ਪੜਚੋਲ ਕਰੋ

Affordable Mileage Bikes: ਘੱਟ ਕੀਮਤ ‘ਚ ਚਾਹੀਦੀ ਜ਼ਿਆਦਾ ਮਾਈਲੇਜ ਵਾਲੀ ਬਾਈਕ? ਤਾਂ ਆਹ ਆਪਸ਼ਨਸ ਰਹਿਣਗੇ ਵਧੀਆ

Affordable Bikes in Indian Market: ਜੇਕਰ ਤੁਸੀਂ ਵੀ ਕਿਸੇ ਅਜਿਹੀ ਬਾਈਕ ਦੀ ਤਲਾਸ਼ ਵਿੱਚ ਹੋ, ਜਿਸ ਦੀ ਮਾਈਲੇਜ ਵਧੀਆ ਹੋਵੇ ਪਰ ਕੀਮਤ ਘੱਟ ਹੋਵੇ ਤਾਂ ਆਹ ਆਪਸ਼ਨ ਬੈਸਟ ਰਹਿਣਗੇ।

Affordable Bikes in Indian Market: ਭਾਰਤ ਵਿੱਚ ਆਮ ਆਦਮੀ ਅਜਿਹੀ ਬਾਈਕ ਦੀ ਤਲਾਸ਼ ਵਿੱਚ ਰਹਿੰਦਾ ਹੈ, ਜਿਸ ਦੀ ਮਾਈਲੇਜ ਵੀ ਵਧੀਆ ਹੋਵੇ ਪਰ ਕੀਮਤ ਵੀ ਘੱਟ ਹੋਵੇ। ਕਈ ਟੂ-ਵ੍ਹੀਲਰਸ ਕੰਪਨੀਆਂ ਅਜਿਹੀਆਂ ਬਾਈਕ ਆਫਰ ਕਰਦੀਆਂ ਹਨ। ਇਸ ਲਿਸਟ ਵਿੱਚ ਹੀਰੋ, ਹੋਂਡਾ ਤੋਂ TVS ਦੀ ਬਾਈਕ ਵੀ ਸ਼ਾਮਲ ਹੈ। 

ਜੇਕਰ ਤੁਸੀਂ ਅਜਿਹੀ ਬਾਈਕ ਲੱਭ ਰਹੇ ਹੋ ਜਿਸ ਦੀ ਕੀਮਤ ਵੀ ਘੱਟ ਹੋਵੇ ਅਤੇ ਚੰਗੀ ਮਾਈਲੇਜ ਦਿੰਦਾ ਹੋਵੇ, ਤਾਂ ਇਹ ਖ਼ਬਰ ਤੁਹਾਡੇ ਲਈ ਲਾਭਦਾਇਕ ਹੋ ਸਕਦੀ ਹੈ। ਇੱਥੇ ਅਸੀਂ ਤੁਹਾਨੂੰ ਕੁਝ ਬਾਈਕ ਦੇ ਆਪਸ਼ਨ ਦੱਸਣ ਜਾ ਰਹੇ ਹਾਂ, ਜੋ ਤੁਹਾਡੇ ਲਈ ਇੱਕ ਵਧੀਆ ਆਪਸ਼ਨ ਹੋ ਸਕਦੀ ਹੈ।

Honda SP 125

ਬਾਈਕ ਦੀ ਇਸ ਲਿਸਟ ਵਿੱਚ ਪਹਿਲਾ ਨਾਮ Honda SP 125 ਹੈ, ਜੋ ਕਿ ਇੱਕ ਵਧੀਆ ਬਾਈਕ ਹੈ। ਇਹ ਹੌਂਡਾ ਮੋਟਰਸਾਈਕਲ 4-ਸਟ੍ਰੋਕ, SI ਇੰਜਣ ਨਾਲ ਲੈਸ ਹੈ, ਜੋ 8 kW ਦੀ ਪਾਵਰ ਮਿਲਦੀ ਹੈ ਅਤੇ 10.9 Nm ਦੀ ਟਾਰਕ ਪੈਦਾ ਕਰਦਾ ਹੈ। ਇਹ ਹੌਂਡਾ ਬਾਈਕ ਇੱਕ ਲੀਟਰ ਪੈਟਰੋਲ ਵਿੱਚ 63 ਕਿਲੋਮੀਟਰ ਤੱਕ ਚੱਲਣ ਦਾ ਦਾਅਵਾ ਕਰਦੀ ਹੈ। Honda SP 125 ਦੀ ਐਕਸ-ਸ਼ੋਰੂਮ ਕੀਮਤ 89,468 ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 93,468 ਰੁਪਏ ਤੱਕ ਜਾਂਦੀ ਹੈ। ਇਹ ਬਾਈਕ 1.15 ਲੱਖ ਰੁਪਏ ਵਿੱਚ ਆਨ-ਰੋਡ ਉਪਲਬਧ ਹੋਵੇਗੀ।

TVS Raider

ਇਹ ਇੱਕ ਦਮਦਾਰ ਬਾਈਕ ਹੈ। ਇਹ ਬਾਈਕ ਛੇ ਵੇਰੀਐਂਟ ਵਿੱਚ ਬਜ਼ਾਰ ਵਿੱਚ ਉਪਲਬਧ ਹੈ। ਇਸ ਬਾਈਕ ਵਿੱਚ ਏਅਰ ਅਤੇ ਆਇਲ ਕੂਲਡ, ਸਿੰਗਲ ਸਿਲੰਡਰ SI ਇੰਜਣ ਲੱਗਿਆ ਹੈ, ਜੋ 8.37 kW ਪਾਵਰ ਅਤੇ 11.75 Nm ਟਾਰਕ ਜਨਰੇਟ ਕਰਦਾ ਹੈ। ਇਹ ਬਾਈਕ 71.94 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦੇਣ ਦਾ ਦਾਅਵਾ ਕਰਦੀ ਹੈ। TVS Raider ਦੀ ਐਕਸ-ਸ਼ੋਅਰੂਮ ਕੀਮਤ 97,850 ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਹ TVS ਬਾਈਕ 1.20 ਲੱਖ ਰੁਪਏ ਵਿੱਚ ਆਨ-ਰੋਡ ਉਪਲਬਧ ਹੋਵੇਗੀ।

TVS Apache RTR 160 

TVS Apache RTR 160 ਇੱਕ SI, 4-ਸਟ੍ਰੋਕ, ਆਇਲ ਕੂਲਡ SOHC, ਫਿਊਲ ਇੰਜੈਕਸ਼ਨ ਸਿਸਟਮ ਨਾਲ ਲੈਸ ਹੈ। ਬਾਈਕ ਦਾ ਇਹ ਇੰਜਣ ਸਪੋਰਟ ਮੋਡ ਵਿੱਚ 12.91  kW ਦੀ ਪਾਵਰ ਅਤੇ ਰੇਨ ਮੋਡ ਵਿੱਚ 11.50 ਕਿਲੋਵਾਟ ਪਾਵਰ ਪੈਦਾ ਕਰਦਾ ਹੈ। ਇਹ TVS ਮੋਟਰਸਾਈਕਲ ਇੱਕ ਲੀਟਰ ਪੈਟਰੋਲ ਵਿੱਚ 61 ਕਿਲੋਮੀਟਰ ਦੀ ਦੂਰੀ ਤੈਅ ਕਰਨ ਦਾ ਦਾਅਵਾ ਕਰਦਾ ਹੈ। TVS Apache RTR 160 ਦੀ ਐਕਸ-ਸ਼ੋਰੂਮ ਕੀਮਤ 1.25 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 1.40 ਲੱਖ ਰੁਪਏ ਤੱਕ ਜਾਂਦੀ ਹੈ। ਇਸ ਬਾਈਕ ਦੀ ਆਨ-ਰੋਡ ਕੀਮਤ ਦੀ ਗੱਲ ਕਰੀਏ ਤਾਂ ਬਾਈਕ ਦੀ ਕੀਮਤ 1.49 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

Hero Xtreme 125R

ਹੀਰੋ ਐਕਸਟ੍ਰੀਮ 125R ਬਿਹਤਰ ਮਾਈਲੇਜ ਦਿੰਦੀ ਹੈ ਅਤੇ ਇੱਕ ਸਟਾਈਲਿਸ਼ ਲੁੱਕ ਦੇ ਨਾਲ ਵੀ ਆਉਂਦੀ ਹੈ। ਇਹ ਬਾਈਕ ਏਅਰ-ਕੂਲਡ, 4-ਸਟ੍ਰੋਕ ਇੰਜਣ ਨਾਲ ਲੈਸ ਹੈ। ਇਸ ਇੰਜਣ ਦੇ ਨਾਲ, ਇਹ ਬਾਈਕ 11.4 bhp ਦੀ ਪਾਵਰ ਦਿੰਦੀ ਹੈ ਅਤੇ 10.5 Nm ਦਾ ਟਾਰਕ ਪੈਦਾ ਕਰਦੀ ਹੈ। ਹੀਰੋ ਦੀ ਇਹ ਬਾਈਕ 66 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦੇਣ ਦਾ ਦਾਅਵਾ ਕਰਦੀ ਹੈ। ਹੀਰੋ ਐਕਸਟ੍ਰੀਮ 125R ਦੀ ਐਕਸ-ਸ਼ੋਰੂਮ ਕੀਮਤ 96,425 ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਸ ਬਾਈਕ ਨੂੰ ਆਨ-ਰੋਡ 1.17 ਲੱਖ ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ।

 

ਟਾਪ ਹੈਡਲਾਈਨ

Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget