ਪੜਚੋਲ ਕਰੋ

Budget 2021: 30 ਫੀਸਦ ਸਸਤੇ ਹੋਣਗੇ ਨਵੇਂ ਵਾਹਨ, ਨਹੀਂ ਚੱਲਣਗੇ 20 ਸਾਲ ਪੁਰਾਣੇ ਨਿੱਜੀ ਤੇ 15 ਸਾਲ ਪੁਰਾਣੇ ਵਪਾਰਕ ਵਾਹਨ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੋਮਵਾਰ ਨੂੰ ਲੋਕ ਸਭਾ ਵਿੱਚ 2021-22 ਲਈ ਆਮ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਨੇ ਆਟੋ ਸੈਕਟਰ ਲਈ ਵੌਲੇਂਟਰੀ ਸਕ੍ਰੈਪਿੰਗ ਨੀਤੀ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੋਮਵਾਰ ਨੂੰ ਲੋਕ ਸਭਾ ਵਿੱਚ 2021-22 ਲਈ ਆਮ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਨੇ ਆਟੋ ਸੈਕਟਰ ਲਈ ਵੌਲੇਂਟਰੀ ਸਕ੍ਰੈਪਿੰਗ ਨੀਤੀ ਦਾ ਐਲਾਨ ਕੀਤਾ ਹੈ। ਆਟੋ ਸੈਕਟਰ ਲਈ ਇਸ ਨੀਤੀ ਦਾ ਇੰਤਜ਼ਾਰ ਲੰਬੇ ਸਮੇਂ ਤੋਂ ਕੀਤਾ ਜਾ ਰਿਹਾ ਸੀ। ਹੁਣ ਨਿੱਜੀ ਵਾਹਨ 20 ਸਾਲ ਤੇ ਵਪਾਰਕ ਵਾਹਨ 15 ਸਾਲਾਂ ਬਾਅਦ ਸੜਕਾਂ 'ਤੇ ਨਹੀਂ ਚੱਲ ਸਕਣਗੇ। ਆਟੋ ਸੈਕਟਰ ਲਈ ਇਹ ਇੱਕ ਬਹੁਤ ਹੀ ਪੌਜ਼ੇਟਿਵ ਖ਼ਬਰ ਹੈ। ਇਸ ਨਾਲ ਨਵੇਂ ਵਾਹਨਾਂ ਦੀ ਮੰਗ ਵੱਧੇਗੀ ਤੇ ਆਟੋਮੋਬਾਇਲ ਸੈਕਟਰ ਵਿੱਚ ਤੇਜ਼ੀ ਆਏਗੀ। ਗਾਹਕਾਂ ਨੂੰ ਨਵੇਂ ਵਾਹਨ 30 ਫੀਸਦੀ ਤੱਕ ਸਸਤੇ ਮਿਲਣਗੇ। ਪੁਰਾਣੇ ਵਾਹਨਾਂ ਨਾਲ ਹਵਾ ਪ੍ਰਦੂਸ਼ਣ ਵਿੱਚ ਵੀ 25 ਫੀਸਦ ਦੀ ਕਮੀ ਆਏਗੀ। ਇਸ ਦੇ ਨਾਲ ਹੀ ਸਕ੍ਰੈਪ ਕੇਂਦਰਾਂ ਤੇ ਰੁਜ਼ਗਾਰ ਵਧੇਗਾ। ਵਿੱਤ ਮੰਤਰੀ ਦੇ ਐਲਾਨ ਮਗਰੋਂ ਮਹਿੰਦਰਾ ਐਂਡ ਮਹਿੰਦਰਾ, ਮਾਰੂਤੀ, ਬਜਾਜ ਆਟੋ ਤੇ ਆਸ਼ੋਕ ਲੇਲੈਂਡ ਦੇ ਸ਼ੇਅਰਾਂ ਵਿੱਚ 2 ਫੀਸਦ ਦਾ ਉਛਾਲ ਦੇਖਣ ਨੂੰ ਮਿਲਿਆ ਹੈ। ਕੁਝ ਹਫ਼ਤੇ ਪਹਿਲਾਂ ਸਰਕਾਰ ਨੇ ਨਵੀਂ ਸਕ੍ਰੈਪਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ ਜੋ 2022 ਵਿੱਚ ਲਾਗੂ ਹੋ ਜਾਏਗੀ।

ਟਾਪ ਹੈਡਲਾਈਨ

Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Luxury Car Sales: ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।
ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget