ਪੜਚੋਲ ਕਰੋ

15 ਸਾਲ ਤੋਂ ਵੱਧ ਪੁਰਾਣੀਆਂ ਕਾਰਾਂ ਵਾਲਿਆਂ ਨੂੰ ਵੱਡੀ ਰਾਹਤ, ਹੁਣ ਨਹੀਂ ਹੋਏਗਾ ਚਲਾਨ

ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ 15 ਸਾਲ ਤੋਂ ਵੱਧ ਪੁਰਾਣੀ ਕਾਰ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਹੁਣ ਦਿੱਲੀ-ਐਨਸੀਆਰ 'ਚ 15 ਸਾਲ ਤੋਂ ਵੱਧ ਪੁਰਾਣੀ ਕਾਰ ਚਲਾਉਣ ਤੇ ਚਲਾਨ ਨਹੀਂ ਕੀਤੇ ਜਾਣਗੇ

ਨਵੀਂ ਦਿੱਲੀ: ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ 15 ਸਾਲ ਤੋਂ ਵੱਧ ਪੁਰਾਣੀਆਂ ਕਾਰਾਂ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਤਾਜ਼ਾ ਨੋਟੀਫਿਕੇਸ਼ਨ ਅਨੁਸਾਰ ਹੁਣ ਦਿੱਲੀ-ਐਨਸੀਆਰ ਵਿੱਚ 15 ਸਾਲ ਤੋਂ ਵੱਧ ਪੁਰਾਣੀ ਕਾਰ ਚਲਾਉਣ ’ਤੇ ਚਲਾਨ ਨਹੀਂ ਕੀਤੇ ਜਾਣਗੇ। ਇਸ ਨਾਲ ਦਿੱਲੀ, ਉੱਤਰ ਪ੍ਰਦੇਸ਼ ਤੇ ਹਰਿਆਣਾ ਦੇ ਦਰਜਨ ਸ਼ਹਿਰਾਂ ਦੇ ਲੋਕਾਂ ਨੂੰ ਰਾਹਤ ਮਿਲੀ ਹੈ।

ਕੇਂਦਰੀ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਅਪਰੈਲ 2022 ਤੋਂ ਵਾਹਨ ਮਾਲਕਾਂ ਨੂੰ 15 ਸਾਲ ਤੋਂ ਪੁਰਾਣੀਆਂ ਕਾਰਾਂ ਦੀ ਰਜਿਸਟ੍ਰੇਸ਼ਨ ਦੇ ਨਵੀਨੀਕਰਨ ਲਈ 5,000 ਰੁਪਏ ਅਦਾ ਕਰਨੇ ਪੈਣਗੇ। ਇਸ ਤੋਂ ਬਾਅਦ ਉਨ੍ਹਾਂ ਦਾ ਚਲਾਨ ਨਹੀਂ ਕੀਤਾ ਜਾਵੇਗਾ। ਹਾਲਾਂਕਿ, 5000 ਰੁਪਏ ਇਸ ਸਮੇਂ ਭੁਗਤਾਨ ਕੀਤੀ ਜਾਂਦੀ ਰਕਮ ਨਾਲੋਂ ਜ਼ਿਆਦਾ ਹਨ।

ਕੇਂਦਰ ਸਰਕਾਰ ਨੇ ਅਜਿਹੇ ਵਾਹਨ ਮਾਲਕਾਂ ਤੇ ਡਰਾਈਵਰਾਂ ਨੂੰ ਵੱਡੀ ਰਾਹਤ ਦਿੱਤੀ ਹੈ ਜਿਨ੍ਹਾਂ ਦੇ ਵਾਹਨ 15 ਸਾਲ ਪੁਰਾਣੇ ਹਨ। ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ ਹੁਣ ਦਿੱਲੀ-ਐਨਸੀਆਰ ਵਿੱਚ 15 ਸਾਲ ਤੋਂ ਵੱਧ ਪੁਰਾਣੀ ਕਾਰ ਚਲਾਉਣ ’ਤੇ ਚਲਾਨ ਨਹੀਂ ਕੀਤੇ ਜਾਣਗੇ।

ਦਿੱਲੀ ਵਿੱਚ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਤੇ 10 ਸਾਲ ਪੁਰਾਣੇ ਡੀਜ਼ਲ ਵਾਹਨਾਂ ਉੱਤੇ 10,000 ਰੁਪਏ ਦਾ ਚਲਾਨ ਕੀਤਾ ਜਾ ਰਿਹਾ ਹੈ। ਇਹ ਨਵਾਂ ਨਿਯਮ ਪਿਛਲੇ ਕੁਝ ਮਹੀਨਿਆਂ ਤੋਂ ਦਿੱਲੀ ਦੀਆਂ ਸੜਕਾਂ ’ਤੇ ਲਾਗੂ ਹੈ।

ਮੰਤਰਾਲੇ ਨੇ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਪ੍ਰਮਾਣ ਪੱਤਰ ਦੇ ਨਵੀਨੀਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨਵਾਂ ਨਿਯਮ ਆਟੋਮੋਬਾਈਲ ਸਕ੍ਰੈਪ ਨੀਤੀ ਲਾਗੂ ਕਰਨ ਦੀ ਯੋਜਨਾ ਦਾ ਹਿੱਸਾ ਹੈ ਜਿਸ ਨੂੰ ਰਾਜਧਾਨੀ ਦਿੱਲੀ ਵਿੱਚ ਵੀ ਲਾਗੂ ਕੀਤਾ ਗਿਆ ਹੈ।

ਇਹ ਅਪਰੈਲ 2022 ਤੋਂ ਲਾਗੂ ਹੋਵੇਗੀ। ਦੇਰੀ ਨਾਲ ਪ੍ਰਤੀ ਦਿਨ 50 ਰੁਪਏ ਦੀ ਵਾਧੂ ਫੀਸ ਆਵੇਗੀ। ਇਹ ਫੀਸ ਫਿਟਨੈੱਸ ਸਰਟੀਫਿਕੇਟ ਦੀ ਸਮਾਪਤੀ ਤੋਂ ਬਾਅਦ ਗਿਣੀ ਜਾਵੇਗੀ। ਵਪਾਰਕ ਵਾਹਨਾਂ ਦੇ ਮਾਲਕਾਂ ਨੂੰ ਪਹਿਲਾਂ ਨਾਲੋਂ ਲਗਪਗ 8 ਗੁਣਾ ਜ਼ਿਆਦਾ ਫੀਸ ਦੇਣੀ ਪਵੇਗੀ।

ਇਨ੍ਹਾਂ ਵਾਹਨਾਂ 'ਤੇ ਇੰਨੀ ਵਧੇਗੀ ਫੀਸ
ਪੁਰਾਣੀ ਮੋਟਰਸਾਈਕਲ : ਦੋ-ਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਨਵੀਨੀਕਰਨ ਦੀ ਫੀਸ 300 ਰੁਪਏ ਦੀ ਬਜਾਏ 1000 ਰੁਪਏ ਹੋਵੇਗੀ।

ਦਰਾਮਦ ਕੀਤੀਆਂ ਬਾਈਕ ਤੇ ਕਾਰਾਂ: ਅਜਿਹੀਆਂ ਬਾਈਕਾਂ ਦੀ ਰਜਿਸਟ੍ਰੇਸ਼ਨ ਦੇ ਨਵੀਨੀਕਰਣ ਲਈ 10,000 ਰੁਪਏ ਤੇ ਕਾਰਾਂ ਲਈ 40,000 ਰੁਪਏ ਲੱਗਣਗੇ।

ਬੱਸ-ਟਰੱਕ ਫਿਟਨੈਸ: 1500 ਰੁਪਏ ਦੀ ਬਜਾਏ ਇਸ ਦੀ ਕੀਮਤ 12,500 ਰੁਪਏ ਹੋਵੇਗੀ।

ਨਵੀਨੀਕਰਣ 'ਚ ਦੇਰੀ: ਪ੍ਰਾਈਵੇਟ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਨਵੀਨੀਕਰਨ 'ਚ ਦੇਰੀ ਨਾਲ 300 ਰੁਪਏ ਪ੍ਰਤੀ ਮਹੀਨਾ ਜੁਰਮਾਨਾ ਹੋਵੇਗਾ।

ਵਪਾਰਕ ਵਾਹਨ: ਅਜਿਹੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੇ ਨਵੀਨੀਕਰਨ 'ਚ ਦੇਰੀ ਨਾਲ 500 ਰੁਪਏ ਦਾ ਜੁਰਮਾਨਾ ਲੱਗੇਗਾ।

ਫਿਟਨੈਸ ਸਰਟੀਫਿਕੇਟ 'ਚ ਦੇਰੀ: ਨਵੀਨੀਕਰਣ 'ਚ ਦੇਰੀ ਨਾਲ ਪ੍ਰਤੀ ਦਿਨ 50 ਰੁਪਏ ਦਾ ਜੁਰਮਾਨਾ ਲੱਗੇਗਾ।

ਸਮਾਰਟ ਕਾਰਡ ਲੈਣ 'ਤੇ 200 ਰੁਪਏ ਵਾਧੂ
ਨੋਟੀਫਿਕੇਸ਼ਨ ਦੇ ਅਨੁਸਾਰ ਇਨ੍ਹਾਂ ਨਿਯਮਾਂ ਨੂੰ ਕੇਂਦਰੀ ਮੋਟਰ ਵਾਹਨ (23 ਵਾਂ ਸੋਧ) ਨਿਯਮ 2021 ਕਿਹਾ ਜਾਵੇਗਾ। ਇਨ੍ਹਾਂ ਨੂੰ 1 ਅਪ੍ਰੈਲ 2022 ਤੋਂ ਲਾਗੂ ਮੰਨਿਆ ਜਾਵੇਗਾ। ਜੇਕਰ ਰਜਿਸਟ੍ਰੇਸ਼ਨ ਕਾਰਡ ਸਮਾਰਟ ਕਾਰਡ ਵਰਗਾ ਹੈ ਤਾਂ 200 ਰੁਪਏ ਵਾਧੂ ਲਏ ਜਾਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ

ਵੀਡੀਓਜ਼

ਟੋਪੀ ਵਾਲੇ ਮਾਮਲੇ ਤੋਂ ਬਾਅਦ ਸ੍ਰੀ ਫਤਿਹਗੜ੍ਹ ਸਾਹਿਬ 'ਚ ਆਹ ਕੀ ਹੋਇਆ
ਵਿਧਾਨ ਸਭਾ 'ਚ ਪਰਗਟ ਸਿੰਘ ਨੇ ਫਰੋਲ ਦਿੱਤੇ ਸਾਰੇ ਪੋਤੜੇ
ਮੌਸਮ ਦਾ ਜਾਣੋ ਹਾਲ , ਬਾਰਿਸ਼ ਲਈ ਹੋ ਜਾਓ ਤਿਆਰ
What did Pannu say to the Akali Dal after the session?
BJP ਦੀ ਗੋਦੀ 'ਚ ਬੈਠ ਗਿਆ ਅਕਾਲੀ ਦਲ: CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ 'ਚ 'ਆਪ' ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਜ਼ਿੰਮੇਵਾਰੀ; ਵੇਖੋ ਲਿਸਟ...
Punjab News: ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
ਪੰਜਾਬ ਸਰਕਾਰ ਵੱਲੋਂ ਸਾਲ 2025 ਦੇ ਆਖਰੀ ਦਿਨ ਵੱਡਾ ਐਕਸ਼ਨ, 7 ਅਧਿਕਾਰੀਆਂ ਨੂੰ ਕੀਤਾ ਸਸਪੈਂਡ: ਪਹਿਲਾਂ SSP ਵਿਜੀਲੈਂਸ ਨੂੰ ਕੀਤਾ ਸੀ ਮੁਅੱਤਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਪੰਜਾਬ 'ਚ ਮੱਚਿਆ ਹਾਹਾਕਾਰ, ਜਲੰਧਰ ED ਨੇ 13 ਟਿਕਾਣਿਆਂ 'ਤੇ ਮਾਰਿਆ ਛਾਪਾ: 4.68 ਕਰੋੜ ਨਕਦੀ ਸਣੇ 5.9 ਕਿਲੋ ਸੋਨਾ ਬਰਾਮਦ, ਡੌਂਕੀ ਰੂਟ ਦਾ ਮਾਮਲਾ...
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
ਬੱਚਿਆਂ ਲਈ ਖੁਸ਼ਖਬਰੀ! ਠੰਢ ਕਾਰਨ ਪੰਜਾਬ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਖੁੱਲਣਗੇ ਸਕੂਲ
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਅਚਾਨਕ ਫਟਿਆ ਗੈਸ ਸਿੰਲਡਰ: ਬੱਚੇ ਸਣੇ 5 ਲੋਕ ਝੁਲਸੇ...
Punjab Holidays: ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
ਪੰਜਾਬ 'ਚ ਜਨਤਕ ਛੁੱਟੀਆਂ ਨੂੰ ਲੈ ਨਵੀਂ ਅਪਡੇਟ, ਸਕੂਲ-ਕਾਲਜ ਸਣੇ ਸਰਕਾਰੀ ਅਦਾਰੇ ਰਹਿਣਗੇ ਬੰਦ; ਜਾਣੋ ਜਨਵਰੀ ਮਹੀਨੇ ਕਿੰਨੇ ਦਿਨ ਆਨੰਦ ਮਾਣੋਗੇ?
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
New Year: ਲੁਧਿਆਣਾ ਪੁਲਿਸ ਦਾ ਨਵੇਂ ਸਾਲ 'ਤੇ 'ਖਾਸ ਆਫਰ': ਕਾਨੂੰਨ ਤੋੜਨ ਵਾਲਿਆਂ ਲਈ ਥਾਣੇ 'ਚ ਫ੍ਰੀ ਐਂਟਰੀ! ਖ਼ਾਸ ਟ੍ਰੀਟਮੈਂਟ ਅਤੇ ਕਾਰਵਾਈ ਵੀ ਮਿਲੇਗੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਬੈਠੇ ਨੌਜਵਾਨ ਦਾ ਨਾਂ ਪੁੱਛ ਕੇ ਮਾਰੀਆਂ ਗੋਲੀਆਂ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Embed widget