ਪੜਚੋਲ ਕਰੋ

ਇਨ੍ਹਾਂ ਰਾਸ਼ੀਆਂ ਲਈ ਖਤਰਨਾਕ ਸਾਬਤ ਹੋ ਸਕਦਾ ਸੂਰਜ ਗ੍ਰਹਿਣ, ਇਦਾਂ ਕਰੋ ਬਚਾਅ

Surya Grahan 2025: ਸਾਲ 2025 ਦਾ ਪਹਿਲਾ ਸੂਰਜ ਗ੍ਰਹਿਣ 29 ਮਾਰਚ ਨੂੰ ਹੋਣ ਜਾ ਰਿਹਾ ਹੈ। ਆਓ ਜਾਣਦੇ ਹਾਂ ਕਿ ਸਾਨੂੰ ਸੂਰਜ ਗ੍ਰਹਿਣ ਤੋਂ ਡਰਨਾ ਚਾਹੀਦਾ ਹੈ ਜਾਂ ਨਹੀਂ ਅਤੇ ਕਿਹੜੀਆਂ ਰਾਸ਼ੀਆਂ 'ਤੇ ਇਨ੍ਹਾਂ ਅਸਰ ਪੈ ਸਕਦਾ ਹੈ।

Surya Grahan 2025: ਸਾਲ ਦਾ ਪਹਿਲਾ ਸੂਰਜ ਗ੍ਰਹਿਣ 29 ਮਾਰਚ, 2025 ਸ਼ਨੀਵਾਰ ਨੂੰ ਲੱਗਣ ਜਾ ਰਿਹਾ ਹੈ। ਭਾਰਤੀ ਸਮੇਂ ਅਨੁਸਾਰ ਇਹ ਗ੍ਰਹਿਣ ਦੁਪਹਿਰ 2.20 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ 6.16 ਵਜੇ ਖਤਮ ਹੋਵੇਗਾ। ਗ੍ਰਹਿਣ ਦੀ ਕੁੱਲ ਮਿਆਦ 2.53 ਮਿੰਟ ਹੋਵੇਗੀ।

ਸੂਰਜ ਗ੍ਰਹਿਣ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ। ਸੂਰਜ ਗ੍ਰਹਿਣ ਨੂੰ ਲੈਕੇ ਕਈ ਮਾਨਤਾਵਾਂ ਹਨ, ਪਰ ਸਾਲ 2025 ਵਿੱਚ ਪਹਿਲਾ ਸੂਰਜ ਗ੍ਰਹਿਣ ਭਾਰਤ ਵਿੱਚ ਦਿਖਾਈ ਨਹੀਂ ਦੇਵੇਗਾ, ਪਰ ਸਾਵਧਾਨੀ ਵਰਤਣੀ ਚਾਹੀਦੀ ਹੈ।

ਸਾਲ ਦਾ ਪਹਿਲਾ ਸੂਰਜ ਗ੍ਰਹਿਣ ਮੀਨ ਰਾਸ਼ੀ ਅਤੇ ਉੱਤਰ ਭਾਦਰਪਦ ਵਿੱਚ ਲੱਗੇਗਾ। 29 ਮਾਰਚ ਨੂੰ ਹੋਣ ਵਾਲਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ ਭਾਰਤ ਵਿੱਚ ਦਿਖਾਈ ਨਹੀਂ ਦੇਵੇਗਾ, ਪਰ ਇਹ ਸਾਰੀਆਂ ਰਾਸ਼ੀਆਂ ਨੂੰ ਪ੍ਰਭਾਵਿਤ ਕਰੇਗਾ। ਇਹ ਗ੍ਰਹਿਣ ਇਨ੍ਹਾਂ 3 ਰਾਸ਼ੀਆਂ ਲਈ ਮੁਸ਼ਕਲ ਸਾਬਤ ਹੋ ਸਕਦਾ ਹੈ।

ਮੇਖ-
ਮੇਖ ਰਾਸ਼ੀ ਦੇ ਲੋਕਾਂ ਨੂੰ ਸੂਰਜ ਗ੍ਰਹਿਣ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਇਸ ਦੌਰਾਨ ਤੁਹਾਨੂੰ ਪੈਸੇ ਫਜ਼ੂਲ ਖਰਚ ਨਹੀਂ ਕਰਨੇ ਚਾਹੀਦੇ। ਤੁਹਾਨੂੰ ਭਵਿੱਖ ਲਈ ਪੈਸੇ ਬਚਾ ਕੇ ਚੱਲਣਾ ਹੋਵੇਗਾ ਨਹੀਂ ਤਾਂ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀ ਸਿਹਤ ਦਾ ਵੀ ਧਿਆਨ ਰੱਖੋ, ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਡਾਕਟਰ ਦੀ ਸਲਾਹ ਲਓ। ਲੈਣ-ਦੇਣ ਵਿੱਚ ਸਾਵਧਾਨ ਰਹੋ, ਨਹੀਂ ਤਾਂ ਤੁਹਾਨੂੰ ਨੁਕਸਾਨ ਹੋ ਸਕਦਾ ਹੈ।

ਕਰਕ 
ਸਾਲ ਦਾ ਪਹਿਲਾ ਸੂਰਜ ਗ੍ਰਹਿਣ ਕਰਕ ਰਾਸ਼ੀ ਦੇ ਲੋਕਾਂ ਲਈ ਚੁਣੌਤੀਆਂ ਲਿਆ ਸਕਦਾ ਹੈ। ਇਸ ਦੌਰਾਨ ਤੁਹਾਨੂੰ ਆਪਣੀ ਨੌਕਰੀ ਅਤੇ ਕਰੀਅਰ ਪ੍ਰਤੀ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚੋ, ਤੁਹਾਡੀ ਇੱਕ ਗਲਤੀ ਤੁਹਾਨੂੰ ਬਹੁਤ ਵੱਡਾ ਨੁਕਸਾਨ ਪਹੁੰਚਾ ਸਕਦੀ ਹੈ। ਆਪਣੇ ਬੌਸ ਜਾਂ ਕਿਸੇ ਵੀ ਸਹਿਕਰਮੀ ਨਾਲ ਉੱਚੀ ਆਵਾਜ਼ ਵਿੱਚ ਗੱਲ ਨਾ ਕਰੋ; ਆਪਣੇ ਸਬੰਧਾਂ ਨੂੰ ਮਿੱਠਾ ਬਣਾਉਣ ਦੀ ਕੋਸ਼ਿਸ਼ ਕਰੋ। ਆਪਣੇ ਕੰਮ ਪ੍ਰਤੀ ਇਮਾਨਦਾਰ ਰਹੋ।

ਮੀਨ

ਸਾਲ ਦਾ ਪਹਿਲਾ ਸੂਰਜ ਗ੍ਰਹਿਣ ਮੀਨ ਰਾਸ਼ੀ ਦੇ ਲੋਕਾਂ ਲਈ ਮੁਸ਼ਕਲਾਂ ਲਿਆ ਸਕਦਾ ਹੈ। ਤੁਸੀਂ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿ ਸਕਦੇ ਹੋ ਅਤੇ ਤੁਹਾਡਾ ਤਣਾਅ ਵੱਧ ਸਕਦਾ ਹੈ। ਆਪਣੇ ਕੰਮ 'ਤੇ ਧਿਆਨ ਲਾਓ ਅਤੇ ਕੋਈ ਤਣਾਅ ਨਾ ਲਓ। ਆਪਣੇ ਰਿਸ਼ਤਿਆਂ ਨੂੰ ਮਜ਼ਬੂਤ ​​ਬਣਾਉਣ ਦੀ ਕੋਸ਼ਿਸ਼ ਕਰੋ। ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ ਅਤੇ ਇਸ ਵਿੱਚ ਉਲਝਣ ਤੋਂ ਬਚੋ।

ਟਾਪ ਹੈਡਲਾਈਨ

ਬਾਬਾ ਵੇਂਗਾ ਦੀ 2026 ਦੇ ਅਖੀਰ ਨੂੰ ਲੈਕੇ ਡਰਾਉਣੀ ਭਵਿੱਖਬਾਣੀ, ਖ਼ਤਮ ਹੋਵੇਗੀ ਪੁਤੀਨ ਦਾ ਤਾਨਾਸ਼ਾਹੀ? ਜਾਣੋ ਹੋਰ ਕੀ ਕਿਹਾ
ਬਾਬਾ ਵੇਂਗਾ ਦੀ 2026 ਦੇ ਅਖੀਰ ਨੂੰ ਲੈਕੇ ਡਰਾਉਣੀ ਭਵਿੱਖਬਾਣੀ, ਖ਼ਤਮ ਹੋਵੇਗੀ ਪੁਤੀਨ ਦਾ ਤਾਨਾਸ਼ਾਹੀ? ਜਾਣੋ ਹੋਰ ਕੀ ਕਿਹਾ
Zodiac Sign: ਨਰਾਤਿਆਂ ਦੇ ਸੱਤਵੇਂ ਦਿਨ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਚਮਕ ਉੱਠੇਗੀ ਕਿਸਮਤ, ਕਾਰੋਬਾਰ-ਨਿਵੇਸ਼ 'ਚ ਨੋਟਾਂ ਦੇ ਲੱਗਣਗੇ ਢੇਰ; ਵਿਆਹੁਤਾ ਰਿਸ਼ਤੇ ਹੋਣਗੇ ਮਜ਼ਬੂਤ, ਜਾਣੋ ਕੌਣ ਖੁਸ਼ਕਿਸਮਤ?
ਨਰਾਤਿਆਂ ਦੇ ਸੱਤਵੇਂ ਦਿਨ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਚਮਕ ਉੱਠੇਗੀ ਕਿਸਮਤ, ਕਾਰੋਬਾਰ-ਨਿਵੇਸ਼ 'ਚ ਨੋਟਾਂ ਦੇ ਲੱਗਣਗੇ ਢੇਰ; ਵਿਆਹੁਤਾ ਰਿਸ਼ਤੇ ਹੋਣਗੇ ਮਜ਼ਬੂਤ, ਜਾਣੋ ਕੌਣ ਖੁਸ਼ਕਿਸਮਤ?
ਅੱਜ ਨਰਾਤਿਆਂ ਦੇ ਦੂਜੇ ਦਿਨ ਕਰੋ ਮਾਂ ਬ੍ਰਹਿਮਚਾਰੀਣੀ ਦੀ ਪੂਜਾ, ਜਾਣੋ ਪੂਜਾ ਦੀ ਵਿਧੀ, ਮੰਤਰ
ਅੱਜ ਨਰਾਤਿਆਂ ਦੇ ਦੂਜੇ ਦਿਨ ਕਰੋ ਮਾਂ ਬ੍ਰਹਿਮਚਾਰੀਣੀ ਦੀ ਪੂਜਾ, ਜਾਣੋ ਪੂਜਾ ਦੀ ਵਿਧੀ, ਮੰਤਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਦੌਲਤ ਦੀ ਬਰਸਾਤ, ਨੌਕਰੀ 'ਚ ਮਿਲੇਗੀ ਤਰੱਕੀ, ਪ੍ਰੇਮ ਸੰਬੰਧ ਹੋਣਗੇ ਮਜ਼ਬੂਤ; ਜਾਣੋ ਕੌੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਦੌਲਤ ਦੀ ਬਰਸਾਤ, ਨੌਕਰੀ 'ਚ ਮਿਲੇਗੀ ਤਰੱਕੀ, ਪ੍ਰੇਮ ਸੰਬੰਧ ਹੋਣਗੇ ਮਜ਼ਬੂਤ; ਜਾਣੋ ਕੌੌਣ ਖੁਸ਼ਕਿਸਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Embed widget