ਪੜਚੋਲ ਕਰੋ

Tata Harrier Discount: 2.75 ਲੱਖ ਤੱਕ ਸਸਤੀ ਹੋਈ Tata ਦੀ ਇਹ SUV, ਮਾਈਲੇਜ ਸਣੇ ਜਾਣੋ ਫੀਚਰ, ਕੀਮਤ ਤੇ ਇੰਜਣ ਬਾਰੇ...

Tata Harrier Discount: ਕਾਰ ਕੰਪਨੀਆਂ ਪੁਰਾਣੇ ਸਟਾਕ ਨੂੰ ਕਲੀਅਰ ਕਰਨ ਲਈ ਕਾਰਾਂ 'ਤੇ ਡਿਸਕਾਊਂਟ ਦੇ ਰਹੀਆਂ ਹਨ। ਅਜਿਹੇ 'ਚ ਗਾਹਕਾਂ ਨੂੰ ਸਿੱਧਾ ਫਾਇਦਾ ਹੋਵੇਗਾ। ਜੇਕਰ ਤੁਸੀਂ ਵੀ ਇਸ ਸਮੇਂ ਨਵੀਂ SUV ਖਰੀਦਣ ਬਾਰੇ ਸੋਚ ਰਹੇ

Tata Harrier Discount: ਕਾਰ ਕੰਪਨੀਆਂ ਪੁਰਾਣੇ ਸਟਾਕ ਨੂੰ ਕਲੀਅਰ ਕਰਨ ਲਈ ਕਾਰਾਂ 'ਤੇ ਡਿਸਕਾਊਂਟ ਦੇ ਰਹੀਆਂ ਹਨ। ਅਜਿਹੇ 'ਚ ਗਾਹਕਾਂ ਨੂੰ ਸਿੱਧਾ ਫਾਇਦਾ ਹੋਵੇਗਾ। ਜੇਕਰ ਤੁਸੀਂ ਵੀ ਇਸ ਸਮੇਂ ਨਵੀਂ SUV ਖਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਇਸ ਮਹੀਨੇ (ਨਵੰਬਰ), ਟਾਟਾ ਮੋਟਰਸ ਆਪਣੀ ਸਭ ਤੋਂ ਮਸ਼ਹੂਰ SUV ਹੈਰੀਅਰ 'ਤੇ ਬਹੁਤ ਵਧੀਆ ਆਫਰ ਦੇ ਰਹੀ ਹੈ। ਨਿਊਜ਼ ਵੈੱਬਸਾਈਟ ਆਟੋਕਾਰ ਇੰਡੀਆ ਦੀ ਰਿਪੋਰਟ ਦੇ ਮੁਤਾਬਕ, ਕੰਪਨੀ ਗਾਹਕਾਂ ਨੂੰ MY 2023 Tata Harrier 'ਤੇ ਡੀਲਰਸ਼ਿਪ ਦੇ ਜ਼ਰੀਏ 2.75 ਲੱਖ ਰੁਪਏ ਤੱਕ ਦੀ ਛੋਟ ਦੇ ਰਹੀ ਹੈ।

ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਇਸ SUV ਨੂੰ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਤੁਸੀਂ ਡਿਸਕਾਉਂਟ ਬਾਰੇ ਵਧੇਰੇ ਜਾਣਕਾਰੀ ਲਈ ਟਾਟਾ ਡੀਲਰਸ਼ਿਪ ਨਾਲ ਸੰਪਰਕ ਕਰ ਸਕਦੇ ਹੋ। ਇਸ ਪੇਸ਼ਕਸ਼ ਵਿੱਚ ਨਕਦ ਛੋਟ, ਐਕਸਚੇਂਜ ਬੋਨਸ ਅਤੇ ਕਾਰਪੋਰੇਟ ਛੂਟ ਵੀ ਸ਼ਾਮਲ ਹੈ। ਹਾਲਾਂਕਿ, ਕੰਪਨੀ MY 2024 Tata Harrier 'ਤੇ ਸਿਰਫ 25,000 ਰੁਪਏ ਦੀ ਛੋਟ ਦੇ ਰਹੀ ਹੈ। ਆਓ ਜਾਣਦੇ ਹਾਂ ਟਾਟਾ ਹੈਰੀਅਰ ਦੇ ਫੀਚਰਸ, ਇੰਜਣ ਅਤੇ ਕੀਮਤ ਬਾਰੇ...

ਟਾਟਾ ਹੈਰੀਅਰ ਨੂੰ ਮਿਲੀ 5-ਸਟਾਰ ਸੇਫਟੀ ਰੇਟਿੰਗ

ਸੁਰੱਖਿਆ ਦੇ ਲਿਹਾਜ਼ ਨਾਲ ਇਹ ਕਾਫੀ ਵਧੀਆ ਹੈ। ਇਸ 'ਚ ਐਂਟੀ ਲਾਕ ਬ੍ਰੇਕਿੰਗ ਸਿਸਟਮ ਦੇ ਨਾਲ EBD, 6 ਏਅਰਬੈਗ, ਬ੍ਰੇਕ ਅਸਿਸਟ, 3 ਪੁਆਇੰਟ ਸੀਟ ਬੈਲਟ ਅਤੇ ਡਿਸਕ ਬ੍ਰੇਕ ਦੀ ਸੁਵਿਧਾ ਹੈ। ਨੇ ਕਰੈਸ਼ ਟੈਸਟ 'ਚ 5-ਸਟਾਰ ਰੇਟਿੰਗ ਦਿੱਤੀ ਹੈ। Harrier 4 ਵੇਰੀਐਂਟਸ ਅਤੇ 7 ਕਲਰ ਆਪਸ਼ਨ 'ਚ ਉਪਲੱਬਧ ਹੈ। ਇਹ ਇੱਕ ਭਰੋਸੇਮੰਦ SUV ਹੈ ਪਰ ਹੁਣ ਗਾਹਕ ਇਸ ਗੱਡੀ ਨੂੰ ਪਹਿਲਾਂ ਵਾਂਗ ਪਸੰਦ ਨਹੀਂ ਕਰ ਰਹੇ ਹਨ। ਇਸ ਦੀ ਵਿਕਰੀ ਲਗਾਤਾਰ ਘਟ ਰਹੀ ਹੈ।

ਇੰਜਣ ਦੀ ਗੱਲ ਕਰੀਏ ਤਾਂ ਟਾਟਾ ਹੈਰੀਅਰ 'ਚ 2.0-ਲੀਟਰ ਡੀਜ਼ਲ ਇੰਜਣ ਹੈ ਜੋ 170bhp ਦੀ ਪਾਵਰ ਅਤੇ 350Nm ਦਾ ਟਾਰਕ ਜਨਰੇਟ ਕਰਦਾ ਹੈ। ਇਸ ਇੰਜਣ ਨੂੰ 6-ਸਪੀਡ ਮੈਨੂਅਲ ਅਤੇ 6-ਸਪੀਡ ਆਟੋਮੈਟਿਕ ਗਿਅਰਬਾਕਸ ਦਾ ਵਿਕਲਪ ਦਿੱਤਾ ਗਿਆ ਹੈ। ਮਾਈਲੇਜ ਦੀ ਗੱਲ ਕਰੀਏ ਤਾਂ ਹੈਰੀਅਰ ਮੈਨੂਅਲ ਵੇਰੀਐਂਟ 'ਚ 16.80 ਕਿਲੋਮੀਟਰ ਪ੍ਰਤੀ ਲੀਟਰ ਜਦਕਿ ਆਟੋਮੈਟਿਕ ਵੇਰੀਐਂਟ 'ਚ 14.60 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦੇਣ ਦਾ ਦਾਅਵਾ ਕਰਦਾ ਹੈ।

ਪੈਨੋਰਮਿਕ ਸਨਰੂਫ ਸਮੇਤ ਬਹੁਤ ਸਾਰੀਆਂ ਸ਼ਾਨਦਾਰ ਵਿਸ਼ੇਸ਼ਤਾਵਾਂ

ਟਾਟਾ ਹੈਰੀਅਰ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ 14.99 ਲੱਖ ਰੁਪਏ ਤੋਂ ਲੈ ਕੇ ਟਾਪ ਮਾਡਲ ਲਈ 25.89 ਲੱਖ ਰੁਪਏ ਤੱਕ ਹੈ। ਟਾਟਾ ਹੈਰੀਅਰ 'ਚ 12.3 ਇੰਚ ਦੀ ਟੱਚਸਕਰੀਨ ਇੰਫੋਟੇਨਮੈਂਟ ਸਿਸਟਮ ਹੈ। ਇਸ ਤੋਂ ਇਲਾਵਾ ਇਸ 'ਚ 10.25 ਇੰਚ ਦੀ ਪੂਰੀ ਡਿਜ਼ੀਟਲ ਡਰਾਈਵਰ ਡਿਸਪਲੇਅ ਵੀ ਹੈ। ਇਸ ਤੋਂ ਇਲਾਵਾ ਇਸ 'ਚ 10-ਸਪੀਕਰ ਸਾਊਂਡ ਸਿਸਟਮ, ਡਿਊਲ ਜ਼ੋਨ ਆਟੋਮੈਟਿਕ ਏਸੀ, ਵੈਂਟੀਲੇਟਿਡ ਫਰੰਟ ਸੀਟਾਂ ਅਤੇ ਪੈਨੋਰਾਮਿਕ ਸਨਰੂਫ ਵਰਗੇ ਫੀਚਰਸ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਟੈਂਡਰਡ 6-ਏਅਰਬੈਗਸ, 360-ਡਿਗਰੀ ਕੈਮਰਾ, ਇਲੈਕਟ੍ਰਾਨਿਕ ਸਟੇਬਿਲਿਟੀ ਕੰਟਰੋਲ, ਟਾਇਰ ਪ੍ਰੈਸ਼ਰ ਮਾਨੀਟਰਿੰਗ ਸਿਸਟਮ ਅਤੇ ਐਡਵਾਂਸ ਡਰਾਈਵਰ ਅਸਿਸਟ ਸਿਸਟਮ ਵਰਗੇ ਫੀਚਰਸ ਵੀ ਇਸ 'ਚ ਮੌਜੂਦ ਹਨ। Tata Harrier ਇੱਕ ਸ਼ਕਤੀਸ਼ਾਲੀ SUV ਹੈ ਅਤੇ ਇਹ ਮਹਿੰਦਰਾ XUV 700 ਨਾਲ ਸਿੱਧਾ ਮੁਕਾਬਲਾ ਕਰੇਗੀ।

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget