ਪੜਚੋਲ ਕਰੋ

ਤਿਓਹਾਰਾਂ ਦੇ ਸੀਜ਼ਨ ਤੋਂ ਬਾਅਦ ਫੇਰ ਡਿੱਗੀ ਕਾਰਾਂ ਦੀ ਸੇਲ

ਤਿਓਹਾਰੀ ਮੌਸਮ ‘ਚ ਕਾਰ ਸੇਲ ਵਿਕਰੀ ਵਧਣ ਦੀ ਉਮੀਦ ਨੂੰ ਇੱਕ ਵਾਰ ਫੇਰ ਝਟਕਾ ਲੱਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਦੀ ਸੇਲ ਨਵੰਬਰ 2019 ‘ਚ 3.3 ਫੀਸਦੀ ਘੱਟ ਗਈ ਹੈ।

ਨਵੀਂ ਦਿੱਲੀ: ਤਿਓਹਾਰੀ ਮੌਸਮ ‘ਚ ਕਾਰ ਸੇਲ ਵਿਕਰੀ ਵਧਣ ਦੀ ਉਮੀਦ ਨੂੰ ਇੱਕ ਵਾਰ ਫੇਰ ਝਟਕਾ ਲੱਗਿਆ ਹੈ। ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਦੀ ਸੇਲ ਨਵੰਬਰ 2019 ‘ਚ 3.3 ਫੀਸਦੀ ਘੱਟ ਗਈ ਹੈ। ਕੰਪਨੀ ਨੇ ਨਵੰਬਰ ‘ਚ 1,39,133 ਕਾਰਾਂ ਦੀ ਸੇਲ ਕੀਤੀ ਹੈ ਜਦਕਿ ਨਵੰਬਰ 2018 ‘ਚ ਕੰਪਨੀ ਨੇ 1,43,890 ਕਾਰਾਂ ਦੀ ਸੇਲ ਕੀਤੀ ਸੀ। ਦੇਸ਼ ‘ਚ ਕਾਰ ਬਾਜ਼ਾਰ ਨੇ ਲਗਾਤਾਰ 11 ਮਹੀਨੇ ਦੀ ਗਿਰਾਵਟ ਤੋਂ ਬਾਅਦ ਅਕਤੂਬਰ ‘ਚ ਵਿਕਰੀ ਮੋਰਚੇ ‘ਤੇ ਰਾਹਤ ਦੇ ਸੰਕੇਤ ਦਿੱਤੇ ਸੀ ਪਰ ਨਵੰਬਰ ‘ਚ ਜਿਸ ਤਰ੍ਹਾਂ ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਦੀ ਵਿਕਰੀ ‘ਚ 3.3 ਦੀ ਗਿਰਾਵਟ ਹੋਈ ਹੈ, ਉਹ ਇੱਕ ਵਾਰ ਫੇਰ ਆਟੋਮੋਬਾਈਲ ਸੈਕਟਰ ਲਈ ਫਿਕਰ ਦੀ ਗੱਲ ਹੈ। ਨਵੰਬਰ 2019 ‘ਚ ਟਾਟਾ ਮੋਟਰਸ ਨੂੰ ਵੀ ਵਿਕਰੀ ਦੇ ਮੋਰਚੇ ‘ਤੇ ਤਕੜਾ ਝਟਕਾ ਲੱਗਿਆ ਹੈ। ਕੰਪਨੀ ਨੂੰ ਘਰੇਲੂ ਬਾਜ਼ਾਰ ‘ਚ ਆਪਣੀ ਸਾਰੀਆਂ ਸ਼੍ਰੇਣੀਆਂ ‘ਚ ਵਿਕਰੀ ਦੇ ਮੋਰਚੇ ‘ਤੇ 25 ਫੀਸਦੀ ਦੀ ਵੱਡੀ ਗਿਰਾਵਟ ਨਾਲ ਜੂਝਣਾ ਪਿਆ ਹੈ। ਟਾਟਾ ਮੋਟਰਸ ਨੇ ਨਵੰਬਰ 2019 ‘ਚ ਕੁੱਲ 38057 ਵਾਹਨਾਂ ਦੀ ਸੇਲ ਕੀਤੀ। ਜਦਕਿ ਨਵੰਬਰ 2018 ‘ਚ ਕੰਪਨੀ ਨੇ 50470 ਵਾਹਨਾਂ ਦੀ ਵਿਕਰੀ ਕੀਤੀ ਸੀ। ਬੀਤੇ ਨਵੰਬਰ ਦੇ ਮਹੀਨੇ ‘ਚ ਦੇਸ਼ ਦੀ ਦੂਜੀ ਸਭ ਤੋਂ ਵੱਡੀ ਕਾਰ ਕੰਪਨੀ ਹੁੰਡਾਈ ਦੀ ਵਿਕਰੀ ‘ਚ 2 ਫੀਸਦ ਦਾ ਵਾਧਾ ਦਰਜ ਕੀਤਾ ਗਿਆ ਹੈ। ਕੰਪਨੀ ਨੇ ਨਵੰਬਰ 2019 ‘ਚ 44,600 ਕਾਰਾਂ ਦੀ ਵਿਕਰੀ ਕੀਤੀ ਜਦਕਿ ਕੰਪਨੀ ਨੇ ਨਵੰਬਰ 2018 ‘ਚ 43,709 ਕਾਰਾਂ ਦੀ ਵਿਕਰੀ ਕੀਤੀ ਸੀ।

ਟਾਪ ਹੈਡਲਾਈਨ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget