ਪੜਚੋਲ ਕਰੋ

Weekly Horoscope Love: ਮੇਖ ਤੋਂ ਕੰਨਿਆ ਰਾਸ਼ੀ ਵਾਲਿਆਂ ਲਈ ਜਾਣੋ ਕਿਹੋ ਜਿਹਾ ਰਹੇਗਾ ਹਫਤਾਵਾਰੀ ਲਵ ਰਾਸ਼ੀਫਲ

Weekly Horoscope 26 Feb- 03 Mar 2024: ਨਵਾਂ ਹਫ਼ਤੇ ਵਿੱਚ ਮੇਖ ਤੋ ਕੰਨਿਆ ਰਾਸ਼ੀ ਵਾਲਿਆਂ ਦੀ ਲਵ ਲਾਈਫ ਵਿੱਚ ਕੀ ਹੋਵੇਗਾ, ਜਾਣੋ...

Weekly Horoscope 26 Feb- 03 Mar 2024: ਨਵਾਂ ਹਫ਼ਤੇ ਵਿੱਚ ਮੇਖ ਤੋ ਕੰਨਿਆ ਰਾਸ਼ੀ ਵਾਲਿਆਂ ਦੀ ਲਵ ਲਾਈਫ ਵਿੱਚ ਕੀ ਹੋਵੇਗਾ, ਜਾਣੋ ਇਨ੍ਹਾਂ 6 ਰਾਸ਼ੀਆਂ ਦਾ ਹਫ਼ਤਾਵਾਰੀ ਲਵ ਰਾਸ਼ੀਫਲ (Weekly Horoscope Love)

ਮੇਖ (Aries)- ਮੇਖ ਰਾਸ਼ੀ ਦੇ ਲੋਕਾਂ ਲਈ ਆਉਣ ਵਾਲਾ ਹਫਤਾ ਪਿਆਰ ਦੇ ਲਿਹਾਜ਼ ਨਾਲ ਮਿੱਠਾ ਰਹੇਗਾ। ਆਪਣੇ ਪ੍ਰੇਮੀ ਸਾਥੀ ਦੀਆਂ ਭਾਵਨਾਵਾਂ ਦਾ ਆਦਰ ਕਰੋ ਅਤੇ ਆਪਣੇ ਰਿਸ਼ਤੇ ਪ੍ਰਤੀ ਇਮਾਨਦਾਰ ਰਹੋ। ਜੀਵਨ ਸਾਥੀ ਨਾਲ ਪਿਆਰ ਅਤੇ ਤਾਲਮੇਲ ਰਹੇਗਾ, ਤੁਸੀਂ ਦੋਵੇਂ ਖੁਸ਼ ਰਹੋਗੇ।

ਵਰਸ਼ਭ (Taurus)- ਵਰਸ਼ਭ ਰਾਸ਼ੀ ਵਾਲਿਆਂ ਲਈ ਆਉਣ ਵਾਲਾ ਹਫਤਾ ਪਿਆਰ ਦੇ ਲਿਹਾਜ਼ ਨਾਲ ਖੁਸ਼ਹਾਲ ਰਹੇਗਾ। ਵਿਆਹੁਤਾ ਜੀਵਨ ਲਈ, ਆਪਣੇ ਜੀਵਨ ਸਾਥੀ ਲਈ ਆਪਣੇ ਰੁਝੇਵਿਆਂ ਵਿੱਚੋਂ ਕੁਝ ਸਮਾਂ ਜ਼ਰੂਰ ਕੱਢੋ।

ਇਹ ਵੀ ਪੜ੍ਹੋ : Horoscope Today : ਮੇਖ, ਤੁਲਾ, ਵਰਿਸ਼ਚਿਕ, ਕੁੰਭ, ਮੀਨ ਰਾਸ਼ੀਆਂ ਲਈ ਅੱਜ ਦਾ ਦਿਨ ਰਹੇਗਾ ਬੇਹੱਦ ਖ਼ਾਸ, ਜਾਣੋ ਅੱਜ ਦਾ ਰਾਸ਼ੀਫਲ

ਮਿਥੁਨ (Gemini)- ਮਿਥੁਨ ਰਾਸ਼ੀ ਵਾਲਿਆਂ ਲਈ ਇਸ ਹਫਤੇ ਪ੍ਰੇਮ ਸਬੰਧਾਂ ਵਿੱਚ ਅਨੁਕੂਲਤਾ ਰਹੇਗੀ। ਤੁਹਾਡੇ ਪ੍ਰੇਮੀ ਸਾਥੀ ਦੇ ਨਾਲ ਤੁਹਾਡਾ ਰਿਸ਼ਤਾ ਬਿਹਤਰ ਹੋ ਸਕਦਾ ਹੈ। ਵਿਆਹੁਤਾ ਜੀਵਨ ਵਿੱਚ ਖੁਸ਼ਹਾਲੀ ਆਵੇਗੀ। ਜੀਵਨ ਸਾਥੀ ਦੇ ਨਾਲ ਆਨੰਦਮਈ ਪਲ ਬਤੀਤ ਕਰੋਗੇ।

ਕਰਕ  (Cancer) — ਕਕਰ ਰਾਸ਼ੀ ਵਾਲੇ ਲੋਕਾਂ ਲਈ ਆਉਣ ਵਾਲੇ ਹਫਤੇ 'ਚ ਉਨ੍ਹਾਂ ਦੀ ਲਵ ਲਾਈਫ 'ਚ ਕਿਸੇ ਤੀਜੇ ਵਿਅਕਤੀ ਦੀ ਐਂਟਰੀ ਹੋ ਸਕਦੀ ਹੈ, ਜਿਸ ਨਾਲ ਜ਼ਿੰਦਗੀ 'ਚ ਪਰੇਸ਼ਾਨੀਆਂ ਵਧ ਸਕਦੀਆਂ ਹਨ। ਪ੍ਰੇਮ ਸਬੰਧਾਂ ਨੂੰ ਸੁਧਾਰਨ ਲਈ ਵਿਵਾਦ ਦੀ ਬਜਾਏ ਸੰਵਾਦ ਦਾ ਸਹਾਰਾ ਲਓ। ਆਪਣੇ ਜੀਵਨ ਸਾਥੀ ਦੀਆਂ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕਰਨ ਤੋਂ ਬਚੋ।

ਸਿੰਘ (Leo)- ਸਿੰਘ ਰਾਸ਼ੀ ਵਾਲਿਆਂ  ਲਈ ਇਹ ਹਫਤਾ ਪ੍ਰੇਮ ਸਬੰਧਾਂ ਲਈ ਥੋੜ੍ਹਾ ਤਣਾਅਪੂਰਨ ਹੋ ਸਕਦਾ ਹੈ। ਆਪਣੇ ਰਿਸ਼ਤੇ ਵਿੱਚ ਹਉਮੈ ਨੂੰ ਨਾ ਆਉਣ ਦਿਓ। ਗੱਲਬਾਤ ਰਾਹੀਂ ਕਿਸੇ ਵੀ ਗਲਤਫਹਿਮੀ ਨੂੰ ਦੂਰ ਕਰੋ। ਜੇ ਤੁਸੀਂ ਕਿਸੇ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ ਸਹੀ ਸਮੇਂ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਨਹੀਂ ਤਾਂ ਮਾਮਲਾ ਵਿਗੜ ਸਕਦਾ ਹੈ।

ਕੰਨਿਆ  (Virgo)- ਕੰਨਿਆ ਰਾਸ਼ੀ ਵਾਲਿਆਂ ਲਈ ਆਉਣ ਵਾਲਾ ਹਫਤਾ ਪਿਆਰ ਦੇ ਲਿਹਾਜ਼ ਨਾਲ ਮਿਸ਼ਰਤ ਰਹਿ ਸਕਦਾ ਹੈ।ਅੱਜ ਸਾਥੀ ਦੇ ਨਾਲ ਗਲਤਫਹਿਮੀ ਪੈਦਾ ਹੋ ਸਕਦੀ ਹੈ। ਤੁਸੀਂ ਆਪਣੇ ਜੀਵਨ ਸਾਥੀ ਦੀ ਸਿਹਤ ਨੂੰ ਲੈ ਕੇ ਚਿੰਤਤ ਰਹਿ ਸਕਦੇ ਹੋ।

ਟਾਪ ਹੈਡਲਾਈਨ

ਬਾਬਾ ਵੇਂਗਾ ਦੀ 2026 ਦੇ ਅਖੀਰ ਨੂੰ ਲੈਕੇ ਡਰਾਉਣੀ ਭਵਿੱਖਬਾਣੀ, ਖ਼ਤਮ ਹੋਵੇਗੀ ਪੁਤੀਨ ਦਾ ਤਾਨਾਸ਼ਾਹੀ? ਜਾਣੋ ਹੋਰ ਕੀ ਕਿਹਾ
ਬਾਬਾ ਵੇਂਗਾ ਦੀ 2026 ਦੇ ਅਖੀਰ ਨੂੰ ਲੈਕੇ ਡਰਾਉਣੀ ਭਵਿੱਖਬਾਣੀ, ਖ਼ਤਮ ਹੋਵੇਗੀ ਪੁਤੀਨ ਦਾ ਤਾਨਾਸ਼ਾਹੀ? ਜਾਣੋ ਹੋਰ ਕੀ ਕਿਹਾ
Zodiac Sign: ਨਰਾਤਿਆਂ ਦੇ ਸੱਤਵੇਂ ਦਿਨ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਚਮਕ ਉੱਠੇਗੀ ਕਿਸਮਤ, ਕਾਰੋਬਾਰ-ਨਿਵੇਸ਼ 'ਚ ਨੋਟਾਂ ਦੇ ਲੱਗਣਗੇ ਢੇਰ; ਵਿਆਹੁਤਾ ਰਿਸ਼ਤੇ ਹੋਣਗੇ ਮਜ਼ਬੂਤ, ਜਾਣੋ ਕੌਣ ਖੁਸ਼ਕਿਸਮਤ?
ਨਰਾਤਿਆਂ ਦੇ ਸੱਤਵੇਂ ਦਿਨ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਚਮਕ ਉੱਠੇਗੀ ਕਿਸਮਤ, ਕਾਰੋਬਾਰ-ਨਿਵੇਸ਼ 'ਚ ਨੋਟਾਂ ਦੇ ਲੱਗਣਗੇ ਢੇਰ; ਵਿਆਹੁਤਾ ਰਿਸ਼ਤੇ ਹੋਣਗੇ ਮਜ਼ਬੂਤ, ਜਾਣੋ ਕੌਣ ਖੁਸ਼ਕਿਸਮਤ?
ਅੱਜ ਨਰਾਤਿਆਂ ਦੇ ਦੂਜੇ ਦਿਨ ਕਰੋ ਮਾਂ ਬ੍ਰਹਿਮਚਾਰੀਣੀ ਦੀ ਪੂਜਾ, ਜਾਣੋ ਪੂਜਾ ਦੀ ਵਿਧੀ, ਮੰਤਰ
ਅੱਜ ਨਰਾਤਿਆਂ ਦੇ ਦੂਜੇ ਦਿਨ ਕਰੋ ਮਾਂ ਬ੍ਰਹਿਮਚਾਰੀਣੀ ਦੀ ਪੂਜਾ, ਜਾਣੋ ਪੂਜਾ ਦੀ ਵਿਧੀ, ਮੰਤਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਦੌਲਤ ਦੀ ਬਰਸਾਤ, ਨੌਕਰੀ 'ਚ ਮਿਲੇਗੀ ਤਰੱਕੀ, ਪ੍ਰੇਮ ਸੰਬੰਧ ਹੋਣਗੇ ਮਜ਼ਬੂਤ; ਜਾਣੋ ਕੌੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ, ਕਾਰੋਬਾਰ-ਨਿਵੇਸ਼ 'ਚ ਦੌਲਤ ਦੀ ਬਰਸਾਤ, ਨੌਕਰੀ 'ਚ ਮਿਲੇਗੀ ਤਰੱਕੀ, ਪ੍ਰੇਮ ਸੰਬੰਧ ਹੋਣਗੇ ਮਜ਼ਬੂਤ; ਜਾਣੋ ਕੌੌਣ ਖੁਸ਼ਕਿਸਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Embed widget