ਪੜਚੋਲ ਕਰੋ

Diesel Cars: ਭਾਰਤ 'ਚ ਬੰਦ ਹੋਣ ਜਾ ਰਹੀਆਂ ਹਨ ਡੀਜ਼ਲ ਕਾਰਾਂ? ਜਾਣੋ ਕਿਉਂਂ ਚੁਕਣਾ ਪੈ ਸਕਦਾ ਇਹ ਕਦਮ

ਕਾਫੀ ਸਮੇਂ ਤੋਂ ਡੀਜ਼ਲ ਕਾਰਾਂ ਨੂੰ ਬੰਦ ਕਰਨ ਦਾ ਵਿਸ਼ਾ ਸੁਰਖੀਆਂ ਵਿੱਚ ਹੈ । ਦੁਨੀਆਂ ਭਰ ਦੀਆਂ ਸਰਕਾਰਾਂ ਡੀਜ਼ਲ ਕਾਰਾਂ ਨੂੰ ਲੈ ਕੇ ਸਖਤ ਹੋ ਗਈਆਂ ਹਨ। ਕਈ ਦੇਸ਼ਾਂ ਨੇ ਤਾਂ ਅਗਲੇ 5-10 ਸਾਲਾਂ ‘ਚ ਡੀਜ਼ਲ ਕਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ।

Diesel Cars: ਕਾਫੀ ਸਮੇਂ ਤੋਂ ਡੀਜ਼ਲ ਕਾਰਾਂ ਨੂੰ ਬੰਦ ਕਰਨ ਦਾ ਵਿਸ਼ਾ ਸੁਰਖੀਆਂ ਵਿੱਚ ਹੈ । ਦੁਨੀਆਂ ਭਰ ਦੀਆਂ ਸਰਕਾਰਾਂ ਡੀਜ਼ਲ ਕਾਰਾਂ ਨੂੰ ਲੈ ਕੇ ਸਖਤ ਹੋ ਗਈਆਂ ਹਨ। ਕਈ ਦੇਸ਼ਾਂ ਨੇ ਤਾਂ ਅਗਲੇ 5-10 ਸਾਲਾਂ ‘ਚ ਡੀਜ਼ਲ ਕਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ।ਇਸ ਦੇ ਨਾਲ ਹੀ ਭਾਰਤ ਸਰਕਾਰ ਵੀ ਡੀਜ਼ਲ ਕਾਰਾਂ ‘ਸੰਬੰਧੀ ਵੀ ਸਖ਼ਤੀ ਰੁੱਖ ਦਿਖਾ ਰਹੀ ਹੈ। ਡੀਜ਼ਲ ਕਾਰਾਂ ਬਾਰੇ ਅਕਸਰ ਇਹ ਚਰਚਾ ਹੈ ਕਿ ਆਉਣ ਵਾਲੇ ਕੁਝ ਸਾਲਾਂ  ਵਿੱਚ ਇਨ੍ਹਾਂ ਦੀ ਵਿਕਰੀ ਬੰਦ ਹੋ ਸਕਦੀ ਹੈ, ਕਿਉਂਕਿ ਸਰਕਾਰ ਇਲੈਕਟ੍ਰਿਕ ਅਤੇ ਹਾਈਬ੍ਰਿਡ ਕਾਰਾਂ ਦੀ ਵਿਕਰੀ ਵਧਾਉਣ ਲਈ ਸਬਸਿਡੀਆਂ ਦੇ ਰਹੀ ਹੈ।

ਦੂਜੇ ਪਾਸੇ ਡੀਜ਼ਲ ਕਾਰਾਂ ਦੀ ਵਿਕਰੀ ਨੂੰ ਉਤਸ਼ਾਹਿਤ ਕਰਨ ਵਾਲੀ ਕੋਈ ਸਰਕਾਰੀ ਨੀਤੀ ਨਹੀਂ ਹੈ।ਅਜਿਹੇ ‘ਚ ਕਿਹਾ ਜਾ ਸਕਦਾ ਹੈ ਕਿ ਡੀਜ਼ਲ ਕਾਰਾਂ ਲਈ ਹੁਣ ਬਹੁਤ ਘੱਟ ਸਮਾਂ ਬਚਿਆ ਹੈ। ਹਾਲਾਂਕਿ ਇਸ ਦੇ ਬਾਵਜੂਦ ਟਾਟਾ, ਮਹਿੰਦਰਾ, ਹੁੰਡਈ, ਟੋਇਟਾ ਅਤੇ ਕੀਆ ਸਮੇਤ ਕਈ ਕੰਪਨੀਆਂ ਡੀਜ਼ਲ ਕਾਰਾਂ ਵੇਚ ਰਹੀਆਂ ਹਨ। 

ਕਈ ਪਾਬੰਦੀਆਂ ਅਤੇ ਹਾਈ ਟੈਕਸ ਦੇ ਬਾਵਜੂਦ, ਡੀਜ਼ਲ ਕਾਰਾਂ ਅਜੇ ਵੀ ਭਾਰਤੀ ਬਾਜ਼ਾਰ ਵਿੱਚ ਚੰਗੀ ਗਿਣਤੀ ਵਿੱਚ ਵਿਕ ਰਹੀਆਂ ਹਨ। ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਪੈਟਰੋਲ ਕਾਰਾਂ ਦੇ ਮੁਕਾਬਲੇ ਡੀਜ਼ਲ ਕਾਰਾਂ ਦੀ ਵੱਧ ਮਾਈਲੇਜ ਹੈ। ਇਸ ਨਾਲ ਈਂਧਨ ਦੀ ਲਾਗਤ ਘੱਟ ਜਾਂਦੀ ਹੈ। ਦੂਜਾ ਕਾਰਨ ਜ਼ਿਆਦਾ ਇੰਜਣ ਦੀ ਸ਼ਕਤੀ ਹੈ। ਇਸੇ ਮਾਡਲ ਦੀ ਡੀਜ਼ਲ ਕਾਰ ਆਪਣੇ ਪੈਟਰੋਲ ਮਾਡਲ ਨਾਲੋਂ ਜ਼ਿਆਦਾ ਪਾਵਰ ਅਤੇ ਟਾਰਕ ਜਨਰੇਟ ਕਰਦੀ ਹੈ। ਕੰਪਨੀਆਂ ਅਕਸਰ ਵੱਡੇ ਅਤੇ ਭਾਰੀ ਵਾਹਨਾਂ ਵਿੱਚ ਡੀਜ਼ਲ ਇੰਜਣ ਦੀ ਵਰਤੋਂ ਕਰਦੀਆਂ ਹਨ। ਇਸ ਤੋਂ ਇਲਾਵਾ ਡੀਜ਼ਲ ਇੰਜਣ ਜ਼ਿਆਦਾ ਟਿਕਾਊ ਅਤੇ ਲੰਬੇ ਸਮੇਂ ਤੱਕ ਚੱਲਣ ਵਾਲਾ ਹੈ।

ਡੀਜ਼ਲ ਕਾਰਾਂ ਸ਼ਕਤੀਸ਼ਾਲੀ ਹੁੰਦੀਆਂ ਹਨ ਪਰ ਪੈਟਰੋਲ ਨਾਲੋਂ ਜ਼ਿਆਦਾ ਪ੍ਰਦੂਸ਼ਣ ਪੈਦਾ ਕਰਦੀਆਂ ਹਨ। ਡੀਜ਼ਲ ਕਾਰ ਦਾ ਧੂੰਆਂ ਵੱਡੀ ਮਾਤਰਾ ਵਿੱਚ ਕਣ ਅਤੇ ਕਾਰਬਨ ਡਾਈਆਕਸਾਈਡ ਦਾ ਨਿਕਾਸ ਕਰਦਾ ਹੈ, ਜੋ ਸਿਹਤ ਲਈ ਕਾਫ਼ੀ ਨੁਕਸਾਨਦੇਹ ਹਨ। ਇਸ ਕਾਰਨ ਦਿੱਲੀ NCR ‘ਚ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਆਉਣ ਵਾਲੇ ਸਮੇਂ ਵਿੱਚ, ਹਾਈਬ੍ਰਿਡ ਕਾਰਾਂ ‘ਤੇ ਜ਼ੋਰ ਦਿੱਤਾ ਜਾ ਸਕਦਾ ਹੈ ਜਿਸ ਵਿੱਚ ਇੱਕ ਇਲੈਕਟ੍ਰਿਕ ਮੋਟਰ ਨੂੰ ਪੈਟਰੋਲ ਨਾਲ ਚੱਲਣ ਵਾਲੇ ਇੰਜਣ ਦੇ ਨਾਲ ਜੋੜਿਆ ਜਾਂਦਾ ਹੈ। ਇਹ ਵਾਹਨ ਬਹੁਤ ਘੱਟ ਪ੍ਰਦੂਸ਼ਣ ਪੈਦਾ ਕਰਦੇ ਹਨ। 

ਟਾਪ ਹੈਡਲਾਈਨ

Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Cullinan-Bentayga ਦੀ ਵਧੀ ਟੈਂਸ਼ਨ , ਮਾਰਕੀਟ 'ਚ ਹੋਈ Range Rover SV Ultra ਦੀ ਐਂਟਰੀ
Royal Enfield Hunter 350 EMI: ਰਾਇਲ ਐਨਫੀਲਡ ਹੰਟਰ 350 ਸਸਤੇ 'ਚ ਲੈ ਜਾਓ ਘਰ, ਸਿਰਫ਼ 20 ਹਜ਼ਾਰ ਰੁਪਏ 'ਚ ਖਰੀਦੋ, ਘੱਟ EMI 'ਤੇ ਸ਼ਾਨਦਾਰ ਬਾਈਕ ਖਰੀਦਣ ਦਾ ਖਾਸ ਮੌਕਾ ?
ਰਾਇਲ ਐਨਫੀਲਡ ਹੰਟਰ 350 ਸਸਤੇ 'ਚ ਲੈ ਜਾਓ ਘਰ, ਸਿਰਫ਼ 20 ਹਜ਼ਾਰ ਰੁਪਏ 'ਚ ਖਰੀਦੋ, ਘੱਟ EMI 'ਤੇ ਸ਼ਾਨਦਾਰ ਬਾਈਕ ਖਰੀਦਣ ਦਾ ਖਾਸ ਮੌਕਾ ?
ਫੁੱਲ ਚਾਰਜ 'ਤੇ 530 ਕਿਲੋਮੀਟਰ ਦੀ ਰੇਂਜ ਨਾਲ ,ਐਮਜੀ ਹੈਕਟਰ ਕਾਰ ਜਲਦੀ ਹੋਵੇਗੀ ਲਾਂਚ !
ਫੁੱਲ ਚਾਰਜ 'ਤੇ 530 ਕਿਲੋਮੀਟਰ ਦੀ ਰੇਂਜ ਨਾਲ ,ਐਮਜੀ ਹੈਕਟਰ ਕਾਰ ਜਲਦੀ ਹੋਵੇਗੀ ਲਾਂਚ !
Kia ਦੀ Hybrid SUV ਲਾਂਚ, Fortuner ਬਾਰੇ ਚਿੰਤਾਵਾਂ ਵਧਾ ਰਹੀਆਂ ਹਨ
Kia ਦੀ Hybrid SUV ਲਾਂਚ, Fortuner ਬਾਰੇ ਚਿੰਤਾਵਾਂ ਵਧਾ ਰਹੀਆਂ ਹਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget