ਪੜਚੋਲ ਕਰੋ

Car Care Tips: ਗਰਮੀਆਂ ਦੇ ਮੌਸਮ' ਚ ਕਾਰ ਦੇ ਅੰਦਰ ਨਾ ਛੱਡੋ ਇਹ 3 ਚੀਜ਼ਾਂ, ਨਹੀਂ ਤਾਂ ਹੋ ਸਕਦਾ ਹੈ ਧਮਾਕਾ

ਜੇਕਰ ਤੁਸੀਂ ਇਸ ਬਾਰੇ ਨਹੀਂ ਜਾਣਦੇ ਹੋ, ਤਾਂ ਇੱਥੇ ਅਸੀਂ ਤੁਹਾਨੂੰ ਧੁੱਪ ‘ਚ ਖੜ੍ਹੀ ਕਾਰ ‘ਚ ਅੱਗ ਲੱਗਣ ਦੇ 3 ਕਾਰਨਾਂ ਬਾਰੇ ਜਾਣਕਾਰੀ ਦੇ ਰਹੇ ਹਾਂ।

ਮਈ ਦਾ ਮਹੀਨਾ ਖਤਮ ਹੋਣ ਵਿਚ 8-9 ਦਿਨ ਬਾਕੀ ਹਨ,ਮ ਜੂਨ ਮਹੀਨਾ ਅਜੇ ਚੜਿਆ ਵੀ ਨਹੀਂ ਹੈ ਅਤੇ ਗਰਮੀ ਨੇ ਚਿੱਬ ਕੱਢ ਦਿੱਤੇ ਹਨ। ਗਰਮੀਆਂ ਵਿੱਚ ਤੁਸੀਂ ਵਾਹਨਾਂ ਨੂੰ ਅੱਗ ਲੱਗਣ ਦੀਆਂ ਕਈ ਖਬਰਾਂ ਸੁਣੀਆਂ ਹੋਣਗੀਆਂ। ਤੁਸੀਂ ਕਈ ਖਬਰਾਂ ਵਿੱਚ ਸੁਣਿਆ ਹੋਵੇਗਾ ਕਿ ਚਲਦੇ ਸਮੇਂ ਕਾਰ ਨੂੰ ਅੱਗ ਲੱਗ ਗਈ। ਇਸ ਤੋਂ ਇਲਾਵਾ ਪਾਰਕਿੰਗ ਵਿੱਚ ਖੜ੍ਹੀ ਕਾਰ ਨੂੰ ਵੀ ਅੱਗ ਲੱਗ ਗਈ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਚੱਲਦੀ ਗੱਡੀ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਸਕਦੀ ਹੈ, ਪਰ ਪਾਰਕ ਕੀਤੀ ਗੱਡੀ ਨੂੰ ਅੱਗ ਕਿਵੇਂ ਲੱਗ ਸਕਦੀ ਹੈ?

ਜੇਕਰ ਤੁਸੀਂ ਇਸ ਬਾਰੇ ਨਹੀਂ ਜਾਣਦੇ ਹੋ, ਤਾਂ ਇੱਥੇ ਅਸੀਂ ਤੁਹਾਨੂੰ ਧੁੱਪ ‘ਚ ਖੜ੍ਹੀ ਕਾਰ ‘ਚ ਅੱਗ ਲੱਗਣ ਦੇ 3 ਕਾਰਨਾਂ ਬਾਰੇ ਜਾਣਕਾਰੀ ਦੇ ਰਹੇ ਹਾਂ। ਇਹ ਤਿੰਨੋਂ ਕਾਰਨ ਵੱਖ-ਵੱਖ ਹਨ, ਜਿਨ੍ਹਾਂ ਵਿੱਚੋਂ ਦੋ ਕਾਰਨ ਗੱਡੀ ਨੂੰ ਅੱਗ ਦੇ ਗੋਲੇ ਵਿੱਚ ਬਦਲਣ ਵਿੱਚ ਜ਼ਿਆਦਾ ਸਮਾਂ ਨਹੀਂ ਲੱਗਦਾ। ਤੀਸਰਾ ਅਤੇ ਆਖਰੀ ਕਾਰਨ ਵਾਹਨ ਦੇ ਸੀਟ ਕਵਰ ਸੜ ਜਾਂਦੇ ਹਨ ਅਤੇ ਖਰਾਬ ਹੋ ਜਾਂਦੇ ਹਨ।

ਸਿਗਰਟ ਪੀਣ ਦਾ ਸ਼ੌਕ ਹੈ, ਇਸ ਚੀਜ਼ ਨੂੰ ਗੱਡੀ ਵਿੱਚ ਨਾ ਰੱਖੋ
ਜੇਕਰ ਤੁਸੀਂ ਸਿਗਰੇਟ ਪੀਣ ਦੇ ਸ਼ੌਕੀਨ ਹੋ, ਤਾਂ ਬਿਹਤਰ ਹੋਵੇਗਾ ਕਿ ਇਸ ਨੂੰ ਕਾਰ ਤੋਂ ਦੂਰ ਰੱਖੋ। ਦਰਅਸਲ, ਲੋਕ ਅਕਸਰ ਸਿਗਰਟ ਨੂੰ ਜਲਾਉਣ ਲਈ ਲਾਈਟਰ ਦੀ ਵਰਤੋਂ ਕਰਦੇ ਹਨ। ਕਈ ਵਾਰ ਕਾਹਲੀ ਵਿੱਚ ਲਾਈਟਰ ਕਾਰ ਦੇ ਅੰਦਰ ਹੀ ਭੁੱਲ ਜਾਂਦਾ ਹੈ। ਤੇਜ਼ ਧੁੱਪ ਅਤੇ ਗਰਮੀ ਕਾਰਨ ਲਾਈਟਰ ਫਟ ਜਾਂਦਾ ਹੈ ਅਤੇ ਕਾਰ ਨੂੰ ਅੱਗ ਲੱਗ ਜਾਂਦੀ ਹੈ।

ਹੈਵੀ ਹਾਰਨ ਕਾਰਨ ਕਾਰ ਨੂੰ ਅੱਗ ਲੱਗ ਜਾਵੇਗੀ
ਜੇਕਰ ਤੁਸੀਂ ਆਪਣੀ ਕਾਰ ਦੇ ਹਾਰਨ ‘ਚ ਬਦਲਾਅ ਕਰ ਰਹੇ ਹੋ ਤਾਂ ਸਾਵਧਾਨ ਹੋ ਜਾਓ। ਅਸਲ ਵਿੱਚ, ਕਾਰ ਦੇ ਬੋਨਟ ਵਿੱਚ ਫਿਊਜ਼ ਸਮਰੱਥਾ ਵਾਲੇ ਬਾਕਸ ਨੂੰ ਯਕੀਨੀ ਤੌਰ ‘ਤੇ ਚੈੱਕ ਕਰੋ। ਇਸ ਵਿੱਚ ਤੁਸੀਂ ਹੋਰ ਇਲੈਕਟ੍ਰਾਨਿਕ ਉਪਕਰਨਾਂ ਦੀ ਸਮਰੱਥਾ ਦੇ ਨਾਲ-ਨਾਲ ਹਾਰਨ ਦੀ ਪਾਵਰ ਸਮਰੱਥਾ ਬਾਰੇ ਜਾਣੋਗੇ। ਜੇਕਰ ਤੁਸੀਂ ਮੋਡੀਫੀਕੇਸ਼ਨ ਦੌਰਾਨ ਵਾਹਨ ਵਿੱਚ ਉੱਚ ਸਮਰੱਥਾ ਵਾਲਾ ਯੰਤਰ ਲਗਾ ਦਿੰਦੇ ਹੋ, ਤਾਂ ਵਾਹਨ ਨੂੰ ਅੱਗ ਦੇ ਗੋਲੇ ਵਿੱਚ ਬਦਲਣ ਤੋਂ ਕੋਈ ਨਹੀਂ ਰੋਕ ਸਕਦਾ।

ਪਾਣੀ ਪੀਣ ਤੋਂ ਬਾਅਦ ਪਲਾਸਟਿਕ ਦੀਆਂ ਖਾਲੀ ਬੋਤਲਾਂ ਨਾ ਰੱਖੋ
ਜੇਕਰ ਤੁਸੀਂ ਕਾਰ ‘ਚ ਸਫਰ ਕਰਦੇ ਸਮੇਂ ਪਾਣੀ ਖਰੀਦ ਕੇ ਪੀਂਦੇ ਹੋ ਅਤੇ ਕਾਰ ‘ਚੋਂ ਉਤਰਦੇ ਸਮੇਂ ਸੀਟ ‘ਤੇ ਭੁੱਲ ਜਾਂਦੇ ਹੋ, ਤਾਂ ਤੁਸੀਂ ਵੱਡੀ ਗਲਤੀ ਕਰ ਰਹੇ ਹੋ। ਅਸਲ ਵਿੱਚ, ਇੱਕ ਖਾਲੀ ਪਾਣੀ ਦੀ ਬੋਤਲ ਸਿੱਧੀ ਧੁੱਪ ਵਿੱਚ ਇੱਕ ਲੈਂਸ ਦਾ ਕੰਮ ਕਰਦੀ ਹੈ ਅਤੇ ਤੁਹਾਡੇ ਸੀਟ ਕਵਰ ਦੇ ਸੜ ਜਾਣ ਦਾ ਖਤਰਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget