ਪੜਚੋਲ ਕਰੋ

ਬ੍ਰੇਜ਼ਾ, ਨੈਕਸਨ, ਵੈਨਿਊ ਤੇ ਸੋਨੇਟ ਨੂੰ ਟੱਕਰ ਦੇਵੇਗੀ Nissan Magnite, ਜਾਣੋ ਖਾਸੀਅਤਾਂ ਤੇ ਕੀਮਤ

Nissan ਨੇ ਭਾਰਤ ਵਿੱਚ ਆਪਣੀ ਬਹੁ-ਚਰਚਿੱਤ ਕੰਪੈਕਟ ਐਸਯੂਵੀ Magnite ਤੋਂ ਪਰਦਾ ਚੁੱਕ ਦਿੱਤਾ ਹੈ। ਇਹ ਕਾਰ ਦੀਵਾਲੀ ਤੱਕ ਲਾਂਚ ਕੀਤੀ ਜਾਏਗੀ।

ਨਵੀਂ ਦਿੱਲੀ: Nissan ਨੇ ਭਾਰਤ ਵਿੱਚ ਆਪਣੀ ਬਹੁ-ਚਰਚਿੱਤ ਕੰਪੈਕਟ ਐਸਯੂਵੀ Magnite ਤੋਂ ਪਰਦਾ ਚੁੱਕ ਦਿੱਤਾ ਹੈ। ਇਹ ਕਾਰ ਦੀਵਾਲੀ ਤੱਕ ਲਾਂਚ ਕੀਤੀ ਜਾਏਗੀ। ਸਭ ਤੋਂ ਬਹਿਤਰੀਨ ਖਾਸੀਅਤਾਂ ਨਾਲ ਲੈਸ ਮੈਗਨਾਈਟ ਨੂੰ ਭਾਰਤ ਵਿੱਚ ਇਸ ਸੈਗਮੈਂਟ 'ਚ ਪਹਿਲਾਂ ਹੀ ਮੌਜੂਦ ਕਈ ਕਾਰਾਂ ਤੋਂ ਸਖ਼ਤ ਚੁਣੌਤੀ ਮਿਲੇਗੀ। ਅੱਜ ਅਸੀਂ ਤੁਹਾਨੂੰ ਉਨ੍ਹਾਂ ਕਾਰਾਂ ਬਾਰੇ ਦੱਸਣ ਜਾ ਰਹੇ ਹਾਂ ਜੋ ਮੈਗਨਾਈਟ ਨਾਲ ਮੁਕਾਬਲਾ ਕਰਨਗੀਆਂ। Hyundai Venue: ਹੁੰਡਈ ਵੈਨਿਊ '3 ਇੰਜਨ ਆਪਸ਼ਨ ਮਿਲਦੇ ਹਨ। ਜਿਨ੍ਹਾਂ ਵਿੱਚੋਂ ਇੱਕ 1.5-ਲੀਟਰ 4-ਸਿਲੰਡਰ ਟਰਬੋ ਡੀਜ਼ਲ ਬੀਐਸ 6 ਇੰਜਣ ਹੈ ਜੋ 90 ਬੀਐਪਪੀ ਪਾਵਰ ਤੇ 220 ਨਿਊਟਨ ਮੀਟਰ ਟੌਰਕ ਤਿਆਰ ਕਰਦਾ ਹੈ। ਉਧਰ ਦੂਜੇ ਇੰਜਨ ਦੀ ਗੱਲ ਕਰੀਏ ਤਾਂ ਇਹ 1.0 ਲਿਟਰ ਬੀਐਸ 6 ਟਰਬੋ ਪੈਟਰੋਲ ਇੰਜਨ ਹੈ ਜੋ ਛੇ ਸਪੀਡ ਮੈਨੂਅਲ ਟਰਾਂਸਮਿਸ਼ਨ ਨਾਲ ਲੈਸ ਹੈ। ਤੀਜੇ ਇੰਜਣ ਦੀ ਗੱਲ ਕਰੀਏ ਤਾਂ ਇਹ ਨੈਚੂਰਲੀ ਤੌਰ 'ਤੇ 1.2 ਲੀਟਰ ਪੈਟਰੋਲ ਇੰਜਣ ਹੈ। ਦੱਸ ਦੇਈਏ ਕਿ ਹੁੰਡਈ ਦੀ ਵੈਨਿਊ ਦਾ ਏਆਰ ਏਆਈ ਮਾਈਲੇਜ 8.15 ਕਿਲੋਮੀਟਰ ਪ੍ਰਤੀ ਲੀਟਰ ਹੋ। ਭਾਰਤ ਵਿੱਚ ਇਸ ਕਾਰ ਦੀ ਕੀਮਤ 6.75 ਲੱਖ (ਐਕਸ-ਸ਼ੋਅਰੂਮ) ਹੈ। Kia Sonet: ਹਾਲ ਹੀ ਵਿੱਚ ਭਾਰਤ ਵਿੱਚ ਕੀਆ ਸੋਨੇਟ ਨੂੰ ਲਾਂਚ ਕੀਤਾ ਗਿਆ ਹੈ ਤੇ ਜਦੋਂ ਇੰਜਣ ਅਤੇ ਪਾਵਰ ਦੀ ਗੱਲ ਆਉਂਦੀ ਹੈ ਤਾਂ ਇਸ '3 ਇੰਜਨ ਵਿਕਲਪ ਮਿਲਦੇ ਹਨ। ਕੀਆ ਸੋਨੇਟ ਵਿੱਚ ਰਿਫਾਇੰਡ 1.5 CRDi ਡੀਜ਼ਲ ਦਿੱਤਾ ਗਿਆ ਹੈ ਜੋ 6 ਸਪੀਡ ਮੈਨੂਅਲ ਟ੍ਰਾਂਸਮਿਸ਼ਨ ਤੇ ਅਗਲਾ (115 PS ਦੀ ਪਾਵਰ ਪੈਦਾ ਕਰਦਾ ਹੈ) 6-ਸਪੀਡ ਐਡਵਾਂਸ ਏਟੀ ਨਾਲ ਆਉਂਦਾ ਹੈ। ਦੁਨੀਆ ’ਚ ਪਹਿਲੀ ਵਾਰ ਇਕ ਦਿਨ ’ਚ 4.36 ਲੱਖ ਕੋਰੋਨਾ ਦੇ ਕੇਸ ਦੂਜਾ G1.0 T-GDi ਪੈਟਰੋਲ ਇੰਜਨ ਦਿੱਤਾ ਗਿਆ ਹੈ ਜੋ 120PS ਦੀ ਪਾਵਰ ਪੈਦਾ ਕਰਦਾ ਹੈ। ਇਹ ਇੰਜਣ 6iMT ਤੇ 7DCT ਸਮਾਰਟਸਟ੍ਰੀਮ ਦੇ ਨਾਲ ਹੈ। ਤੀਜਾ ਇੰਜਨ ਐਂਡਵਾਸ ਸਮਾਰਟਸਟ੍ਰੀਮ G1.2 ਪੈਟਰੋਲ ਇੰਜਨ ਹੈ ਜਿਸ ਵਿੱਚ 5 ਸਪੀਡ ਮੈਨੂਅਲ ਟ੍ਰਾਂਸਮਿਸ਼ਨ ਹੈ ਜੋ 83PS ਦੀ ਪਾਵਰ ਜਨਰੇਟ ਕਰਦਾ ਹੈ। ਭਾਰਤ ਵਿੱਚ ਕੀਆ ਸੋਨੇਟ 6.71 ਲੱਖ (ਐਕਸ-ਸ਼ੋਅਰੂਮ) ਕੀਮਤ ਵਿੱਚ ਉਪਲਬਧ ਹੈ। Nissan Magnite: ਜੇ ਨਿਸਾਨ ਮੈਗਨਾਈਟ ਦੀ ਗੱਲ ਕਰੀਏ ਤਾਂ ਗਾਹਕ 1.0-ਲਿਟਰ ਪੈਟਰੋਲ ਇੰਜਨ ਲੈ ਸਕਦੇ ਹਨ। ਇਹ ਇੰਜਨ 71 ਬੀਐਪਪੀ ਪਾਵਰ ਤੇ 96 ਐਨਐਮ ਦਾ ਪੀਕ ਟਾਰਕ ਜਨਰੇਟ ਕਰਦਾ ਹੈ। ਇਸ ਨੂੰ ਮੈਨੁਅਲ ਗਿਅਰਬਾਕਸ ਤੇ ਏਐਮਟੀ ਟ੍ਰਾਂਸਮਿਸ਼ਨ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕੰਪਨੀ ਇਸ '1.0 ਲਿਟਰ ਟਰਬੋਚਾਰਜਡ ਪੈਟਰੋਲ ਇੰਜਨ ਵੀ ਪੇਸ਼ ਕਰ ਸਕਦੀ ਹੈ। ਤਿਉਹਾਰਾਂ ਦੇ ਸੀਜ਼ਨ ’ਚ ਸਸਤੀਆਂ ਹੋਈਆਂ ਕਾਰਾਂ, ਖਰੀਦਣ ਦਾ ਸੁਨਹਿਰੀ ਮੌਕਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਘਰੋਂ ਰੱਜੇ ਪੁੱਜੇ ਵੀ ਕਰ ਗਏ ਆਂਡਿਆਂ ਦੀ ਚੋਰੀ, ਆਂਡੇ ਚੋਰੀ ਕਰਕੇ ਫਰਾਰ ਹੋਏ ਕਾਰ ਸਵਾਰ,ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget