ਪੜਚੋਲ ਕਰੋ

ਮੋਟਰਸਾਇਕਲ ਨੂੰ ਬਣਾਇਆ ਜੇਸੀਬੀ, ਵੀਡੀਓ ਵਾਇਰਲ

ਟਵਿਟਰ 'ਤੇ ਸ਼ੇਅਰ ਕੀਤੀ ਗਈ ਤਸਵੀਰ 'ਚ ਇਕ ਸ਼ਖਸ ਆਪਣੀ ਮੋਟਰਸਾਇਕਲ 'ਚ ਬਦਲਾਅ ਕਰਦਾ ਹੈ। ਬਾਇਕ 'ਚ ਮਹੇਂਦਰਾ ਦਾ ਲੋਡਰ ਫਿੱਟ ਕਰਦਿਆਂ ਉਸ ਨੂੰ ਜੇਸੀਬੀ ਦੀ ਤਰ੍ਹਾਂ ਮਿੱਟੀ ਪੁੱਟਣ ਵਾਲੀ ਮਸ਼ੀਨ ਦਾ ਰੂਪ ਦੇ ਦਿੱਤਾ ਗਿਆ।

ਨਵੀਂ ਦਿੱਲੀ: ਬਿਜ਼ਨਸਮੈਨ ਆਨੰਦ ਮਹੇਂਦਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਦਿਲਚਸਪ ਫੋਟੋਆਂ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਉਨ੍ਹਾਂ ਇਕ ਹੋਰ ਟਵੀਟ ਕੀਤਾ ਹੈ। ਜੋ ਕਾਫੀ ਵਾਇਰਲ ਹੋ ਰਿਹਾ ਹੈ ਤੇ ਲੋਕ ਉਨ੍ਹਾਂ ਦੇ ਟਵੀਟ ਤੋਂ ਖੂਬ ਮਜੇ ਲੈ ਰਹੇ ਹਨ।

ਉਨ੍ਹਾਂ ਇਸ ਵਾਰ ਟਵਿਟਰ 'ਤੇ ਇਕ ਅਮਰੀਕੀ ਸ਼ਖਸ ਦੀ ਇਕ ਫੋਟੋ ਸ਼ੇਅਰ ਕੀਤੀ ਹੈ। ਜਿਸ ਨੂੰ ਦੇਖ ਕੇ ਲੋਕ ਹੈਰਾਨ ਹਨ। ਘੱਟ ਸਾਧਨਾਂ 'ਚ ਬਿਹਤਰ ਨਤੀਜੇ ਦੇਣ ਵਾਲੇ ਭਾਰਤੀ ਜੁਗਾੜ ਦੇ ਹੁਣ ਵਿਦੇਸ਼ੀ ਵੀ ਕਾਇਲ ਹੋ ਗਏ ਹਨ ਤੇ ਸਾਡੀ ਨਕਲ ਕਰਨ ਲੱਗੇ ਹਨ।

ਟਵਿਟਰ 'ਤੇ ਸ਼ੇਅਰ ਕੀਤੀ ਗਈ ਤਸਵੀਰ 'ਚ ਇਕ ਸ਼ਖਸ ਆਪਣੀ ਮੋਟਰਸਾਇਕਲ 'ਚ ਬਦਲਾਅ ਕਰਦਾ ਹੈ। ਬਾਇਕ 'ਚ ਮਹੇਂਦਰਾ ਦਾ ਲੋਡਰ ਫਿੱਟ ਕਰਦਿਆਂ ਉਸ ਨੂੰ ਜੇਸੀਬੀ ਦੀ ਤਰ੍ਹਾਂ ਮਿੱਟੀ ਪੁੱਟਣ ਵਾਲੀ ਮਸ਼ੀਨ ਦਾ ਰੂਪ ਦੇ ਦਿੱਤਾ ਗਿਆ। ਤਸਵੀਰ ਸਾਂਝੀ ਕਰਦਿਆਂ ਆਨੰਦ ਨੇ ਲਿਖਿਆ, 'ਇਹ ਤਸਵੀਰ ਅਮਰੀਕਾ 'ਚ ਰਹਿਣ ਵਾਲੇ ਮੋਰੇ ਦੋਸਤ ਨੇ ਭੇਜੀ ਹੈ। ਡਰ ਹੈ ਕਿ ਕਿਤੇ ਅਸੀਂ ਜੁਗਾੜ ਚੈਂਪੀਅਨ ਵਾਲਾ ਟਾਇਟਲ ਗਵਾ ਨਾ ਬੈਠੀਏ। ਮਸ਼ੀਨ ਨੂੰ ਕੰਮ ਕਰਦਿਆਂ ਦੇਖਣ ਦੀ ਇੱਛਾ ਹੈ ਪਰ ਇਸ ਲਈ ਉਹ ਇੱਥੇ ਲਿਆਉਣੀ ਪਵੇਗੀ।'

ਆਨੰਦ ਮਹੇਂਦਰਾ ਨੇ ਲਿਖਿਆ, 'ਛੋਟੀ ਜਿਹੀ ਬਾਇਕ 'ਚ ਏਨੀ ਸਮਰੱਥਾ ਨਹੀਂ ਕਿ ਉਸ 'ਚ ਲੱਗਾ ਲੋਡਰ ਧਰਤੀ ਪੁੱਟ ਸਕੇ। ਸ਼ਾਇਦ ਉਸ ਨਾਲ ਇਹ ਯਾਰਡ 'ਚ ਖਿੱਲਰੀਆਂ ਮੈਪਲ ਦੀਆਂ ਪੱਤੀਆਂ ਨੂੰ ਹਟਾਇਆ ਹੋਵੇਗਾ। ਇਸ ਟਵੀਟ ਨੂੰ ਕੁਝ ਹੀ ਸਮੇਂ 'ਚ ਹਜ਼ਾਰਾਂ ਲਾਇਕਸ ਮਿਲੇ ਹਨ। 

ਟਾਪ ਹੈਡਲਾਈਨ

Mahindra SUVs: ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
ਕਾਰ ਲਵਰਸ ਲਈ ਖੁਸ਼ਖਬਰੀ, ਮਹਿੰਦਰਾ SUV ਦੀਆਂ ਇਨ੍ਹਾਂ ਕਾਰਾਂ 'ਤੇ ਬੰਪਰ ਆਫਰ, 1.50 ਲੱਖ ਤੱਕ ਦਾ ਡਿਸਕਾਊਂਟ; Scorpio N ਅਤੇ Thar ਵੀ ਲਿਸਟ 'ਚ ਸ਼ਾਮਲ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
CNG Car Blast: ਸੀਐਨਜੀ ਭਰਦੇ ਸਮੇਂ ਕਾਰ ਵਿੱਚ ਜ਼ੋਰਦਾਰ ਧਮਾਕਾ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਿਆਨਕ CCTV ਫੁਟੇਜ ਵਾਇਰਲ...
ਸੀਐਨਜੀ ਭਰਦੇ ਸਮੇਂ ਕਾਰ ਵਿੱਚ ਜ਼ੋਰਦਾਰ ਧਮਾਕਾ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਿਆਨਕ CCTV ਫੁਟੇਜ ਵਾਇਰਲ...
FASTag ਵਾਲਿਆਂ ਦੇ ਲਈ ਵੱਡਾ ਬਦਲਾਅ, ਅੱਜ ਤੋਂ ਬਦਲ ਗਿਆ ਨਿਯਮ
FASTag ਵਾਲਿਆਂ ਦੇ ਲਈ ਵੱਡਾ ਬਦਲਾਅ, ਅੱਜ ਤੋਂ ਬਦਲ ਗਿਆ ਨਿਯਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget