ਪੜਚੋਲ ਕਰੋ

2021 Jeep Compass Facelift ਇਨ੍ਹਾਂ ਤਬਦੀਲੀਆਂ ਨਾਲ ਭਾਰਤ 'ਚ ਲਾਂਚ, ਜਾਣੋ ਕੀਮਤ ਤੋਂ ਲੈ ਕੇ ਫੀਚਰ ਤੱਕ ਸਭ ਕੁਝ

Jeep Compass ਦੇ ਇੰਜਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਮੌਜੂਦਾ ਮਾਡਲ ਦੀ ਤਰ੍ਹਾਂ 1.4 ਲੀਟਰ ਮਲਟੀ ਏਅਰ ਪਟਰੋਲ ਇੰਜਨ ਤੇ 2.0 ਲੀਟਰ ਮਲਟੀ ਜੈੱਟ ਡੀਜ਼ਲ ਇੰਜਣ ਇਸਤੇਮਾਲ ਕੀਤੇ ਗਏ ਹਨ।

ਨਵੀਂ ਦਿੱਲੀ: ਅਮਰੀਕੀ ਕੰਪਨੀ ਜੀਪ ਨੇ ਅੱਜ ਭਾਰਤੀ ਬਾਜ਼ਾਰ ਵਿੱਚ ਆਪਣੇ ਮਸ਼ਹੂਰ ਐਸਯੂਵੀ ਕੰਪਾਸ ਦਾ ਨਵਾਂ ਫੇਸਲਿਫਟ (Jeep Compass Facelift) ਮਾਡਲ ਲਾਂਚ ਕੀਤਾ ਹੈ। ਐਕਸ-ਸ਼ੋਅਰੂਮ ਵਿੱਚ ਇਸ ਲਗਜ਼ਰੀ ਐਸਯੂਵੀ ਦੀ ਸ਼ੁਰੂਆਤੀ ਕੀਮਤ 16.99 ਲੱਖ ਰੁਪਏ ਰੱਖੀ ਗਈ ਹੈ। ਮੌਜੂਦਾ ਮਾਡਲ ਦੇ ਮੁਕਾਬਲੇ ਕੰਪਨੀ ਨੇ ਇਸ ਨਵੀਂ ਐਸਯੂਵੀ ਵਿਚ ਕਈ ਬਦਲਾਅ ਕੀਤੇ ਹਨ। ਆਓ ਜਾਣਦੇ ਹਾਂ ਕੰਪਨੀ ਨੇ ਇਸ ਕਾਰ ਵਿੱਚ ਕੀ ਦਿੱਤਾ ਹੈ। ਡਿਜ਼ਾਇਨ ਤੇ ਇੰਟੀਰੀਅਰ ਜੀਪ ਕੰਪਾਸ ਵਿਚ ਸਭ ਤੋਂ ਵੱਡੀ ਤਬਦੀਲੀ ਇਸ ਦੇ ਕੈਬਿਨ ਦੇ ਨਾਲ-ਨਾਲ ਫੀਚਰਸ 'ਚ ਕੀਤੀ ਗਈ ਹੈ। ਇਹ ਕਾਰ 10.1 ਇੰਚ ਦੀ ਟੱਚ ਸਕਰੀਨ ਇੰਫੋਟੇਨਮੈਂਟ ਸਿਸਟਮ ਨਾਲ ਲੈਸ ਹੈ ਜਿਸ ਨੂੰ ਐਪਲ ਕਾਰ ਪਲੇ ਤੇ ਐਂਡਰਾਇਡ ਆਟੋ ਨਾਲ ਕਨੈਕਟ ਕੀਤਾ ਜਾ ਸਕਦਾ ਹੈ। ਨਾਲ ਹੀ, ਕਾਰ ਵਿੱਚ ਪ੍ਰੀਮੀਅਮ ਕੁਆਲਿਟੀ ਦੇ ਸਾਫਟ ਟੱਚ ਮੈਟੀਰੀਅਲ ਦੀ ਵਰਤੋਂ ਕੀਤੀ ਗਈ ਹੈ। ਇਸ ਤੋਂ ਇਲਾਵਾ ਕਾਰ ਦੇ ਬਾਹਰੀ ਹਿੱਸੇ ਵਿੱਚ ਵੀ ਬਦਲਾਅ ਕੀਤੇ ਗਏ ਹਨ। ਜੀਪ ਕੰਪਾਸ ਨੂੰ ਵੀ ਨਵੇਂ ਗੂੜ੍ਹੇ ਹਰੇ ਰੰਗ ਵਿੱਚ ਲਾਂਚ ਕੀਤਾ ਗਿਆ ਹੈ। 2021 Jeep Compass Facelift ਇਨ੍ਹਾਂ ਤਬਦੀਲੀਆਂ ਨਾਲ ਭਾਰਤ 'ਚ ਲਾਂਚ, ਜਾਣੋ ਕੀਮਤ ਤੋਂ ਲੈ ਕੇ ਫੀਚਰ ਤੱਕ ਸਭ ਕੁਝ ਫੀਚਰ 2021 Jeep Compass Facelift ਦੇ ਫੀਚਰਸ ਦੀ ਗੱਲ ਕਰੀਏ ਤਾਂ ਇਹ ਵੈਂਟੀਲੇਟਰ ਸੀਟਾਂ, ਵਾਇਰਲੈੱਸ ਚਾਰਜਿੰਗ, ਡਿਜੀਟਲ ਇੰਸਟਰੂਮੈਂਟ ਕਲੱਸਟਰ, 360 ਡਿਗਰੀ ਪਾਰਕਿੰਗ ਕੈਮਰਾ ਜਿਹੇ ਫੀਚਰਸ ਨਾਲ ਲੈਸ ਹੈ। ਇਹ ਕਾਰ 7 ਰੰਗਾਂ ਦੇ ਵਿਕਲਪਾਂ ਵਿੱਚ ਉਪਲਬਧ ਹੈ। ਇਨ੍ਹਾਂ ਵਿੱਚ ਤਿੰਨ ਨਵੇਂ ਰੰਗ ਟੈਕਨੋ ਮੈਟਲਿਕ ਹਰੇ, ਗਲੈਕਸੀ ਨੀਲੇ ਤੇ ਚਮਕਦਾਰ ਚਿੱਟੇ ਸ਼ਾਮਲ ਕੀਤੇ ਗਏ ਹਨ। ਸੇਫਟੀ ਦੀ ਗੱਲ ਕਰੀਏ ਤਾਂ ਇਸ ਵਿਚ 7 ਏਅਰਬੈਗਸ, ਐਂਟੀ-ਲਾਕ ਬ੍ਰੇਕਿੰਗ ਸਿਸਟਮ (ਏਬੀਐਸ), ਇਲੈਕਟ੍ਰਾਨਿਕ ਬ੍ਰੇਕਿੰਗ ਸਿਸਟਮ (ਈਬੀਡੀ), ਬ੍ਰੇਕ ਅਸਿਸਟ, ਟੇਰੇਨ ਮੋਡਸ, ਹਿੱਲ ਅਸਿਸਟ ਉਪਲਬਧ ਹਨ। ਮਜ਼ਬੂਤ ਇੰਜਣ Jeep Compass ਦੇ ਇੰਜਨ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਮੌਜੂਦਾ ਮਾਡਲ ਦੀ ਤਰ੍ਹਾਂ ਇਸ '1.4 ਲੀਟਰ ਮਲਟੀ ਏਅਰ ਪਟਰੌਲ ਇੰਜਨ ਅਤੇ 2.0 ਲੀਟਰ ਮਲਟੀ ਜੇਟ ਡੀਜ਼ਲ ਇੰਜਣ ਇਸਤੇਮਾਲ ਕੀਤੇ ਗਏ ਹਨ। ਐਸਯੂਵੀ ਮਾਰਕੀਟ ਵਿੱਚ 6-ਸਪੀਡ ਮੈਨੁਅਲ ਗੀਅਰਬਾਕਸ, 9-ਸਪੀਡ ਟਾਰਕ ਕਨਵਰਟਰ ਅਤੇ 7-ਸਪੀਡ ਡੀਸੀਟੀ ਆਟੋਮੈਟਿਕ ਗਿਅਰਬਾਕਸ ਦੇ ਨਾਲ ਉਪਲੱਬਧ ਹੈ। ਇਹ ਐਸਯੂਵੀ ਚਾਰ ਵੇਰੀਐਂਟ 'ਚ ਪੇਸ਼ ਕੀਤੀ ਗਈ ਹੈ। ਇਸ ਕਾਰ ਦੇ ਟਾਪ ਮਾਡਲ ਦੀ ਕੀਮਤ 26.76 ਲੱਖ ਰੁਪਏ ਰੱਖੀ ਗਈ ਹੈ।

ਇਹ ਵੀ ਪੜ੍ਹੋ'ਕੀ ਸਰਕਾਰ ਕਿਸਾਨਾਂ ਨਾਲ ਹੋਰ ਗੱਲ ਕਰੇਗੀ?' ਕੇਂਦਰੀ ਮੰਤਰੀ ਨੇ ਦਿੱਤਾ ਇਹ ਜਵਾਬ...

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget