ਪੜਚੋਲ ਕਰੋ

ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! ਹੁਣ ਆ ਰਹੀ ਐਪਲ ਦੀ ਸੈਲਫ ਡਰਾਈਵਿੰਗ ਕਾਰ

Apple Car: ਦਿੱਗਜ ਸਮਾਰਟਫੋਨ ਨਿਰਮਾਤਾ ਕੰਪਨੀ ਐਪਲ ਦੇ ਆਟੋ ਬਾਜ਼ਾਰ 'ਚ ਆਉਣ ਦੀਆਂ ਗੱਲਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਹਨ ਪਰ ਹੁਣ ਐਪਲ ਦੀ ਕਾਰ ਦਾ ਆਉਣਾ ਲਗਭਗ ਤੈਅ ਹੈ।

Apple Car: ਦਿੱਗਜ ਸਮਾਰਟਫੋਨ ਨਿਰਮਾਤਾ ਕੰਪਨੀ ਐਪਲ ਦੇ ਆਟੋ ਬਾਜ਼ਾਰ 'ਚ ਆਉਣ ਦੀਆਂ ਗੱਲਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਹਨ ਪਰ ਹੁਣ ਐਪਲ ਦੀ ਕਾਰ ਦਾ ਆਉਣਾ ਲਗਭਗ ਤੈਅ ਹੈ। ਐਪਲ ਦੇ ਸੀਈਓ ਮੁਤਾਬਕ ਇਹ ਕਾਰ ਸੈਲਫ ਡਰਾਈਵਿੰਗ ਹੋਵੇਗੀ। ਇਸ ਕਾਰ ਨੂੰ ਬਣਾਉਣ ਲਈ ਐਪਲ ਨੇ ਦੁਨੀਆ ਦੀਆਂ ਬਿਹਤਰੀਨ ਆਟੋਮੋਬਾਈਲ ਕੰਪਨੀਆਂ ਦੇ ਇੰਜੀਨੀਅਰਾਂ ਦੀ ਟੀਮ ਤਿਆਰ ਕੀਤੀ ਹੈ।

ਐਪਲ ਕਾਰ ਤਕਨਾਲੋਜੀ

ਐਪਲ ਦੀ ਕਾਰ 'ਚ ਜ਼ਬਰਦਸਤ ਹਾਰਡਵੇਅਰ, ਟਾਪ ਨੋਜ਼ ਸਾਫਟਵੇਅਰ ਅਤੇ ਜ਼ਬਰਦਸਤ ਸੁਰੱਖਿਆ ਦਾ ਸੁਮੇਲ ਦੇਖਿਆ ਜਾ ਸਕਦਾ ਹੈ। ਨਾਲ ਹੀ, ਅਜਿਹੀ ਸੰਭਾਵਨਾ ਹੈ ਕਿ ਐਪਲ ਦੀ ਕਾਰ ਨੂੰ ਤੁਹਾਡੇ ਡਿਵਾਈਸ ਤੋਂ ਵੀ ਚਲਾਇਆ ਜਾ ਸਕਦਾ ਹੈ। ਰਿਪੋਰਟਸ ਦੇ ਮੁਤਾਬਕ ਕੰਪਨੀ ਨੇ ਆਪਣੇ ਕਾਰ ਮੇਕਿੰਗ ਪ੍ਰੋਜੈਕਟ ਦਾ ਨਾਮ ਟਾਇਟਨ ਰੱਖਿਆ ਹੈ। ਇਸ ਕਾਰ 'ਚ ਵਰਤੀ ਜਾਣ ਵਾਲੀ ਚਿੱਪ ਨੂੰ ਤਾਈਵਾਨ 'ਚ ਬਣਾਇਆ ਜਾ ਸਕਦਾ ਹੈ। ਕਿਉਂਕਿ ਕੰਪਨੀ ਆਪਣੇ ਹੋਰ ਉਤਪਾਦਾਂ ਲਈ ਵੀ ਇੱਥੋਂ ਚਿੱਪ ਬਣਾਉਂਦੀ ਹੈ।

ਐਪਲ ਕਾਰ ਤੁਹਾਡੇ ਮੂਡ ਦੇ ਹਿਸਾਬ ਨਾਲ ਚੱਲੇਗੀ

ਉਮੀਦ ਕੀਤੀ ਜਾ ਰਹੀ ਹੈ ਕਿ ਆਟੋ ਪਾਇਲਟ ਹੋਣ ਦੇ ਨਾਤੇ ਯਾਤਰੀਆਂ ਦੇ ਮੂਡ ਨੂੰ ਧਿਆਨ 'ਚ ਰੱਖ ਕੇ ਇਹ ਕਾਰ ਚਲੇਗੀ। ਜਦੋਂ ਤੁਸੀਂ ਤਣਾਅ ਵਿੱਚ ਹੁੰਦੇ ਹੋ ਤਾਂ ਕਾਰ ਚਲਾਉਣ ਦਾ ਤਰੀਕਾ ਅਤੇ ਇੱਕ ਚੰਗੇ ਮੂਡ ਵਿੱਚ ਕਾਰ ਚਲਾਉਣ ਦਾ ਤਰੀਕਾ ਵੱਖਰਾ ਹੋਵੇਗਾ। ਇਹ ਵੀ ਸੰਭਵ ਹੈ ਕਿ ਕਾਰ ਤੁਹਾਡੇ ਸਰੀਰ ਦੀਆਂ ਹਰਕਤਾਂ ਨੂੰ ਵੀ ਨੋਟ ਕਰੇਗੀ।

ਐਪਲ ਕਾਰ ਟੈਸਟਿੰਗ

ਕੰਪਨੀ ਨੇ ਇਸ ਆਟੋ ਪਾਇਲਟ ਕਾਰ ਦੀ ਟੈਸਟਿੰਗ ਲਈ ਸਰਕਾਰ ਤੋਂ ਮਨਜ਼ੂਰੀ ਵੀ ਲਈ ਹੈ ਅਤੇ ਅਮਰੀਕਾ 'ਚ ਕਈ ਵਾਰ ਸੜਕਾਂ 'ਤੇ ਕਈ ਕਾਰਾਂ 'ਤੇ ਟੈਸਟਿੰਗ ਡਿਵਾਈਸ ਵਰਗੀਆਂ ਮਸ਼ੀਨਾਂ ਦੇਖੀਆਂ ਗਈਆਂ ਹਨ। ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਐਪਲ ਆਪਣੀ ਕਾਰ ਲਈ ਆਟੋ ਪਾਇਲਟ ਸਾਫਟਵੇਅਰ ਦੀ ਟੈਸਟਿੰਗ ਕਰ ਰਿਹਾ ਹੈ। ਐਪਲ ਦੀ ਕਾਰ ਦੀ ਟੈਕਸੀ ਨੂੰ ਲੈ ਕੇ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਤੁਸੀਂ ਇਸ ਕਾਰ ਨੂੰ ਟੈਕਸੀ ਦੇ ਰੂਪ 'ਚ ਬੁੱਕ ਕਰਦੇ ਹੋ ਤਾਂ ਇਹ ਤੁਹਾਡੇ ਕੋਲ ਡਰਾਈਵਰ ਤੋਂ ਬਿਨਾਂ ਆ ਸਕਦੀ ਹੈ।

ਪੇਟੈਂਟ ਫਾਈਲ

ਜਾਣਕਾਰੀ ਮੁਤਾਬਕ ਐਪਲ ਨੇ ਕੁਝ ਅਜਿਹੇ ਪੇਟੈਂਟ ਫਾਈਲ ਕੀਤੇ ਹਨ ਜੋ ਕਾਰ 'ਚ ਵਰਤੇ ਜਾਣ ਵਾਲੇ ਹਨ। ਜਿਵੇਂ ਕਿ ਪਾਵਰ ਸ਼ੇਅਰਿੰਗ (ਦੂਜੀ ਕਾਰ ਨਾਲ ਸੜਕ 'ਤੇ ਚੱਲਣ ਵਾਲੀਆਂ ਕਾਰਾਂ ਦਾ ਪਾਵਰ ਸ਼ੇਅਰਿੰਗ ਵਿਕਲਪ)। ਇਸ ਦੇ ਨਾਲ ਹੀ ਐਪਲ ਦੀ ਕਾਰ 'ਚ ਦੂਜੀਆਂ ਕਾਰਾਂ ਦੀ ਤਰ੍ਹਾਂ ਸਟੀਅਰਿੰਗ ਅਤੇ ਪੈਡਲ ਹੋਣ ਦੀ ਸੰਭਾਵਨਾ ਘੱਟ ਹੈ।

ਇਸ ਕਾਰ ਦੇ ਦਰਵਾਜ਼ੇ ਮੈਨੂਅਲ ਬੰਦ ਹੋਣ ਦੀ ਬਜਾਏ ਆਟੋਮੈਟਿਕ ਹੋ ਸਕਦੇ ਹਨ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਐਪਲ ਦੇ ਪਹੀਏ ਆਮ ਕਾਰਾਂ ਦੀ ਬਜਾਏ ਕਿਸੇ ਹੋਰ ਡਿਜ਼ਾਈਨ ਦੇ ਹੋ ਸਕਦੇ ਹਨ। ਨਾਲ ਹੀ ਫੀਚਰਸ ਦੇ ਮਾਮਲੇ 'ਚ ਐਪਲ ਕੋਈ ਕਸਰ ਨਹੀਂ ਛੱਡੇਗੀ।

ਇਨ੍ਹਾਂ ਕਾਰਾਂ ਨਾਲ ਹੋਵੇਗਾ ਮੁਕਾਬਲਾ

ਐਪਲ ਟੇਸਲਾ ਸਮੇਤ ਔਡੀ, BMW, ਮਰਸੀਡੀਜ਼ ਵਰਗੇ ਲਗਭਗ ਸਾਰੇ ਬ੍ਰਾਂਡਾਂ ਨਾਲ ਮੁਕਾਬਲਾ ਕਰੇਗੀ, ਜਿਸ ਕਾਰਨ ਆਟੋਮੋਬਾਈਲ ਸੈਕਟਰ ਦੀਆਂ ਵੱਡੀਆਂ ਕੰਪਨੀਆਂ ਵੀ ਚਿੰਤਤ ਹਨ। ਇੱਕ ਇੰਟਰਵਿਊ ਦੌਰਾਨ ਐਲੋਨ ਮਸਕ ਤੋਂ ਐਪਲ ਦੀ ਕਾਰ ਬਾਰੇ ਪੁੱਛਿਆ ਗਿਆ। ਉਦੋਂ ਮਸਕ ਨੇ ਭਰੋਸੇ ਨਾਲ ਕਿਹਾ ਕਿ ਐਪਲ ਯਕੀਨੀ ਤੌਰ 'ਤੇ ਇਸ 'ਤੇ ਕੰਮ ਕਰ ਰਿਹਾ ਹੈ।

ਕੀਮਤ ਤੇ ਲਾਂਚਿੰਗ

ਜਾਣਕਾਰੀ ਮੁਤਾਬਕ ਐਪਲ ਦੀ ਕਾਰ ਦੀ ਕੀਮਤ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਐਪਲ ਦੀ ਇਸ ਕਾਰ ਦੀ ਲਾਂਚਿੰਗ 2024-2028 ਦੇ ਵਿਚਕਾਰ ਹੋਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget