ਪੜਚੋਲ ਕਰੋ

Vastu Tips: ਪੀਜੀ ਤੇ ਕਿਰਾਏ 'ਤੇ ਰਹਿਣ ਵਾਲੇ ਲੋਕ ਰਹਿਣ ਸਾਵਧਾਨ, ਇਨ੍ਹਾਂ ਗਲਤੀਆਂ ਨਾਲ ਚਲੀ ਜਾਵੇਗੀ ਬਰਕਤ

Vastu Tips: ਵਾਸਤੂ ਦੇ ਅਨੁਸਾਰ ਘਰ ਵਿੱਚ ਜਾਣੇ-ਅਣਜਾਣੇ ਵਿੱਚ ਕੁਝ ਅਜਿਹੀਆਂ ਗਲਤੀਆਂ ਕਰ ਦਿੰਦੇ ਹਾਂ, ਜਿਹੜੀਆਂ ਵਿਅਕਤੀ ਦੀ ਤਰੱਕੀ ਨਾਲ ਜੁੜੀਆਂ ਹੁੰਦੀਆਂ ਹਨ। ਤੁਹਾਨੂੰ ਦੱਸ ਦਈਏ ਕਿ ਵਾਸਤੂ ਅਨੁਸਾਰ ਪੀਜੀ ਅਤੇ ਕਿਰਾਏ ਦੇ ਘਰ ਵਿੱਚ ਰਹਿਣ ਵਾਲੇ ਇਨ੍ਹਾਂ ਗੱਲਾਂ ਦਾ ਖਾਸ ਧਿਆਨ ਰੱਖੋ। 

Vastu Tips: ਵਾਸਤੂ ਸ਼ਾਸਤਰ ਦੇ ਅਨੁਸਾਰ ਜੇਕਰ ਘਰ ਵਿੱਚ ਵਾਸਤੂ ਨਾਲ ਜੁੜੀ ਥੋੜੀ ਜਿਹੀ ਕਮੀ ਰਹਿ ਜਾਵੇ ਤਾਂ ਇਸ ਦਾ ਜ਼ਿੰਦਗੀ 'ਤੇ ਬਹੁਤ ਬੂਰਾ ਅਸਰ ਪੈਂਦਾ ਹੈ। ਭਾਵੇਂ ਤੁਸੀਂ ਕਿਰਾਏ ਦੇ ਘਰ ਵਿੱਚ ਰਹਿ ਰਹੇ ਹੋ ਜਾਂ ਫਿਰ ਪੀਜੀ 'ਚ ਤੁਹਾਨੂੰ ਵਾਸਤੂ ਨਾਲ ਜੁੜੀਆਂ ਚੀਜ਼ਾਂ ਨੂੰ ਅਣਦੇਖਾ ਨਹੀਂ ਕਰਨਾ ਚਾਹੀਦੀਆਂ। 

ਵਾਸਤੂ ਨਿਯਮਾਂ ਦੀ ਪਾਲਣਾ ਕਰਨ ਵਾਲੇ ਲੋਕਾਂ ਦੀ ਜ਼ਿੰਦਗੀ ਵਿੱਚ ਸਥਿਰਤਾ ਆਉਂਦੀ ਹੈ ਅਤੇ ਮਾਨਸਿਕ ਤਣਾਅ ਤੋਂ ਦੂਰ ਰਹਿੰਦੇ ਹਨ। ਤਰੱਕੀ ਵਿੱਚ ਕੋਈ ਰੁਕਾਵਟਾਂ ਨਹੀਂ ਆਉਂਦੀ ਹੈ। ਆਓ ਜਾਣਦੇ ਹਾਂ ਕਿਤੇ ਤੁਸੀਂ ਵੀ ਤਾਂ ਨਹੀਂ ਵਾਸਤੂ ਨਾਲ ਜੁੜੀਆਂ ਆਹ ਗਲਤੀਆਂ ਤਾਂ ਨਹੀਂ ਕਰ ਰਹੇ। 

ਗੰਦਗੀ- ਹਰ ਵਿਅਕਤੀ ਆਪਣੇ ਸੁਪਨਿਆਂ ਦੇ ਘਰ ਨੂੰ ਸਵਾਰ ਕੇ ਰੱਖਦਾ ਹੈ, ਜੇਕਰ ਘਰ ਵਿੱਚ ਕੋਈ ਚੀਜ਼ ਟੁੱਟ ਜਾਂਦੀ ਹੈ ਤਾਂ ਅਸੀਂ ਉਸ ਨੂੰ ਤੁਰੰਤ ਠੀਕ ਕਰਵਾ ਲੈਂਦੇ ਹਾਂ। ਕਿਹਾ ਜਾਂਦਾ ਹੈ ਕਿ ਜਿਸ ਜਗ੍ਹਾ 'ਤੇ ਤੁਸੀਂ ਰਹਿ ਰਹੇ ਹੋ, ਉਸ ਨਾਲ ਤੁਹਾਡਾ ਜੀਵਨ ਪ੍ਰਭਾਵਿਤ ਹੁੰਦਾ ਹੈ, ਇਸ ਲਈ ਜਿਹੜੇ ਲੋਕ ਪੀਜੀ ਜਾਂ ਕਿਰਾਏ ਦੇ ਮਕਾਨ 'ਚ ਰਹਿ ਰਹੇ ਹਨ, ਉਨ੍ਹਾਂ ਨੂੰ ਘਰ 'ਚ ਸਾਫ-ਸਫਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਨੂੰ ਦੇਵੀ ਲਕਸ਼ਮੀ ਦੀ ਕਿਰਪਾ ਨਹੀਂ ਮਿਲਦੀ। ਵਪਾਰ ਨਹੀਂ ਵਧਦਾ।

ਕਮਰੇ 'ਚ ਨਾ ਕਰੋ ਇਹ ਗਲਤੀਆਂ - ਅਕਸਰ ਕਿਰਾਏ ਦੇ ਮਕਾਨਾਂ ਅਤੇ ਪੀਜੀ 'ਚ ਰਹਿਣ ਵਾਲੇ ਨੌਜਵਾਨ ਲੜਕੇ-ਲੜਕੀਆਂ ਆਪਣੇ ਭਵਿੱਖ ਨੂੰ ਸੰਵਾਰਨ ਦੀ ਕੋਸ਼ਿਸ਼ 'ਚ ਕੁਝ ਅਜਿਹੀਆਂ ਗਲਤੀਆਂ ਕਰ ਦਿੰਦੇ ਹਨ, ਜੋ ਉਨ੍ਹਾਂ ਦੇ ਸੰਘਰਸ਼ ਨੂੰ ਵਧਾ ਦਿੰਦੀਆਂ ਹਨ। ਸਮੇਂ ਦੀ ਘਾਟ ਜਾਂ ਲਾਪਰਵਾਹੀ ਦੇ ਕਾਰਨ ਅਜਿਹੇ ਲੋਕ ਆਪਣੇ ਘਰ ਵਿੱਚ ਖਿਲਾਰਾ ਪਾ ਕੇ ਰੱਖਦੇ ਹਨ, ਵਾਸਤੂ ਅਨੂਸਾਰ ਉੱਥੋਂ ਬਰਕਤ ਚਲੀ ਜਾਂਦੀ ਹੈ। ਮਾਨਸਿਕ ਅਤੇ ਸਰੀਰਕ ਪਰੇਸ਼ਾਨੀਆਂ ਘੇਰਣ ਲੱਗ ਜਾਂਦੀਆਂ ਹਨ। 

ਭੋਜਨ ਵਿਚ ਗਲਤੀ - ਘਰ ਵਿਚ ਬਿਸਤਰ 'ਤੇ ਬੈਠ ਕੇ ਕਦੇ ਵੀ ਖਾਣਾ ਨਹੀਂ ਖਾਣਾ ਚਾਹੀਦਾ, ਇਸ ਨਾਲ ਆਰਥਿਕ ਨੁਕਸਾਨ ਹੁੰਦਾ ਹੈ। ਕਰਜ਼ੇ ਦਾ ਬੋਝ ਲਗਾਤਾਰ ਵਧਦਾ ਜਾਂਦਾ ਹੈ। ਮਾਂ ਲਕਸ਼ਮੀ ਤੁਹਾਡੇ ਨਾਲ ਨਾਰਾਜ਼ ਹੋ ਸਕਦੀ ਹੈ ਅਤੇ ਮਾਂ ਅੰਨਪੂਰਨਾ ਦੇ ਸਰਾਪ ਦੇ ਕਾਰਨ ਧਨ ਅਤੇ ਅਨਾਜ ਦੀ ਕਮੀ ਹੋ ਸਕਦੀ ਹੈ।

ਮੁੱਖ ਦਰਵਾਜ਼ੇ 'ਤੇ ਨਾ ਰੱਖੋ ਇਹ ਚੀਜ਼ਾਂ- ਰਾਹੂ ਦਾ ਵਾਸ ਘਰ ਦੀ ਦਹਿਲੀਜ਼ 'ਤੇ ਮੰਨਿਆ ਜਾਂਦਾ ਹੈ, ਇਸ ਕਾਰਨ ਘਰ ਦੀ ਦਹਿਲੀਜ਼ ਨੂੰ ਸਾਫ ਰੱਖਣ ਲਈ ਕਿਹਾ ਜਾਂਦਾ ਹੈ। ਅਜਿਹੇ 'ਚ ਗਲਤੀ ਨਾਲ ਵੀ ਆਪਣੇ ਜੁੱਤੇ ਅਤੇ ਚੱਪਲਾਂ ਨੂੰ ਘਰ ਦੇ ਮੇਨ ਗੇਟ 'ਤੇ ਖਿਲਾਰ ਕੇ ਨਹੀਂ ਰੱਖਣਾ ਚਾਹੀਦਾ ਹੈ। ਇਨ੍ਹਾਂ ਰਾਹੀਂ ਗੰਦਗੀ ਫੈਲਦੀ ਹੈ।

ਟਾਪ ਹੈਡਲਾਈਨ

ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਕਰਵਾਚੌਥ 'ਤੇ ਕਦੋਂ ਨਜ਼ਰ ਆਵੇਗਾ ਚੰਨ, ਜਾਣੋ ਪੂਜਾ ਦੇ ਸਮੇਂ ਤੋਂ ਲੈਕੇ ਹਰੇਕ ਗੱਲ
ਕਰਵਾਚੌਥ 'ਤੇ ਕਦੋਂ ਨਜ਼ਰ ਆਵੇਗਾ ਚੰਨ, ਜਾਣੋ ਪੂਜਾ ਦੇ ਸਮੇਂ ਤੋਂ ਲੈਕੇ ਹਰੇਕ ਗੱਲ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਧਨਲਾਭ ਅਤੇ ਨੌਕਰੀ 'ਚ ਹੋਏਗਾ ਪ੍ਰਮੋਸ਼ਨ, ਸ਼ੁਭ ਯੋਗ ਨਾਲ ਹਰ ਰੁਕਾਵਟ ਹੋਏਗੀ ਦੂਰ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਧਨਲਾਭ ਅਤੇ ਨੌਕਰੀ 'ਚ ਹੋਏਗਾ ਪ੍ਰਮੋਸ਼ਨ, ਸ਼ੁਭ ਯੋਗ ਨਾਲ ਹਰ ਰੁਕਾਵਟ ਹੋਏਗੀ ਦੂਰ; ਜਾਣੋ ਕੌਣ ਖੁਸ਼ਕਿਸਮਤ...
Zodiac Sign: ਅਕਤੂਬਰ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, ਕਾਰੋਬਾਰ-ਨਿਵੇਸ਼ ਅਤੇ ਨੌਕਰੀ 'ਚ ਧਨਲਾਭ ਦਾ ਯੋਗ, ਵਿਆਹ ਲਈ ਆਉਣਗੇ ਰਿਸ਼ਤੇ; ਹਰ ਮਨੋਕਾਮਨਾ ਹੋਏਗੀ ਪੂਰੀ...
ਅਕਤੂਬਰ ਮਹੀਨਾ ਇਨ੍ਹਾਂ 4 ਰਾਸ਼ੀ ਵਾਲਿਆਂ ਲਈ ਵਰਦਾਨੀ, ਕਾਰੋਬਾਰ-ਨਿਵੇਸ਼ ਅਤੇ ਨੌਕਰੀ 'ਚ ਧਨਲਾਭ ਦਾ ਯੋਗ, ਵਿਆਹ ਲਈ ਆਉਣਗੇ ਰਿਸ਼ਤੇ; ਹਰ ਮਨੋਕਾਮਨਾ ਹੋਏਗੀ ਪੂਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
Embed widget