ਪੜਚੋਲ ਕਰੋ

Tata Altroz Racer ਪਰ 1.35 ਲੱਖ ਦਾ ਡਿਸਕਾਊਂਟ, ਮੌਕਾ ਸਿਰਫ 31 ਮਾਰਚ ਤੱਕ; ਅੱਜ ਹੀ ਲੈ ਜਾਓ ਘਰ...

Tata Altroz Racer Discount: ਮਾਰਚ ਦਾ ਮਹੀਨਾ ਜਿਵੇਂ-ਜਿਵੇਂ ਬੀਤ ਰਿਹਾ ਹੈ, ਕਾਰਾਂ 'ਤੇ ਮਿਲਣ ਵਾਲੇ ਆਫਰ ਵੀ ਵੱਧ ਰਹੇ ਹਨ। ਡੀਲਰਾਂ ਨੂੰ ਪੁਰਾਣੇ ਅਤੇ ਮੌਜੂਦਾ ਸਟਾਕ ਨੂੰ ਕਲੀਅਰ ਕਰਨਾ ਹੋਵੇਗਾ ਅਤੇ 31 ਮਾਰਚ ਤੱਕ ਡੀਲ ਪੂਰਾ

Tata Altroz Racer Discount: ਮਾਰਚ ਦਾ ਮਹੀਨਾ ਜਿਵੇਂ-ਜਿਵੇਂ ਬੀਤ ਰਿਹਾ ਹੈ, ਕਾਰਾਂ 'ਤੇ ਮਿਲਣ ਵਾਲੇ ਆਫਰ ਵੀ ਵੱਧ ਰਹੇ ਹਨ। ਡੀਲਰਾਂ ਨੂੰ ਪੁਰਾਣੇ ਅਤੇ ਮੌਜੂਦਾ ਸਟਾਕ ਨੂੰ ਕਲੀਅਰ ਕਰਨਾ ਹੋਵੇਗਾ ਅਤੇ 31 ਮਾਰਚ ਤੱਕ ਡੀਲ ਪੂਰਾ ਕਰਨਾ ਹੋਵੇਗਾ। ਇਸ ਲਈ ਗਾਹਕਾਂ ਨੂੰ ਆਕਰਸ਼ਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਟਾਟਾ ਮੋਟਰਸ ਇਸ ਸਮੇਂ ਸਭ ਤੋਂ ਵੱਧ ਡਿਸਕਾਊਂਟ ਦੇ ਰਿਹਾ ਹੈ। ਇਸ ਲਿਸਟ ਵਿੱਚ ਕੰਪਨੀ ਦਾ ਸ਼ਕਤੀਸ਼ਾਲੀ ਅਤੇ ਸਪੋਰਟੀ ਅਲਟ੍ਰੋਜ਼ ਰੇਸਰ ਸ਼ਾਮਲ ਹੈ। ਜੇਕਰ ਤੁਸੀਂ ਇਸ ਕਾਰ ਨੂੰ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਮੌਕਾ ਤੁਹਾਡੇ ਲਈ ਬਹੁਤ ਵਧੀਆ ਸਾਬਤ ਹੋ ਸਕਦਾ ਹੈ।

Tata Altroz Racer 'ਤੇ 1.35 ਲੱਖ ਦਾ ਡਿਸਕਾਊਂਟ 

ਇਸ ਮਹੀਨੇ Altroz ​​Racer 'ਤੇ ਇੱਕ ਬਹੁਤ ਵਧੀਆ ਆਫਰ ਚੱਲ ਰਹੀ ਹੈ। ਮਾਰਚ ਵਿੱਚ ਇਸ ਕਾਰ 'ਤੇ 1.35 ਲੱਖ ਰੁਪਏ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ। ਪਰ ਇਹ ਛੋਟ ਨਵੇਂ ਮਾਡਲ 'ਤੇ ਨਹੀਂ ਹੈ ਸਗੋਂ MY24 ਮਾਡਲ 'ਤੇ ਦਿੱਤੀ ਜਾ ਰਹੀ ਹੈ। ਜਦੋਂ ਕਿ 2025 ਮਾਡਲ 'ਤੇ ਕੋਈ ਛੋਟ ਨਹੀਂ ਦਿੱਤੀ ਜਾ ਰਹੀ ਹੈ। ਟਾਟਾ ਅਲਟ੍ਰੋਜ਼ ਰੇਸਰ ਤਿੰਨ ਵੇਰੀਐਂਟ ਵਿੱਚ ਉਪਲਬਧ ਹੈ। ਕਾਰ ਦੀ ਐਕਸ-ਸ਼ੋਰੂਮ ਕੀਮਤ 9.49 ਲੱਖ ਰੁਪਏ ਤੋਂ 10.99 ਲੱਖ ਰੁਪਏ ਤੱਕ ਹੈ। ਆਓ ਜਾਣਦੇ ਹਾਂ ਇਸ ਕਾਰ ਦੇ ਫੀਚਰਸ ਅਤੇ ਇੰਜਣ ਬਾਰੇ...

Tata Altoz Racer: ਪਾਵਰਫੁਲ ਇੰਜਣ

ਟਾਟਾ ਅਲਟ੍ਰੋਜ਼ ਰੇਸਰ ਵਿੱਚ 1.2-ਲੀਟਰ ਰੇਵੋਟ੍ਰੋਨ ਟਰਬੋਚਾਰਜਡ ਇੰਜਣ ਹੈ ਜੋ 120 PS ਪਾਵਰ ਅਤੇ 170 Nm ਟਾਰਕ ਪੈਦਾ ਕਰਦਾ ਹੈ। ਇਹ ਇੰਜਣ 6 ਸਪੀਡ ਮੈਨੂਅਲ ਟ੍ਰਾਂਸਮਿਸ਼ਨ ਨਾਲ ਲੈਸ ਹੈ। ਇਸ ਵਿੱਚ 16 ਇੰਚ ਦੇ ਟਾਇਰ ਹਨ। ਇਸ ਦੇ ਅੱਗੇ ਡਿਸਕ ਬ੍ਰੇਕ ਅਤੇ ਪਿਛਲੇ ਪਾਸੇ ਡਰੱਮ ਬ੍ਰੇਕ ਹਨ, ਜਿਸ ਵਿੱਚ ਐਂਟੀ-ਲਾਕ ਬ੍ਰੇਕਿੰਗ ਸਿਸਟਮ ਅਤੇ EBD ਹੈ।

Tata Altoz Racer: ਡਾਇਮੈਸ਼ਨ ਅਤੇ ਗਰਾਊਂਡ ਕਲੀਅਰੈਂਸ

Altoz Racer ਦੀ ਲੰਬਾਈ 3990mm, ਚੌੜਾਈ 1755mm, ਉਚਾਈ 1523mm ਹੈ। ਵ੍ਹੀਲਬੇਸ 2501mm ਹੈ, ਗਰਾਊਂਡ ਕਲੀਅਰੈਂਸ 165mm ਹੈ ਅਤੇ ਇਸਦਾ ਬੂਟ ਸਪੇਸ 345 ਲੀਟਰ ਹੈ। ਅਲਟਰੋਜ਼ ਰੇਸਰ ਇੱਕ ਪ੍ਰੀਮੀਅਮ ਹੈਚਬੈਕ ਕਾਰ ਹੈ ਜੋ ਹੁੰਡਈ ਆਈ20 ਅਤੇ ਮਾਰੂਤੀ ਸੁਜ਼ੂਕੀ ਫਰੌਂਕਸ ਟਰਬੋ ਨਾਲ ਸਿੱਧਾ ਮੁਕਾਬਲਾ ਕਰਦੀ ਹੈ। ਟਾਟਾ ਮੋਟਰਜ਼ ਦੀ ਅਲਟਰੋਜ਼ ਰੇਸਰ ਨੂੰ ਇੰਡੀਆ ਬੁੱਕ ਆਫ਼ ਰਿਕਾਰਡਜ਼ ਦੁਆਰਾ ਸਭ ਤੋਂ ਤੇਜ਼ ਭਾਰਤੀ ਕਾਰ ਦਾ ਖਿਤਾਬ ਦਿੱਤਾ ਗਿਆ ਹੈ। ਇਹ ਇੱਕ ਪ੍ਰੀਮੀਅਮ ਹੈਚਬੈਕ ਕਾਰ ਹੈ ਜੋ ਕਈ ਉੱਨਤ ਅਤੇ ਮਜ਼ੇਦਾਰ ਵਿਸ਼ੇਸ਼ਤਾਵਾਂ ਦੇ ਨਾਲ ਆਉਂਦੀ ਹੈ। ਟਾਟਾ ਅਲਟਰੋਜ਼ ਰੇਸਰ ਨੇ ਇਹ ਰਿਕਾਰਡ ਦੋ ਮਿੰਟ ਅਤੇ 21.74 ਸਕਿੰਟਾਂ ਵਿੱਚ ਬਣਾਇਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget