ਪੜਚੋਲ ਕਰੋ

BS6 MG Hector ਭਾਰਤ 'ਚ ਲਾਂਚ, ਕੀਮਤ 'ਚ 26 ਹਜ਼ਾਰ ਰੁਪਏ ਤਕ ਦਾ ਵਾਧਾ

ਫਿਲਹਾਲ, ਕੰਪਨੀ BS4 ਕੰਪਲਾਈਟ ਡੀਜ਼ਲ ਇੰਜਨ ਨਾਲ ਲੈਸ ਹੈਕਟਰ ਦੀ ਵਿਕਰੀ ਜਾਰੀ ਰੱਖੇਗੀ। ਅਜਿਹੀ ਸਥਿਤੀ 'ਚ ਇਹ ਉਮੀਦ ਕੀਤੀ ਜਾਂਦੀ ਹੈ ਕਿ ਕੰਪਨੀ ਅਪ੍ਰੈਲ ਤੋਂ ਪਹਿਲਾਂ ਡੀਜ਼ਲ ਇੰਜਨ ਨੂੰ ਬੀਐਸ-6 'ਚ ਅਪਗ੍ਰੇਡ ਵੀ ਕਰੇਗੀ।

ਨਵੀਂ ਦਿੱਲੀ: MG Motor ਨੇ ਆਪਣੇ ਪ੍ਰਸਿੱਧ ਐਸਯੂਵੀ ਹੈਕਟਰ ਦਾ BS6 ਪੈਟਰੋਲ ਵੇਰੀਐਂਟ ਭਾਰਤ 'ਚ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਦੀ ਕੀਮਤ 12.74 ਲੱਖ ਰੁਪਏ ਰੱਖੀ ਹੈ, ਜੋ ਕਿ ਸ਼ੁਰੂਆਤੀ ਕੀਮਤ ਹੈ। ਇਹ ਕੀਮਤ ਹੈਕਟਰ ਦੀ ਐਂਟਰੀ ਲੈਵਲ ਮਾਡਲ ਸ਼ੈਲੀ ਹੈ, ਜਦੋਂਕਿ ਇਸ ਤੋਂ ਪਹਿਲਾਂ ਬੀਐਸ 4 ਮਾਡਲ ਦੀ ਕੀਮਤ 12.48 ਲੱਖ ਰੁਪਏ ਸੀ। ਹੁਣ ਹੈਕਟਰ ਨੇ ਇਸ ਮਾਡਲ '26,000 ਰੁਪਏ ਦਾ ਵਾਧਾ ਕੀਤੈ ਹੈ। ਇਸ ਦੇ ਨਾਲ ਹੀ ਬੀਐਸ 6 ਪੈਟਰੋਲ ਇੰਜਨ ਹੈਕਟਰ ਦੀ ਕੀਮਤ 17.44 ਲੱਖ ਰੁਪਏ ਹੈ। ਜਦੋਂ ਕਿ ਹੈਕਟਰ ਦੇ ਬੀਐਸ 4 ਪੈਟਰੋਲ ਇੰਜਨ ਦੇ ਟਾਪ ਵੇਰੀਐਂਟ ਦੀ ਕੀਮਤ 17.18 ਲੱਖ ਰੁਪਏ ਸੀ, ਇਹ ਵੇਰੀਐਂਟ ਹੁਣ 26,000 ਰੁਪਏ ਮਹਿੰਗਾ ਹੋ ਗਿਆ ਹੈ। ਇੰਜਣ ਦੀ ਗੱਲ ਕਰੀਏ ਤਾਂ ਐਮਜੀ ਹੈਕਟਰ '1.5 ਲੀਟਰ ਦਾ ਟਰਬੋ ਬੀਐਸ 6 ਪੈਟਰੋਲ ਇੰਜਣ ਹੈ ਜੋ 143bhp ਦੀ ਪਾਵਰ ਅਤੇ 250Nm ਟਾਰਕ ਜਨਰੇਟ ਕਰਦਾ ਹੈ। ਹੈਕਟਰ ਜੋ BS4 ਪੈਟਰੋਲ ਇੰਜਨ ਦੇ ਨਾਲ ਆਉਂਦਾ ਹੈ ਉਹੀ ਪਾਵਰ ਅਤੇ ਟਾਰਕ ਪ੍ਰਾਪਤ ਕਰਦਾ ਸੀ। ਇਸ ਇੰਜਨ '6 ਸਪੀਡ ਮੈਨੂਅਲ ਜਾਂ 7 ਸਪੀਡ ਡੀਸੀਟੀ ਆਟੋਮੈਟਿਕ ਟ੍ਰਾਂਸਮਿਸ਼ਨ ਦਾ ਆਪਸ਼ਨ ਹੈ। ਧਿਆਨ ਦੇਣ ਵਾਲੀ ਗੱਲ ਹੈ ਕਿ ਕੰਪਨੀ ਬੀਐਸ 4 ਕੰਪਲਾਈਟ ਡੀਜ਼ਲ ਇੰਜਨ ਨਾਲ ਲੈਸ ਹੈਕਟਰ ਦੀ ਵਿਕਰੀ ਜਾਰੀ ਰੱਖੇਗੀ। ਅਜਿਹੀ ਸਥਿਤੀ 'ਚ ਇਹ ਉਮੀਦ ਕੀਤੀ ਜਾਂਦੀ ਹੈ ਕਿ ਕੰਪਨੀ ਅਪ੍ਰੈਲ ਤੋਂ ਪਹਿਲਾਂ ਡੀਜ਼ਲ ਇੰਜਨ ਨੂੰ ਬੀਐਸ 6 'ਚ ਅਪਗ੍ਰੇਡ ਵੀ ਕਰੇਗੀ।

ਟਾਪ ਹੈਡਲਾਈਨ

Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ
Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ
ਐਕਸਪ੍ਰੈਸਵੇਅ 'ਤੇ ਲੇਨ ਬਦਲੀ ਤਾਂ ਕੱਟੇਗਾ ਚਲਾਨ, ਹਾਈਵੇ 'ਤੇ ਨਵਾਂ ਨਿਯਮ ਹੋਇਆ ਲਾਗੂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget