ਪੜਚੋਲ ਕਰੋ

Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਕਾਰ ਨੂੰ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਪਿੱਛੇ ਕਈ ਕਾਰਨ ਹੋ ਸਕਦੇ ਹਨ। ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚ ਵੀ ਅੱਗ ਲੱਗਣ ਦਾ ਖ਼ਦਸ਼ਾ ਹੈ।

Car Care Tips: ਕਾਰ ਚਲਾਉਂਦੇ ਸਮੇਂ ਜਾਂ ਪਾਰਕਿੰਗ ਵਿੱਚ ਕਾਰ ਪਾਰਕ ਕਰਦੇ ਸਮੇਂ ਬਹੁਤ ਸਾਰੀਆਂ ਸਾਵਧਾਨੀਆਂ ਵਰਤਣ ਦੀ ਲੋੜ ਹੁੰਦੀ ਹੈ। ਕਾਰ ਵਿੱਚ ਬੈਠਣ ਸਮੇਂ ਕੋਈ ਹਾਦਸਾ ਨਾ ਵਾਪਰੇ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ। ਫਿਲਹਾਲ ਵਾਹਨਾਂ ਨੂੰ ਅੱਗ ਲੱਗਣ ਦੀਆਂ ਕੁਝ ਘਟਨਾਵਾਂ ਸਾਹਮਣੇ ਆਈਆਂ ਹਨ। ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚ ਵੀ ਅੱਗ ਲੱਗਣ ਦਾ ਖ਼ਦਸ਼ਾ ਹੈ। ਇਸ ਦੇ ਲਈ ਗੱਡੀ ਵਿੱਚ ਕੋਈ ਵੀ ਅਜਿਹੀ ਵਸਤੂ ਨਾ ਛੱਡੀ ਜਾਵੇ ਜਿਸ ਨਾਲ ਅੱਗ ਲੱਗ ਸਕਦੀ ਹੋਵੇ।

ਪਾਣੀ ਦੀ ਪਲਾਸਟਿਕ ਦੀ ਬੋਤਲ ਨਾਲ ਅੱਗ!

ਵਾਹਨ ਨੂੰ ਅੱਗ ਲੱਗਣ ਦੇ ਕਈ ਕਾਰਨ ਹੋ ਸਕਦੇ ਹਨ। ਇੱਥੋਂ ਤੱਕ ਕਿ ਪਾਣੀ ਦੀ ਬੋਤਲ ਵਾਹਨ ਵਿੱਚ ਅੱਗ ਦਾ ਕਾਰਨ ਬਣ ਸਕਦੀ ਹੈ। ਜੇਕਰ ਪਾਰਕ ਕੀਤੀ ਕਾਰ 'ਤੇ ਸਿੱਧੀ ਧੁੱਪ ਪੈਂਦੀ ਹੈ ਅਤੇ ਕਾਰ 'ਚ ਜਿੱਥੇ ਸੂਰਜ ਦੀ ਰੋਸ਼ਨੀ ਪੈਂਦੀ ਹੈ, ਉੱਥੇ ਪਲਾਸਟਿਕ ਦੀ ਪਾਣੀ ਦੀ ਬੋਤਲ ਰੱਖੀ ਹੋਈ ਹੈ ਤਾਂ ਇਹ ਬੋਤਲ ਤੁਹਾਡੇ ਲਈ ਖ਼ਤਰਾ ਵੀ ਬਣ ਸਕਦੀ ਹੈ।

ਕੈਲੀਫੋਰਨੀਆ ਦੇ ਇਕ ਨਿਊਜ਼ ਆਊਟਲੈੱਟ ਨੇ ਇਹ ਮੁੱਦਾ ਉਠਾਇਆ ਹੈ ਅਤੇ ਇਸ ਗੱਲ ਦੀ ਪੁਸ਼ਟੀ ਵੀ ਕੀਤੀ ਹੈ ਕਿ ਕਾਰ ਵਿਚ ਪਾਣੀ ਦੀ ਬੋਤਲ ਛੱਡਣਾ ਖਤਰਨਾਕ ਸਾਬਤ ਹੋ ਸਕਦਾ ਹੈ। ਕਾਰ 'ਚ ਰੱਖੀ ਪਾਣੀ ਦੀ ਬੋਤਲ 'ਤੇ ਸਿੱਧੀ ਧੁੱਪ ਡਿੱਗਣ ਨਾਲ ਜ਼ਿਆਦਾ ਗਰਮੀ ਪੈਦਾ ਹੋ ਸਕਦੀ ਹੈ। ਇਸ ਕਾਰਨ ਕਾਰ ਵਿਚਲੇ ਫਾਈਬਰ ਦੀਆਂ ਚੀਜ਼ਾਂ ਨੂੰ ਅੱਗ ਲੱਗ ਸਕਦੀ ਹੈ, ਜਿਸ ਨਾਲ ਪੂਰੀ ਗੱਡੀ ਵਿਚ ਅੱਗ ਲੱਗਣ ਦਾ ਖਤਰਾ ਪੈਦਾ ਹੋ ਸਕਦਾ ਹੈ।

NatGeo ਦੀ ਰਿਪੋਰਟ ਮੁਤਾਬਕ ਜਿਵੇਂ-ਜਿਵੇਂ ਤਾਪਮਾਨ ਅਤੇ ਸਮਾਂ ਵਧਦਾ ਜਾ ਰਿਹਾ ਹੈ। ਪਲਾਸਟਿਕ ਦੇ ਕੈਮੀਕਲ ਬਾਂਡ ਟੁੱਟਣੇ ਸ਼ੁਰੂ ਹੋ ਜਾਂਦੇ ਹਨ, ਜਿਸ ਕਾਰਨ ਇੱਕੋ ਥਾਂ 'ਤੇ ਕੈਮੀਕਲ ਫੈਲਣ ਦੀ ਸੰਭਾਵਨਾ ਵੱਧ ਜਾਂਦੀ ਹੈ ਅਤੇ ਇਨ੍ਹਾਂ ਰਸਾਇਣਾਂ ਦੇ ਲੀਕ ਹੋਣ ਕਾਰਨ ਵਾਹਨਾਂ ਨੂੰ ਅੱਗ ਵੀ ਲੱਗ ਸਕਦੀ ਹੈ।

ਕਿਵੇਂ ਕਰੀਏ ਬਚਾਅ?
ਇਸ ਦੇ ਲਈ, ਜਦੋਂ ਵੀ ਤੁਸੀਂ ਪਾਰਕਿੰਗ ਵਿੱਚ ਜਾਂ ਅਜਿਹੀ ਜਗ੍ਹਾ 'ਤੇ ਕਾਰ ਪਾਰਕ ਕਰੋ ਜਿੱਥੇ ਸਿੱਧੀ ਧੁੱਪ ਪੈ ਸਕਦੀ ਹੋਵੇ, ਪਾਣੀ ਦੀ ਬੋਤਲ ਨੂੰ ਕਾਰ ਦੇ ਅੰਦਰ ਨਾ ਛੱਡੋ। ਜੇਕਰ ਤੁਸੀਂ ਇਸ ਨੂੰ ਕਾਰ ਵਿੱਚ ਰੱਖਦੇ ਹੋ, ਤਾਂ ਬੋਤਲ ਨੂੰ ਸੀਟ ਦੇ ਹੇਠਾਂ ਰੱਖੋ, ਤਾਂ ਜੋ ਇਹ ਸਿੱਧੀ ਧੁੱਪ ਦੇ ਸੰਪਰਕ ਵਿੱਚ ਆਉਣ ਤੋਂ ਸੁਰੱਖਿਅਤ ਰਹੇ।

ਟਾਪ ਹੈਡਲਾਈਨ

Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...

8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...

ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ

ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ

Embed widget