ਪੜਚੋਲ ਕਰੋ

Vastu Tips: ਰਸੋਈ 'ਚ ਰੱਖੇ ਇਨ੍ਹਾਂ ਬਰਤਨਾਂ ਨੂੰ ਹਟਾ ਦਿਓ, ਨਹੀਂ ਤਾਂ ਹੋ ਜਾਓਗੇ ਕੰਗਾਲ

Vastu Tips for kitchen:ਇੰਨੀ ਮਿਹਨਤ ਕਰਨ ਦੇ ਬਾਵਜੂਦ ਵੀ ਉਹ ਕਾਮਯਾਬ ਨਹੀਂ ਹੋ ਪਾਉਂਦਾ। ਕਿਤੇ ਨਾ ਕਿਤੇ ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਘਰ ਦਾ ਵਾਸਤੂ ਦੋਸ਼ ਵੀ ਹੁੰਦਾ ਹੈ।

ਵਾਸਤੂ ਸ਼ਾਸਤਰ ਦੇ ਅਨੁਸਾਰ, ਜਿੱਥੇ ਤੁਹਾਡੀ ਰਸੋਈ ਵਿੱਚ ਵਰਤੇ ਜਾਣ ਵਾਲੇ ਮਿੱਟੀ ਦੇ ਬਰਤਨ ਤੁਹਾਡੇ ਜੀਵਨ ਵਿੱਚ ਸਕਾਰਾਤਮਕ ਊਰਜਾ ਲਿਆਉਂਦੇ ਹਨ, ਉੱਥੇ ਹੀ ਦੂਜੇ ਪਾਸੇ ਤੁਹਾਡੀ ਦੌਲਤ ਅਤੇ ਸ਼ਾਨ ਵਿੱਚ ਵਾਧਾ ਵੀ ਹੁੰਦਾ ਅਤੇ ਖੁਸ਼ੀ ਬਣੀ ਰਹਿੰਦੀ ਹੈ। ਪਹਿਲੇ ਘਰਾਂ ਵਿੱਚ ਖਾਣਾ ਮਿੱਟੀ ਦੇ ਬਰਤਨ ਵਿੱਚ ਹੀ ਪਕਾਇਆ ਜਾਂਦਾ ਸੀ। ਇਸ ਨਾਲ ਜਿੱਥੇ ਸਿਹਤ ਠੀਕ ਰਹਿੰਦੀ ਹੈ, ਉੱਥੇ ਹੀ ਮਿੱਟੀ ਦੇ ਬਰਤਨ ਨੂੰ ਸ਼ਾਸਤਰਾਂ ਵਿੱਚ ਬਹੁਤ ਪਵਿੱਤਰ ਅਤੇ ਸ਼ੁਭ ਮੰਨਿਆ ਗਿਆ ਹੈ। ਪਰ ਅੱਜ ਜਾਣਦੇ ਹਾਂ ਕਿ ਰਸੋਈ ਵਿੱਚ ਕਿਹੜੀਆਂ ਅਜਿਹੀਆਂ ਚੀਜ਼ਾਂ ਨੇ ਜੋ ਕਿ ਤੁਹਾਡੇ ਘਰ ਲਈ ਅਸ਼ੁੱਭ ਹੋ ਸਕਦੀਆਂ ਨੇ।

ਇਕ ਵਿਅਕਤੀ ਆਪਣੇ ਭਵਿੱਖ ਅਤੇ ਪਰਿਵਾਰ ਲਈ ਸਖ਼ਤ ਮਿਹਨਤ ਕਰਦਾ ਹੈ, ਜਿਸ ਨਾਲ ਉਹ ਬਹੁਤ ਸਾਰਾ ਪੈਸਾ ਕਮਾ ਸਕਦਾ ਹੈ। ਇਸ ਦੇ ਨਾਲ ਹੀ ਉਹ ਆਪਣਾ ਵੱਡਾ ਨਾਂ ਕਮਾ ਸਕਦਾ ਹੈ ਪਰ ਕਈ ਵਾਰ ਇੰਨੀ ਮਿਹਨਤ ਕਰਨ ਦੇ ਬਾਵਜੂਦ ਵੀ ਉਹ ਕਾਮਯਾਬ ਨਹੀਂ ਹੋ ਪਾਉਂਦਾ। ਕਿਤੇ ਨਾ ਕਿਤੇ ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਘਰ ਦਾ ਵਾਸਤੂ ਦੋਸ਼ ਵੀ ਹੁੰਦਾ ਹੈ।

ਵਾਸਤੂ ਸ਼ਾਸਤਰ ਵਿੱਚ ਘਰ ਵਿੱਚ ਟੁੱਟੇ ਭਾਂਡਿਆਂ ਅਤੇ ਅੱਠਭੁਜ ਸ਼ੀਸ਼ੇ ਬਾਰੇ ਵੀ ਜਾਣਦੇ ਹਾਂ। ਵਾਸਤੂ ਸ਼ਾਸਤਰ ਦੇ ਅਨੁਸਾਰ ਟੁੱਟੇ ਭਾਂਡਿਆਂ ਨੂੰ ਕਦੇ ਵੀ ਘਰ ਵਿੱਚ ਜਗ੍ਹਾ ਨਹੀਂ ਦੇਣੀ ਚਾਹੀਦੀ।

ਅਜਿਹੇ ਭਾਂਡਿਆਂ ਵਿੱਚ ਖਾਣਾ ਖਾਣ ਨਾਲ ਘਰ ਵਿੱਚ ਗਰੀਬੀ ਵੱਧ ਜਾਂਦੀ ਹੈ, ਜਿਸ ਕਾਰਨ ਕਈ ਵਾਰ ਕਰਜ਼ਾ ਲੈਣਾ ਵੀ ਔਖਾ ਹੋ ਜਾਂਦਾ ਹੈ। ਇਸ ਲਈ ਟੁੱਟੇ ਭਾਂਡਿਆਂ ਤੋਂ ਇਲਾਵਾ ਕਦੇ ਵੀ ਟੁੱਟੇ ਹੋਏ ਬਰਤਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਵਾਸਤੂ ਅਨੁਸਾਰ ਟੁੱਟੇ-ਫੁੱਟੇ ਭਾਂਡੇ ਰੱਖਣ ਨਾਲ ਘਰ ਦੀ ਆਰਥਿਕ ਹਾਲਤ ਖਰਾਬ ਹੋ ਜਾਂਦੀ ਹੈ। ਇਸ ਤੋਂ ਇਲਾਵਾ ਘਰ ਵਿਚ ਕਲੇਸ਼ ਵੀ ਵੱਧ ਜਾਂਦਾ ਹੈ। ਜੇ ਤੁਹਾਡੇ ਘਰ ਵਿੱਚ ਅਜਿਹੇ ਟੁੱਟੇ ਬਰਤਨ ਨੇ ਤਾਂ ਅੱਜ ਹੀ ਉਨ੍ਹਾਂ ਨੂੰ ਘਰ ਤੋਂ ਬਾਹਰ ਕੱਢ ਦੇਵੋ।

ਕਰਜ਼ੇ ਅਤੇ ਹੋਰ ਪ੍ਰਕਾਰ ਦੀਆਂ ਪਰੇਸ਼ਾਨੀਆਂ ਤੋਂ ਬਚਣ ਲਈ ਅੱਠਕੋਨੀ ਯਾਨੀ ਅੱਠ ਕੋਨੇ ਵਾਲਾ ਸ਼ੀਸ਼ਾ ਉੱਤਰ ਦਿਸ਼ਾ ਵਿੱਚ ਲਗਾਉਣਾ ਚਾਹੀਦਾ ਹੈ। ਅਜਿਹਾ ਸ਼ੀਸ਼ਾ ਘਰ 'ਚ ਲਗਾਉਣ ਨਾਲ ਕਈ ਸ਼ੁਭ ਫਲ ਮਿਲਦੇ ਹਨ। ਇਸ ਲਈ ਅਸ਼ਟਭੁਜ ਸ਼ੀਸ਼ੇ ਦੀ ਵਰਤੋਂ ਕਰਨਾ ਯਕੀਨੀ ਬਣਾਓ।

ਟਾਪ ਹੈਡਲਾਈਨ

Zodiac Sign: ਗਣੇਸ਼ ਚਤੁਰਥੀ ਮੌਕੇ ਬਣ ਰਿਹਾ ਦੁਰਲੱਭ ਸੰਯੋਗ, ਇਨ੍ਹਾਂ 5 ਰਾਸ਼ੀਫਲ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਧਨਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਖੁਸ਼ੀਆਂ ਨਾਲ ਭਰੇਗੀ ਝੋਲੀ...
ਗਣੇਸ਼ ਚਤੁਰਥੀ ਮੌਕੇ ਬਣ ਰਿਹਾ ਦੁਰਲੱਭ ਸੰਯੋਗ, ਇਨ੍ਹਾਂ 5 ਰਾਸ਼ੀਫਲ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਧਨਲਾਭ ਅਤੇ ਨੌਕਰੀ 'ਚ ਤਰੱਕੀ ਦਾ ਯੋਗ; ਖੁਸ਼ੀਆਂ ਨਾਲ ਭਰੇਗੀ ਝੋਲੀ...
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਜ਼ਿੰਦਗੀ 'ਚ ਹੋਏਗਾ ਚਮਤਕਾਰ! ਇਸ ਯੋਗ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ, ਕਾਰੋਬਾਰ-ਨਿਵੇਸ਼ ਅਤੇ ਨੌਕਰੀ 'ਚ ਮਿਲੇਗੀ ਤਰੱਕੀ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਜ਼ਿੰਦਗੀ 'ਚ ਹੋਏਗਾ ਚਮਤਕਾਰ! ਇਸ ਯੋਗ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ, ਕਾਰੋਬਾਰ-ਨਿਵੇਸ਼ ਅਤੇ ਨੌਕਰੀ 'ਚ ਮਿਲੇਗੀ ਤਰੱਕੀ; ਜਾਣੋ ਕੌਣ ਖੁਸ਼ਕਿਸਮਤ...
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Embed widget