ਪੜਚੋਲ ਕਰੋ

FASTag ਸਿਸਟਮ ਦਾ ਅੰਤ! ਜਾਣੋ ਹੁਣ ਕਿਵੇਂ ਕੱਟਿਆ ਜਾਵੇਗਾ ਟੋਲ ? ਸਰਕਾਰ ਨੇ ਚੁੱਕਿਆ ਇਹ ਕਦਮ

End of FASTag: ਜ਼ਿਆਦਾਤਰ ਲੋਕ ਜਦੋਂ ਵੀ ਵਾਹਨ ਰਾਹੀਂ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਂਦੇ ਹਾਂ, ਤਾਂ ਉਨ੍ਹਾਂ ਨੂੰ ਟੈਕਸ ਦੇਣਾ ਪੈਂਦਾ ਹੈ। ਇਸ ਦੇ ਲਈ ਰਾਸ਼ਟਰੀ ਰਾਜ ਮਾਰਗਾਂ 'ਤੇ ਕਈ ਟੋਲ ਪਲਾਜ਼ੇ ਬਣਾਏ ਗਏ ਹਨ, ਜਿੱਥੇ ਟੋਲ ਟੈਕਸ ਦੀ ਵਸੂਲੀ

End of FASTag: ਜ਼ਿਆਦਾਤਰ ਲੋਕ ਜਦੋਂ ਵੀ ਵਾਹਨ ਰਾਹੀਂ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਂਦੇ ਹਾਂ, ਤਾਂ ਉਨ੍ਹਾਂ ਨੂੰ ਟੈਕਸ ਦੇਣਾ ਪੈਂਦਾ ਹੈ। ਇਸ ਦੇ ਲਈ ਰਾਸ਼ਟਰੀ ਰਾਜ ਮਾਰਗਾਂ 'ਤੇ ਕਈ ਟੋਲ ਪਲਾਜ਼ੇ ਬਣਾਏ ਗਏ ਹਨ, ਜਿੱਥੇ ਟੋਲ ਟੈਕਸ ਦੀ ਵਸੂਲੀ ਕੀਤੀ ਜਾਂਦੀ ਹੈ। ਪਰ ਅੱਜ ਵੀ ਟੋਲ ’ਤੇ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਜਿਸ ਕਾਰਨ ਕਾਫੀ ਸਮਾਂ ਬਰਬਾਦ ਹੋ ਰਿਹਾ ਹੈ। ਹਾਲਾਂਕਿ ਫਾਸਟੈਗ ਦੇ ਆਉਣ ਨਾਲ ਸਮੇਂ ਅਤੇ ਪੈਸੇ ਦੀ ਬਚਤ ਹੋਈ ਹੈ, ਪਰ ਇਹ ਤਕਨੀਕ ਅਜੇ ਵੀ ਬਹੁਤ ਤੇਜ਼ ਅਤੇ ਸੁਵਿਧਾਜਨਕ ਨਹੀਂ ਹੈ। ਦੱਸ ਦੇਈਏ ਕਿ ਫਾਸਟੈਗ ਭਾਰਤ ਸਰਕਾਰ ਦੀ ਇੱਕ ਪਹਿਲ ਹੈ ਜਿਸ ਦੀ ਮਦਦ ਨਾਲ ਨੈਸ਼ਨਲ ਹਾਈਵੇ 'ਤੇ ਬਿਨਾਂ ਰੁਕੇ ਟੋਲ ਦਾ ਭੁਗਤਾਨ ਕੀਤਾ ਜਾ ਸਕਦਾ ਹੈ।

ਪਰ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਫਾਸਟੈਗ ਦੀ ਸਹੂਲਤ ਵੀ ਬਦਲੀ ਜਾਵੇਗੀ ਅਤੇ ਸੈਟੇਲਾਈਟ ਰਾਹੀਂ ਟੋਲ ਅਦਾ ਕੀਤਾ ਜਾਵੇਗਾ। ਇਸਦੇ ਲਈ, GNSS ਸਿਸਟਮ ਯਾਨੀ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਨੂੰ ਲਾਗੂ ਕੀਤਾ ਜਾਵੇਗਾ। ਹੁਣ ਆਓ ਜਾਣਦੇ ਹਾਂ ਕਿ ਇਹ ਨਵੀਂ ਟੋਲ ਵਸੂਲੀ ਪ੍ਰਣਾਲੀ ਕਿਵੇਂ ਕੰਮ ਕਰੇਗੀ।

GNSS ਸਿਸਟਮ ਇਸ ਤਰ੍ਹਾਂ ਕੰਮ ਕਰੇਗਾ

ਇਸ ਬਾਰੇ ਜਾਣਕਾਰੀ ਦਿੰਦਿਆਂ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਦੱਸਿਆ ਕਿ ਭਾਰਤ ਦੇ ਕੁਝ ਚੋਣਵੇਂ ਰਾਸ਼ਟਰੀ ਰਾਜਮਾਰਗਾਂ 'ਤੇ GNSS (ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ) ਆਧਾਰਿਤ ਟੋਲ ਸਿਸਟਮ ਬਣਾਇਆ ਜਾਵੇਗਾ। ਇਸ ਪ੍ਰਣਾਲੀ ਦੇ ਲਾਗੂ ਹੋਣ ਨਾਲ ਵਾਹਨਾਂ ਵਿੱਚ ਫਾਸਟੈਗ ਦੀ ਲੋੜ ਨਹੀਂ ਰਹੇਗੀ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਲੋਕਾਂ ਨੂੰ ਟੋਲ ਕੱਟਣ ਲਈ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ।

GNSS ਸਿਸਟਮ ਨੂੰ ਸਿੱਧਾ ਸੈਟੇਲਾਈਟ ਨਾਲ ਜੋੜਿਆ ਜਾਵੇਗਾ ਅਤੇ ਇਸਦੇ ਲਈ ਵੱਖਰੇ ਟੋਲ ਬੂਥ ਬਣਾਏ ਜਾਣਗੇ। ਇਨ੍ਹਾਂ ਨਵੇਂ ਟੋਲ ਬੂਥਾਂ 'ਤੇ ਹਾਈਵੇਅ ਤੋਂ ਲੰਘਣ ਵਾਲੇ ਸਾਰੇ ਵਾਹਨਾਂ ਦਾ ਡਾਟਾ ਇਕੱਠਾ ਕੀਤਾ ਜਾਵੇਗਾ, ਜਿਵੇਂ ਕਿ ਕਿਸ ਵਾਹਨ ਨੇ ਕਿੰਨਾ ਸਫ਼ਰ ਕੀਤਾ ਹੈ। GNSS ਸਿਸਟਮ ਰਾਹੀਂ ਪਤਾ ਲਗਾ ਕੇ ਆਨਲਾਈਨ ਹੀ ਟੋਲ ਕੱਟ ਲਿਆ ਜਾਏਗਾ। ਇਸ ਪ੍ਰਣਾਲੀ ਨੂੰ ਲਾਗੂ ਕਰਨ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਦਾ ਇਹ ਉਪਰਾਲਾ ਸੱਚਮੁੱਚ ਸ਼ਲਾਘਾਯੋਗ ਹੈ ਜੋ ਕਿ ਹਾਈਵੇਅ 'ਤੇ ਸਫ਼ਰ ਕਰਨ ਵਾਲੇ ਲੋਕਾਂ ਲਈ ਬਹੁਤ ਹੀ ਸੁਵਿਧਾਜਨਕ ਹੋਵੇਗਾ।

ਤਾਂ ਕੀ ਬੰਦ ਹੋ ਜਾਵੇਗਾ ਫਾਸਟੈਗ ?

GNSS ਸਿਸਟਮ ਦੀ ਸ਼ੁਰੂਆਤ ਨਾਲ ਕੀ ਫਾਸਟੈਗ ਸੱਚਮੁੱਚ ਬੰਦ ਹੋ ਜਾਵੇਗਾ? ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਫਿਲਹਾਲ ਅਜਿਹਾ ਕੁਝ ਨਹੀਂ ਹੋਣ ਵਾਲਾ ਅਤੇ ਫਾਸਟੈਗ ਨੂੰ ਬੰਦ ਕਰਨਾ ਇੰਨਾ ਆਸਾਨ ਨਹੀਂ ਹੈ। ਫਿਲਹਾਲ ਸਰਕਾਰ ਦੇਸ਼ ਦੇ ਕੁਝ ਹੀ ਹਾਈਵੇਅ 'ਤੇ ਜੀਐਨਐਸਐਸ ਸਿਸਟਮ ਲਾਗੂ ਕਰੇਗੀ, ਇਹ ਸਾਰੇ ਹਾਈਵੇਅ 'ਤੇ ਲਾਗੂ ਨਹੀਂ ਹੋਵੇਗੀ। ਖਾਸ ਗੱਲ ਇਹ ਹੈ ਕਿ ਜਿਹੜੇ ਲੋਕ ਜੀਐਨਐਸਐਸ ਸਿਸਟਮ ਤਹਿਤ ਟੋਲ ਨਹੀਂ ਕੱਟਵਾ ਸਕਣਗੇ। ਉਹ ਫਾਸਟੈਗ ਰਾਹੀਂ ਟੋਲ ਅਦਾ ਕਰ ਸਕਣਗੇ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Gold Silver Rate Today: ਸੋਨੇ-ਚਾਂਦੀ ਦੀਆਂ ਫਿਰ ਡਿੱਗੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਫਿਰ ਡਿੱਗੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Ammy Virk: ਐਮੀ ਵਿਰਕ ਦੀ ਸੁਰੱਖਿਆ 'ਚ ਲੱਗੀ ਗੱਡੀ ਦਾ ਕੱਟਿਆ ਗਿਆ ਚਲਾਨ, ਜਾਣੋ ਕਿਉਂ ਮੱਚਿਆ ਹੰਗਾਮਾ ?
Ammy Virk: ਐਮੀ ਵਿਰਕ ਦੀ ਸੁਰੱਖਿਆ 'ਚ ਲੱਗੀ ਗੱਡੀ ਦਾ ਕੱਟਿਆ ਗਿਆ ਚਲਾਨ, ਜਾਣੋ ਕਿਉਂ ਮੱਚਿਆ ਹੰਗਾਮਾ ?
Diljit Dosanjh: ਦਿਲਜੀਤ ਦੋਸਾਂਝ ਨੇ ਪੰਜਾਬੀਆਂ ਦਾ ਤੋੜਿਆ ਦਿਲ, Stage ਤੋਂ ਐਲਾਨ ਕਰ ਬੋਲੇ- 'ਹੁਣ ਮੈਂ ਇੰਡੀਆ 'ਚ ਸ਼ੋਅ ਨਹੀਂ ਕਰਾਂਗਾ...
ਦਿਲਜੀਤ ਦੋਸਾਂਝ ਨੇ ਪੰਜਾਬੀਆਂ ਦਾ ਤੋੜਿਆ ਦਿਲ, Stage ਤੋਂ ਐਲਾਨ ਕਰ ਬੋਲੇ- 'ਹੁਣ ਮੈਂ ਇੰਡੀਆ 'ਚ ਸ਼ੋਅ ਨਹੀਂ ਕਰਾਂਗਾ...
Advertisement
ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Gold Silver Rate Today: ਸੋਨੇ-ਚਾਂਦੀ ਦੀਆਂ ਫਿਰ ਡਿੱਗੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਫਿਰ ਡਿੱਗੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Ammy Virk: ਐਮੀ ਵਿਰਕ ਦੀ ਸੁਰੱਖਿਆ 'ਚ ਲੱਗੀ ਗੱਡੀ ਦਾ ਕੱਟਿਆ ਗਿਆ ਚਲਾਨ, ਜਾਣੋ ਕਿਉਂ ਮੱਚਿਆ ਹੰਗਾਮਾ ?
Ammy Virk: ਐਮੀ ਵਿਰਕ ਦੀ ਸੁਰੱਖਿਆ 'ਚ ਲੱਗੀ ਗੱਡੀ ਦਾ ਕੱਟਿਆ ਗਿਆ ਚਲਾਨ, ਜਾਣੋ ਕਿਉਂ ਮੱਚਿਆ ਹੰਗਾਮਾ ?
Diljit Dosanjh: ਦਿਲਜੀਤ ਦੋਸਾਂਝ ਨੇ ਪੰਜਾਬੀਆਂ ਦਾ ਤੋੜਿਆ ਦਿਲ, Stage ਤੋਂ ਐਲਾਨ ਕਰ ਬੋਲੇ- 'ਹੁਣ ਮੈਂ ਇੰਡੀਆ 'ਚ ਸ਼ੋਅ ਨਹੀਂ ਕਰਾਂਗਾ...
ਦਿਲਜੀਤ ਦੋਸਾਂਝ ਨੇ ਪੰਜਾਬੀਆਂ ਦਾ ਤੋੜਿਆ ਦਿਲ, Stage ਤੋਂ ਐਲਾਨ ਕਰ ਬੋਲੇ- 'ਹੁਣ ਮੈਂ ਇੰਡੀਆ 'ਚ ਸ਼ੋਅ ਨਹੀਂ ਕਰਾਂਗਾ...
ਤੁਸੀਂ ਇਦਾਂ ਕਰੋਗੇ ਪੋਸਟ ਤਾਂ Instagram 'ਤੇ ਤੇਜ਼ੀ ਨਾਲ ਵਧਣਗੇ ਫੋਲੋਅਰਸ, ਬੜਾ ਕੰਮ ਆਵੇਗਾ ਆਹ ਫੀਚਰ!
ਤੁਸੀਂ ਇਦਾਂ ਕਰੋਗੇ ਪੋਸਟ ਤਾਂ Instagram 'ਤੇ ਤੇਜ਼ੀ ਨਾਲ ਵਧਣਗੇ ਫੋਲੋਅਰਸ, ਬੜਾ ਕੰਮ ਆਵੇਗਾ ਆਹ ਫੀਚਰ!
ਪੰਜਾਬ 'ਚ ਅੱਤਵਾਦੀ ਹਮਲੇ ਦਾ ਅਲਰਟ, NIA ਨੇ ਸੂਬਾ ਪੁਲਿਸ ਨੂੰ ਭੇਜੀ ਰਿਪੋਰਟ
ਪੰਜਾਬ 'ਚ ਅੱਤਵਾਦੀ ਹਮਲੇ ਦਾ ਅਲਰਟ, NIA ਨੇ ਸੂਬਾ ਪੁਲਿਸ ਨੂੰ ਭੇਜੀ ਰਿਪੋਰਟ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Embed widget