ਪੜਚੋਲ ਕਰੋ

Bajaj Pulsar 250: ਨਵੇਂ ਰੰਗ ਰੂਪ 'ਚ ਆ ਰਹੀ ਸਸਤੀ ਪਲਸਰ 250, ਜਾਣੋ ਕੀ ਬਦਲਿਆ ਤੇ ਕਿੰਨੀ ਕੀਮਤ

ਬਜਾਜ ਆਟੋ ਨੇ ਚੁੱਪਚਾਪ ਪਲਸਰ 250 ਰੇਂਜ ਨੂੰ ਭਾਰਤ ਵਿੱਚ ਇੱਕ ਨਵੀਂ ਕੈਰੇਬੀਅਨ ਕਲਰ ਸਕੀਮ ਵਿੱਚ ਲਾਂਚ ਕੀਤਾ ਹੈ। ਨਵੀਂ ਪੇਂਟ ਸਕੀਮ ਪਲਸਰ N250 ਅਤੇ Pulsar F250 ਮੋਟਰਸਾਈਕਲਾਂ ਦੋਵਾਂ 'ਤੇ ਉਪਲਬਧ ਹੈ।

Bajaj Pulsar 250 Features: ਬਜਾਜ ਆਟੋ ਨੇ ਚੁੱਪਚਾਪ ਪਲਸਰ 250 ਰੇਂਜ ਨੂੰ ਭਾਰਤ ਵਿੱਚ ਇੱਕ ਨਵੀਂ ਕੈਰੇਬੀਅਨ ਕਲਰ ਸਕੀਮ ਵਿੱਚ ਲਾਂਚ ਕੀਤਾ ਹੈ। ਨਵੀਂ ਪੇਂਟ ਸਕੀਮ ਪਲਸਰ N250 ਅਤੇ Pulsar F250 ਮੋਟਰਸਾਈਕਲਾਂ ਦੋਵਾਂ 'ਤੇ ਉਪਲਬਧ ਹੈ। Bajaj Pulsar N250 ਅਤੇ Pulsar F250 ਵਿੱਚ ਨੀਲੇ ਰੰਗ ਦੇ ਬਾਡੀ ਪੈਨਲ ਹਨ, ਜਿਸ ਵਿੱਚ ਹੈੱਡਲੈਂਪ ਕਾਉਲ, ਫਰੰਟ ਫੈਂਡਰ, ਫਿਊਲ ਟੈਂਕ, ਇੰਜਣ ਕਾਉਲ, ਫੇਅਰਿੰਗ ਅਤੇ ਰੀਅਰ ਪੈਨਲ ਸ਼ਾਮਲ ਹਨ। ਨਾਲ ਹੀ, ਬਜਾਜ ਪਲਸਰ ਰੇਂਜ ਵਿੱਚ ਹੁਣ ਅਲਾਏ ਵ੍ਹੀਲਜ਼ ਲਈ ਨੀਲੇ ਰੰਗ ਦੀਆਂ ਪੱਟੀਆਂ ਮਿਲਦੀਆਂ ਹਨ।

ਨਵੀਂ ਕਲਰ ਸਕੀਮ ਤੋਂ ਇਲਾਵਾ ਬਾਈਕ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਬਜਾਜ ਪਲਸਰ 250 ਦੀਆਂ ਕੁਝ ਮੁੱਖ ਵਿਸ਼ੇਸ਼ਤਾਵਾਂ ਵਿੱਚ ਇੱਕ ਸੈਮੀ-ਡਿਜੀਟਲ ਇੰਸਟਰੂਮੈਂਟ ਕਲੱਸਟਰ, ਫੁੱਲ-ਐਲਈਡੀ ਲਾਈਟਿੰਗ, ਸਲਿਪਰ ਕਲਚ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ। ਇਨ੍ਹਾਂ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। Bajaj Pulsar N250 ਕੈਰੇਬੀਅਨ ਬਲੂ ਦੀ ਕੀਮਤ 1,43,680 ਰੁਪਏ ਹੈ, ਜਦੋਂ ਕਿ Pulsar F250 ਕੈਰੇਬੀਅਨ ਬਲੂ ਦੀ ਕੀਮਤ 1,44,979 ਰੁਪਏ ਹੈ (ਦੋਵੇਂ ਕੀਮਤਾਂ ਐਕਸ-ਸ਼ੋਰੂਮ, ਦਿੱਲੀ ਹਨ)।

ਇੰਜਣ ਦੀ ਗੱਲ ਕਰੀਏ ਤਾਂ ਪਲਸਰ 250 249cc ਸਿੰਗਲ-ਸਿਲੰਡਰ ਆਇਲ-ਕੂਲਡ ਇੰਜਣ ਦੇ ਨਾਲ ਆਉਂਦਾ ਹੈ ਜੋ 24.1 hp ਦੀ ਪਾਵਰ ਅਤੇ 21.5 Nm ਦਾ ਟਾਰਕ ਜਨਰੇਟ ਕਰਦਾ ਹੈ। ਇਹ 5-ਸਪੀਡ ਟ੍ਰਾਂਸਮਿਸ਼ਨ ਦੇ ਨਾਲ ਆਉਂਦਾ ਹੈ। Bajaj Pulsar N250 ਦੀ ਮਾਈਲੇਜ 45 kmpl ਤੱਕ ਹੈ, ਜਦੋਂ ਕਿ Bajaj Pulsar F250 ਦੀ ਮਾਇਲੇਜ ਲਗਭਗ 40 kmpl ਹੈ।

ਬਜਾਜ ਆਟੋ ਨੇ ਹਾਲ ਹੀ ਵਿੱਚ ਘੋਸ਼ਣਾ ਕੀਤੀ ਹੈ ਕਿ ਪਲਸਰ 250 ਨੇ 10,000 ਯੂਨਿਟ ਦੀ ਵਿਕਰੀ ਦਾ ਮੀਲਪੱਥਰ ਪਾਰ ਕਰ ਲਿਆ ਹੈ ਅਤੇ ਨਿਰਮਾਤਾ ਦੀ ਭਾਰਤ ਲਾਈਨ-ਅੱਪ ਵਿੱਚ ਸਭ ਤੋਂ ਵੱਧ ਵਿਕਣ ਵਾਲੀ ਮੋਟਰਸਾਈਕਲ ਬਣ ਗਈ ਹੈ। Pulsar 250 ਨੇ ਲਾਂਚ ਦੇ ਸਿਰਫ 6 ਮਹੀਨਿਆਂ 'ਚ ਇਹ ਮੀਲ ਪੱਥਰ ਹਾਸਲ ਕਰ ਲਿਆ ਹੈ।

ਬ੍ਰਾਂਡ 2022 ਦੇ ਅੰਤ ਤੱਕ ਭਾਰਤ ਵਿੱਚ ਲਾਂਚ ਕੀਤੇ ਜਾਣ ਵਾਲੇ ਨਵੇਂ ਮਾਡਲਾਂ ਦੀ ਸ਼ੁਰੂਆਤ ਦੇ ਨਾਲ ਬਜਾਜ ਪਲਸਰ ਰੇਂਜ ਨੂੰ ਹੋਰ ਵਧਾਉਣ ਲਈ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ, ਬਜਾਜ ਨੇ ਇਹ ਵੀ ਕਿਹਾ ਕਿ ਇਹ ਕਿਸੇ ਵੀ 250cc ਮੋਟਰਸਾਈਕਲਾਂ ਵਿੱਚੋਂ ਸਭ ਤੋਂ ਤੇਜ਼ ਹੈ, ਜਿਸ ਨੇ BS6 ਤੋਂ ਬਾਅਦ ਇਹ ਵਿਕਰੀ ਮੀਲ ਪੱਥਰ ਹਾਸਲ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget