ਪੜਚੋਲ ਕਰੋ

Range Rover Car Price: ਰੇਂਜ ਰੋਵਰ ਲਵਰਸ ਲਈ ਖੁਸ਼ਖਬਰੀ, 1 ਕਰੋੜ ਰੁਪਏ ਸਸਤੀ ਹੋਵੇਗੀ ਲਗਜ਼ਰੀ ਕਾਰ! ਕੀਮਤ 'ਚ ਵੱਡੀ ਕਟੌਤੀ...

Range Rover Car Price: ਲਗਜ਼ਰੀ ਕਾਰਾਂ ਦੇ ਸ਼ੌਕੀਨਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਾਰਤ ਅਤੇ ਬ੍ਰਿਟੇਨ ਵਿਚਾਲੇ ਹੋਣ ਵਾਲੇ ਮੁਕਤ ਵਪਾਰ ਸਮਝੌਤੇ (FTA) ਦੇ ਲਾਗੂ ਹੋਣ ਤੋਂ ਬਾਅਦ ਲਗਜ਼ਰੀ ਕਾਰ ਬਾਜ਼ਾਰ...

Range Rover Car Price: ਲਗਜ਼ਰੀ ਕਾਰਾਂ ਦੇ ਸ਼ੌਕੀਨਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਭਾਰਤ ਅਤੇ ਬ੍ਰਿਟੇਨ ਵਿਚਾਲੇ ਹੋਣ ਵਾਲੇ ਮੁਕਤ ਵਪਾਰ ਸਮਝੌਤੇ (FTA) ਦੇ ਲਾਗੂ ਹੋਣ ਤੋਂ ਬਾਅਦ ਲਗਜ਼ਰੀ ਕਾਰ ਬਾਜ਼ਾਰ ਵਿੱਚ ਵੱਡਾ ਉਛਾਲ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ ਇਸ ਵਿਚਾਲੇ ਖੁਸ਼ਖਬਰੀ ਇਹ ਹੈ ਕਿ ਲਗਜ਼ਰੀ ਰੇਂਜ ਰੋਵਰ ਕਾਰਾਂ ਦੀ ਕੀਮਤ ਵਿੱਚ ਵੱਡੀ ਕਟੌਤੀ ਹੋਏਗੀ। 

1.06 ਕਰੋੜ ਰੁਪਏ ਤੱਕ ਦੀ ਭਾਰੀ ਕਟੌਤੀ

ਰਿਪੋਰਟਾਂ ਅਨੁਸਾਰ, ਇਸ ਸਮਝੌਤੇ ਨਾਲ ਬ੍ਰਿਟੇਨ ਤੋਂ ਆਯਾਤ ਹੋਣ ਵਾਲੀਆਂ ਲਗਜ਼ਰੀ ਰੇਂਜ ਰੋਵਰ ਕਾਰਾਂ ਦੀ ਕੀਮਤ ਵਿੱਚ 1.06 ਕਰੋੜ ਰੁਪਏ ਤੱਕ ਦੀ ਭਾਰੀ ਕਟੌਤੀ ਹੋ ਸਕਦੀ ਹੈ। ਮੌਜੂਦਾ ਸਮੇਂ ਬ੍ਰਿਟੇਨ ਤੋਂ ਪੂਰੀ ਤਰ੍ਹਾਂ ਬਣ ਕੇ ਆਉਣ ਵਾਲੀਆਂ ਕਾਰਾਂ 'ਤੇ ਭਾਰੀ ਟੈਕਸ ਲੱਗਦਾ ਹੈ, ਜਿਸ ਨਾਲ ਇਨ੍ਹਾਂ ਦੀ ਕੀਮਤ 3 ਕਰੋੜ ਤੋਂ ਪਾਰ ਚਲੀ ਜਾਂਦੀ ਹੈ, ਜਦਕਿ FTA ਲਾਗੂ ਹੋਣ ਤੋਂ ਬਾਅਦ ਇਹ ਟੈਕਸ ਕਾਫ਼ੀ ਘੱਟ ਰਹਿ ਜਾਵੇਗਾ। ਇਸ ਕਟੌਤੀ ਦਾ ਵੱਡਾ ਫਾਇਦਾ 'SV' ਮਾਡਲਾਂ 'ਤੇ ਮਿਲੇਗਾ। ਉਦਾਹਰਨ ਵਜੋਂ, 4.25 ਕਰੋੜ 'ਚ ਮਿਲਣ ਵਾਲੀ ਰੇਂਜ ਰੋਵਰ 4.4 ਲੀਟਰ ਪੈਟਰੋਲ SV ਦੀ ਕੀਮਤ FTA ਮਗਰੋਂ ਘਟ ਕੇ ਲਗਭਗ 3.19 ਕਰੋੜ ਰੁਪਏ ਰਹਿ ਸਕਦੀ ਹੈ। ਇਹ ਕਾਰਾਂ ਭਾਰਤ 'ਚ ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਤੇ ਸਿਆਸਤਦਾਨਾਂ ਦੀ ਕਾਫ਼ੀ ਫੇਵਰੇਟ ਹੈ, ਜਿਸ ਕਾਰਨ ਕੀਮਤਾਂ ਘਟਣ ਮਗਰੋਂ ਇਸ ਦਾ ਕ੍ਰੇਜ਼ ਹੋਰ ਜ਼ਿਆਦਾ ਵਧ ਜਾਵੇਗਾ।

ਜ਼ਿਕਰਯੋਗ ਹੈ ਕਿ ਭਾਰਤ ਤੇ ਬ੍ਰਿਟੇਨ ਵਿਚਾਲੇ ਹੋਇਆ ਫ੍ਰੀ ਟ੍ਰੇਡ ਐਗਰੀਮੈਂਟ (ਮੁਕਤ ਵਪਾਰ ਸਮਝੌਤਾ) ਅਗਲੇ 2 ਮਹੀਨੇ ਦੇ ਅੰਦਰ ਲਾਗੂ ਹੋ ਸਕਦਾ ਹੈ। ਇਸ ਸਮਝੌਤੇ ਨਾਲ ਭਾਰਤ ਤੇ ਬ੍ਰਿਟੇਨ ਵਿਚਾਲੇ ਵਪਾਰਕ ਸਬੰਧ ਹੋਰ ਮਜ਼ਬੂਤ ਹੋਣਗੇ, ਨਾਲ ਹੀ ਦੋਵਾਂ ਦੇਸ਼ਾਂ ਦੇ ਕਈ ਉਤਪਾਦ ਇਕ-ਦੂਜੇ ਦੇਸ਼ 'ਚ ਟੈਕਸ ਕਟੌਤੀ ਮਗਰੋਂ ਕਾਫ਼ੀ ਸਸਤੇ ਹੋ ਜਾਣਗੇ, ਜਿਨ੍ਹਾਂ 'ਚ ਦਵਾਈਆਂ, ਸ਼ਰਾਬ ਤੇ ਗੱਡੀਆਂ ਆਦਿ ਸ਼ਾਮਲ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget