ਪੜਚੋਲ ਕਰੋ

ਕਾਰ ਖਰੀਦਣੀ ਹੋਵੇਗੀ ਆਸਾਨ, ਪਹਿਲੀ ਅਗਸਤ ਤੋਂ ਨਵੇਂ ਨਿਯਮ

IRDAI ‘ਮੋਟਰ ਥਰਡ ਪਾਰਟੀ’ ਤੇ ‘ਔਨ ਡੈਮੇਜ ਇੰਸ਼ੋਰੈਂਸ’ ਇੱਕ ਅਗਸਤ ਤੋਂ ਬੀਮੇ ਨਾਲ ਜੁੜੇ ਨਿਯਮਾਂ ਨੂੰ ਬਦਲਣ ਜਾ ਰਹੀ ਹੈ। ਇਸ ਤੋਂ ਬਾਅਦ ਕਾਰਾਂ ਦੀ ਖਰੀਦ ਸਸਤੀ ਹੋ ਜਾਵੇਗੀ।

ਨਵੀਂ ਦਿੱਲੀ: ਬੀਮਾ ਰੈਗੂਲੇਟਰੀ ਵਿਕਾਸ ਅਥਾਰਟੀ ਆਫ ਇੰਡੀਆ (IRDAI) 'ਮੋਟਰ ਥਰਡ ਪਾਰਟੀ' ਤੇ 'ਆਨ ਡੈਮੇਜ ਇੰਸ਼ੋਰੈਂਸ' ਬੀਮਾ ਨਾਲ ਸਬੰਧਤ ਨਿਯਮਾਂ ਨੂੰ 1 ਅਗਸਤ ਤੋਂ ਬਦਲਣ ਜਾ ਰਹੀ ਹੈ। IRDAI ਦੀਆਂ ਹਦਾਇਤਾਂ ਮੁਤਾਬਕ ਨਵੇਂ ਨਿਯਮ ਲਾਗੂ ਹੋਣ ਤੋਂ ਬਾਅਦ ਨਵੇਂ ਕਾਰ ਖਰੀਦਦਾਰਾਂ ਨੂੰ 3 ਤੇ 5 ਸਾਲ ਦਾ ਕਵਰ ਕਰਵਾਉਣਾ ਲਾਜ਼ਮੀ ਨਹੀਂ ਹੋਵੇਗਾ। ਬੀਮਾ ਪਾਲਿਸੀ ਵਿੱਚ ਬਦਲਾਅ ਦਾ ਸਿੱਧਾ ਅਸਰ ਵਾਹਨਾਂ ਦੀਆਂ ਕੀਮਤਾਂ 'ਤੇ ਪਵੇਗਾ। ਨਵੇਂ ਨਿਯਮ ਲਾਗੂ ਹੋਣ ਤੋਂ ਬਾਅਦ ਹੁਣ ਵਾਹਨਾਂ ਦੀ ਖਰੀਦ ਪਹਿਲਾਂ ਨਾਲੋਂ ਸਸਤੀ ਹੋਵੇਗੀ। ਦੱਸ ਦੇਈਏ ਕਿ ਅਗਸਤ 2018 ਤੋਂ ਆਈਆਰਡੀਏਆਈ ਨੇ ਕਾਰ ਦੀ ਖਰੀਦ 'ਤੇ ਤਿੰਨ ਸਾਲਾ ਮੋਟਰ ਬੀਮਾ ਪਾਲਿਸੀ ਨੂੰ ਲਾਜ਼ਮੀ ਕਰ ਦਿੱਤਾ ਸੀ। ਫਿਰ ਸਤੰਬਰ ਵਿੱਚ ਦੋਪਹੀਆ ਵਾਹਨਾਂ 'ਤੇ ਪੰਜ ਸਾਲਾ ਮੋਟਰ ਬੀਮਾ ਪਾਲਿਸੀ ਲਾਜ਼ਮੀ ਕੀਤੀ ਗਈ ਸੀ। ਕੀ ਹੁੰਦੇ ਥਰਡ ਪਾਰਟੀ ਕਵਰ ਤੇ ਔਨ ਡੈਮੇਜ ਕਵਰ: ਦੁਰਘਟਨਾ ਦੇ ਸਮੇਂ ਮੋਟਰ ਬੀਮਾ ਪਾਲਿਸੀ ਮੁੱਖ ਤੌਰ 'ਤੇ ਦੋ ਕਿਸਮਾਂ ਦੇ ਕਵਰ ਦਿੰਦੀ ਹੈ, ਪਹਿਲਾ ਤੀਜੀ ਧਿਰ ਦਾ ਕਵਰ ਤੇ ਦੂਜਾ ਔਨ ਡੈਮੇਜ਼ ਕਵਰ। ਮੋਟਰ ਵਹੀਕਲ ਐਕਟ ਤਹਿਤ ਸਾਰੇ ਵਾਹਨ ਮਾਲਕਾਂ ਨੂੰ ਤੀਜੀ ਧਿਰ ਦਾ ਬੀਮਾ ਲੈਣਾ ਲਾਜ਼ਮੀ ਹੈ। ਪਹਿਲੀ ਧਿਰ ਕਾਰ ਦਾ ਮਾਲਕ ਹੁੰਦਾ ਹੈ, ਦੂਜੀ ਧਿਰ ਉਹ ਜੋ ਕਾਰ ਚਲਾ ਰਿਹਾ ਹੈ ਤੇ ਤੀਜੀ ਧਿਰ ਜੋ ਹਾਦਸੇ ਦੌਰਾਨ ਪੀੜਤ ਹੁੰਦੀ ਹੈ। ਔਨ ਡੈਮੇਜ਼ 'ਚ ਦੁਰਘਟਨਾ ਦੌਰਾਨ ਤੀਜੀ ਧਿਰ ਦੇ ਕਵਰ ਦੌਰਾਨ ਬੀਮਾ ਵਾਹਨ ਨੂੰ ਵੀ ਕਵਰ ਮਿਲਦਾ ਹੈ, ਯਾਨੀ ਹਾਦਸੇ ਦੌਰਾਨ ਸਾਹਮਣੇ ਵਾਲੇ ਨੂੰ ਮੁਆਵਜ਼ੇ ਦਾ ਖ਼ਰਚ ਤੇ ਤੁਹਾਡੇ ਵਾਹਨ ਨੂੰ ਹੋਏ ਨੁਕਸਾਨ ਨੂੰ ਔਨ ਡੈਮੇਜ਼ ਵਿੱਚ ਕਵਰ ਕੀਤਾ ਜਾਂਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget