ਪੜਚੋਲ ਕਰੋ

ਆਟੋਮੋਬਾਈਲ ਸੈਕਟਰ 'ਚ ਮੰਦੀ ਦਾ ਦੌਰ ਜਾਰੀ, ਮਾਰੂਤੀ ਤੇ ਮਹਿੰਦਰਾ ਦੀ ਸੇਲ 'ਚ ਵੱਡੀ ਗਿਰਾਵਟ

ਆਟੋਮੋਬਾਈਲ ਖੇਤਰ ਵਿੱਚ ਸੰਕਟ ਦੀ ਸਥਿਤੀ ਬਣੀ ਹੋਈ ਹੈ। ਵਾਹਨਾਂ ਦੀ ਮੰਗ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਦੀ ਵਿਕਰੀ ਅਗਸਤ ਵਿੱਚ 32.7 ਫੀਸਦੀ ਘਟ ਕੇ 1,06,413 ਵਾਹਨ ਰਹਿ ਗਈ। ਜੁਲਾਈ ਦੀ ਗੱਲ ਕਰੀਏ ਤਾਂ ਵਿਕਰੀ ਵਿੱਚ ਲਗਪਗ 36 ਫੀਸਦੀ ਦੀ ਗਿਰਾਵਟ ਆਈ। ਅਗਸਤ 2018 ਵਿੱਚ ਕੰਪਨੀ ਦੀ ਵਿਕਰੀ 1,58,189 ਇਕਾਈ ਰਹੀ ਸੀ।

ਨਵੀਂ ਦਿੱਲੀ: ਆਟੋਮੋਬਾਈਲ ਖੇਤਰ ਵਿੱਚ ਸੰਕਟ ਦੀ ਸਥਿਤੀ ਬਣੀ ਹੋਈ ਹੈ। ਵਾਹਨਾਂ ਦੀ ਮੰਗ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਦੀ ਵਿਕਰੀ ਅਗਸਤ ਵਿੱਚ 32.7 ਫੀਸਦੀ ਘਟ ਕੇ 1,06,413 ਵਾਹਨ ਰਹਿ ਗਈ। ਜੁਲਾਈ ਦੀ ਗੱਲ ਕਰੀਏ ਤਾਂ ਵਿਕਰੀ ਵਿੱਚ ਲਗਪਗ 36 ਫੀਸਦੀ ਦੀ ਗਿਰਾਵਟ ਆਈ। ਅਗਸਤ 2018 ਵਿੱਚ ਕੰਪਨੀ ਦੀ ਵਿਕਰੀ 1,58,189 ਇਕਾਈ ਰਹੀ ਸੀ।

ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਘਰੇਲੂ ਬਜ਼ਾਰ ਵਿੱਚ ਉਸ ਦੀ ਵਿਕਰੀ ਅਗਸਤ ਵਿੱਚ 34.3 ਫੀਸਦੀ ਘਟ ਕੇ 97,061 ਇਕਾਈ ਹੋ ਗਈ ਜੋ ਅਗਸਤ 2018 ਵਿੱਚ 1,47,700 ਇਕਾਈ ਸੀ। ਇਸ ਦੌਰਾਨ ਕੰਪਨੀ ਦੀਆਂ ਮਿੰਨੀ ਕਾਰਾਂ ਆਲਟੋ ਤੇ ਵੈਗਲ ਆਰ ਦੀ ਵਿਕਰੀ 71.8 ਫੀਸਦੀ ਘਟ ਕੇ 10,123 ਵਾਹਨ ਰਹਿ ਗਈ। ਇੱਕ ਸਾਲ ਪਹਿਲਾਂ ਇਸੇ ਮਹੀਨੇ ਇਹ ਅੰਕੜਾ 35,895 ਇਕਾਈ ਸੀ।

ਇਸੇ ਤਰ੍ਹਾਂ ਕਾਮਪੈਕਟ ਸੈਕਸ਼ਨ ਦੀ ਗੱਲ ਕਰੀਏ ਤਾਂ ਕੰਪਨੀ ਦੀ ਵਿਕਰੀ ਅਗਸਤ, 2018 ਵਿੱਚ 71,364 ਇਕਾਈਆਂ ਤੋਂ 23.9 ਫੀਸਦੀ ਘਟ ਕੇ 54,274 ਇਕਾਈਆਂ ਹੋ ਗਈ। ਇਸ ਭਾਗ ਵਿੱਚ ਸਵਿਫਟ, ਸੇਲੇਰੀਓ, ਇਗਨਿਸ, ਬਲੇਨੋ ਤੇ ਡਿਜ਼ਾਇਰ ਗੱਡੀਆਂ ਸ਼ਾਮਲ ਹਨ। ਅਗਸਤ ਵਿੱਚ ਕੰਪਨੀ ਦੀ ਬਰਾਮਦ 10.8 ਫੀਸਦੀ ਦੀ ਗਿਰਾਵਟ ਨਾਲ 9,352 ਇਕਾਈ ਹੋ ਗਈ ਜੋ ਇੱਕ ਸਾਲ ਪਹਿਲਾਂ ਇਸ ਮਹੀਨੇ ਵਿੱਚ 10,489 ਇਕਾਈ ਸੀ।

ਇਸੇ ਤਰ੍ਹਾਂ ਵਾਹਨ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਦੀ ਅਗਸਤ ਵਿੱਚ ਕੁੱਲ ਵਿਕਰੀ 25 ਫੀਸਦ ਘਟ ਕੇ 36,085 ਇਕਾਈਆਂ ਹੋ ਗਈ। ਕੰਪਨੀ ਨੇ ਪਿਛਲੇ ਸਾਲ ਅਗਸਤ ਵਿੱਚ 48,324 ਵਾਹਨ ਵੇਚੇ ਸੀ। ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸਦੀ ਘਰੇਲੂ ਵਿਕਰੀ ਅਗਸਤ ਵਿੱਚ 26 ਫੀਸਦ ਘਟ ਕੇ 33,564 ਵਾਹਨ ਰਹਿ ਗਈ ਜੋ ਪਿਛਲੇ ਸਾਲ ਇਸੇ ਮਹੀਨੇ ਵਿੱਚ 45,373 ਵਾਹਨ ਸੀ। ਕੰਪਨੀ ਦਾ ਨਿਰਯਾਤ ਵੀ 15 ਫੀਸਦੀ ਘਟ ਕੇ 2,521 ਵਾਹਨ ਰਹਿ ਗਿਆ ਜੋ ਪਿਛਲੇ ਸਾਲ ਇਸ ਮਹੀਨੇ ਵਿੱਚ 2,951 ਵਾਹਨ ਸੀ।

ਟਾਪ ਹੈਡਲਾਈਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Car Subscription Trend: ਕਾਰ ਖਰੀਦਣ ਦੀ ਬਜਾਏ ਕਿਰਾਏ 'ਤੇ ਲੈਣਾ ਕਿਉਂ ਬਣ ਰਿਹਾ ਹੈ ਨਵਾਂ ਟ੍ਰੈਂਡ, ਕੀ ਇਹੀ ਹੈ ਭਵਿੱਖ?
Car Subscription Trend: ਕਾਰ ਖਰੀਦਣ ਦੀ ਬਜਾਏ ਕਿਰਾਏ 'ਤੇ ਲੈਣਾ ਕਿਉਂ ਬਣ ਰਿਹਾ ਹੈ ਨਵਾਂ ਟ੍ਰੈਂਡ, ਕੀ ਇਹੀ ਹੈ ਭਵਿੱਖ?
ਕੀ ਕੋਈ ਵੀ Play Store 'ਤੇ ਕਿਸੇ ਵੀ ਤਰ੍ਹਾਂ ਦੀ ਐਪ ਅਪਲੋਡ ਕਰ ਸਕਦਾ ਹੈ? ਨਿਯਮ ਜਾਣਦੇ ਹੋ?
ਕੀ ਕੋਈ ਵੀ Play Store 'ਤੇ ਕਿਸੇ ਵੀ ਤਰ੍ਹਾਂ ਦੀ ਐਪ ਅਪਲੋਡ ਕਰ ਸਕਦਾ ਹੈ? ਨਿਯਮ ਜਾਣਦੇ ਹੋ?
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget