾਂ ਰਾਸ਼ੀਆਂ ਲਈ ਸ਼ੁਰੂ ਹੋਣਗੇ ਚੰਗੇ ਦਿਨ

ਇਸ ਸਾਲ 16 ਅਗਸਤ ਨੂੰ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਜਾਵੇਗਾ। ਜਨਮ ਅਸ਼ਟਮੀ ਦੇ ਬਾਅਦ, 17 ਅਗਸਤ ਨੂੰ, ਸੂਰਜ ਦੇਵ ਰਾਸ਼ੀ ਬਦਲਣਗੇ। ਇਸ ਦਿਨ ਸੂਰਜ ਦੇਵ ਕਰਕ ਰਾਸ਼ੀ ਤੋਂ ਸਿੰਘ ਰਾਸ਼ੀ ਵਿੱਚ ਪ੍ਰਵੇਸ਼ ਕਰਨਗੇ।

ਇਸ ਸਾਲ 16 ਅਗਸਤ ਨੂੰ ਜਨਮ ਅਸ਼ਟਮੀ ਦਾ ਪਾਵਨ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਜਾਵੇਗਾ। ਜਨਮ ਅਸ਼ਟਮੀ ਦੇ ਬਾਅਦ, 17 ਅਗਸਤ ਨੂੰ, ਸੂਰਜ ਦੇਵ ਰਾਸ਼ੀ ਬਦਲਣਗੇ। ਇਸ ਦਿਨ ਸੂਰਜ ਦੇਵ ਕਰਕ ਰਾਸ਼ੀ ਤੋਂ ਸਿੰਘ ਰਾਸ਼ੀ ਵਿੱਚ ਪ੍ਰਵੇਸ਼ ਕਰਨਗੇ। ਸੂਰਜ ਦੇਵ ਨੂੰ ਸਾਰੇ ਗ੍ਰਹਿਆਂ ਦਾ ਰਾਜਾ ਕਿਹਾ ਜਾਂਦਾ ਹੈ। ਸੂਰਜ ਦੇਵ ਦੇ ਸ਼ੁਭ ਹੋਣ ਤੇ ਵਿਅਕਤੀ ਦੀ ਸੁੱਤੀ ਕਿਸਮਤ ਵੀ ਜਾਗ ਉਠਦੀ ਹੈ। ਜੋਤਿਸ਼ ਸ਼ਾਸਤਰ ਵਿੱਚ ਸੂਰਜ ਦੇਵ ਨੂੰ ਵਿਸ਼ੇਸ਼ ਸਥਾਨ ਪ੍ਰਾਪਤ ਹੈ। ਸੂਰਜ ਦੇ ਸਿੰਘ ਰਾਸ਼ੀ ਵਿੱਚ ਪ੍ਰਵੇਸ਼ ਕਰਨ ਨਾਲ ਕੁਝ ਰਾਸ਼ੀ ਵਾਲਿਆਂ ਦੇ ਚੰਗੇ ਦਿਨ ਸ਼ੁਰੂ ਹੋਣਗੇ। ਆਓ ਜਾਣੀਏ ਕਿ ਸੂਰਜ ਦੇ ਰਾਸ਼ੀ ਬਦਲਣ ਨਾਲ ਕਿਹੜੀਆਂ ਰਾਸ਼ੀਆਂ ਨੂੰ ਲਾਭ ਹੋਵੇਗਾ—

ਮੇਖ ਰਾਸ਼ੀ: ਸੂਰਜ ਦੇ ਗੋਚਰ ਦੇ ਪ੍ਰਭਾਵ ਨਾਲ ਮੇਖ ਰਾਸ਼ੀ ਦੇ ਜਾਤਕਾਂ ਨੂੰ ਸ਼ੁਭ ਫਲ ਮਿਲਣਗੇ। ਜੀਵਨ ਵਿੱਚ ਖੁਸ਼ਹਾਲੀ ਆਵੇਗੀ। ਨੌਕਰੀ ਅਤੇ ਕਾਰੋਬਾਰ ਵਿੱਚ ਤਰੱਕੀ ਦੇ ਯੋਗ ਬਣਨਗੇ। ਪ੍ਰੇਮ-ਸੰਬੰਧਾਂ ਵਿੱਚ ਮਿਠਾਸ ਆਵੇਗੀ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਨਵੇਂ ਕੰਮ ਦੀ ਸ਼ੁਰੂਆਤ ਕਰ ਸਕਦੇ ਹੋ। ਇਸ ਦੌਰਾਨ ਤੁਹਾਨੂੰ ਬਹੁਤ ਮਾਨ-ਸਨਮਾਨ ਮਿਲੇਗਾ। 17 ਅਗਸਤ ਤੋਂ ਮੇਖ ਰਾਸ਼ੀ ਵਾਲਿਆਂ ਦੇ ਚੰਗੇ ਦਿਨ ਸ਼ੁਰੂ ਹੋ ਜਾਣਗੇ।

 

ਸਿੰਘ ਰਾਸ਼ੀ: ਸਿੰਘ ਰਾਸ਼ੀ ਵਾਲਿਆਂ ਲਈ ਸੂਰਜ ਦਾ ਗੋਚਰ ਵਰਦਾਨ ਵਰਗਾ ਰਹਿਣ ਵਾਲਾ ਹੈ। ਇਹ ਸਮਾਂ ਤੁਹਾਡੇ ਲਈ ਬਹੁਤ ਲਾਭਕਾਰੀ ਸਾਬਤ ਹੋਵੇਗਾ। ਵਿਆਹ-ਸ਼ਾਦੀ ਸਬੰਧੀ ਗੱਲਬਾਤ ਹੋ ਸਕਦੀ ਹੈ। ਭਾਈਚਾਰਕ ਕਾਰੋਬਾਰ ਵਿੱਚ ਤਰੱਕੀ ਮਿਲੇਗੀ। ਆਰਥਿਕ ਹਾਲਤ ਮਜ਼ਬੂਤ ਹੋਵੇਗੀ। ਪਰਿਵਾਰਕ ਜੀਵਨ ਵਿੱਚ ਖੁਸ਼ਨੁਮਾ ਮਾਹੌਲ ਬਣਿਆ ਰਹੇਗਾ।

ਤੁਲਾ ਰਾਸ਼ੀ: ਸੂਰਜ ਦੇ ਗੋਚਰ ਨਾਲ ਤੁਲਾ ਰਾਸ਼ੀ ਵਾਲਿਆਂ ਦੇ ਚੰਗੇ ਦਿਨ ਸ਼ੁਰੂ ਹੋ ਜਾਣਗੇ। ਧਨ-ਸੰਪਤੀ ਵਿੱਚ ਵਾਧਾ ਹੋਵੇਗਾ। ਵਪਾਰ ਵਿੱਚ ਲਾਭ ਹੋਵੇਗਾ। ਪਰਿਵਾਰ ਨਾਲ ਚੰਗੇ ਪਲ ਬਿਤਾਉਣਗੇ। ਕਾਨੂੰਨੀ ਮਾਮਲਿਆਂ ਵਿੱਚ ਜਿੱਤ ਹਾਸਲ ਹੋਵੇਗੀ। ਸੰਤਾਨ ਪੱਖ ਤੋਂ ਸ਼ੁਭ ਸਮਾਚਾਰ ਮਿਲ ਸਕਦਾ ਹੈ। ਬਕਾਇਆ ਧਨ ਵਾਪਸ ਮਿਲੇਗਾ। ਅਚਾਨਕ ਧਨ ਲਾਭ ਹੋ ਸਕਦਾ ਹੈ। ਜ਼ਮੀਨ ਅਤੇ ਵਾਹਨ ਦਾ ਸੁਖ ਮਿਲੇਗਾ।

 

ਵ੍ਰਿਸ਼ਚਕ ਰਾਸ਼ੀ: ਵ੍ਰਿਸ਼ਚਕ ਰਾਸ਼ੀ ਵਾਲਿਆਂ ਲਈ ਸੂਰਜ ਦਾ ਗੋਚਰ ਸ਼ੁਭ ਰਹੇਗਾ। ਬੋਲਚਾਲ ਵਿੱਚ ਮਿਠਾਸ ਆਵੇਗੀ। ਆਮਦਨ ਦੇ ਨਵੇਂ ਸ੍ਰੋਤਾਂ ਤੋਂ ਧਨ ਲਾਭ ਹੋਵੇਗਾ। ਸੁੱਖ-ਸਹੂਲਤਾਂ ਨਾਲ ਜੀਵਨ ਬੀਤਾਉਣਗੇ। ਦਫਤਰ ਵਿੱਚ ਨਵੀਂ ਪਛਾਣ ਮਿਲੇਗੀ। ਸਿਹਤ ਵਿੱਚ ਸੁਧਾਰ ਆਵੇਗਾ। ਵਿਆਹੁਤਾ ਜੀਵਨ ਵਿੱਚ ਖੁਸ਼ਹਾਲੀ ਆਵੇਗੀ। ਜ਼ਮੀਨ ਜਾਂ ਵਾਹਨ ਦੀ ਖਰੀਦਦਾਰੀ ਸੰਭਵ ਹੈ। ਆਰਥਿਕ ਸਥਿਤੀ ਮਜ਼ਬੂਤ ਹੋਵੇਗੀ।

 

ਡਿਸਕਲੇਮਰ: ਇਸ ਲੇਖ ਵਿੱਚ ਦਿੱਤੀ ਗਈ ਜਾਣਕਾਰੀ ਬਾਰੇ ਅਸੀਂ ਇਹ ਦਾਅਵਾ ਨਹੀਂ ਕਰਦੇ ਕਿ ਇਹ ਪੂਰੀ ਤਰ੍ਹਾਂ ਸੱਚੀ ਅਤੇ ਸਹੀ ਹੈ। ਵਿਸਤ੍ਰਿਤ ਅਤੇ ਹੋਰ ਜਾਣਕਾਰੀ ਲਈ ਸਬੰਧਤ ਖੇਤਰ ਦੇ ਮਾਹਰ ਦੀ ਸਲਾਹ ਜ਼ਰੂਰ ਲਓ।

ਟਾਪ ਹੈਡਲਾਈਨ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ 'ਗੋਲਡਨ ਟਾਈਮ' ਸ਼ੁਰੂ! ਦੁਰਲੱਭ ਸੰਯੋਗ ਨਾਲ ਧਨ ਦੀ ਬਰਸਾਤ, ਕਾਰੋਬਾਰ ਚ ਵਾਧਾ-ਕਰੀਅਰ 'ਚ ਹੋਵੇਗੀ ਵੱਡੀ ਤਰੱਕੀ, ਖੁਸ਼ੀਆਂ ਨਾਲ ਭਰੇਗੀ ਝੋਲੀ...
Zodiac Sign: ਸਾਉਣ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, 'ਰਾਜਯੋਗ' ਨਾਲ ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੀਵਨ ਹੋਏਗਾ ਖੁਸ਼ਹਾਲ; ਜਾਣੋ ਕੌਣ ਖੁਸ਼ਕਿਸਮਤ...
ਸਾਉਣ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, 'ਰਾਜਯੋਗ' ਨਾਲ ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੀਵਨ ਹੋਏਗਾ ਖੁਸ਼ਹਾਲ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਅੱਜ ਚਮਕੇਗੀ ਕਿਸਮਤ! ਦੁਰਲੱਭ ਮਹਾਸੰਯੋਗ ਨਾਲ ਦੌਲਤ-ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਹੋਏਗੀ ਤਰੱਕੀ, ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਅੱਜ ਚਮਕੇਗੀ ਕਿਸਮਤ! ਦੁਰਲੱਭ ਮਹਾਸੰਯੋਗ ਨਾਲ ਦੌਲਤ-ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਹੋਏਗੀ ਤਰੱਕੀ, ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget