ਪੜਚੋਲ ਕਰੋ

Maruti Baleno: ਮਾਰੂਤੀ ਬਲੇਨੋ ਕਾਰ ਨੂੰ ਸਿਰਫ 6 ਲੱਖ 'ਚ ਲੈ ਜਾਓ ਘਰ, 30km ਮਾਈਲੇਜ ਸਣੇ ਜਾਣੋ ਧਮਾਕੇਦਾਰ ਫੀਚਰਸ

Maruti Baleno Under 6 Lakh: ਮਾਰੂਤੀ ਬਲੇਨੋ ਕਾਰ ਨੂੰ ਮਸ਼ਹੂਰ ਚਾਰ ਪਹੀਆ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਸਸਤੇ ਬਜਟ ਅਤੇ ਸ਼ਾਨਦਾਰ ਮਾਈਲੇਜ ਪਾਵਰ ਨਾਲ ਬਾਜ਼ਾਰ 'ਚ ਉਤਾਰਿਆ ਹੈ। ਜੇਕਰ ਤੁਸੀ ਵੀ ਚਾਰ ਪਹੀਆ ਵਾਹਨ

Maruti Baleno Under 6 Lakh: ਮਾਰੂਤੀ ਬਲੇਨੋ ਕਾਰ ਨੂੰ ਮਸ਼ਹੂਰ ਚਾਰ ਪਹੀਆ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਸਸਤੇ ਬਜਟ ਅਤੇ ਸ਼ਾਨਦਾਰ ਮਾਈਲੇਜ ਪਾਵਰ ਨਾਲ ਬਾਜ਼ਾਰ 'ਚ ਉਤਾਰਿਆ ਹੈ। ਜੇਕਰ ਤੁਸੀ ਵੀ ਚਾਰ ਪਹੀਆ ਵਾਹਨ ਖਰੀਦਣ ਦੀ ਯੋਜਨਾ ਬਣ ਰਹੇ ਹੋ ਤਾਂ, ਇਹ ਖਬਰ ਜ਼ਰੂਰ ਪੜ੍ਹ ਲੈਣੀ ਚਾਹੀਦੀ ਹੈ। ਅਪਡੇਟਡ ਮਾਡਲ ਵਾਲੀ ਨਵੀਂ ਕਾਰ ਖਰੀਦਣ ਦੀ ਸੋਚ ਰਹੇ ਹੋ ਤਾਂ ਇਹ ਤੁਹਾਡੇ ਲਈ ਸ਼ਾਨਦਾਰ ਵਿਕਲਪ ਹੈ। ਮਾਰੂਤੀ ਬਲੇਨੋ ਸਾਲ 2024 ਵਿੱਚ ਤੁਹਾਡੇ ਲਈ ਸਭ ਤੋਂ ਖਾਸ ਵਿਕਲਪ ਹੋਣ ਵਾਲੀ ਹੈ। ਇਸ ਖਬਰ ਰਾਹੀ ਜਾਣੋ ਇਸ ਚਾਰ ਪਹੀਆ ਵਾਹਨ ਬਾਰੇ ਜ਼ਰੂਰੀ ਜਾਣਕਾਰੀ।

ਮਾਰੂਤੀ ਬਲੇਨੋ ਕਾਰ ਦੇ ਫੀਚਰਸ

ਮਾਰੂਤੀ ਨੇ ਆਪਣੀ ਗੱਡੀ ਦੇ ਅੰਦਰ ਕਈ ਤਰ੍ਹਾਂ ਦੇ ਆਧੁਨਿਕ ਫੀਚਰਸ ਦੀ ਵਰਤੋਂ ਕੀਤੀ ਹੈ। ਇਸ 'ਚ 9-ਇੰਚ ਸਮਾਰਟ ਪਲੇ ਪ੍ਰੋ ਪਲੱਸ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, ਵਾਇਰਲੈੱਸ ਐਂਡ੍ਰਾਇਡ ਆਟੋ ਅਤੇ ਐਪਲ ਕਾਰ ਪਲੇ, ਵਾਇਰਲੈੱਸ ਫੋਨ ਚਾਰਜਿੰਗ, ਅਲੈਕਸਾ ਵਾਇਸ ਕਮਾਂਡ, ਕਰੂਜ਼ ਕੰਟਰੋਲ, ਸਟੀਅਰਿੰਗ ਕੰਟਰੋਲ, ARKAMYS ਸਰਾਊਂਡ ਸਿਸਟਮ ਵਰਗੇ ਕਈ ਆਧੁਨਿਕ ਫੀਚਰਸ ਹਨ। ਸੇਫਟੀ ਫੀਚਰਸ ਦੇ ਲਿਹਾਜ਼ ਨਾਲ ਵੀ ਮਾਰੂਤੀ ਦੀ ਇਸ ਕਾਰ ਨੂੰ ਸਭ ਤੋਂ ਵਧੀਆ ਦੱਸਿਆ ਜਾ ਰਿਹਾ ਹੈ।

Read MOre: Bajaj Freedom 125 CNG: ਇਸ ਬਾਈਕ ਨੂੰ ਖਰੀਦਣ ਵਾਲਿਆਂ ਦੀ ਲੱਗੀ ਭੀੜ, 100 ਮਾਈਲੇਜ ਦੇਣ ਵਾਲੀ ਦੋ ਪਹੀਆ ਵਾਹਨ ਦੀ 95 ਹਜ਼ਾਰ ਕੀਮਤ

ਮਾਰੂਤੀ ਬਲੇਨੋ ਕਾਰ ਦਾ ਇੰਜਣ

ਇੰਜਣ ਦੀ ਗੱਲ ਕਰੀਏ ਤਾਂ ਮਾਰੂਤੀ ਨੇ ਆਪਣੇ ਇੰਜਣ ਨੂੰ ਬਿਹਤਰ ਬਣਾਉਣ ਲਈ ਆਪਣੀ ਗੱਡੀ ਵਿੱਚ 1.2 ਲੀਟਰ K12N ਪੈਟਰੋਲ ਇੰਜਣ ਦੀ ਵਰਤੋਂ ਕੀਤੀ ਹੈ। ਇਸ ਦੇ ਨਾਲ ਹੀ ਇਹ ਗੱਡੀ 1.2 ਲੀਟਰ ਡੀਜ਼ਲ ਜੈੱਟ ਪੈਟਰੋਲ ਇੰਜਣ ਦੇ ਨਾਲ CNG ਵੇਰੀਐਂਟ 'ਚ ਉਪਲੱਬਧ ਹੈ। ਇਸ ਵਾਹਨ 'ਚ ਪੈਟਰੋਲ ਵੇਰੀਐਂਟ 'ਚ 22 ਕਿਲੋਮੀਟਰ ਪ੍ਰਤੀ ਲੀਟਰ ਅਤੇ CNG 'ਚ 30 ਕਿਲੋਮੀਟਰ ਪ੍ਰਤੀ ਕਿਲੋ ਤੱਕ ਦੀ ਮਾਈਲੇਜ ਦੇਖਣ ਨੂੰ ਮਿਲਦੀ ਹੈ।

ਮਾਰੂਤੀ ਬਲੇਨੋ ਕਾਰ ਦੀ ਕੀਮਤ

ਕੀਮਤ ਦੇ ਲਿਹਾਜ਼ ਨਾਲ ਮਾਰੂਤੀ ਦੀ ਬਲੇਨੋ ਸਭ ਤੋਂ ਸਸਤੀ ਹੈ। ਕਿਉਂਕਿ ਮਾਰੂਤੀ ਨੇ ਇਸ ਗੱਡੀ ਨੂੰ 6.60 ਲੱਖ ਰੁਪਏ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ ਨਾਲ ਲਾਂਚ ਕੀਤਾ ਹੈ। ਮਾਰੂਤੀ ਦੀ ਇਸ ਗੱਡੀ ਦੀ ਐਕਸ-ਸ਼ੋਰੂਮ ਕੀਮਤ ਟਾਪ ਵੇਰੀਐਂਟ 'ਚ 9.8 ਲੱਖ ਰੁਪਏ ਤੱਕ ਦੱਸੀ ਜਾ ਰਹੀ ਹੈ।

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget