ਪੜਚੋਲ ਕਰੋ

Car modification- ਕਾਰ ਨੂੰ modify ਕਰਵਾਉਣ ਤੋਂ ਪਹਿਲਾਂ ਕਰ ਲਵੋ ਇਹ ਕੰਮ, ਨਹੀਂ ਤਾਂ ਇੰਸ਼ੋਰੈਂਸ ਕਲੇਮ ਲੈਣ 'ਚ ਆਵੇਗੀ ਦਿੱਕਤ

Car Insurance Tips:ਅੱਜਕੱਲ੍ਹ ਬਹੁਤ ਸਾਰੇ ਲੋਕ ਆਪਣੀਆਂ ਕਾਰਾਂ ਨੂੰ ਮੋਡੀਫਾਈ ਕਰਨਾ ਪਸੰਦ ਕਰਦੇ ਹਨ। ਲੋਕ ਆਪਣੀ ਕਾਰ ਨੂੰ ਪਰਸਨਲ ਟੱਚ ਦੇਣਾ ਚਾਹੁੰਦੇ ਹਨ। ਲੋਕ ਕਾਰ ਦੇ ਅੰਦਰ ਬਹੁਤ ਸਾਰੀਆਂ ਚੀਜ਼ਾਂ ਬਦਲਦੇ ਹਨ।

Car Insurance Tips: ਜੇਕਰ ਕੋਈ ਕਾਰ ਖਰੀਦਦਾ ਹੈ, ਤਾਂ ਉਸ ਦਾ ਇੰਸ਼ੋਰੈਂਸ ਕਰਵਾਉਣਾ ਜ਼ਰੂਰੀ ਹੈ। ਹੁਣ ਭਾਰਤ ਵਿੱਚ ਇਸ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਮਤਲਬ ਕਿ ਜਦੋਂ ਤੁਸੀਂ ਕਾਰ ਖਰੀਦੋਗੇ ਤਾਂ ਥਰਡ ਪਾਰਟੀ ਇੰਸ਼ੋਰੈਂਸ ਕਰਵਾਉਣੀ ਪਵੇਗੀ। ਆਮ ਤੌਰ 'ਤੇ ਕਾਰ ਬੀਮੇ ਦੀਆਂ ਦੋ ਕਿਸਮਾਂ ਹੁੰਦੀਆਂ ਹਨ। ਇਹਨਾਂ ਵਿੱਚੋਂ ਪਹਿਲਾ ਕੰਪਰੀਹੈਂਸਿਵ ਇੰਸ਼ੋਰੈਂਸ ਅਤੇ ਦੂਜਾ ਥਰਡ-ਪਾਰਟੀ ਇੰਸ਼ੋਰੈਂਸ ਹੈ।

ਕੰਪਰੀਹੈਂਸਿਵ ਇੰਸ਼ੋਰੈਂਸ ਪਾਲਿਸੀ ਤੁਹਾਡੀ ਕਾਰ ਨੂੰ ਹੋਣ ਵਾਲੇ ਜ਼ਿਆਦਾਤਰ ਨੁਕਸਾਨਾਂ ਨੂੰ ਕਵਰ ਕਰਦੀ ਹੈ। ਪਰ ਜੇਕਰ ਤੁਸੀਂ ਆਪਣੀ ਕਾਰ ਵਿੱਚ ਇੱਕ ਕੰਮ ਕਰਵਾ ਲੈਂਦੇ ਹੋ ਤਾਂ ਤੁਹਾਡੇ ਲਈ ਟੈਕਸ ਇੰਸ਼ੋਰੈਂਸ  ਕਲੇਮ ਪ੍ਰਾਪਤ ਕਰਨਾ ਮੁਸ਼ਕਲ ਹੋ ਸਕਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਕਾਰ ਵਿੱਚ ਕਿਹੜੀਆਂ-ਕਿਹੜੀਆਂ ਚੀਜ਼ਾਂ ਕਰਵਾਉਣ ਕਾਰਨ ਤੁਹਾਡੇ ਇੰਸ਼ੋਰੈਂਸ  ਦੇ ਪੈਸੇ ਫਸ ਸਕਦੇ ਹਨ।

ਕਾਰ ਮੋਡੀਫਿਕੇਸ਼ਨ ਨਾਲ ਅਟਕ ਸਕਦਾ ਹੈ ਪੈਸਾ

ਅੱਜਕੱਲ੍ਹ ਬਹੁਤ ਸਾਰੇ ਲੋਕ ਆਪਣੀਆਂ ਕਾਰਾਂ ਨੂੰ ਮੋਡੀਫਾਈ ਕਰਨਾ ਪਸੰਦ ਕਰਦੇ ਹਨ। ਲੋਕ ਆਪਣੀ ਕਾਰ ਨੂੰ ਪਰਸਨਲ ਟੱਚ ਦੇਣਾ ਚਾਹੁੰਦੇ ਹਨ। ਲੋਕ ਕਾਰ ਦੇ ਅੰਦਰ ਬਹੁਤ ਸਾਰੀਆਂ ਚੀਜ਼ਾਂ ਬਦਲਦੇ ਹਨ। ਕਾਰ ਦੇ ਸਸਪੈਂਸ਼ਨ ਸਿਸਟਮ ਨੂੰ ਬਦਲ ਦਿੰਦੇ ਹਨ। ਕਾਰ ਦਾ ਹੈਂਡਲ ਬਦਲ ਦਿੰਦੇ ਹਨ। ਕਾਰ ਦੀਆਂ ਲਾਈਟਾਂ ਬਦਲ ਦਿੰਦੇ ਹਨ। ਕੁਝ ਲੋਕ ਕਾਰ 'ਚ ਇੰਨੀ ਜ਼ਿਆਦਾ ਮੋਡੀਫੀਕੇਸ਼ਨ ਕਰਵਾ ਲੈਂਦੇ ਹਨ ਕਿ ਪਤਾ ਨਹੀਂ ਲੱਗ ਪਾਉਂਦੇ ਕਿ ਇਹ ਕਿਸ ਮਾਡਲ ਦੀ ਕਾਰ ਹੈ।

ਜਿੱਥੇ ਮੋਡੀਫੀਕੇਸ਼ਨ ਕਾਰ ਨੂੰ ਬਿਹਤਰ ਦਿਖ ਦਿੰਦਾ ਹੈ। ਜਾਂ ਇਸ ਵਿੱਚ ਇੱਕ ਨਵੀਂ ਵਿਸ਼ੇਸ਼ਤਾ ਸ਼ਾਮਲ ਕਰਦਾ ਹੈ। ਪਰ ਇਸ ਮੋਡੀਫੀਕੇਸ਼ਨ ਕਾਰਨ ਉਨ੍ਹਾਂ ਦਾ ਬੀਮਾ ਪ੍ਰਭਾਵਿਤ ਹੋ ਸਕਦਾ ਹੈ। ਇਸ ਦੇ ਨਾਲ ਹੀ ਜੇਕਰ ਮੋਡੀਫੀਕੇਸ਼ਨ ਤੋਂ ਬਾਅਦ ਕਾਰ 'ਚ ਕੋਈ ਨੁਕਸ ਨਿਕਲਦਾ ਹੈ। ਜਾਂ ਕੁਝ ਵਾਪਰਦਾ ਹੈ। ਤਦ ਬੀਮਾ ਕੰਪਨੀ ਤੁਹਾਨੂੰ ਬੀਮਾ ਕਲੇਮ ਦੇਣ ਤੋਂ ਇਨਕਾਰ ਕਰ ਸਕਦੀ ਹੈ।

ਅਜਿਹੀ ਸਥਿਤੀ ਵਿੱਚ ਕੀ ਕੀਤਾ ਜਾਣਾ ਚਾਹੀਦਾ ਹੈ?
ਜੇਕਰ ਤੁਸੀਂ ਕਾਰ ਵਿੱਚ ਕੋਈ ਮੋਡੀਫੀਕੇਸ਼ਨ ਕਰਵਾ ਲਈ ਹੈ। ਇਸ ਲਈ ਤੁਹਾਨੂੰ ਆਪਣੀ ਬੀਮਾ ਕੰਪਨੀ ਨੂੰ ਇਸ ਬਾਰੇ ਦੱਸਣਾ ਚਾਹੀਦਾ ਹੈ। ਕਿਉਂਕਿ ਤੁਹਾਡੇ ਬੀਮਾ ਰੀ-ਕੈਲਕੁਲੇਟ ਕੀਤਾ ਜਾਵੇਗਾ। ਕਿਉਂਕਿ ਮੋਡੀਫੀਕੇਸ਼ਨ ਤੋਂ ਬਾਅਦ, ਬੀਮੇ ਦੀ ਰਕਮ ਵਧ ਸਕਦੀ ਹੈ।ਜੇਕਰ ਤੁਸੀਂ ਬੀਮਾ ਕੰਪਨੀ ਨੂੰ ਸੂਚਿਤ ਕੀਤੇ ਬਿਨਾਂ ਮੋਡੀਫੀਕੇਸ਼ਨ ਕਰਵਾ ਲਿਆ ਹੈ ਅਤੇ ਅਜਿਹੀ ਸਥਿਤੀ ਵਿੱਚ ਤੁਹਾਡੀ ਕਾਰ ਨਾਲ ਹਾਦਸਾ ਵਾਪਰ ਜਾਂਦਾ ਹੈ। ਜਾਂ ਕੋਈ ਤਕਨੀਕੀ ਖਰਾਬੀ ਆ ਜਾਂਦੀ ਹੈ। 

ਤਦ ਬੀਮਾ ਕੰਪਨੀ ਤੁਹਾਡੇ ਦਾਅਵੇ ਨੂੰ ਰੱਦ ਕਰ ਸਕਦੀ ਹੈ ਅਤੇ ਤੁਸੀਂ ਸਿਰਫ ਪਾਲਿਸੀ ਵਿੱਚ ਸ਼ਾਮਲ ਪਾਰਟਸ ਦਾ ਹੀ ਕਲੇਮ ਪ੍ਰਾਪਤ ਕਰ ਸਕਦੇ ਹੋ। ਇਸ ਲਈ ਬਿਹਤਰ ਹੈ ਕਿ ਜਦੋਂ ਤੁਸੀਂ ਕਾਰ ਵਿੱਚ ਮੋਡੀਫੀਕੇਸ਼ਨ ਕਰਵਾ ਲੈਂਦੇ ਹੋ, ਤਾਂ ਤੁਸੀਂ ਆਪਣੀ ਟੈਕਸ ਇੰਸ਼ੋਰੈਂਸ ਕੰਪਨੀ ਨੂੰ ਇਸ ਬਾਰੇ ਸੂਚਿਤ ਕਰੋ।

ਟਾਪ ਹੈਡਲਾਈਨ

Cheapest Electric Cars: ਇਸ ਦੀਵਾਲੀ ਇਲੈਕਟ੍ਰਿਕ ਕਾਰਾਂ 'ਤੇ ਵੱਡੀ ਛੋਟ, ਸਸਤੇ 'ਚ ਲੈ ਜਾਓ ਨਾਲ, ਕੀਮਤ ਸਿਰਫ਼ 4.69 ਲੱਖ ਰੁਪਏ; ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਇਸ ਦੀਵਾਲੀ ਇਲੈਕਟ੍ਰਿਕ ਕਾਰਾਂ 'ਤੇ ਵੱਡੀ ਛੋਟ, ਸਸਤੇ 'ਚ ਲੈ ਜਾਓ ਨਾਲ, ਕੀਮਤ ਸਿਰਫ਼ 4.69 ਲੱਖ ਰੁਪਏ; ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Fastag Annual Pass: ਹੁਣ ਸਿਰਫ 1500 ਅਤੇ 3000 'ਚ ਬਣੇਗਾ ਹਾਈਵੇਅ ਦਾ ਪੂਰੇ ਸਾਲ ਦਾ ਪਾਸ
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 
Driving Licence ਦੇ ਨਿਯਮਾਂ 'ਚ ਵੱਡੇ ਬਦਲਾਅ ਦੀ ਤਿਆਰੀ! ਹੁਣ ਰੰਗ ਵੀ ਹੋ ਸਕਦੇ ਨੇ ਵੱਖਰੇ, ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
ASI Drug Case : ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦਾ ASI , ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Sarkari Naukri 2026 : ਸਰਕਾਰੀ ਨੌਕਰੀ ਦੀ ਤਿਆਰੀ ਕਰ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ! CM ਦਾ ਵੱਡਾ ਐਲਾਨ
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Mansa : Daljit Singh ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ 
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Gold-Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਡੇ ਸ਼ਹਿਰਾਂ ਦੇ ਤਾਜ਼ਾ ਰੇਟ
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼!
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
 Bank Data Leak : ਹੁਣ ਇਸ ਬੈਂਕ 'ਚ ਡਾਕਾ ! ਗਾਹਕਾਂ ਦੇ KYC, PAN, ਆਧਾਰ ਅਤੇ ਬੈਂਕ ਸਟੇਟਮੈਂਟ ਲੀਕ 
Embed widget