ਪੜਚੋਲ ਕਰੋ

Honda ਨੇ ਨਵੇਂ ਸਾਲ ਮੌਕੇ ਇਨ੍ਹਾਂ 3 ਕਾਰਾਂ 'ਤੇ 90000 ਦੀ ਦਿੱਤੀ ਛੋਟ, ਗਾਹਕਾਂ ਦੀ ਲੱਗੀ ਵੱਡੀ ਭੀੜ... 

2025 Honda Discount: ਹੌਂਡਾ ਕਾਰ ਇੰਡੀਆ ਨੇ ਨਵੇਂ ਸਾਲ 2025 ਦੇ ਮੌਕੇ 'ਤੇ ਆਪਣੇ ਗਾਹਕਾਂ ਨੂੰ ਤੋਹਫਾ ਦਿੱਤਾ ਹੈ। ਕੰਪਨੀ ਨੇ ਆਪਣੀਆਂ 3 ਮਸ਼ਹੂਰ ਕਾਰਾਂ 'ਤੇ ਭਾਰੀ ਛੋਟ ਦਿੱਤੀ ਹੈ। ਸਾਲ ਦੀ ਸ਼ੁਰੂਆਤ 'ਚ ਵਿਕਰੀ 'ਚ ਬਿਹਤਰ ਵਾਧਾ ਯਕੀਨੀ

2025 Honda Discount: ਹੌਂਡਾ ਕਾਰ ਇੰਡੀਆ ਨੇ ਨਵੇਂ ਸਾਲ 2025 ਦੇ ਮੌਕੇ 'ਤੇ ਆਪਣੇ ਗਾਹਕਾਂ ਨੂੰ ਤੋਹਫਾ ਦਿੱਤਾ ਹੈ। ਕੰਪਨੀ ਨੇ ਆਪਣੀਆਂ 3 ਮਸ਼ਹੂਰ ਕਾਰਾਂ 'ਤੇ ਭਾਰੀ ਛੋਟ ਦਿੱਤੀ ਹੈ। ਸਾਲ ਦੀ ਸ਼ੁਰੂਆਤ 'ਚ ਵਿਕਰੀ 'ਚ ਬਿਹਤਰ ਵਾਧਾ ਯਕੀਨੀ ਬਣਾਉਣ ਲਈ ਕੰਪਨੀ ਨੇ ਐਲੀਵੇਟ, 5ਵੀਂ ਜਨਰਲ ਸਿਟੀ ਅਤੇ ਸਿਟੀ 'ਤੇ 90,000 ਰੁਪਏ ਤੱਕ ਦੀ ਛੋਟ ਦਿੱਤੀ ਹੈ। ਇੰਨਾ ਹੀ ਨਹੀਂ, ਕੰਪਨੀ ਨੇ ਗਾਹਕਾਂ ਲਈ ਆਪਣਾ ਸ਼ਾਨਦਾਰ ਵਾਰੰਟੀ ਪੈਕੇਜ ਵੀ ਪੇਸ਼ ਕੀਤਾ ਹੈ। ਇਸ ਤੋਂ ਇਲਾਵਾ ਗਾਹਕਾਂ ਨੂੰ 7 ਸਾਲ/ਅਸੀਮਤ ਕਿਲੋਮੀਟਰ ਤੱਕ ਦੀ ਵਾਰੰਟੀ ਐਕਸਟੈਂਸ਼ਨ ਦਿੱਤੀ ਜਾ ਰਹੀ ਹੈ। ਆਓ ਜਾਣਦੇ ਹਾਂ ਜਨਵਰੀ 2025 'ਚ Honda Cars ਆਪਣੇ ਵਾਹਨਾਂ 'ਤੇ ਕਿੰਨੀ ਛੋਟ ਦੇ ਰਹੀ ਹੈ।

Honda City
ਛੂਟ: 73,300 ਰੁਪਏ
 
ਹੌਂਡਾ ਸਿਟੀ (5ਵੀਂ ਜਨਰੇਸ਼ਨ) ਦੇ ਸਾਰੇ ਵੇਰੀਐਂਟਸ 'ਤੇ ਕੰਪਨੀ 73,300 ਰੁਪਏ ਤੱਕ ਦੀ ਛੋਟ ਦੇ ਰਹੀ ਹੈ। ਹੌਂਡਾ ਦੀ ਕੰਪੈਕਟ ਸੇਡਾਨ ਦੀ ਐਕਸ-ਸ਼ੋਰੂਮ ਕੀਮਤ 11.82 ਲੱਖ ਰੁਪਏ ਤੋਂ 16.35 ਲੱਖ ਰੁਪਏ ਦੇ ਵਿਚਕਾਰ ਹੈ। ਇਹ ਇਕ ਸ਼ਾਨਦਾਰ ਕਾਰ ਹੈ ਜਿਸ ਦਾ ਡਿਜ਼ਾਈਨ ਪ੍ਰਭਾਵਿਤ ਕਰਦਾ ਹੈ। ਕਾਰ 'ਚ ਸਪੇਸ ਕਾਫੀ ਵਧੀਆ ਹੈ। ਇਸ ਕਾਰ ਦੀ ਕੀਮਤ 12 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

Honda Elevate
ਛੂਟ: 73,300 ਰੁਪਏ
ਜੇਕਰ ਤੁਸੀਂ ਜਨਵਰੀ 2025 'ਚ Honda Elevate SUV ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਸੀਂ ਇਸ ਗੱਡੀ 'ਤੇ 86,100 ਰੁਪਏ ਤੱਕ ਦੀ ਬਚਤ ਕਰ ਸਕਦੇ ਹੋ। ਐਲੀਵੇਟ ਦੀ ਐਕਸ-ਸ਼ੋਰੂਮ ਕੀਮਤ 11.91 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਸ SUV ਵਿੱਚ ਇੱਕ 1.5L ਪੈਟਰੋਲ ਇੰਜਣ ਹੈ ਜੋ 6/7 ਸਪੀਡ ਗਿਅਰਬਾਕਸ ਨਾਲ ਲੈਸ ਹੈ ਇਹ ਇੱਕ ਵਾਰ ਵਿੱਚ 17km ਮਾਈਲੇਜ ਦਿੰਦਾ ਹੈ। ਐਲੀਵੇਟ ਭਾਰਤ ਲਈ ਇੱਕ ਸੰਪੂਰਣ SUV ਹੈ।

Honda City Hybrid
ਛੂਟ: 73,300 ਰੁਪਏ
ਨਵੇਂ ਸਾਲ 'ਚ ਹੌਂਡਾ ਸਿਟੀ ਹਾਈਬ੍ਰਿਡ ਦੇ ਸਾਰੇ ਵੇਰੀਐਂਟਸ 'ਤੇ ਕੁੱਲ 90,000 ਰੁਪਏ ਤੱਕ ਦਾ ਡਿਸਕਾਊਂਟ ਆਫਰ ਦਿੱਤਾ ਜਾ ਰਿਹਾ ਹੈ। ਭਾਰਤ 'ਚ ਇਸ ਕਾਰ ਦੀ ਕੀਮਤ 19 ਲੱਖ ਰੁਪਏ ਤੋਂ ਲੈ ਕੇ 20.55 ਲੱਖ ਰੁਪਏ ਐਕਸ-ਸ਼ੋਰੂਮ ਹੈ। ਇਹ ਇੱਕ ਲੀਟਰ ਵਿੱਚ ਹਾਈਬ੍ਰਿਡ ਮੋਡ ਵਿੱਚ 26.5 ਕਿਲੋਮੀਟਰ ਦੀ ਮਾਈਲੇਜ ਪ੍ਰਦਾਨ ਕਰਦਾ ਹੈ। ਇਸ 'ਚ 1.5L ਪੈਟਰੋਲ ਇੰਜਣ ਹੈ ਜੋ 126PS ਦੀ ਪਾਵਰ ਦਿੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget