ਪੜਚੋਲ ਕਰੋ

ਬ੍ਰਿਟੇਨ 'ਚ ਨਵੀਆਂ ਪੈਟਰੋਲ ਤੇ ਡੀਜ਼ਲ ਕਾਰਾਂ ਦੀ ਵਿਕਰੀ 'ਤੇ ਰੋਕ ?

ਬ੍ਰਿਟੇਨ ਨੇ ਦੇਸ਼ 'ਚੋਂ ਪ੍ਰਦੂਸ਼ਣ ਖਤਮ ਕਰਨ ਲਈ ਵੱਡਾ ਫੈਸਲਾ ਲਿਆ ਹੈ। ਫਾਇਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਅਗਲੇ ਹਫਤੇ ਪਿਛਲੇ ਵਾਰ ਦੀ ਤੁਲਨਾ ਨਾਲੋਂ ਪੰਜ ਸਾਲ ਪਹਿਲਾਂ, 2030 ਤੋਂ ਨਵੀਂ ਪੈਟਰੋਲ ਤੇ ਡੀਜ਼ਲ ਕਾਰਾਂ ਦੀ ਵਿਕਰੀ 'ਤੇ ਪਾਬੰਦੀ ਦਾ ਐਲਾਨ ਕਰ ਸਕਦੇ ਹਨ।

ਨਵੀਂ ਦਿੱਲੀ: ਬ੍ਰਿਟੇਨ ਨੇ ਦੇਸ਼ 'ਚੋਂ ਪ੍ਰਦੂਸ਼ਣ ਖਤਮ ਕਰਨ ਲਈ ਵੱਡਾ ਫੈਸਲਾ ਲਿਆ ਹੈ। ਫਾਇਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਮੁਤਾਬਕ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਅਗਲੇ ਹਫਤੇ ਪਿਛਲੇ ਵਾਰ ਦੀ ਤੁਲਨਾ ਨਾਲੋਂ ਪੰਜ ਸਾਲ ਪਹਿਲਾਂ, 2030 ਤੋਂ ਨਵੀਂ ਪੈਟਰੋਲ ਤੇ ਡੀਜ਼ਲ ਕਾਰਾਂ ਦੀ ਵਿਕਰੀ 'ਤੇ ਪਾਬੰਦੀ ਦਾ ਐਲਾਨ ਕਰ ਸਕਦੇ ਹਨ। ਗ੍ਰੀਨਹਾਉਸ ਗੈਸ ਦੇ ਨਿਕਾਸ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਬ੍ਰਿਟੇਨ ਨੇ ਪਹਿਲਾਂ 2040 ਤੋਂ ਨਵੀਂ ਪੈਟਰੋਲ ਤੇ ਡੀਜ਼ਲ ਨਾਲ ਚੱਲਣ ਵਾਲੀਆਂ ਕਾਰਾਂ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾਈ ਸੀ ਤੇ ਫਰਵਰੀ 'ਚ ਜਾਨਸਨ ਨੇ ਇਸ ਨੂੰ 2035 ਤੱਕ ਅੱਗੇ ਵਧਾ ਦਿੱਤਾ ਸੀ। ਗੁਰੂ ਨਗਰੀ 'ਚ ਦਿਨੇ ਹੀ ਪੈ ਗਈ ਰਾਤ, ਅਸਾਮਾਨ 'ਚ ਛਾਏ ਕਾਲੇ ਬੱਦਲ ਉਦਯੋਗ ਤੇ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਐਫਟੀ ਨੇ ਕਿਹਾ ਕਿ ਜਾਨਸਨ ਹੁਣ ਵਾਤਾਵਰਣ ਨੀਤੀ ਦੇ ਭਾਸ਼ਣ ਵਿੱਚ ਤਰੀਕ ਦੁਬਾਰਾ 2030 ਤੱਕ ਵਧਾਉਣ ਦਾ ਇਰਾਦਾ ਰੱਖਦੇ ਹਨ, ਜਿਸ ਦਾ ਉਹ ਅਗਲੇ ਹਫ਼ਤੇ ਐਲਾਨ ਕਰ ਸਕਦੇ ਹਨ। ਐਫਟੀ ਨੇ ਕਿਹਾ ਕਿ ਨਵੀਂ ਸਮਾਂ ਸਾਰਣੀ ਵਿੱਚ ਕੁਝ ਹਾਈਬ੍ਰਿਡ ਕਾਰਾਂ ਪੇਸ਼ ਕਰਨ ਦੀ ਉਮੀਦ ਹੈ, ਜੋ ਬਿਜਲੀ ਅਤੇ ਜੀਵਾਸੀ ਬਾਲਣ ਪ੍ਰੋਪਲੇਸਨ ਦੇ ਮਿਸ਼ਰਣ 'ਤੇ ਚਲਦੀਆਂ ਹਨ ਅਤੇ ਅਜੇ ਵੀ 2035 ਤੱਕ ਵੇਚੀਆਂ ਜਾ ਸਕਦੀਆਂ ਹਨ। ਨਵੀਂ ਪੈਟਰੋਲ ਤੇ ਡੀਜ਼ਲ ਕਾਰਾਂ ਦੀ ਵਿਕਰੀ ਦਾ ਅੰਤ ਯੂਕੇ ਆਟੋਮੋਟਿਵ ਮਾਰਕੀਟ ਵਿੱਚ ਇੱਕ ਵੱਡੀ ਤਬਦੀਲੀ ਦਾ ਸੰਕੇਤ ਦੇਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget