ਪੜਚੋਲ ਕਰੋ

Road Safety: ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਸਰਕਾਰ ਗੰਭੀਰ, ਆਟੋ ਕੰਪਨੀਆਂ ਨੂੰ ਦਿੱਤੀਆਂ ਇਹ ਸਖ਼ਤ ਹਦਾਇਤਾਂ

Nitin Gadkari: ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਇਸ ਸਬੰਧੀ ਨਵੇਂ ਨਿਯਮ ਬਣਾਏ ਗਏ ਹਨ

Nitin Gadkari: ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਇਸ ਸਬੰਧੀ ਨਵੇਂ ਨਿਯਮ ਬਣਾਏ ਗਏ ਹਨ ਅਤੇ ਕੁਝ ਵਿੱਚ ਸੋਧਾਂ ਵੀ ਕੀਤੀਆਂ ਗਈਆਂ ਹਨ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇੱਕ ਪ੍ਰੋਗਰਾਮ ਵਿੱਚ ਕਿਹਾ ਕਿ ਅਸੀਂ ਪੰਜ ਸਾਲਾਂ ਦੇ ਅੰਦਰ ਆਟੋਮੋਬਾਈਲ ਨਿਰਮਾਣ ਹੱਬ ਬਣ ਸਕਦੇ ਹਾਂ ਪਰ ਇਸ ਉਪਲਬਧੀ ਨੂੰ ਹਾਸਲ ਕਰਨ ਲਈ ਆਟੋ ਨਿਰਮਾਤਾਵਾਂ ਨੂੰ ਆਪਣੇ ਵਾਹਨਾਂ ਵਿੱਚ ਸੁਰੱਖਿਆ ਵਿਸ਼ੇਸ਼ਤਾਵਾਂ ਨੂੰ ਵਧਾਉਣਾ ਹੋਵੇਗਾ। ਇਸ ਨਾਲ ਸੜਕ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਉਹ ਆਟੋ ਐਕਸਪੋ 2023 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ, ਜਿਸ 'ਚ ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ 2024 ਦੇ ਅੰਤ ਤੋਂ ਪਹਿਲਾਂ ਸੜਕ ਹਾਦਸਿਆਂ 'ਚ 50 ਫੀਸਦੀ ਤੱਕ ਕਮੀ ਲਿਆਉਣ ਦਾ ਟੀਚਾ ਰੱਖ ਰਹੀ ਹੈ।

ਬਾਇਓ ਊਰਜਾ ਦੀ ਮੰਗ ਵਧੀ

ਗਡਕਰੀ ਨੇ ਕਿਹਾ ਕਿ ਭਾਰਤ ਸਰਕਾਰ ਕੁਝ ਵੀ ਲਾਜ਼ਮੀ ਨਹੀਂ ਕਰਨ ਜਾ ਰਹੀ ਹੈ, ਇਸਦੇ ਲਈ ਆਟੋ ਉਦਯੋਗ ਨੂੰ ਆਪਣੇ ਤੌਰ 'ਤੇ ਪ੍ਰਭਾਵੀ ਕਦਮ ਚੁੱਕਣੇ ਪੈਣਗੇ। ਉਦਯੋਗ ਸੰਗਠਨ ਸੀਆਈਆਈ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਬਾਇਓ ਐਨਰਜੀ ਬਾਰੇ ਕਿਹਾ ਕਿ ਸ੍ਰੀਲੰਕਾ ਅਤੇ ਬੰਗਲਾਦੇਸ਼ ਵਰਗੇ ਦੇਸ਼ ਵੀ ਭਾਰਤ ਤੋਂ ਈਥਾਨੌਲ ਦੀ ਦਰਾਮਦ ਕਰਨਾ ਚਾਹੁੰਦੇ ਹਨ।

ਇਸ ਪ੍ਰੋਗਰਾਮ ਦੌਰਾਨ ਨਿਤਿਨ ਗਡਕਰੀ ਨੇ ਇਹ ਵੀ ਕਿਹਾ ਕਿ ਉਹ ਅਗਲੇ ਕੁਝ ਦਿਨਾਂ ਵਿੱਚ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੀਟਿੰਗ ਕਰਨ ਜਾ ਰਹੇ ਹਨ। ਜਿੱਥੇ ਭਾਰਤ 'ਚ ਈਥਾਨੋਲ ਪੰਪ ਖੋਲ੍ਹਣ ਲਈ ਨੀਤੀ ਬਣਾਉਣ 'ਤੇ ਚਰਚਾ ਕੀਤੀ ਜਾਵੇਗੀ। ਭਵਿੱਖ ਵਿੱਚ ਈਥਾਨੌਲ ਦੀ ਬਹੁਤ ਜ਼ਿਆਦਾ ਵਰਤੋਂ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਡੀ ਮਾਤਰਾ ਵਿੱਚ ਈਥਾਨੌਲ ਖਰੀਦਣ ਅਤੇ ਇਸ ਨੂੰ ਬਦਲਵੇਂ ਬਾਲਣ ਵਜੋਂ ਵਰਤਣ ਲਈ ਪ੍ਰੋਤਸਾਹਨ ਦੇਣ ਲਈ ਵੀ ਕੰਮ ਕਰ ਰਹੀ ਹੈ, ਜਿਸ ਨਾਲ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿੱਚ ਵੀ ਕਾਫੀ ਮਦਦ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Car loan Information:
Calculate Car Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget