ਪੜਚੋਲ ਕਰੋ

10,000 ਰੁਪਏ ਵਿੱਚ ਖਰੀਦੋ Bajaj ਦੀ ਇਹ ਲਾਜਵਾਬ ਬਾਈਕ! ਮਿਲੇਗੀ ਮਜ਼ਬੂਤ ​​ਮਾਈਲੇਜ

ਜੇਕਰ ਤੁਸੀਂ ਕੋਈ ਦੋ ਪਹੀਆ ਵਾਹਨ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਸਹੀ ਮੌਕਾ ਹੈ। ਫੈਸਟੀਵਲ ਸੀਜ਼ਨ ਚੱਲ ਰਿਹੈ, ਜਿਸ ਕਰਕੇ ਤੁਹਾਨੂੰ ਚੰਗੀ ਡੀਲ ਮਿਲ ਸਕਦੀ ਹੈ। ਆਓ ਜਾਣਦੇ ਹਾਂ ਅਜਿਹੀ ਬਾਈਕ ਬਾਰੇ ਜੋ ਕਿ ਕਿਫਾਇਤੀ ਹੋਣ ਦੇ ਨਾਲ ਜ਼ਿਆਦਾ ਮਾਈਲੇਜ

Bajaj Platina 100 Bike on EMI:  ਫੈਸਟੀਵਲ ਸੀਜ਼ਨ ਚੱਲ ਰਿਹਾ ਹੈ ਜੇਕਰ ਤੁਸੀਂ ਕੋਈ ਦੋ ਪਹੀਆ ਵਾਹਨ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਸਹੀ ਮੌਕਾ ਹੈ। ਜੀ ਹਾਂ ਵੱਖ-ਵੱਖ ਕੰਪਨੀਆਂ ਆਪਣੀਆਂ ਚੀਜ਼ਾ ਉੱਤੇ ਬੰਪਰ ਡਿਸਕਾਊਂਟ ਦੇ ਰਹੇ ਹਨ। ਆਓ ਜਾਣਦੇ ਹਾਂ ਇਸ ਬਾਈਕ ਬਾਰੇ ਜੋ ਕਿ ਮਾਈਲੇਜ ਵਿੱਚ ਕਮਾਲ ਦੀ ਹੈ। ਹਾਲਾਂਕਿ ਭਾਰਤੀ ਬਾਜ਼ਾਰ 'ਚ ਬਹੁਤ ਸਾਰੀਆਂ ਬਾਈਕਸ ਹਨ ਪਰ ਆਮ ਲੋਕ ਉਨ੍ਹਾਂ ਬਾਈਕਸ ਦੀ ਤਲਾਸ਼ ਕਰ ਰਹੇ ਹਨ ਜੋ ਕਿਫਾਇਤੀ ਹੋਣ ਦੇ ਨਾਲ-ਨਾਲ ਜ਼ਿਆਦਾ ਮਾਈਲੇਜ ਵੀ ਦਿੰਦੀਆਂ ਹਨ।

ਹੋਰ ਪੜ੍ਹੋ : ਬੱਲੇ-ਬੱਲੇ! ਇਲੈਕਟ੍ਰਿਕ ਸਕੂਟਰਾਂ 'ਤੇ ਘੱਟ ਗਏ ਦਾਮ, ਨਵਰਾਤਰੀ ਆਫਰ 'ਚ ਇਹ EV 25 ਹਜ਼ਾਰ ਰੁਪਏ ਸਸਤੇ 'ਚ ਮਿਲ ਰਿਹਾ

ਜੇਕਰ ਤੁਸੀਂ ਵੀ ਲੰਬੇ ਸਮੇਂ ਤੋਂ ਚੰਗੀ ਮਾਈਲੇਜ ਅਤੇ ਘੱਟ ਕੀਮਤ ਵਾਲੀ ਬਾਈਕ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖਬਰ ਸਿਰਫ ਤੁਹਾਡੇ ਲਈ ਹੈ। ਇੱਥੇ ਅਸੀਂ ਤੁਹਾਨੂੰ Bajaj Platina ਬਾਰੇ ਦੱਸਣ ਜਾ ਰਹੇ ਹਾਂ ਜਿਸ ਨੂੰ ਤੁਸੀਂ ਸਿਰਫ 2,000 ਰੁਪਏ ਦੀ EMI 'ਤੇ ਖਰੀਦ ਸਕਦੇ ਹੋ।

ਆਨ-ਰੋਡ ਕੀਮਤ ਅਤੇ EMI

ਜੇਕਰ ਦਿੱਲੀ 'ਚ Bajaj Platina 100 ਦੀ ਆਨ-ਰੋਡ ਕੀਮਤ ਦੀ ਗੱਲ ਕਰੀਏ ਤਾਂ ਇਹ ਲਗਭਗ 83 ਹਜ਼ਾਰ ਰੁਪਏ ਹੈ। ਜੇਕਰ ਤੁਸੀਂ ਇਸ ਬਾਈਕ ਨੂੰ 10 ਹਜ਼ਾਰ ਰੁਪਏ ਦੀ ਡਾਊਨ ਪੇਮੈਂਟ ਕਰਕੇ ਖਰੀਦਦੇ ਹੋ ਤਾਂ ਤੁਹਾਡਾ ਕਰਜ਼ਾ 73 ਹਜ਼ਾਰ ਰੁਪਏ ਹੋ ਜਾਵੇਗਾ। ਇਸ ਤੋਂ ਇਲਾਵਾ, ਤੁਹਾਡੀ ਕੁੱਲ ਲੋਨ ਰਕਮ ਜੋ ਵੀ ਹੈ, ਤੁਹਾਨੂੰ 9.7 ਪ੍ਰਤੀਸ਼ਤ ਦੀ ਵਿਆਜ ਦਰ 'ਤੇ 3 ਸਾਲਾਂ ਲਈ ਹਰ ਮਹੀਨੇ 2300 ਰੁਪਏ ਦੀ EMI ਅਦਾ ਕਰਨੀ ਪਵੇਗੀ।

ਤੁਹਾਡੀ ਜਾਣਕਾਰੀ ਲਈ, ਤੁਹਾਨੂੰ ਦੱਸ ਦੇਈਏ ਕਿ ਬਜਾਜ ਪਲੈਟੀਨਾ 100 ਬਾਈਕ ਦੀ ਆਨ-ਰੋਡ ਕੀਮਤ ਅਤੇ ਲੋਨ ਦੀ ਵਿਆਜ ਦਰ ਸ਼ਹਿਰ ਅਤੇ ਡੀਲਰਸ਼ਿਪ ਦੇ ਅਧਾਰ 'ਤੇ ਵੱਖ-ਵੱਖ ਹੋ ਸਕਦੀ ਹੈ। 

ਬਜਾਜ ਪਲੈਟੀਨਾ ਪਾਵਰਟ੍ਰੇਨ ਅਤੇ ਵਿਸ਼ੇਸ਼ਤਾਵਾਂ

ਕੰਪਨੀ ਨੇ ਬਜਾਜ ਪਲੈਟੀਨਾ 100 'ਚ 102 ਸੀਸੀ ਇੰਜਣ ਦਿੱਤਾ ਹੈ। ਇਹ ਇੰਜਣ 7.9 PS ਦੀ ਅਧਿਕਤਮ ਪਾਵਰ ਦੇ ਨਾਲ 8.3 Nm ਦਾ ਪੀਕ ਟਾਰਕ ਜਨਰੇਟ ਕਰਦਾ ਹੈ। ਨਾਲ ਹੀ ਇਸ ਬਾਈਕ ਦਾ ਵਜ਼ਨ ਕਰੀਬ 117 ਕਿਲੋਗ੍ਰਾਮ ਹੈ। ਇਸ ਬਾਈਕ 'ਚ ਡ੍ਰਮ ਬ੍ਰੇਕ ਦਿੱਤੇ ਗਏ ਹਨ। ਇਸ ਤੋਂ ਇਲਾਵਾ ਇਸ 'ਚ 11 ਲੀਟਰ ਦਾ ਫਿਊਲ ਟੈਂਕ ਵੀ ਹੈ। ਇਸ ਤੋਂ ਇਲਾਵਾ ਬਾਈਕ 'ਚ DRL, ਸਪੀਡੋਮੀਟਰ, ਫਿਊਲ ਗੇਜ, ਟੈਕੋਮੀਟਰ, ਐਂਟੀ-ਸਕਿਡ ਬ੍ਰੇਕਿੰਗ ਸਿਸਟਮ ਅਤੇ 200 mm ਦੀ ਗਰਾਊਂਡ ਕਲੀਅਰੈਂਸ ਵੀ ਹੈ।

ਕੀਮਤ ਕਿੰਨੀ ਹੈ

Bajaj Platina 100 ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ 68 ਹਜ਼ਾਰ ਰੁਪਏ ਹੈ। ਬਾਜ਼ਾਰ 'ਚ ਇਹ ਬਾਈਕ Honda Shine, TVS Sports ਅਤੇ Hero Splendor Plus ਵਰਗੀਆਂ ਬਾਈਕਸ ਨੂੰ ਸਿੱਧਾ ਮੁਕਾਬਲਾ ਦਿੰਦੀ ਹੈ। ਇਸ ਦੇ ਨਾਲ ਹੀ ਇਹ ਦੇਸ਼ ਦੀ ਸਭ ਤੋਂ ਵਧੀਆ ਮਾਈਲੇਜ ਦੇਣ ਵਾਲੀ ਬਾਈਕ ਹੈ।

ਹੋਰ ਪੜ੍ਹੋ : 80,000 ਰੁਪਏ ਤੱਕ ਦੇ ਬੰਪਰ ਡਿਸਕਾਊਂਟ 'ਤੇ ਖਰੀਦੋ Hyundai ਦੀਆਂ ਇਹ ਵਾਲੀਆਂ ਕਾਰਾਂ, ਇਹ ਆਫਰ ਸਿਰਫ 31 ਅਕਤੂਬਰ ਤੱਕ ਰਹੇਗਾ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget